ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > български > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
BG български
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਫੁਹਾਰਾ ਕੰਮ ਨਹੀਂ ਕਰ ਰਿਹਾ।
|
|||
ਗਰਮ ਪਾਣੀ ਨਹੀਂ ਆ ਰਿਹਾ।
|
|||
ਕੀ ਤੁਸੀਂ ਇਸ ਨੂੰ ਠੀਕ ਕਰਵਾ ਸਕਦੇ ਹੋ?
|
|
||
|
|
|
|
ਕਮਰੇ ਵਿੱਚ ਟੈਲੀਫੋਨ ਨਹੀਂ ਹੈ।
|
|||
ਕਮਰੇ ਵਿੱਚ ਟੈਲੀਵੀਜ਼ਨ ਨਹੀਂ ਹੈ।
|
|
||
ਕਮਰੇ ਵਿੱਚ ਛੱਜਾ ਨਹੀਂ ਹੈ।
|
|||
|
|
|
|
ਕਮਰਾ ਬਹੁਤ ਰੌਲੇ ਵਾਲਾ ਹੈ।
|
|||
ਕਮਰਾ ਬਹੁਤ ਛੋਟਾ ਹੈ।
|
|||
ਕਮਰੇ ‘ਚ ਬਹੁਤ ਹਨੇਰਾ ਹੈ।
|
|||
|
|
|
|
ਹੀਟਰ ਕੰਮ ਨਹੀਂ ਕਰ ਰਿਹਾ।
|
|||
ਵਾਤਾਅਨੂਕੂਲਣ ਕੰਮ ਨਹੀਂ ਕਰ ਰਿਹਾ।
|
|||
ਟੈਲੀਵੀਜ਼ਨ ਸੈੱਟ ਖਰਾਬ ਹੈ।
|
|||
|
|
|
|
ਮੈਨੂੰ ਇਹ ਚੰਗਾ ਨਹੀਂ ਲੱਗਦਾ।
|
|||
ਇਹ ਮੇਰੇ ਲਈ ਬੜਾ ਮਹਿੰਗਾ ਹੈ।
|
|||
ਕੀ ਤੁਹਾਡੇ ਕੋਲ ਹੋਰ ਸਸਤਾ ਕੁਛ ਹੈ?
|
|
||
|
|
|
|
ਕੀ ਇੱਥੇ ਨੇੜੇਤੇੜੇ ਕੋਈ ਯੂਥ – ਹੋਸਟਲ ਹੈ?
|
И_а л_ т_к н_б_и_о м_а_е_к_ т_р_с_и_е_к_ с_а_н_?
I_a l_ t_k n_b_i_o m_a_e_h_a t_r_s_i_h_s_a s_a_n_a_
Има ли тук наблизо младежка туристическа спалня?
Ima li tuk nablizo mladezhka turisticheska spalnya?
И__ л_ т__ н______ м_______ т___________ с______
I__ l_ t__ n______ m________ t____________ s_______
Има ли тук наблизо младежка туристическа спалня?
Ima li tuk nablizo mladezhka turisticheska spalnya? |
||
ਕੀ ਇੱਥੇ ਨੇੜੇਤੇੜੇ ਕੋਈ ਗੈੱਸਟ – ਹਾਊਸ ਹੈ?
|
|
||
ਕੀ ਇੱਥੇ ਨੇੜੇਤੇੜੇ ਕੋਈ ਰੈਸਟੋਰੈਂਟ ਹੈ?
