ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > العربية > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
AR العربية
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਪਿਆਰ ਕਰਦਾ ਹੈ ਜਾਂ ਨਹੀਂ।
|
|
||
ਮੈਨੂੰ ਪਤਾ ਨਹੀਂ ਕਿ ਉਹ ਵਾਪਸ ਆਏਗਾ ਜਾਂ ਨਹੀਂ।
|
|
||
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਫੋਨ ਕਰੇਗਾ ਜਾਂ ਨਹੀਂ।
|
|
||
|
|
|
|
ਕੀ ਉਹ ਮੈਨੂੰ ਪਿਆਰ ਕਰਦਾ ਹੈ
|
|||
ਕੀ ਉਹ ਵਾਪਸ ਆਏਗਾ
|
|||
ਕੀ ਉਹ ਫੋਨ ਕਰੇਗਾ
|
|
||
|
|
|
|
ਮੈਨੂੰ ਨਹੀਂ ਪਤਾ ਕਿ ਉਹ ਮੇਰੇ ਬਾਰੇ ਸੋਚਦਾ ਹੈ ਜਾਂ ਨਹੀਂ।
|
|
||
ਮੈਨੂੰ ਨਹੀਂ ਪਤਾ ਕਿ ਉਸਦੀ ਕੋਈ ਹੋਰ ਹੈ ਜਾਂ ਨਹੀਂ।
|
_ن_ أ_س_ء_ ع_ا إ_ا ك_ن_ ل_ي_ ص_ي_ة أ_ر_._
'_i_i '_t_s_'_l e_m_a '_i_h_ k_n_t l_d_y_ s_d_q_t '_k_r_a_
إني أتساءل عما إذا كانت لديه صديقة أخرى.
'iini 'atasa'al eamma 'iidha kanat ladayh sadiqat 'ukhraa.
___ أ_____ ع__ إ__ ك___ ل___ ص____ أ_____
'____ '________ e____ '_____ k____ l_____ s______ '_______
إني أتساءل عما إذا كانت لديه صديقة أخرى.
'iini 'atasa'al eamma 'iidha kanat ladayh sadiqat 'ukhraa. |
||
ਮੈਨੂੰ ਨਹੀਂ ਪਤਾ ਕਿ ਉਹ ਝੂਠ ਬੋਲ ਰਿਹਾ ਹੈ ਜਾਂ ਨਹੀਂ।
|
|
||
|
|
|
|
ਕੀ ਉਹ ਮੇਰੇ ਬਾਰੇ ਸੋਚਦਾ ਹੈ
|
|||
ਕੀ ਉਸਦੀ ਕੋਈ ਹੋਰ ਹੈ
|
|
||
ਕੀ ਉਹ ਸੱਚ ਬੋਲ ਰਿਹਾ ਹੈ
|
|
||
|
|
|
|
ਮੈਨੂੰ ਸ਼ੱਕ ਹੈ ਕਿ ਮੈਂ ਸੱਚੀਂ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ।
|
|
||
ਮੈਨੂੰ ਸ਼ੱਕ ਹੈ ਕਿ ਉਹ ਮੈਨੂੰ ਲਿਖੇਗਾ ਜਾਂ ਨਹੀਂ।
|
|
||
ਮੈਨੂੰ ਸ਼ੱਕ ਹੇ ਕਿ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ।
|
|
||
|
|
|
|
ਕੀ ਮੈਂ ਸਚਮੁੱਚ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ
|
|
||
ਕੀ ਉਹ ਮੈਨੂੰ ਲਿਖੇਗਾ ਜਾਂ ਨਹੀਂ
|
|
||
ਕੀ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ
|
|
||
|
|
|
|
