ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > العربية > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
AR العربية
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਮੈਂ ਏਥਨਜ਼ ਦੀ ਉਡਾਨ ਦਾ ਟਿਕਟ ਲੈਣਾ ਚਾਹੁੰਦਾ / ਚਾਹੁੰਦੀ ਹਾਂ।
|
|
||
ਕੀ ਉਡਾਨ ਸਿੱਧੀ ਏਥਨਜ਼ ਜਾਂਦੀ ਹੈ?
|
|||
ਕਿਰਪਾ ਕਰਕੇ ਇੱਕ ਖਿੜਕੀ ਵਾਲੀ ਸੀਟ – ਸਿਗਰਟਨੋਸ਼ੀ – ਰਹਿਤ।
|
_ن ف_ل_، م_ع_ ع_ى ا_ن_ف_ة ل_ي_ ا_م_خ_ي_._
m_ f_d_l_k_, m_q_a_ e_l_a a_n_a_i_h_t l_g_a_r a_m_d_h_n_n_.
من فضلك، مقعد على النافذة لغير المدخنين.
mn fadalaka, maqead ealaa alnaafidhat lighayr almudkhanina.
__ ف____ م___ ع__ ا______ ل___ ا_________
m_ f________ m_____ e____ a__________ l______ a____________
من فضلك، مقعد على النافذة لغير المدخنين.
mn fadalaka, maqead ealaa alnaafidhat lighayr almudkhanina. |
||
|
|
|
|
ਮੈਂ ਆਪਣਾ ਰਾਂਖਵਾਂਕਰਨ ਸੁਨਿਸ਼ਚਿਤ ਕਰਨਾ ਚਾਹੁੰਦਾ / ਚਾਹੁੰਦੀ ਹਾਂ।
|
|||
ਮੈਂ ਆਪਣਾ ਰਾਂਖਵਾਂਕਰਨ ਰੱਦ ਕਰਨਾ ਚਾਹੁੰਦਾ / ਚਾਹੁੰਦੀ ਹਾਂ।
|
|||
ਮੈਂ ਆਪਣਾ ਰਾਂਖਵਾਂਕਰਨ ਬਦਲਣਾ ਚਾਹੁੰਦਾ / ਚਾਹੁੰਦੀ ਹਾਂ।
|
|||
|
|
|
|
ਰੋਮ ਦੇ ਲਈ ਅਗਲਾ ਜਹਾਜ਼ ਕਦੋਂ ਹੈ?
|
|
||
ਕੀ ਦੋ ਸੀਟਾਂ ਅਜੇ ਵੀ ਖਾਲੀ ਹਨ?
|
|||
ਜੀ ਨਹੀਂ, ਸਾਡੇ ਕੋਲ ਕੇਵਲ ਇੱਕ ਸੀਟ ਖਾਲੀ ਹੈ।
|
|
||
|
|
|
|
ਅਸੀਂ ਕਦੋਂ ਉਤਰਾਂਗੇ?
|
|||
ਅਸੀਂ ਓਥੇ ਕਦੋਂ ਪਹੁੰਚਾਂਗੇ?
|
|||
ਸ਼ਹਿਰ ਦੇ ਲਈ ਬੱਸ ਕਦੋਂ ਹੈ?
|
|
||
|
|
|
|
ਕੀ ਇਹ ਸੂਟਕੇਸ ਤੁਹਾਡਾ ਹੈ?
|
|||
ਕੀ ਇਹ ਬੈਗ ਤੁਹਾਡਾ ਹੈ?
|
|
||
ਕੀ ਇਹ ਸਮਾਨ ਤੁਹਾਡਾ ਹੈ?
|
|||
|
|
|
|
ਮੈਂ ਆਪਣੇ ਨਾਲ ਕਿੰਨਾ ਸਮਾਨ ਲੈ ਜਾ ਸਕਦਾ / ਸਕਦੀ ਹਾਂ?
|
|
||
ਵੀਹ ਕਿਲੋ
|
|||
ਕੀ ਸਿਰਫ ਵੀਹ ਕਿਲੋ?
