ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > адыгабзэ > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
AD адыгабзэ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਵੱਡੇ ਅੱਖਰ, ਵੱਡੀਆਂ ਭਾਵਨਾਵਾਂਇਸ਼ਤਿਹਾਰਬਾਜ਼ੀ ਵਿੱਚ ਬਹੁਤ ਸਾਰੇ ਚਿੱਤਰਾਂ ਦੀ ਵਰਤੋਂ ਹੁੰਦੀ ਹੈ। ਚਿੱਤਰ ਸਾਡੀਆਂ ਵਿਸ਼ੇਸ਼ ਦਿਲਚਸਪੀਆਂ ਨੂੰ ਜਗਾਉਂਦੇ ਹਨ। ਅਸੀਂ ਇਨ੍ਹਾਂ ਨੂੰ ਅੱਖਰਾਂ ਨਾਲੋਂ ਜ਼ਿਆਦਾ ਦੇਰ ਤੱਕ ਅਤੇ ਇਕਾਗਰਤਾ ਨਾਲ ਦੇਖਦੇਹਾਂ। ਨਤੀਜੇ ਵਜੋਂ, ਅਸੀਂ ਚਿੱਤਰਾਂ ਵਾਲੇ ਇਸ਼ਤਿਹਾਰਾਂ ਨੂੰ ਚੰਗੇ ਢੰਗ ਨਾਲ ਯਾਦ ਰੱਖਦੇ ਹਾਂ। ਚਿੱਤਰ ਮਜ਼ਬੂਤ ਭਾਵਨਾਤਮਕ ਪ੍ਰਤੀਕ੍ਰਿਆਵਾਂ ਵੀ ਪੈਦਾ ਕਰਦੀਆਂ ਹਨ। ਦਿਮਾਗ ਚਿੱਤਰਾਂ ਨੂੰ ਬਹੁਤ ਤੇਜ਼ੀ ਨਾਲ ਪਛਾਣਦਾ ਹੈ। ਇਹ ਇੱਕਦਮ ਜਾਣ ਲੈਂਦਾ ਹੈ ਕਿ ਚਿੱਤਰ ਵਿੱਚ ਕੀ ਦੇਖਿਆ ਜਾ ਸਕਦਾ ਹੈ। ਅੱਖਰ ਚਿੱਤਰਾਂ ਨਾਲੋਂ ਵੱਖਰੇ ਢੰਗ ਨਾਲ ਕੰਮ ਕਰਦੇ ਹਨ। ਇਹ ਜਾਣਕਾਰੀ ਦੀਆਂ ਇਕਾਈਆਂ ਹੁੰਦੀਆਂ ਹਨ। ਇਸਲਈ, ਸਾਡਾ ਦਿਮਾਗ ਅੱਖਰਾਂ ਪ੍ਰਤੀ ਹੌਲੀ ਪ੍ਰਤੀਕ੍ਰਿਆ ਕਰਦਾ ਹੈ। ਪਹਿਲਾਂ, ਇਸ ਲਈ ਸ਼ਬਦ ਦੇ ਅਰਥ ਨੂੰ ਸਮਝਣਾ ਲਾਜ਼ਮੀ ਹੈ। ਅਸੀਂ ਕਹਿ ਸਕਦੇ ਹਾਂ ਕਿ ਅੱਖਰਾਂ ਦਾ ਅਨੁਵਾਦ ਲਾਜ਼ਮੀ ਤੌਰ 'ਤੇ ਦਿਮਾਗ ਦੇ ਭਾਸ਼ਾਈ ਭਾਗ ਦੁਆਰਾ ਕੀਤਾ ਜਾਣਾ ਚਾਹੀਦਾ ਹੈ। ਪਰ ਭਾਵਨਾਵਾਂ ਨੂੰ ਅੱਖਰਾਂ ਦੀ ਵਰਤੋਂ ਦੁਆਰਾ ਪੈਦਾ ਕੀਤਾ ਜਾ ਸਕਦਾ ਹੈ। ਪਾਠ ਦੇ ਅੱਖਰ ਬਹੁਤ ਹੀ ਵੱਡੇ ਹੋਣੇ ਚਾਹੀਦੇ ਹਨ। ਅਧਿਐਨਾਂ ਦੇ ਅਨੁਸਾਰ ਵੱਡੇ ਅੱਖਰਾਂ ਦਾ ਪ੍ਰਭਾਵ ਵੀ ਵੱਡਾ ਹੁੰਦਾ ਹੈ। ਵੱਡੇ ਅੱਖਰ ਛੋਟੇ ਅੱਖਰਾਂ ਨਾਲੋਂ ਕੇਵਲ ਵਧੇਰੇ ਧਿਆਨ ਆਕਰਸ਼ਿਤ ਕਰਨ ਵਾਲੇ ਹੀ ਨਹੀਂ ਹੁੰਦੇ। ਇਹ ਇੱਕ ਮਜ਼ਬੂਤ ਭਾਵਨਾਤਮਕ ਪ੍ਰਤੀਕ੍ਰਿਆ ਵੀ ਪੈਦਾ ਕਰਦੇ ਹਨ। ਇਹ ਸਾਕਾਰਾਤਮਕ ਅਤੇ ਨਾਕਾਰਾਤਮਕ ਭਾਵਨਾਵਾਂ ਉੱਤੇ ਵੀ ਲਾਗੂ ਹੁੰਦਾ ਹੈ। ਮਨੁੱਖਤਾ ਲਈ ਚੀਜ਼ਾਂ ਦਾ ਅਕਾਰ ਹਮੇਸ਼ਾਂ ਮਹੱਤਵਪੂਰਨ ਰਿਹਾ ਹੈ। ਮਨੁੱਖ ਲਈ ਖ਼ਤਰੇ ਪ੍ਰਤੀ ਤੇਜ਼ੀ ਨਾਲ ਪ੍ਰਤੀਕ੍ਰਿਆ ਕਰਨੀ ਲਾਜ਼ਮੀ ਹੈ। ਅਤੇ ਜਦੋਂ ਕੋਈ ਚੀਜ਼ ਬਹੁਤ ਵੱਡੀ ਹੋਵੇ, ਇਹ ਆਮ ਤੌਰ 'ਤੇ ਪਹਿਲਾਂ ਹੀ ਬਹੁਤ ਨਜ਼ਦੀਕ ਹੁੰਦੀ ਹੈ! ਇਸਲਈ ਇਹ ਸਮਝਣਯੋਗ ਹੈ ਕਿ ਵੱਡੇ ਚਿੱਤਰ ਮਜ਼ਬੂਤ ਪ੍ਰਤੀਕ੍ਰਿਆਵਾਂ ਪੈਦਾ ਕਰਦੇ ਹਨ। ਇਹ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੈ ਕਿ ਅਸੀਂ ਵੱਡੇ ਅੱਖਰਾਂ ਪ੍ਰਤੀ ਕਿਵੇਂ ਪ੍ਰਤੀਕ੍ਰਿਆ ਕਰਦੇ ਹਾਂ। ਅੱਖਰ ਅਸਲ ਵਿੱਚ ਦਿਮਾਗ ਲਈ ਇੱਕ ਸੰਕੇਤ ਨਹੀਂ ਹੁੰਦੇ। ਇਸਦੇ ਬਾਵਜੂਦ, ਇਹ ਵੱਡੇ ਅੱਖਰਾਂ ਨੂੰ ਦੇਖ ਕੇ ਵਧੇਰੇ ਗਤੀਵਿਧੀ ਦਰਸਾਉਂਦਾ ਹੈ। ਵਿਗਿਆਨੀਆਂ ਲਈ ਇਹ ਨਤੀਜਾ ਬਹੁਤ ਦਿਲਚਸਪ ਹੈ। ਇਹ ਦਰਸਾਉਂਦਾ ਹੈ ਕਿ ਅੱਖਰ ਸਾਡੇ ਲਈ ਕਿੰਨੇ ਮਹੱਤਵਪੂਰਨ ਹੋ ਗਏ ਹਨ। ਸਾਡੇ ਦਿਮਾਗ ਨੇ ਕਿਸੇ ਤਰ੍ਹਾਂ ਸਿੱਖ ਲਿਆ ਹੈ ਕਿ ਲਿਖਾਈ ਪ੍ਰਤੀ ਕਿਵੇਂ ਪ੍ਰਤੀਕ੍ਰਿਆ ਕਰਨੀ ਹੈ... |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|