ਯੂਰੋਪੀਅਨ ਸੰਗਠਨ ਦੀਆਂ ਭਾਸ਼ਾਵਾਂਅੱਜ ਯੂਰੋਪੀਅਨ ਯੂਨੀਅਨ ਵਿੱਚ 25 ਤੋਂ ਵੱਧ ਦੇਸ਼ ਹਨ। ਭਵਿੱਖ ਵਿੱਚ, ਇਸਤੋਂ ਵੀ ਵੱਧ ਦੇਸ਼ ਈਯੂ (EU) ਨਾਲ ਸੰਬੰਧਤ ਹੋਣਗੇ। ਆਮ ਤੌਰ 'ਤੇ ਇੱਕ ਨਵੇਂ ਦੇਸ਼ ਤੋਂ ਭਾਵ ਇੱਕ ਨਵੀਂ ਭਾਸ਼ਾ ਵੀ ਹੁੰਦਾ ਹੈ। ਅੱਜਕਲ੍ਹ, ਈਯੂ (EU) ਵਿੱਚ 20 ਵੱਖ-ਵੱਖ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਯੂਰੋਪੀਅਨ ਯੂਨੀਅਨ ਵਿੱਚ ਸਾਰੀਆਂ ਭਾਸ਼ਾਵਾਂ ਬਰਾਬਰ ਹਨ। ਭਾਸ਼ਾਵਾਂ ਦੀ ਇਹ ਭਿੰਨਤਾ ਦਿਲਚਸਪ ਹੈ। ਪਰ ਇਹ ਮੁਸ਼ਕਲਾਂ ਦਾ ਕਾਰਨ ਵੀ ਬਣ ਸਕਦੀ ਹੈ। ਸ਼ੰਕਾਵਾਦੀ ਸਮਝਦੇ ਹਨ ਕਿ ਕਈ ਭਾਸ਼ਾਵਾਂ ਈਯੂ (EU) ਲਈ ਇੱਕ ਰੁਕਾਵਟ ਹਨ। ਇਹ ਪ੍ਰਭਾਵਸ਼ਾਲੀ ਭਾਗੀਦਾਰੀ ਵਿੱਚ ਵਿਘਨ ਪਾਉਂਦੀਆਂ ਹਨ। ਇਸਲਈ, ਕਈ ਸੋਚਦੇ ਹਨ ਕਿ ਇੱਕ ਸਾਂਝੀ ਭਾਸ਼ਾ ਦਾ ਹੋਣਾ ਜ਼ਰੂਰੀ ਹੈ। ਇਸ ਭਾਸ਼ਾ ਨਾਲ ਸਾਰੇ ਦੇਸ਼ਾਂ ਨੂੰ ਸੰਚਾਰ ਕਰਨ ਦੇ ਸਮਰੱਥ ਹੋਣਾ ਚਾਹੀਦਾ ਹੈ। ਪਰ ਇਹ ਏਨਾ ਆਸਾਨ ਨਹੀਂ ਹੈ। ਕਿਸੇ ਭਾਸ਼ਾ ਨੂੰ ਇੱਕ ਸਰਕਾਰੀ ਭਾਸ਼ਾ ਵਜੋਂ ਨਿਰਧਾਰਿਤ ਨਹੀਂ ਕੀਤਾ ਜਾ ਸਕਦਾ। ਦੂਜੇ ਦੇਸ਼ ਇਸ ਨਾਲ ਗ਼ੈਰ-ਫਾਇਦੇਮੰਦ ਮਹਿਸੂਸ ਕਰਨਗੇ। ਅਤੇ ਯੂਰੋਪ ਵਿੱਚ ਸਹੀ ਮਾਇਨਿਆਂ ਵਿੱਚ ਕੋਈ ਵੀ ਨਿਰਪੱਖ ਭਾਸ਼ਾ ਨਹੀਂ ਹੈ... ਇੱਕ ਨਕਲੀ ਭਾਸ਼ਾ ਜਿਵੇਂ ਕਿ ਐਸਪੇਰਾਂਤੋ ਵੀ ਇੱਥੇ ਕੰਮ ਨਹੀਂ ਕਰੇਗੀ। ਕਿਉਂਕਿ ਕਿਸੇ ਦੇਸ਼ ਦਾ ਸੱਭਿਆਚਾਰ ਮਹੇਸ਼ਾਂ ਭਾਸ਼ਾ ਵਿੱਚ ਝਲਕਦਾ ਹੈ। ਇਸਲਈ, ਕੋਈ ਵੀ ਦੇਸ਼ ਆਪਣੀ ਭਾਸ਼ਾ ਨੂੰ ਤਿਆਗਣਾ ਨਹੀਂ ਚਾਹੁੰਦਾ। ਦੇਸ਼ ਆਪਣੀ ਪਛਾਣ ਦਾ ਇੱਕ ਭਾਗ ਆਪਣੀ ਭਾਸ਼ਾ ਵਿੱਚ ਦੇਖਦੇ ਹਨ। ਈਯੂ (EU) ਦੀ ਕਾਰਜ-ਪ੍ਰਣਾਲੀ ਵਿੱਚ ਭਾਸ਼ਾ ਨੀਤੀ ਇੱਕ ਮਹੱਤਵਪੂਰਨ ਵਿਸ਼ਾ ਹੈ। ਬਹੁਭਾਸ਼ਾਵਾਦ ਲਈ ਇੱਕ ਕਮਿਸ਼ਨਰ ਵੀ ਨਿਯੁਕਤ ਹੈ। ਈਯੂ (EU) ਕੋਲ ਦੁਨੀਆ ਭਰ ਵਿੱਚ ਸਭ ਤੋਂ ਵੱਧ ਅਨੁਵਾਦਕ ਅਤੇ ਦੁਭਾਸ਼ੀਏ ਹਨ। ਲੱਗਭਗ 3,500 ਵਿਅਕਤੀ ਇਕ ਸਮਝੋਤੇ ਨੂੰ ਸੰਭਵ ਬਣਾਉਣ ਲਈ ਕੰਮ ਕਰ ਰਹੇ ਹਨ। ਪਰ ਫੇਰ ਵੀ, ਹਮੇਸ਼ਾਂ ਸਾਰੇ ਦਸਤਾਵੇਜ਼ ਅਨੁਵਾਦਿਤ ਨਹੀਂ ਕੀਤੇ ਜਾ ਸਕਦੇ। ਇਸ ਵਿੱਚ ਬਹੁਤ ਸਾਰਾ ਸਮਾਂ ਅਤੇ ਧਨ ਖਰਚ ਹੋਵੇਗਾ। ਵਧੇਰੇ ਦਸਤਾਵੇਜ਼ ਕੇਵਲ ਕੁਝ ਹੀ ਭਾਸ਼ਾਵਾਂ ਵਿੱਚ ਅਨੁਵਾਦਿਤ ਕੀਤੇ ਜਾਂਦੇ ਹਨ। ਬਹੁਤ ਸਾਰੀਆਂ ਭਾਸ਼ਾਵਾਂ ਦੀ ਮੌਜੂਦਗੀ ਈਯੂ (EU) ਲਈ ਸਭ ਤੋਂ ਵੱਡੀਆਂ ਚੁਣੌਤੀਆਂ ਵਿੱਚੋਂ ਇੱਕ ਹੈ। ਯੂਰੋਪ ਨੂੰ ਸੰਗਠਤ ਹੋਣਾ ਚਾਹੀਦਾ ਹੈ, ਆਪਣੀਆਂ ਕਈ ਪਛਾਣਾਂ ਨੂੰ ਗਵਾਏ ਬਗ਼ੈਰ! |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|