|
|||
|
|
|
|
ਆਪਣੇ ਆਪ ਨਾਲ ਗੱਲਬਾਤ ਕਰਨਾਜਦੋਂ ਕੋਈ ਆਪਣੇ ਆਪ ਨਾਲ ਗੱਲਾਂ ਕਰਦਾ ਹੈ, ਇਹ ਦੂਜਿਆਂ ਨੂੰ ਅਜੀਬ ਲੱਗਦਾ ਹੈ। ਅਤੇ ਫੇਰ ਵੀ ਤਕਰੀਬਨ ਸਾਰੇ ਨਿਯਮਿਤ ਤੌਰ 'ਤੇ ਆਪਣੇ ਆਪ ਨਾਲ ਗੱਲਾਂ ਕਰਦੇ ਹਨ। ਮਨੋਵਿਗਿਆਨੀਆਂ ਦੇ ਅੰਦਾਜ਼ੇ ਦੇ ਅਨੁਸਾਰ 95 ਫੀਸਦੀ ਬਾਲਗ ਅਜਿਹਾ ਕਰਦੇ ਹਨ। ਬੱਚੇ ਖੇਡ ਦੇ ਦੌਰਾਨ ਤਕਰੀਬਨ ਹਮੇਸ਼ਾਂ ਆਪਣੇ ਆਪ ਨਾਲ ਗੱਲਾਂ ਕਰਦੇ ਹਨ। ਇਸਲਈ ਆਪਣੇ ਆਪ ਨਾਲ ਗੱਲਾਂ ਕਰਨਾ ਸੰਪੂਰਨ ਤੋਰ 'ਤੇ ਸੁਭਾਵਕ ਹੈ। ਇਹ ਵੀ ਗੱਲਬਾਤ ਦਾ ਹੀ ਇੱਕ ਵਿਸ਼ੇਸ਼ ਰੂਪ ਹੈ। ਅਤੇ ਆਪਣੇ ਆਪ ਨਾਲ ਅਕਸਰ ਗੱਲਬਾਤ ਕਰਨ ਦੇ ਕਈ ਫਾਇਦੇ ਹਨ! ਇਸਦਾ ਕਾਰਨ ਇਹ ਹੈ ਕਿ ਅਸੀਂ ਆਪਣੇ ਵਿਚਾਰਾਂ ਨੂੰ ਬੋਲੀ ਰਾਹੀਂ ਵਿਵਸਥਿਤ ਕਰਦੇ ਹਾਂ। ਆਪਣੇ ਆਪ ਨਾਲ ਗੱਲਬਾਤ ਕਰਨ ਸਮੇਂ ਸਾਡੀ ਅੰਦਰੂਨੀ ਆਵਾਜ਼ ਉਭਰਦੀ ਹੈ। ਤੁਸੀਂ ਇਹ ਵੀ ਕਹਿ ਸਕਦੇ ਹੋ ਕਿ ਇਹ ਉੱਚੀ ਆਵਾਜ਼ ਵਿੱਚ ਸੋਚਣ ਵਾਂਗ ਹੈ। ਖਿੰਡੇ ਹੋਏ ਦਿਮਾਗ ਵਾਲੇ ਵਿਅਕਤੀ ਵਿਸ਼ੇਸ਼ ਤੌਰ 'ਤੇ ਅਕਸਰ ਆਪਣੇ ਆਪ ਨਾਲ ਗੱਲਾਂ ਕਰਦੇ ਹਨ। ਉਨ੍ਹਾਂ ਦੇ ਮਾਮਲੇ ਵਿੱਚ, ਦਿਮਾਗ ਦਾ ਇੱਕ ਵਿਸ਼ੇਸ਼ ਭਾਗ ਘੱਟ ਕਾਰਜਸ਼ੀਲ ਹੁੰਦਾ ਹੈ। ਇਸਲਈ. ਉਹ ਘੱਟ ਵਿਵਸਥਿਤ ਹੁੰਦੇ ਹਨ। ਸ੍ਵੈ-ਗੱਲਬਾਤ ਨਾਲ ਉਹ ਆਪਣੇ ਆਪ ਨੂੰ ਵਧੇਰੇ ਵਿਵਸਥਿਤ ਕਰਨ ਵਿੱਚ ਸਹਾਇਤਾ ਕਰਦੇ ਹਨ। ਸ੍ਵੈ-ਗੱਲਬਾਤ ਫੈਸਲੇ ਲੈਣ ਵਿੱਚ ਵੀ ਸਾਡੀ ਸਹਾਇਤਾ ਕਰ ਸਕਦੀ ਹੈ। ਅਤੇ ਇਹ ਤਣਾਅ ਤੋਂ ਮੁਕਤੀ ਦਾ ਬਹੁਤ ਵਧੀਆ ਤਰੀਕਾ ਹੈ। ਸ੍ਵੈ-ਗੱਲਬਾਤ ਇਕਾਗਰਤਾ ਨੂੰ ਉਤਸ਼ਾਹਿਤ ਕਰਦੀ ਹੈ ਅਤੇ ਤੁਹਾਨੂੰ ਵਧੇਰੇ ਕਾਮਯਾਬ ਬਣਾਉਂਦੀ ਹੈ। ਕਿਉਂਕਿ ਉੱਚੀ ਆਵਾਜ਼ ਵਿੱਚ ਕੁਝ ਕਹਿਣਾ, ਕੇਵਲ ਸੋਚਣ ਨਾਲੋਂ ਵੱਧ ਸਮਾਂ ਲੈਂਦਾ ਹੈ। ਬੋਲਣ ਸਮੇਂ ਅਸੀਂ ਆਪਣੇ ਵਿਚਾਰਾਂ ਪ੍ਰਤੀ ਵਧੇਰੇ ਜਾਗਰੂਕ ਹੁੰਦੇ ਹਾਂ। ਅਸੀਂ ਔਖੇ ਇਮਤਿਹਾਨਾਂ ਨਾਲ ਵਧੀਆ ਨਜਿੱਠਦੇ ਹਾਂ, ਜਦੋਂ ਅਸੀਂ ਕਾਰਜਵਿਧੀ ਵਿੱਚਆਪਣੇ ਆਪ ਨਾਲ ਗੱਲ ਕਰਦੇ ਹਾਂ। ਵੱਖ-ਵੱਖ ਅਧਿਐਨਾਂ ਨੇ ਅਜਿਹਾ ਦਰਸਾਇਆ ਹੈ। ਅਸੀਂ ਸ੍ਵੈ-ਗੱਲਬਾਤ ਰਾਹੀਂ ਆਪਣੇ ਆਪ ਨੂੰ ਹੌਂਸਲਾ ਵੀ ਦੇ ਸਕਦੇ ਹਾਂ। ਕਈ ਖਿਡਾਰੀ ਆਪਣੇ ਆਪ ਨੂੰ ਪ੍ਰੇਰਿਤ ਕਰਨ ਲਈ ਸ੍ਵੈ-ਗੱਲਬਾਤ ਕਰਦੇ ਹਨ। ਬਦਕਿਸਮਤੀ ਨਾਲ, ਅਸੀਂ ਆਪਣੇ ਆਪ ਨਾਲ ਨਾਕਾਰਾਤਮਕ ਹਾਲਤਾਂ ਵਿੱਚ ਗੱਲਬਾਤ ਕਰਦੇ ਹਾਂ। ਇਸਲਈ, ਸਾਨੂੰ ਹਮੇਸ਼ਾਂ ਸਾਕਾਰਾਤਮਕ ਰਹਿਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਅਤੇ ਸਾਨੂੰ ਅਕਸਰ ਆਪਣੀਆਂ ਇੱਛਾਵਾਂ ਦੀ ਸਮੀਖਿਆ ਕਰਨੀ ਚਾਹੀਦੀ ਹੈ। ਇਸ ਤਰ੍ਹਾਂ, ਅਸੀਂ ਬੋਲਣ ਰਾਹੀਂ ਆਪਣੀਆਂ ਕਾਰਵਾਈਆਂ ਨੂੰ ਸਾਕਾਰਾਤਮਕ ਰੂਪ ਵਿੱਚ ਪ੍ਰਭਾਵਤ ਕਰ ਸਕਦੇ ਹਾਂ। ਪਰ ਬਦਕਿਸਮਤੀ ਨਾਲ, ਇਹ ਕੇਵਲ ਉਦੋਂ ਹੀ ਸੰਭਵ ਹੁੰਦਾ ਹੈ ਜਦੋਂ ਅਸੀਂ ਯਥਾਰਥਵਾਦੀ ਰਹਿੰਦੇ ਹਾਂ! |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|