ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > বাংলা > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
BN বাংলা
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਅੱਜ ਸ਼ਨੀਵਾਰ ਹੈ।
|
|||
ਅੱਜ ਸਾਡੇ ਕੋਲ ਸਮਾਂ ਹੈ।
|
|
||
ਅੱਜ ਅਸੀਂ ਘਰ ਸਾਫ ਕਰ ਰਹੇ / ਰਹੀਆਂ ਹਾਂ।
|
|
||
|
|
|
|
ਮੈਂ ਇਸ਼ਨਾਨਘਰ ਸਾਫ ਕਰ ਰਹੀ ਹਾਂ।
|
আ_ি ব_থ_ু_ (_্_া_ঘ_, গ_স_খ_ন_) প_ি_্_া_ ক_ছ_ ৷
ā_i b_t_a_u_a (_n_n_g_a_a_ g_s_l_k_ā_ā_ p_r_ṣ_ā_a k_r_c_i
আমি বাথরুম (স্নানঘর, গোসলখানা) পরিষ্কার করছি ৷
āmi bātharuma (snānaghara, gōsalakhānā) pariṣkāra karachi
আ__ ব_____ (________ গ________ প_______ ক___ ৷
ā__ b________ (___________ g___________ p________ k______
আমি বাথরুম (স্নানঘর, গোসলখানা) পরিষ্কার করছি ৷
āmi bātharuma (snānaghara, gōsalakhānā) pariṣkāra karachi |
||
ਮੇਰਾ ਘਰਵਾਲਾ ਗੱਡੀ ਧੋ ਰਿਹਾ ਹੈ।
|
|
||
ਬੱਚੇ ਸਾਈਕਲਾਂ ਸਾਫ ਕਰ ਰਹੇ ਹਨ।
|
|
||
|
|
|
|
ਦਾਦੀ / ਨਾਨੀ ਪੌਦਿਆਂ ਨੂੰ ਪਾਣੀ ਦੇ ਰਹੀ ਹੈ।
|
|
||
ਬੱਚੇ ਬੱਚਿਆਂ ਦਾ ਕਮਰਾ ਸਾਫ ਕਰ ਰਹੇ ਹਨ।
|
|
||
ਮੇਰਾ ਘਰਵਾਲਾ ਆਪਣਾ ਡੈੱਸਕ ਸਾਫ ਕਰ ਰਿਹਾ ਹੈ।
|
|
||
|
|
|
|
ਮੈਂ ਵਾਸ਼ਿੰਗ ਮਸ਼ੀਨ ਵਿੱਚ ਕੱਪੜੇ ਰੱਖ ਰਹੀ ਹਾਂ।
|
|
||
ਮੈਂ ਕੱਪੜੇ ਟੰਗ ਰਹੀ ਹਾਂ।
|
|||
ਮੈਂ ਕੱਪੜੇ ਪ੍ਰੈੱਸ ਕਰ ਰਹੀ ਹਾਂ।
|
|
||
|
|
|
|
ਖਿੜਕੀਆਂ ਗੰਦੀਆਂ ਹਨ।
|
|||
ਫਰਸ਼ ਗੰਦਾ ਹੈ।
|
|||
ਚੀਨੀ ਦੇ ਬਰਤਨ ਗੰਦੇ ਹਨ।
|
|
||
|
|
|
|
ਖਿੜਕੀਆਂ ਕੌਨ ਸਾਫ ਕਰ ਰਿਹਾ ਹੈ।?
|
|
||
ਵੈਕਿਊਮ ਕੌਨ ਕਰ ਰਿਹਾ ਹੈ।?
|
|||
ਚੀਨੀ ਦੇ ਬਰਤਨ ਕੌਨ ਧੋ ਰਿਹਾ ਹੈ।?
|
|
||
|
|
|
|
ਮਾਤ-ਭਾਸ਼ਾ? ਪਿਤਾ-ਭਾਸ਼ਾ!ਇੱਕ ਬੱਚੇ ਦੇ ਤੌਰ 'ਤੇ, ਤੁਸੀਂ ਆਪਣੀ ਭਾਸ਼ਾ ਕਿਸਤੋਂ ਸਿੱਖੀ? ਨਿਸਚਿਤ ਰੂਪ ਵਿੱਚ ਤੁਸੀਂ ਕਹੋਗੇ: ਮਾਤਾ ਕੋਲੋਂ! ਦੁਨੀਆ ਦੇ ਵਧੇਰੇ ਲੋਕ ਅਜਿਹਾ ਸੋਚਦੇ ਹਨ। ‘ਮਾਤ-ਭਾਸ਼ਾ’ ਸ਼ਬਦ ਤਕਰੀਬਨ ਸਾਰੇ ਰਾਸ਼ਟਰਾਂ ਵਿੱਚ ਮੌਜੂਦ ਹੈ। ਅੰਗਰੇਜ਼ੀ ਅਤੇ ਚੀਨੀ ਦੋਵੇਂ ਇਸ ਬਾਰੇ ਜਾਣਦੇ ਹਨ। ਸ਼ਾਇਦ ਕਿਉਂਕਿ ਮਾਤਾਵਾਂ ਬੱਚਿਆਂ ਨਾਲ ਵਧੇਰੇ ਸਮਾਂ ਗੁਜ਼ਾਰਦੀਆਂ ਹਨ। ਪਰ ਨਵੀਨਤਮ ਅਧਿਐਨਾਂ ਨੇ ਵੱਖਰੇ ਨਤੀਜੇ ਕੱਢੇ ਹਨ। ਇਹ ਦਰਸਾਉਂਦੇ ਹਨ ਕਿ ਸਾਡੀ ਭਾਸ਼ਾ ਜ਼ਿਆਦਾਤਰ ਸਾਡੇ ਪਿਤਾ ਦੀ ਭਾਸ਼ਾ ਹੈ। ਖੋਜਕਰਤਾਵਾਂ ਨੇ ਮਿਸ਼ਰਿਤ ਜਨਜਾਤੀਆਂ ਦੀ ਅਨੁਵੰਸ਼ਕ ਸਮੱਗਰੀ ਦੀ ਜਾਂਚ ਕੀਤੀ। ਇਹਨਾਂ ਜਨਜਾਤੀਆਂ ਵਿੱਚ, ਮਾਤਾ-ਪਿਤਾ ਵੱਖ-ਵੱਖ ਸਭਿਆਚਾਰਾਂ ਨਾਲ ਸੰਬੰਧਤ ਸਨ। ਇਹ ਜਨਜਾਤੀਆਂ ਹਜ਼ਾਰਾਂ ਸਾਲ ਪਹਿਲਾਂ ਹੋਂਦ ਵਿੱਚ ਆਈਆਂ। ਵਿਸ਼ਾਲ ਪਰਵਾਸੀ ਗਤੀਵਿਧੀਆਂ ਇਸਦਾ ਕਾਰਨ ਸਨ। ਇਹਨਾਂ ਮਿਸ਼ਰਿਤ ਜਨਜਾਤੀਆਂ ਦੀ ਅਨੁਵੰਸ਼ਕ ਸਮੱਗਰੀ ਦਾ ਅਨੁਵੰਸ਼ਕ ਰੂਪ ਵਿੱਚ ਵਿਸ਼ਲੇਸ਼ਣ ਕੀਤਾ ਗਿਆ। ਫੇਰ ਇਸਦੀ ਤੁਲਨਾ ਜਨਜਾਤੀ ਦੀ ਭਾਸ਼ਾ ਨਾਲ ਕੀਤੀ ਗਈ। ਵਧੇਰੇ ਜਨਜਾਤੀਆਂ ਆਪਣੇ ਮਰਦ ਪੂਰਵਜਾਂ ਦੀ ਭਾਸ਼ਾ ਬੋਲਦੀਆਂ ਹਨ। ਭਾਵ, ਕਿਸੇ ਦੇਸ਼ ਦੀ ਭਾਸ਼ਾ ਵਾਈ-ਪਰੰਪਰਾਸੂਤਰਾਂ ਤੋਂ ਆਉਂਦੀ ਹੈ। ਇਸਲਈ ਮਰਦਾਂ ਨੇ ਆਪਣੀ ਭਾਸ਼ਾ ਵਿਦੇਸ਼ੀ ਧਰਤੀਆਂ ਉੱਤੇ ਆਪਣੇ ਨਾਲ ਲਿਆਂਦੀ। ਅਤੇ ਉੱਥੋਂ ਦੀਆਂ ਔਰਤਾਂ ਨੇ ਫੇਰ ਮਰਦਾਂ ਦੀ ਨਵੀਂ ਭਾਸ਼ਾ ਨੂੰ ਅਪਣਾਇਆ। ਪਰ ਅੱਜ ਵੀ, ਪਿਤਾਵਾਂ ਕੋਲ ਸਾਡੀ ਭਾਸ਼ਾ ਦਾ ਵਧੇਰੇ ਪ੍ਰਭਾਵ ਹੈ। ਕਿਉਂਕਿ ਸਿਖਲਾਈ ਦੇ ਦੌਰਾਨ, ਬੱਚੇ ਦਾ ਝੁਕਾਅ ਆਪਣੇ ਪਿਤਾ ਦੀ ਭਾਸ਼ਾ ਵੱਲ ਹੁੰਦਾ ਹੈ। ਪਿਤਾ ਆਪਣੇ ਬੱਚਿਆਂ ਨਾਲ ਬਹੁਤ ਹੀ ਘੱਟ ਗੱਲਬਾਤ ਕਰਦੇ ਹਨ। ਮਰਦਾਂ ਦੀ ਵਾਕ-ਬਣਤਰ ਔਰਤਾਂ ਦੀ ਵਾਕ-ਬਣਤਰ ਨਾਲੋਂ ਸਰਲ ਵੀ ਹੁੰਦੀ ਹੈ। ਨਤੀਜੇ ਵਜੋਂ, ਪਿਤਾ ਦੀ ਭਾਸ਼ਾ ਬੱਚਿਆਂ ਲਈ ਵਧੇਰੇ ਅਨੁਕੂਲ ਹੁੰਦੀ ਹੈ। ਇਹ ਉਨ੍ਹਾਂ ਨੂੰ ਬਿਹਬਲ ਨਹੀਂ ਕਰਦਾ ਅਤੇ ਨਤੀਜੇ ਵਜੋਂ ਸਿੱਖਣ ਲਈ ਸਰਲ ਹੈ। ਇਸੇ ਕਰਕੇ ਬੱਚੇ ਬੋਲਣ ਸਮੇਂ ‘ਮਾਤਾ’ ਨਾਲੋਂ ‘ਪਿਤਾ’ ਦੀ ਨਕਲ ਕਰਨਾ ਪਸੰਦ ਕਰਦੇ ਹਨ। ਬਾਦ ਵਿੱਚ, ਮਾਤਾ ਦੀ ਸ਼ਬਦਾਵਲੀ ਬੱਚੇ ਦੀ ਭਾਸ਼ਾ ਨੂੰ ਅਕਾਰ ਦੇਂਦੀ ਹੈ। ਇਸ ਤਰ੍ਹਾਂ, ਮਾਤਾ ਅਤੇ ਪਿਤਾ ਦੋਵੇਂ ਸਾਡੀ ਭਾਸ਼ਾ ਨੂੰ ਪ੍ਰਭਾਵਿਤ ਕਰਦੇ ਹਨ। ਇਸਲਈ ਇਸਨੂੰ ਪਿਤ੍ਰਕ ਭਾਸ਼ਾ ਕਿਹਾ ਜਾਣਾ ਚਾਹੀਦਾ ਹੈ। |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|