ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > العربية > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
AR العربية
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਟੈਲੀਵੀਜ਼ਨ ਚੱਲਣ ਦੇ ਬਾਵਜੂਦ ਉਹ ਸੌਂ ਗਿਆ।
|
|
||
ਬਹੁਤ ਦੇਰ ਹੋਣ ਦੇ ਬਾਵਜੂਦ ਉਹ ਠਹਿਰਿਆ ਹੋਇਆ ਹੈ।
|
|
||
ਅਸੀਂ ਮਿਲਣਾ ਸੀ, ਫਿਰ ਵੀ ਉਹ ਨਹੀਂ ਆਇਆ ਹੈ।
|
|
||
|
|
|
|
ਟੈਲੀਵੀਜ਼ਨ ਚਾਲੂ ਸੀ, ਫਿਰ ਵੀ ਉਹ ਸੌਂ ਗਿਆ।
|
|
||
ਪਹਿਲਾਂ ਹੀ ਬਹੁਤ ਦੇਰ ਹੋ ਗਈ ਸੀ ਫਿਰ ਵੀ ਉਹ ਠਹਿਰਿਆ ਹੈ।
|
|
||
ਸਾਡੀ ਮੁਲਾਕਾਤ ਸੀ, ਫਿਰ ਵੀ ਉਹ ਨਹੀਂ ਆਇਆ।
|
|
||
|
|
|
|
ਉਹਦੇ ਕੋਲ ਲਾਈਸੈਂਸ ਨਾ ਹੋਣ ਦੇ ਬਾਵਜੂਦ ਉਹ ਗੱਡੀ ਚਲਾਉਂਦਾ ਹੈ।
|
|
||
ਰਸਤਾ ਤਿਲਕਣਾ ਹੋਣ ਦੇ ਬਾਵਜੂਦ ਉਹ ਤੇਜ਼ ਗੱਡੀ ਚਲਾਉਂਦਾ ਹੈ।
|
|
||
ਬਹੁਤ ਪੀਣ ਦੇ ਬਾਵਜੂਦ ਉਹ ਸਾਈਕਲ ਚਲਾ ਰਿਹਾ ਹੈ।
|
|
||
|
|
|
|
ਉਹਦੇ ਕੋਲ ਡ੍ਰਾੲਵਿੰਗ ਲਾਈਸੈਂਸ ਨਹੀਂ ਹੈ, ਫਿਰ ਵੀ ਉਹ ਗੱਡੀ ਚਲਾਉਂਦਾ ਹੈ
|
_ن_ ل_ ي_ل_ ر_ص_ ق_ا_ة و_ع ذ_ك ي_و_ س_ا_ة_
'_i_a_ l_ y_m_i_ r_k_s_t_n q_a_a_ w_m_e d_l_ y_q_d s_a_t
إنه لا يملك رخصة قيادة ومع ذلك يقود سيارة
'iinah la yamlik rukhsatan qiadat wamae dhlk yaqud syart
___ ل_ ي___ ر___ ق____ و__ ذ__ ي___ س_____
'_____ l_ y_____ r________ q_____ w____ d___ y____ s____
إنه لا يملك رخصة قيادة ومع ذلك يقود سيارة
'iinah la yamlik rukhsatan qiadat wamae dhlk yaqud syart |
||
ਰਸਤਾ ਤਿਲਕਣਾ ਹੈ ਫਿਰ ਵੀ ਉਹ ਤੇਜ਼ ਗੱਡੀ ਚਲਾਉਂਦਾ ਹੈ।
|
|
||
ਉਸਨੇ ਬਹੁਤ ਪੀਤੀ ਹੈ, ਫਿਰ ਵੀ ਉਹ ਮੋਟਰਸਾਈਕਲ ਚਲਾ ਰਿਹਾ ਹੈ।
|
|
||
|
|
|
|
ਪੜ੍ਹੇ ਲਿਖੇ ਹੋਣ ਦੇ ਬਾਵਜੂਦ ਉਸਨੂੰ ਨੌਕਰੀ ਨਹੀਂ ਮਿਲ ਰਹੀ।
|
|
||
ਦਰਦ ਹੋਣ ਦੇ ਬਾਵਜੂਦ ਉਹ ਡਾਕਟਰ ਕੋਲ ਨਹੀਂ ਜਾ ਰਹੀ।
|
|
||
ਪੈਸਾ ਨਾ ਹੋਣ ਦੇ ਬਾਵਜੂਦ ਉਸਨੇ ਗੱਡੀ ਖਰੀਦੀ ਹੈ।
|
|
||
|
|
|
|
ਉਹ ਪੜ੍ਹੀ ਲਿਖੀ ਹੈ, ਫਿਰ ਵੀ ਉਸਨੂੰ ਨੌਕਰੀ ਨਹੀਂ ਮਿਲ ਰਹੀ।
|
|
||
ਉਸਨੂੰ ਦਰਦ ਹੈ, ਫਿਰ ਵੀ ਉਹ ਡਾਕਟਰ ਡੇ ਕੋਲ ਨਹੀਂ ਜਾ ਰਹੀ।
|
|
||
ਉਸਦੇ ਕੋਲ ਪੈਸੇ ਨਹੀਂ ਹਨ, ਫਿਰ ਵੀ ਉਸਨੇ ਗੱਡੀ ਖਰੀਦੀ ਹੈ।
|
|
||
|
|
|
|
ਚੰਗੀ ਇਕਾਗਰਚਿੱਤਤਾ = ਚੰਗੀ ਸਿਖਲਾਈਸਿਖਲਾਈ ਦੇ ਦੌਰਾਨ ਸਾਡੇ ਲਈ ਇਕਾਗਰਚਿਤ ਹੋਣ ਜ਼ਰੂਰੀ ਹੈ। ਸਾਡਾ ਸਾਰਾ ਧਿਆਨ ਕੇਵਲ ਇੱਕ ਚੀਜ਼ ਉੱਤੇ ਹੋਣਾ ਚਾਹੀਦਾ ਹੈ। ਇਕਾਗਰਚਿਤ ਹੋਣ ਦੀ ਯੋਗਤਾ ਜਮਾਂਦਰੂ ਨਹੀਂ ਹੁੰਦੀ। ਪਹਿਲਾਂ ਸਾਨੂੰ ਇਕਾਗਰਚਿਤ ਹੋਣਾ ਸਿੱਖਣਾ ਚਾਹੀਦਾ ਹੈ। ਇਹ ਵਿਸ਼ੇਸ਼ ਤੌਰ 'ਤੇ ਕਿੰਡਰਗਾਰਟਨ ਜਾਂ ਸਕੂਲ ਵਿੱਚ ਸ਼ੁਰੂ ਹੁੰਦਾ ਹੈ। ਛੇ ਸਾਲ ਦੀ ਉਮਰ ਵਿੱਚ, ਬੱਚੇ ਲੱਗਭਗ 15 ਮਿੰਟ ਤੱਕ ਇਕਾਗਰਚਿਤ ਹੋ ਸਕਦੇ ਹਨ। 14 ਸਾਲ ਦੇ ਨੌਜਵਾਨ ਇਸ ਤੋਂ ਦੁਗਣੇ ਸਮੇਂ ਤੱਕ ਇਕਾਗਰਚਿਤ ਹੋ ਸਕਦੇ ਹਨ ਅਤੇ ਕੰਮ ਕਰ ਸਕਦੇ ਹਨ। ਬਾਲਗਾਂ ਦੀ ਇਕਾਗਰਚਿਤਤਾ ਲੱਗਭਗ 45 ਮਿੰਟ ਤੱਕ ਰਹਿੰਦੀ ਹੈ। ਇੱਕ ਵਿਸ਼ੇਸ਼ ਸਮੇਂ ਤੋਂ ਬਾਦ ਇਕਾਗਰਚਿਤਤਾ ਭੰਗ ਹੋ ਜਾਂਦੀ ਹੈ। ਇਸਤੋਂ ਬਾਦ ਪੜ੍ਹਾਈ ਕਰ ਰਹੇ ਵਿਅਕਤੀਆਂ ਦੀ, ਸਮੱਗਰੀ ਵਿੱਚ ਦਿਲਚਸਪੀ ਖ਼ਤਮ ਹੋਜਾਂਦੀ ਹੈ। ਉਹ ਥਕੇਵਾਂ ਜਾਂ ਤਣਾਅ ਮਹਿਸੂਸ ਕਰ ਸਕਦੇ ਹਨ। ਨਤੀਜੇ ਵਜੋਂ, ਸਿਖਲਾਈ ਵਧੇਰੇ ਔਖੀ ਹੋ ਜਾਂਦੀ ਹੈ। ਯਾਦਾਸ਼ਤ, ਸਮੱਗਰੀ ਨੂੰ ਸਾਂਭ ਕੇ ਵੀ ਨਹੀਂ ਰੱਖ ਸਕਦੀ। ਪਰ, ਵਿਅਕਤੀ ਆਪਣੀ ਇਕਾਗਰਚਿਤਤਾ ਵਧਾ ਸਕਦੇ ਹਨ! ਇਹ ਬਹੁਤ ਜ਼ਰੂਰੀ ਹੈ ਕਿ ਤੁਸੀਂ ਪੜ੍ਹਾਈ ਤੋਂ ਪਹਿਲਾਂ ਲੋੜੀਂਦੀ ਨੀਂਦ ਪੂਰੀ ਕੀਤੀ ਹੈ। ਥੱਕਿਆ ਹੋਇਆ ਵਿਅਕਤੀ ਕੇਵਲ ਥੋੜ੍ਹੇ ਸਮੇਂ ਲਈ ਹੀ ਇਕਾਗਰਚਿਤ ਹੋ ਸਕਦਾ ਹੈ। ਸਾਡਾ ਦਿਮਾਗ ਉਸ ਸਮੇਂ ਵੱਧ ਗ਼ਲਤੀਆਂ ਕਰਦਾ ਹੈ ਜਦੋਂ ਇਹ ਥੱਕਿਆ ਹੁੰਦਾ ਹੈ। ਸਾਡੀਆਂ ਭਾਵਨਾਵਾਂ ਵੀ ਸਾਡੀ ਇਕਾਗਰਚਿਤਤਾ ਉੱਤੇ ਪ੍ਰਭਾਵ ਪਾਉਂਦੀਆਂ ਹਨ। ਪ੍ਰਭਾਵਸ਼ਾਲੀ ਢੰਗ ਨਾਲ ਸਿੱਖਣ ਦੇ ਚਾਹਵਾਨਾਂ ਨੂੰ ਇੱਕ ਸੰਤੁਲਿਤ ਮਾਨਸਿਕ ਸਥਿਤੀ ਵਿੱਚ ਹੋਣਾ ਚਾਹੀਦਾ ਹੈ। ਬਹੁਤ ਸਾਰੀਆਂ ਸਾਕਾਰਾਤਮਕ ਜਾਂ ਨਾਕਾਰਾਤਮਕ ਭਾਵਨਾਵਾਂ ਸਿਖਲਾਈ ਪ੍ਰਕ੍ਰਿਆ ਵਿੱਚ ਰੁਕਾਵਟ ਪਾਉਂਦੀਆਂ ਹਨ। ਬੇਸ਼ੱਕ, ਇੱਕ ਵਿਅਕਤੀ ਹਮੇਸ਼ਾਂ ਆਪਣੀਆਂ ਭਾਵਨਾਵਾਂ ਉੱਤੇ ਕਾਬੂ ਨਹੀਂ ਪਾ ਸਕਦਾ। ਪਰ ਪੜ੍ਹਾਈ ਦੇ ਦੌਰਾਨ ਇਨ੍ਹਾਂ ਨੂੰ ਨਜ਼ਰਅੰਦਾਜ਼ ਕਰਨ ਦੀ ਕੋਸ਼ਿਸ਼ ਕਰ ਸਕਦੋ ਹੋ। ਜਿਹੜੇ ਇਕਾਗਰਚਿਤ ਹੋਣਾ ਚਾਹੁੰਦੇ ਹਨ, ਉਨ੍ਹਾਂ ਨੂੰ ਪ੍ਰੇਰਿਤ ਰਹਿਣ ਦੀ ਲੋੜ ਹੁੰਦੀ ਹੈ। ਪੜ੍ਹਾਈ ਦੇ ਦੌਰਾਨ ਸਾਡੇ ਮਨ ਵਿੱਚ ਹਮੇਸ਼ਾਂ ਇੱਕ ਟੀਚਾ ਹੋਣਾ ਚਾਹੀਦਾ ਹੈ। ਕੇਵਲ ਤਾਂ ਹੀ ਸਾਡਾ ਦਿਮਾਗ ਇਕਾਗਰਚਿਤ ਹੋਣ ਲਈ ਤਿਆਰ ਹੋਵੇਗਾ। ਵਧੀਆ ਇਕਾਗਰਚਿਤਤਾ ਲਈ ਇੱਕ ਸ਼ਾਂਤ ਮਾਹੌਲ ਦਾ ਹੋਣਾ ਵੀ ਜ਼ਰੂਰੀ ਹੈ। ਅਤੇ: ਪੜ੍ਹਾਈ ਦੇ ਦੌਰਾਨ ਤੁਹਾਨੂੰ ਬਹੁਤ ਸਾਰਾ ਪਾਣੀ ਪੀਣਾ ਚਾਹੀਦਾ ਹੈ; ਇਹ ਤੁਹਾਨੂੰ ਜਗਾ ਕੇ ਰੱਖਦਾ ਹੈ। ਜਿਹੜੇ ਇਹ ਸਭ ਕੁਝ ਆਪਣੇ ਮਨ ਵਿੱਚ ਰੱਖਦੇ ਹਨ, ਨਿਸਚਿਤ ਰੂਪ ਵਿੱਚ ਲੰਮੇ ਸਮੇਂ ਤੱਕ ਇਕਾਗਰਚਿਤ ਰਹਿ ਸਕਦੇ ਹਨ! |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|