ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > বাংলা > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
BN বাংলা
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਸਿੱਖਣਾ
|
|||
ਕੀ ਵਿਦਿਆਰਥੀ ਬਹੁਤ ਸਿੱਖ ਰਹੇ ਹਨ?
|
|
||
ਨਹੀਂ,ਉਹ ਘੱਟ ਸਿੱਖ ਰਹੇ ਹਨ।
|
|||
|
|
|
|
ਪ੍ਰਸ਼ਨ ਪੁੱਛਣਾ
|
|||
ਕੀ ਤੁਸੀਂ ਬਾਰ – ਬਾਰ ਆਪਣੇ ਅਧਿਆਪਕ ਪਾਸੋਂ ਪ੍ਰਸ਼ਨ ਪੁੱਛਦੇ ਹੋ?
|
আ_ন_ ক_ ব_র ব_র আ_ন_র শ_ক_ষ_ক_ প_র_্_ জ_জ_ঞ_স_ ক_ে_?
ā_a_i k_ b_r_ b_r_ ā_a_ā_a ś_k_a_a_ē p_a_n_ j_j_ā_ā k_r_n_?
আপনি কি বার বার আপনার শিক্ষককে প্রশ্ন জিজ্ঞাসা করেন?
āpani ki bāra bāra āpanāra śikṣakakē praśna jijñāsā karēna?
আ___ ক_ ব__ ব__ আ____ শ_______ প_____ জ_______ ক____
ā____ k_ b___ b___ ā______ ś________ p_____ j______ k______
আপনি কি বার বার আপনার শিক্ষককে প্রশ্ন জিজ্ঞাসা করেন?
āpani ki bāra bāra āpanāra śikṣakakē praśna jijñāsā karēna? |
||
ਨਹੀਂ, ਮੈਂ ਉਹਨਾਂ ਤੋਂ ਬਾਰ – ਬਾਰ ਨਹੀਂ ਪੁੱਛਦਾ / ਪੁੱਛਦੀ।
|
|
||
|
|
|
|
ਉੱਤਰ ਦੇਣਾ
|
|||
ਕਿਰਪਾ ਕਰਕੇ ਉੱਤਰ ਦਿਓ।
|
|||
ਮੈਂ ਉੱਤਰ ਦਿੰਦਾ / ਦਿੰਦੀ ਹਾਂ।
|
|||
|
|
|
|
ਕੰਮ ਕਰਨਾ
|
|||
ਕੀ ਉਹ ਇਸ ਸਮੇਂ ਕੰਮ ਕਰ ਰਿਹਾ ਹੈ?
|
|
||
ਜੀ ਹਾਂ, ਇਸ ਸਮੇਂ ਉਹ ਕੰਮ ਕਰ ਰਿਹਾ ਹੈ।
|
|
||
|
|
|
|
ਆਉਣਾ
|
|||
ਕੀ ਤੁਸੀਂ ਆ ਰਹੇ ਹੋ?
|
|||
ਜੀ ਹਾਂ, ਅਸੀਂ ਜਲਦੀ ਆ ਰਹੇ ਹਾਂ।
|
|||
|
|
|
|
ਰਹਿਣਾ
|
|||
ਕੀ ਤੂੰ ਬਰਲਿਨ ਵਿੱਚ ਰਹਿੰਦਾ / ਰਹਿੰਦੀ ਹੈਂ?
|
|||
ਜੀ ਹਾਂ, ਮੈਂ ਬਰਲਿਨ ਵਿੱਚ ਰਹਿੰਦਾ / ਰਹਿੰਦੀ ਹਾਂ।
|
|
||
|
|
|
|
ਦ੍ਰਿਸ਼ਟੀਹੀਣ ਵਿਅਕਤੀ ਬੋਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸੰਸਾਧਿ?ਰਦੇ ਹਨਉਹ ਵਿਅਕਤੀ ਜਿਹੜੇ ਦੇਖ ਨਹੀਂ ਸਕਦੇ, ਵਧੀਆ ਸੁਣਦੇ ਹਨ। ਨਤੀਜੇ ਵਜੋਂ, ਉਹ ਰੋਜ਼ਾਨਾ ਜ਼ਿੰਦਗੀ ਸਰਲਤਾ ਨਾਲ ਗੁਜ਼ਾਰ ਸਕਦੇ ਹਨ। ਪਰ ਦ੍ਰਿਸ਼ਟੀਹੀਣ ਵਿਅਕਤੀ ਬੋਲੀ ਨੂੰ ਵੀ ਵਧੀਆ ਢੰਗ ਨਾਲ ਸੰਸਾਧਿਤ ਕਰਦੇ ਹਨ। ਅਣਗਿਣਤ ਵਿਗਿਆਨਿਕ ਅਧਿਐਨ ਇਸ ਨਤੀਜੇ ਉੱਤੇ ਪਹੁੰਚ ਚੁਕੇ ਹਨ। ਖੋਜਕਰਤਾਵਾਂ ਨੇ ਜਾਂਚ-ਅਧੀਨ ਵਿਅਕਤੀਆਂ ਨੂੰ ਰਿਕਾਰਡਿੰਗਜ਼ ਸੁਣਾਈਆਂ। ਫੇਰ ਬੋਲੀ ਦੀ ਗਤੀ ਵਿਸ਼ੇਸ਼ ਰੂਪ ਵਿੱਚ ਵਧਾ ਦਿਤੀ ਗਈ। ਇਸਦੇ ਬਾਵਜੂਦ, ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀ ਰਿਕਾਰਡਿੰਗਜ਼ ਨੂੰ ਸਮਝ ਸਕਦੇ ਸਨ। ਦੂਜੇ ਪਾਸੇ, ਜਾਂਚ-ਅਧੀਨ ਵਿਅਕਤੀ ਜਿਹੜੇ ਦੇਖ ਸਕਦੇ ਸਨ, ਰਿਕਾਰਡਿੰਗਜ਼ ਨੂੰ ਸਮਝ ਨਹੀਂ ਸਕੇ। ਉਨ੍ਹਾਂ ਲਈ ਬੋਲਣ ਦੀ ਗਤੀ ਬਹੁਤ ਤੇਜ਼ ਸੀ। ਇੱਕ ਹੋਰ ਤਜਰਬੇ ਨੇ ਇਸੇ ਪ੍ਰਕਾਰ ਦੇ ਨਤੀਜੇ ਦਿਖਾਏ। ਦ੍ਰਿਸ਼ਟੀ ਵਾਲੇ ਅਤੇ ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀਆਂ ਨੇ ਵੱਖ-ਵੱਖ ਵਾਕਾਂਨੂੰ ਸੁਣਿਆ। ਹਰੇਕ ਵਾਕ ਦੇ ਭਾਗ ਵਿੱਚ ਅਦਲਾ-ਬਦਲੀ ਕੀਤੀ ਗਈ ਸੀ। ਆਖ਼ਰੀ ਸ਼ਬਦ ਨੂੰ ