ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > адыгабзэ > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
AD адыгабзэ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਛੋਟਾ ਅਤੇ ਵੱਡਾ
|
|||
ਹਾਥੀ ਵੱਡਾ ਹੁੰਦਾ ਹੈ।
|
|||
ਚੂਹਾ ਛੋਟਾ ਹੁੰਦਾ ਹੈ।
|
|||
|
|
|
|
ਹਨੇਰਾ ਅਤੇ ਰੌਸ਼ਨੀ
|
|
||
ਰਾਤ ਹਨੇਰੀ ਹੁੰਦੀ ਹੈ।
|
|||
ਦਿਨ ਪ੍ਰਕਾਸ਼ਮਾਨ ਹੁੰਦਾ ਹੈ।
|
|||
|
|
|
|
ਬੁੱਢਾ / ਬੁੱਢੀ / ਬੁੱਢੇ ਅਤੇ ਜਵਾਨ
|
|||
ਸਾਡੇ ਦਾਦਾ ਜੀ ਬਹੁਤ ਬੁੱਢੇ ਹਨ।
|
|||
70 ਸਾਲ ਪਹਿਲਾਂ ਉਹ ਵੀ ਜਵਾਨ ਸਨ।
|
И_ъ_с 7_-_э_I_ у_э_I_I_б_ж_м_, а_ д_ы_и н_б_ь_к_а_ъ_
I_j_s 7_-_j_k_j_ u_j_k_j_I_e_j_z_'_j_, a_ d_h_r_ n_b_h_y_I_g_
Илъэс 70-рэкIэ узэкIэIэбэжьмэ, ар джыри ныбжьыкIагъ.
Iljes 70-rjekIje uzjekIjeIjebjezh'mje, ar dzhyri nybzh'ykIag.
И____ 7_______ у______________ а_ д____ н___________
I____ 7_________ u____________________ a_ d_____ n___________
Илъэс 70-рэкIэ узэкIэIэбэжьмэ, ар джыри ныбжьыкIагъ.
Iljes 70-rjekIje uzjekIjeIjebjezh'mje, ar dzhyri nybzh'ykIag. |
||
|
|
|
|
ਸੁੰਦਰ ਅਤੇ ਕਰੂਪ
|
|||
ਤਿਤਲੀ ਸੁੰਦਰ ਹੁੰਦੀ ਹੈ।
|
|||
ਮਕੜੀ ਕਰੂਪ ਹੁੰਦੀ ਹੈ।
|
|||
|
|
|
|
ਮੋਟਾ / ਮੋਟੀ / ਮੋਟੇ ਅਤੇ ਪਤਲਾ / ਪਤਲੀ / ਪਤਲੇ
|
|||
