ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > адыгабзэ > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ

-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
AD адыгабзэ

-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਕੀ ਤੁਸੀਂ ਸਿਗਰਟ ਪੀਂਦੇ ਹੋ?
|
|||
ਜੀ ਹਾਂ, ਪਹਿਲਾਂ ਪੀਂਦਾ / ਪੀਂਦੀ ਸੀ।
|
|||
ਪਰ ਹੁਣ ਨਹੀਂ ਪੀਂਦਾ / ਪੀਂਦੀ ਹਾਂ।
|
|||
|
|
|
|
ਜੇ ਮੈਂ ਸਿਗਰਟ ਪੀਵਾਂ ਤਾਂ ਕੀ ਤੁਹਾਨੂੰ ਤਕਲੀਫ ਹੋਵੇਗੀ?
|
|
||
ਜੀ ਨਹੀਂ, ਬਿਲਕੁਲ ਨਹੀਂ।
|
|||
ਮੈਨੂੰ ਤਕਲੀਫ ਨਹੀਂ ਹੋਵੇਗੀ।
|
|||
|
|
|
|
ਕੀ ਤੁਸੀਂ ਕੁਝ ਪੀਵੋਗੇ?
|
|||
ਇੱਕ ਬ੍ਰਾਂਡੀ?
|
|||
ਜੀ ਨਹੀਂ, ਹੋ ਸਕੇ ਤਾਂ ਇੱਕ ਬੀਅਰ
|
|||
|
|
|
|
ਕੀ ਤੁਸੀਂ ਬਹੁਤ ਯਾਤਰਾ ਕਰਦੇ ਹੋ?
|
|||
ਜੀ ਹਾਂ, ਜ਼ਿਆਦਾਤਰ ਕੰਮ ਦੇ ਲਈ।
|
А_ы_ а_ н_х_ы_э_э_к_э I_ф_м е_ь_л_а_ъ_у с_з_к_о_
A_y_ a_ n_h_y_j_r_e_k_j_ I_f_m e_'_l_a_j_u s_e_e_I_.
Ары, ау нахьыбэрэмкIэ Iофым ехьылIагъэу сэзекIо.
Ary, au nah'ybjerjemkIje Iofym eh'ylIagjeu sjezekIo.
А___ а_ н____________ I____ е__________ с_______
A___ a_ n_______________ I____ e__________ s________
Ары, ау нахьыбэрэмкIэ Iофым ехьылIагъэу сэзекIо.
Ary, au nah'ybjerjemkIje Iofym eh'ylIagjeu sjezekIo. |
||
ਪਰ ਹੁਣ ਅਸੀਂ ਇੱਥੇ ਛੁੱਟੀਆਂ ਦੇ ਲਈ ਆਏ / ਆਈਆਂ ਹਾਂ।
|
|
||
|
|
|
|
ਕਿੰਨੀ ਗਰਮੀ ਹੈ!
|
|||
ਹਾਂ, ਅੱਜ ਬਹੁਤ ਗਰਮੀ ਹੈ।
|
|
||
ਆਓ ਛੱਜੇ ਤੇ ਚੱਲੀਏ।
|
|||
|
|
|
|
ਕੱਲ੍ਹ ਇੱਥੇ ਇੱਕ ਪਾਰਟੀ ਹੈ।
|
|
||
ਕੀ ਤੁਸੀਂ ਵੀ ਆਉਣਵਾਲੇ ਹੋ?
|
|||
ਜੀ ਹਾਂ, ਸਾਨੂੰ ਵੀ ਬੁਲਾਇਆ ਗਿਆ ਹੈ।
|
|
||
|
|
|
|
ਵਿਦੇਸ਼ੀ ਭਾਸ਼ਾ ਸਿੱਖਣ ਲਈ ਨੁਕਤੇਨਵੀਂ ਭਾਸ਼ਾ ਸਿੱਖਣਾ ਹਮੇਸ਼ਾਂ ਔਖਾ ਹੁੰਦਾ ਹੈ। ਉਚਾਰਨ, ਵਿਆਕਰਨ ਨਿਯਮ ਅਤੇ ਸ਼ਬਦਾਵਲੀ ਬਹੁਤ ਜ਼ਿਆਦਾ ਮਿਹਨਤ ਮੰਗਦੇ ਹਨ। ਪਰ, ਸਿਖਲਾਈ ਨੂੰ ਸਰਲ ਬਣਾਉਣ ਲਈ, ਕਈ ਤਰ੍ਹਾਂ ਦੇ ਨੁਸਖੇ ਮੌਜੂਦ ਹਨ! ਸਭ ਤੋਂ ਪਹਿਲਾਂ, ਸਾਕਾਰਾਤਮਕ ਸੋਚ ਬਹੁਤ ਜ਼ਰੂਰੀ ਹੈ। ਨਵੀਂ ਭਾਸ਼ਾ ਅਤੇ ਨਵੇਂ ਤਜਰਬਿਆਂ ਬਾਰੇ ਉਤਸ਼ਾਹਿਤ ਰਹੋ! ਸਿਧਾਂਤਕ ਤੌਰ 'ਤੇ, ਤੁਸੀਂ ਸ਼ੁਰੂਆਤ ਕਿਸ ਨਾਲ ਕਰਦੇ ਹੋ, ਕੋਈ ਫ਼ਰਕ ਨਹੀਂ ਪੈਂਦਾ। ਕੋਈ ਅਜਿਹਾ ਵਿਸ਼ਾ ਲੱਭੋ ਜਿਹੜਾ ਤੁਹਾਨੂੰ ਵਿਸ਼ੇਸ਼ ਤੌਰ 'ਤੇ ਰੌਚਕ ਲੱਗਦਾ ਹੈ। ਪਹਿਲਾਂ ਸੁਣਨ ਅਤੇ ਬੋਲਣ ਉੱਤੇ ਕੇਂਦਰਿਤ ਹੋਣਾ ਬਿਹਤਰ ਹੈ। ਬਾਦ ਵਿੱਚ ਪੜ੍ਹਨਾ ਅਤੇ ਲਿਖਣਾ ਸ਼ੁਰੂ ਕਰੋ। ਅਜਿਹੀ ਪ੍ਰਣਾਲੀ ਅਪਣਾਉ ਜਿਹੜੀ ਤੁਹਾਡੇ ਅਤੇ ਤੁਹਾਡੀ ਰੋਜ਼ਾਨਾ ਜ਼ਿੰਦਗੀ ਲਈ ਅਨੁਕੂਲ ਹੋਵੇ। ਵਿਸ਼ੇਸ਼ਣਾਂ ਰਾਹੀਂ, ਤੁਸੀਂ ਵਿਪਰੀਤ ਸ਼ਬਦ ਆਮ ਤੌਰ 'ਤੇ ਇੱਕੋ ਸਮੇਂ ਸਿੱਖ ਸਕਦੇ ਹੋ। ਜਾਂ ਤੁਸੀਂ ਸ਼ਬਦਾਵਲੀ ਦੇ ਨਾਲ, ਸੰਕੇਤਾਂ ਨੂੰ ਆਪਣੀ ਬੈਠਕ ਵਿੱਚ ਚਾਰੇ ਪਾਸੇ ਲਟਕਾ ਸਕਦੇ ਹੋ। ਤੁਸੀਂ ਕਸਰਤ ਕਰਦੇ ਸਮੇਂ ਜਾਂ ਕਾਰ ਵਿੱਚ ਆਡੀਓ ਫਾਈਲਾਂ ਰਾਹੀਂ ਵੀ ਸਿੱਖ ਸਕਦੇ ਹੋ। ਜੇਕਰ ਕੋਈ ਵਿਸ਼ਾ ਤੁਹਾਡੇ ਲਈ ਬਹੁਤ ਔਖਾ ਹੈ, ਰੁਕ ਜਾਓ। ਅੰਤਰਾਲ ਲੈ ਲਵੋ ਜਾਂ ਕੁਝ ਹੋਰ ਅਧਿਐਨ ਕਰੋ! ਇਸ ਤਰ੍ਹਾਂ ਤੁਸੀਂ ਨਵੀਂ ਭਾਸ਼ਾ ਸਿੱਖਣ ਦੀ ਇੱਛਾ ਗੁਆਉਗੇ ਨਹੀਂ। ਨਵੀਂ ਭਾਸ਼ਾ ਵਿੱਚ ਸ਼ਬਦ-ਪਹੇਲੀਆਂ ਹੱਲ ਕਰਨਾ ਮਜ਼ੇਦਾਰ ਹੁੰਦਾ ਹੈ। ਵਿਦੇਸ਼ੀ ਭਾਸ਼ਾ ਵਿੱਚ ਫਿਲਮਾਂ ਕੁਝ ਭਿੰਨਤਾ ਪ੍ਰਦਾਨ ਕਰਦੀਆਂ ਹਨ। ਤੁਸੀਂ ਵਿਦੇਸ਼ੀ ਅਖ਼ਬਾਰਾਂ ਪੜ੍ਹ ਕੇ ਦੇਸ਼ ਅਤੇ ਲੋਕਾਂ ਬਾਰੇ ਬਹੁਤ ਕੁਝ ਜਾਣ ਸਕਦੇ ਹੋ। ਇੰਟਰਨੈੱਟ ਉੱਤੇ ਕਿਤਾਬਾਂ ਨਾਲ ਸੰਬੰਧਤ ਬਹੁਤ ਸਾਰੇ ਅਭਿਆਸ ਉਪਲਬਧ ਹਨ। ਅਤੇ ਉਨ੍ਹਾਂ ਦੋਸਤਾਂ ਨੂੰ ਲੱਭੋ ਜਿਹੜੇ ਭਾਸ਼ਾਵਾਂ ਸਿੱਖਣਾ ਪਸੰਦ ਕਰਦੇ ਹਨ। ਕਦੇ ਵੀ ਨਵੀਂ ਸਮੱਗਰੀ ਆਪਣੇ ਆਪ ਵਿੱਚ ਨਹੀਂ, ਸਗੋਂ ਇਸਦੇ ਸੰਦਰਭ ਵਿੱਚ ਸਿੱਖੋ। ਹਰੇਕ ਚੀਜ਼ ਦੀ ਨਿਯਮਿਤ ਰੂਪ ਵਿੱਚ ਜਾਂਚ ਕਰੋ! ਇਸ ਤਰ੍ਹਾਂ ਤੁਹਾਡਾ ਦਿਮਾਗ ਸਮੱਗਰੀ ਨੂੰ ਚੰਗੀ ਤਰ੍ਹਾਂ ਯਾਦ ਕਰ ਸਕਦਾ ਹੈ। ਜਿੰਨ੍ਹਾਂ ਨੇ ਚੋਖਾ ਸਿਧਾਂਤਕ ਅਧਿਐਨ ਕਰ ਲਿਆ ਹੈ, ਨੂੰ ਹੁਣ ਤਿਆਰੀ ਕੱਸ ਲੈਣੀ ਚਾਹੀਦੀ ਹੈ! ਕਿਉਂਕਿ ਤੁਸੀਂ ਮੂਲ ਬੁਲਾਰਿਆਂ ਵਿੱਚ ਸਿੱਖਣ ਤੋਂ ਇਲਾਵਾ ਹੋਰ ਕਿਤੋਂ ਵੱਧ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਸਿੱਖ ਸਕਦੇ। ਤੁਸੀਂ ਆਪਣੀ ਯਾਤਰਾ ਦੇ ਤਜਰਬਿਆਂ ਲਈ ਇੱਕ ਪੱਤ੍ਰਿਕਾ ਰੱਖ ਸਕਦੇ ਹੋ। ਪਰ ਸਭ ਤੋਂ ਜ਼ਰੂਰੀ ਚੀਜ਼: ਕਦੀ ਵੀ ਹਾਰ ਨਾ ਮੰਨੋ! |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2025 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|