ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > адыгабзэ > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
AD адыгабзэ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਮੈਂ
|
|||
ਮੈਂ ਅਤੇ ਤੂੰ
|
|||
ਅਸੀਂ ਦੋਵੇਂ
|
|||
|
|
|
|
ਉਹ
|
|||
ਉਹ ਅਤੇ ਉਹ
|
|
||
ਉਹ ਦੋਵੇਂ
|
|||
|
|
|
|
ਪੁਰਸ਼
|
|||
ਇਸਤਰੀ
|
|||
ਬੱਚਾ
|
|||
|
|
|
|
ਪਰਿਵਾਰ
|
|||
ਮੇਰਾ ਪਰਿਵਾਰ
|
|||
ਮੇਰਾ ਪਰਿਵਾਰ ਇੱਥੇ ਹੈ।
|
|||
|
|
|
|
ਮੈਂ ਇੱਥੇ ਹਾਂ।
|
|||
ਤੂੰ ਇੱਥੇ ਹੈਂ।
|
|||
ਉਹ ਇੱਥੇ ਹੈ ਅਤੇ ਉਹ ਇੱਥੇ ਹੈ।
|
А_ (_ъ_л_ф_г_) м_щ щ_I ы_I_ а_ (_з_л_ф_г_) м_щ щ_I_
A_ (_u_f_g_ m_s_h s_h_I y_I_ a_ (_z_l_y_) m_s_h s_h_I_
Ар (хъулъфыгъ) мыщ щыI ыкIи ар (бзылъфыгъ) мыщ щыI.
Ar (hulfyg) myshh shhyI ykIi ar (bzylfyg) myshh shhyI.
А_ (__________ м__ щ__ ы___ а_ (__________ м__ щ___
A_ (_______ m____ s____ y___ a_ (________ m____ s_____
Ар (хъулъфыгъ) мыщ щыI ыкIи ар (бзылъфыгъ) мыщ щыI.
Ar (hulfyg) myshh shhyI ykIi ar (bzylfyg) myshh shhyI. |
||
|
|
|
|
ਅਸੀਂ ਇੱਥੇ ਹਾਂ।
|
|||
ਤੁਸੀਂ ਸਾਰੇ ਇੱਥੇ ਹੋ।
|
|||
ਉਹ ਸਭ ਇੱਥੇ ਹਨ।
|
|
||
|
|
|
|
ਵਰਣਮਾਲਾਅਸੀਂ ਭਾਸ਼ਾਵਾਂ ਨਾਲ ਸੰਪਰਕ ਕਰ ਸਕਦੇ ਹਾਂ। ਅਸੀਂ ਹੋਰਨਾਂ ਨੂੰ ਦੱਸ ਸਕਦੇ ਹਾਂ ਕਿ ਅਸੀਂ ਕੀ ਸੋਚ ਜਾਂ ਮਹਿਸੂਸ ਕਰ ਰਹੇ ਹਾਂ। ਇਹ ਕਿਰਿਆ ਲਿਖਾਈ ਵਿੱਚ ਵੀ ਮੌਜੂਦ ਹੈ। ਵਧੇਰੇ ਭਾਸ਼ਾਵਾਂ ਕੋਲ ਲਿਖਤੀ ਰੂਪ , ਜਾਂ ਲਿਖਾਈ ਹੁੰਦੀ ਹੈ। ਲਿਖਾਈ ਵਿੱਚ ਅੱਖਰ ਮੌਜੂਦ ਹੁੰਦੇ ਹਨ। ਇਹ ਅੱਖਰ ਵੱਖ-ਵੱਖ ਹੋ ਸਕਦੇ ਹਨ। ਵਧੇਰੇ ਲਿਖਾਈ ਅੱਖਰਾਂ ਤੋਂ ਬਣੀ ਹੁੰਦੀ ਹੈ। ਇਹ ਅੱਖਰ ਵਰਣਮਾਲਾ ਬਣਾਉਂਦੇ ਹਨ। ਵਰਣਮਾਲਾ ਗ੍ਰਾਫਿਕ ਚਿੰਨ੍ਹਾਂ ਦਾ ਇੱਕ ਵਿਵਸਥਿਤ ਸੈੱਟ ਹੈ। ਇਹਨਾਂ ਅੱਖਰਾਂ ਨੂੰ ਜੋੜ ਕੇ ਵਿਸ਼ੇਸ਼ ਨਿਯਮਾਂ ਅਨੁਸਾਰ ਸ਼ਬਦ ਬਣਾਏ ਜਾਂਦੇ ਹਨ। ਹਰੇਕ ਅੱਖਰ ਦਾ ਇੱਕ ਨਿਸਚਿਤ ਉਚਾਰਨ ਹੈ। ‘ਵਰਣਮਾਲਾ ’ ਸ਼ਬਦ ਗਰੀਕ ਭਾਸ਼ਾ ਤੋਂ ਪੈਦਾ ਹੋਇਆ ਹੈ। ਉੱਥੇ , ਪਹਿਲੇ ਦੋ ਅੱਖਰਾਂ ਨੂੰ ‘ਐਲਫਾ ’ ਅਤੇ ‘ਬੀਟਾ ’ ਕਿਹਾ ਜਾਂਦਾ ਸੀ। ਇਤਿਹਾਸ ਵਿੱਚ ਕਈ ਵੱਖ-ਵੱਖ ਵਰਣਮਾਲਾਵਾਂ ਪ੍ਰਚਲਿਤ ਰਹੀਆਂ ਹਨ। ਲੋਕ ਅੱਖਰਾਂ ਨੂੰ 3,000 ਸਾਲ ਤੋਂ ਪਹਿਲਾਂ ਤੋਂ ਵਰਤਦੇ ਆ ਰਹੇ ਹਨ। ਪਹਿਲਾਂ , ਅੱਖਰ ਜਾਦੂਈ ਚਿੰਨ੍ਹ ਹੁੰਦੇ ਸਨ। ਕੇਵਲ ਕੁਝ ਹੀ ਲੋਕ ਉਹਨਾਂ ਦੇ ਮਤਲਬ ਬਾਰੇ ਜਾਣਦੇ ਸਨ। ਬਾਦ ਵਿੱਚ , ਅੱਖਰਾਂ ਨੇ ਆਪਣੀ ਚਿੰਨ੍ਹ ਵਾਲੀ ਪਛਾਣ ਗੁਆ ਦਿੱਤੀ। ਅੱਜ , ਅੱਖਰਾਂ ਦਾ ਕੋਈ ਭਾਵ ਨਹੀਂ ਹੈ। ਉਹਨਾਂ ਦਾ ਭਾਵ ਕੇਵਲ ਉਦੋਂ ਹੁੰਦਾ ਹੈ ਜਦੋਂ ਉਹਨਾਂ ਨੂੰ ਹੋਰਨਾਂ ਅੱਖਰਾਂ ਨਾਲ ਜੋੜਿਆ ਜਾਂਦਾ ਹੈ। ਅੱਖਰ , ਜਿਵੇਂ ਕਿ ਚੀਨੀ ਭਾਸ਼ਾ ਵਿੱਚੋਂ , ਵੱਖ ਢੰਗ ਨਾਲ ਕਾਰਜ ਕਰਦੇ ਹਨ। ਇਹ ਤਸਵੀਰਾਂ ਵਾਂਗ ਲੱਗਦੇ ਹਨ ਅਤੇ ਅਕਸਰ ਆਪਣਾ ਭਾਵ ਦਰਸਾਉਂਦੇ ਹਨ। ਜਦੋਂ ਅਸੀਂ ਲਿਖਦੇ ਹਾਂ , ਅਸੀਂ ਆਪਣੇ ਵਿਚਾਰਾਂ ਨੂੰ ਸੰਕੇਤਬੱਧ ਕਰਦੇ ਹਾਂ। ਅਸੀਂ ਅੱਖਰਾਂ ਦੀ ਵਰਤੋਂ ਆਪਣੀ ਜਾਣਕਾਰੀ ਦਰਜ ਕਰਨ ਲਈ ਕਰਦੇ ਹਾਂ। ਸਾਡੇ ਦਿਮਾਗ ਨੇ ਵਰਣਮਾਲਾ ਦਾ ਸੰਕੇਤ-ਵਾਚਨ ਕਰਨਾ ਸਿੱਖ ਲਿਆ ਹੈ। ਅੱਖਰ ਸ਼ਬਦ ਬਣ ਜਾਂਦੇ ਹਨ , ਸ਼ਬਦ ਵਿਚਾਰ ਬਣ ਜਾਂਦੇ ਹਨ। ਇਸ ਤਰ੍ਹਾਂ , ਇੱਕ ਮਜ਼ਮੂਨ ਹਜ਼ਾਰਾਂ ਸਾਲਾਂ ਤੱਕ ਕਾਇਮ ਰਹਿ ਸਕਦਾ ਹੈ। ਅਤੇ ਫੇਰ ਵੀ ਸਮਝਿਆ ਜਾ ਸਕਦਾ ਹੈ... |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|