100 ਕਿਲੋ ਵਾਲੀ ਔਰਤ ਮੋਟੀ ਹੁੰਦੀ ਹੈ।
|
|
||
50 ਕਿਲੋ ਵਾਲਾ ਆਦਮੀ ਪਤਲਾ ਹੁੰਦਾ ਹੈ।
|
|
||
|
|
|
|
ਮਹਿੰਗਾ ਅਤੇ ਸਸਤਾ
|
|||
ਗੱਡੀ ਮਹਿੰਗੀ ਹੁੰਦੀ ਹੈ।
|
|||
ਅਖਬਾਰ ਸਸਤਾ ਹੁੰਦਾ ਹੈ।
|
|||
|
|
|
|
ਦੋ ਭਾਸ਼ਾਵਾਂ = ਦੋ ਬੋਲੀ ਕੇਂਦਰ!ਸਾਡੇ ਦਿਮਾਗ ਨੂੰ ਕੋਈ ਫ਼ਰਕ ਨਹੀਂ ਪੈਂਦਾ ਜਦੋਂ ਅਸੀਂ ਕੋਈ ਭਾਸ਼ਾ ਸਿੱਖਦੇ ਹਾਂ। ਇਸ ਦਾ ਕਾਰਨ ਇਹ ਹੈ ਕਿ ਇਸ ਕੋਲ ਵੱਖ-ਵੱਖ ਭਾਸ਼ਾਵਾਂ ਲਈ ਵੱਖ-ਵੱਖ ਭੰਡਾਰਨ ਖੇਤਰ ਹੁੰਦੇ ਹਨ। ਉਹ ਸਾਰੀਆਂ ਭਾਸ਼ਾਵਾਂ ਜਿਹੜੀਆਂ ਅਸੀਂ ਸਿੱਖਦੇ ਹਾਂ, ਇਕੱਠੀਆਂ ਭੰਡਾਰਿਤ ਨਹੀਂ ਹੁੰਦੀਆਂ। ਉਹ ਭਾਸ਼ਾਵਾਂ ਜਿਹੜੀਆਂ ਅਸੀਂ ਬਾਲਗਾਂ ਵਜੋਂ ਸਿੱਖਦੇ ਹਾਂ, ਦਾ ਆਪਣਾ ਨਿੱਜੀ ਭੰਡਾਰਨ ਖੇਤਰ ਹੁੰਦਾ ਹੈ। ਭਾਵ, ਦਿਮਾਗ ਨਵੇਂ ਨਿਯਮਾਂ ਦਾ ਸੰਸਾਧਨ ਇੱਕ ਵੱਖਰੇ ਸਥਾਨ ਵਿੱਚ ਕਰਦਾ ਹੈ। ਇਹ ਸਾਡੀ ਮੂਲ ਭਾਸ਼ਾ ਦੇ ਨਾਲ ਭੰਡਾਰਿਤ ਨਹੀਂ ਹੁੰਦੇ। ਦੂਜੇ ਪਾਸੇ, ਦੋਭਾਸ਼ੀਆਂ ਵਜੋਂ ਵੱਡੇ ਹੋਣ ਵਾਲੇ ਵਿਅਕਤੀ ਦਿਮਾਗ ਦਾ ਕੇਵਲ ਇੱਕੋਭਾਗ ਵਰਤਦੇ ਹਨ। ਬਹੁਗਿਣਤੀ ਵਿੱਚ ਅਧਿਐਨ ਇਸ ਨਤੀਜੇ 'ਤੇ ਪਹੁੰਚੇ ਹਨ। ਮਨੋਵਿਗਿਆਨੀਆਂ ਨੇ ਵੱਖ-ਵੱਖ ਜਾਂਚ-ਅਧੀਨ ਵਿਅਕਤੀਆਂ ਦੀ ਜਾਂਚ ਕੀਤੀ। ਇਹ ਜਾਂਚ-ਅਧੀਨ ਵਿਅਕਤੀ ਦੋ ਭਾਸ਼ਾਵਾਂ ਸਹਿਜਤਾ ਨਾਲ ਬੋਲਦੇ ਸਨ। ਪਰ, ਇਸ ਜਾਂਚ ਸਮੂਹ ਦਾ ਇੱਕ ਭਾਗ, ਦੋਹਾਂ ਭਾਸ਼ਾਵਾਂ ਸਮੇਤ ਵੱਡਾ ਹੋਇਆ ਸੀ। ਇਸਤੋਂ ਉਲਟ, ਦੂਸਰੇ ਭਾਗ ਨੇ ਦੂਜੀ ਭਾਸ਼ਾ ਜ਼ਿੰਦਗੀ ਵਿੱਚ ਬਾਦ ਵਿੱਚ ਸਿੱਖੀ। ਭਾਸ਼ਾ ਦੀਆਂ ਜਾਂਚਾਂ ਦੇ ਦੌਰਾਨ, ਖੋਜਕਰਤਾ ਦਿਮਾਗ ਦੀ ਗਤੀਵਿਧੀ ਮਾਪ ਸਕਦੇ ਸਨ। ਇਸ ਤਰ੍ਹਾਂ, ਉਹ ਦੇਖ ਸਕਦੇ ਸਨ ਕਿ ਜਾਂਚਾਂ ਦੇ ਦੌਰਾਨ ਦਿਮਾਗ ਦੇ ਕਿਹੜੇ ਖੇਤਰ ਕੰਮ ਕਰ ਰਹੇ ਸਨ। ਅਤੇ ਉਨ੍ਹਾਂ ਨੇ ਦੇਖਿਆ ਕਿ ‘ਦੇਰੀ ਵਾਲੇ’ ਸਿਖਿਆਰਥੀਆਂ ਕੋਲ ਦੋ ਬੋਲੀ ਕੇਂਦਰਸਨ! ਖੋਜਕਰਤਾਵਾਂ ਨੂੰ ਪਹਿਲਾਂ ਹੀ ਕਾਫ਼ੀ ਸਮੇਂ ਤੋਂ ਅਜਿਹੀ ਉਮੀਦ ਸੀ। ਦਿਮਾਗ ਦੀਆਂ ਸੱਟਾਂ ਵਾਲੇ ਵਿਅਕਤੀਆਂ ਵੱਖਰੇ ਲੱਛਣ ਦਰਸਾਉਂਦੇ ਹਨ। ਇਸਲਈ, ਦਿਮਾਗ ਦੀ ਸੱਟ ਬੋਲੀ ਨਾਲ ਸੰਬੰਧਤ ਮੁਸ਼ਕਲਾਂ ਪੈਦਾ ਕਰ ਸਕਦੀ ਹੈ। ਪ੍ਰਭਾਵਿਤ ਵਿਅਕਤੀ ਸ਼ਬਦਾਂ ਦਾ ਸਹੀ ਉਚਾਰਨ ਨਹੀਂ ਕਰ ਸਕਦੇ, ਅਤੇ ਨਾ ਹੀ ਸ਼ਬਦਾਂ ਨੂੰ ਚੰਗੀ ਤਰ੍ਹਾਂ ਸਮਝ ਸਕਦੇ ਹਨ। ਪਰ ਦੁਰਘਟਨਾ ਦੇ ਸ਼ਿਕਾਰ ਦੋਭਾਸ਼ੀ ਵਿਅਕਤੀ ਕਦੀ-ਕਦੀ ਅਸਧਾਰਨ ਲੱਛਣ ਦਰਸਾਉਂਦੇ ਹਨ। ਉਨ੍ਹਾਂ ਦੀਆਂ ਬੋਲੀ ਮੁਸ਼ਕਲਾਂ ਹਮੇਸ਼ਾਂ ਦੋਵੇਂ ਭਾਸ਼ਾਵਾਂ ਨੂੰ ਪ੍ਰਭਾਵਿਤ ਨਹੀਂ ਕਰਦੀਆਂ। ਜੇਕਰ ਦਿਮਾਗ ਦਾ ਕੇਵਲ ਇੱਕ ਭਾਗ ਫੱਟੜ ਹੁੰਦਾ ਹੈ, ਦੂਜਾ ਤਾਂ ਵੀ ਕੰਮ ਕਰ ਸਕਦਾ ਹੈ। ਫੇਰ ਰੋਗੀ ਇੱਕ ਭਾਸ਼ਾ ਦੂਜੀ ਨਾਲੋਂ ਵਧੀਆ ਢੰਗ ਨਾਲ ਬੋਲ ਸਕਦੇ ਹਨ। ਦੋ ਵੱਖ-ਵੱਖ ਭਾਸ਼ਾਵਾਂ ਨੂੰ ਵੱਖ-ਵੱਖ ਗਤੀਆਂ ਸਮੇਤ ਦੁਬਾਰਾ ਵੀ ਸਿੱਖਿਆ ਜਾਂਦਾ ਹੈ। ਇਸਤੋਂ ਸਾਬਤ ਹੁੰਦਾ ਹੈ ਕਿ ਦੋਵੇਂ ਭਾਸ਼ਾਵਾਂ ਇੱਕੋ ਸਥਾਨ 'ਤੇ ਭੰਡਾਰਿਤ ਨਹੀਂ ਹੁੰਦੀਆਂ। ਕਿਉਂਕਿ ਇਹ ਇੱਕੋ ਸਮੇਂ ਨਹੀਂ ਸਿੱਖੀਆਂ ਗਈਆਂ ਸਨ, ਇਹ ਦੋ ਕੇਂਦਰ ਬਣਾਉਂਦੀਆਂ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗਾ ਕਿ ਸਾਡਾ ਦਿਮਾਗ ਬਹੁਗਿਣਤੀ ਵਿੱਚ ਭਾਸ਼ਾਵਾਂ ਦਾ ਪ੍ਰਬੰਧਨ ਕਿਵੇਂ ਕਰਦਾ ਹੈ। ਪਰ ਨਵੇਂ ਨਤੀਜੇ ਨਵੀਂਆਂ ਸਿੱਖਿਆ ਰਣਨੀਤੀਆਂ ਪੈਦਾ ਕਰ ਸਕਦੀਆਂ ਹਨ। |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|