|
|
||
|
|
|
|
ਭਾਸ਼ਾ ਅਤੇ ਵਿਗਿਆਪਨਵਿਗਿਆਪਨ ਸੰਚਾਰ ਦਾ ਇੱਕ ਵਿਸ਼ੇਸ਼ ਰੂਪ ਦਰਸਾਉਂਦੇ ਹਨ। ਇਹ ਉਦਪਾਦਕਾਂ ਅਤੇ ਉਪਭੋਗਤਾਵਾਂ ਵਿਚਕਾਰ ਸੰਪਰਕ ਸਥਾਪਿਤ ਕਰਨਾ ਚਾਹੁੰਦੇ ਹਨ। ਹਰੇਕ ਕਿਸਮ ਦੇ ਸੰਚਾਰ ਵਾਂਗ , ਇਸਦਾ ਵੀ ਇੱਕ ਲੰਬਾ ਪਿਛੋਕੜ ਹੈ। ਸਿਆਸਤਦਾਨਾਂ ਜਾਂ ਸਰਾਵਾਂ ਦੀ ਇਸਤਿਹਾਰਬਾਜ਼ੀ ਪ੍ਰਾਚੀਨ ਸਮਿਆਂ ਵਿੱਚ ਵੀ ਹੁੰਦੀ ਸੀ। ਵਿਗਿਆਪਨ ਦੀ ਭਾਸ਼ਾ ਵਿੱਚ ਬਿਆਨਬਾਜ਼ੀ ਦੇ ਵਿਸ਼ੇਸ਼ ਤੱਤਾਂ ਦੀ ਵਰਤੋਂ ਹੁੰਦੀ ਹੈ। ਕਿਉਂਕਿ ਇਸ ਕੋਲ ਇੱਕ ਟੀਚਾ ਹੁੰਦਾ ਹੈ , ਇਸਲਈ ਇਹ ਇੱਕ ਯੋਜਨਾਬੱਧ ਸੰਚਾਰ ਹੈ। ਉਪਭੋਗਤਾਵਾਂ ਵਜੋਂ ਸਾਨੂੰ ਜਾਗਰੂਕ ਰੱਖਣਾ ਚਾਹੀਦਾ ਹੈ ; ਸਾਡੀਆਂ ਰੁਚੀਆਂ ਨੂੰ ਪ੍ਰੇਰਿਤ ਰੱਖਿਆ ਜਾਣਾ ਚਾਹੀਦਾ ਹੈ। ਪਰ , ਇਸਤੋਂ ਛੁੱਟ , ਸਾਨੂੰ ਉਤਪਾਦ ਨੂੰ ਚਾਹੁਣ ਅਤੇ ਇਸਨੂੰ ਖਰੀਦਣ ਦੀ ਲੋੜ ਹੈ। ਨਤੀਜੋ ਵਜੋਂ , ਵਿਗਿਆਪਨ ਦੀ ਭਾਸ਼ਾ ਵਿਸ਼ੇਸ਼ ਤੌਰ 'ਤੇ ਬਹੁਤ ਸਰਲ ਹੁੰਦੀ ਹੈ। ਕੇਵਲ ਕੁਝ ਹੀ ਸ਼ਬਦ ਅਤੇ ਸਧਾਰਨ ਮੁਹਾਵਰਿਆਂ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤਰ੍ਹਾਂ , ਸਾਡੀ ਯਾਦ-ਸ਼ਕਤੀ ਸਮੱਗਰੀ ਨੂੰ ਸੰਭਾਲਣ ਦੇ ਯੋਗ ਹੋ ਜਾਣੀ ਚਾਹੀਦੀਹੈ। ਵਿਸ਼ੇਸ਼ ਤਰ੍ਹਾਂ ਦੇ ਸ਼ਬਦ ਜਿਵੇਂ ਵਿਸ਼ੇਸ਼ਣ ਅਤੇ ਉੱਤਮਤਾ-ਸੂਚਕ ਆਮ ਹਨ। ਇਹ ਵਿਸ਼ੇਸ਼ ਤੌਰ 'ਤੇ ਉਤਪਾਦ ਦੇ ਫਾਇਦਿਆਂ ਬਾਰੇ ਵੇਰਵਾ ਦੇਂਦੇ ਹਨ। ਨਤੀਜੇ ਵਜੋਂ , ਵਿਗਿਆਪਨ ਦੀ ਭਾਸ਼ਾ ਆਮ ਤੌਰ 'ਤੇ ਬਹੁਤ ਸਾਕਾਰਾਤਮਕ ਹੁੰਦੀ ਹੈ। ਦਿਲਚਸਪ ਗੱਲ ਇਹ ਹੈ , ਵਿਗਿਆਪਨ ਦੀ ਭਾਸ਼ਾ ਹਮੇਸ਼ਾਂ ਸਭਿਆਚਾਰ ਨਾਲ ਪ੍ਰਭਾਵਿਤ ਹੁੰਦੀ ਹੈ। ਭਾਵ , ਵਿਗਿਆਪਨ ਦੀ ਭਾਸ਼ਾ ਸਾਨੂੰ ਸਮਾਜਾਂ ਬਾਰੇ ਬਹੁਤ ਜਾਣਕਾਰੀ ਦੇਂਦੀ ਹੈ। ਅੱਜ , ‘ਸੁੰਦਰਤਾ ’ ਅਤੇ ‘ਜਵਾਨ ’ ਵਰਗੇ ਸ਼ਬਦ ਕਈ ਦੇਸ਼ਾਂ ਵਿੱਚ ਪ੍ਰਮੁੱਖ ਹਨ। ‘ਭਵਿੱਖ’ ਅਤੇ ‘ਸੁਰੱਖਿਆ’ ਵਰਗੇ ਸ਼ਬਦ ਵੀ ਅਕਸਰ ਦਿਖਾਈ ਦੇਂਦੇ ਹਨ। ਵਿਸ਼ੇਸ਼ ਤੌਰ 'ਤੇ ਪੱਛਮੀ ਦੇਸ਼ਾਂ ਵਿੱਚ , ਅੰਗਰੇਜ਼ੀ ਲੋਕਪ੍ਰਿਯ ਹੈ। ਅੰਗਰੇਜ਼ੀ ਨੂੰ ਆਧੁਨਿਕ ਅਤੇ ਅੰਤਰ-ਰਾਸ਼ਟਰੀ ਮੰਨਿਆ ਜਾਂਦਾ ਹੈ। ਇਸਲਈ ਇਹ ਤਕਨੀਕੀ ਉਤਪਾਦਾਂ ਲਈ ਬਹੁਤ ਢੁਕਵੀਂ ਹੈ। ਰੋਮਾਂਸ ਭਾਸ਼ਾਵਾਂ ਦੇ ਤੱਤ ਵਿਲਾਸਤਾ ਅਤੇ ਜਨੂਨ ਦਰਸਾਉਂਦੇ ਹਨ। ਇਹ ਲੋਕਪ੍ਰਿਯਤਾ ਦੇ ਪੱਖੋਂ ਭੋਜਨ ਅਤੇ ਸ਼ਿੰਗਾਰ ਦੇ ਸਮਾਨ ਲਈ ਵਰਤੇ ਜਂਦੇ ਹਨ। ਉਪ-ਭਾਸ਼ਾਵਾਂ ਬੋਲਣ ਵਾਲੇ ਮਾਤਭੂਮੀ ਅਤੇ ਪਰੰਪਰਾ ਵਰਗੀਆਂ ਕੀਮਤਾਂ ਉੱਤੇ ਜ਼ੋਰ ਦੇਣਾ ਚਾਹੁੰਦੇ ਹਨ। ਉਤਪਾਦਾਂ ਦੇ ਨਾਮ ਅਕਸਰ ਨੀਓਲੌਗਿਜ਼ਮ , ਜਾਂ ਨਵ-ਨਿਰਮਾਣਿਤ ਸ਼ਬਦ ਹੁੰਦੇ ਹਨ। ਵਿਸ਼ੇਸ਼ ਰੂਪ ਵਿੱਚ ਇਨ੍ਹਾਂ ਦਾ ਕੋਈ ਭਾਵ ਨਹੀਂ ਹੁੰਦਾ , ਕੇਵਲ ਇੱਕ ਸੁਹਾਵਣੀ ਧੁਨ ਹੁੰਦੀ ਹੈ। ਪਰ ਕੁਝ ਉਤਪਾਦਾਂ ਦੇ ਨਾਮ ਸੱਚਮੁੱਚ ਪ੍ਰਭਾਵਸ਼ਾਲੀ ਹੋ ਸਕਦੇ ਹਨ! |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|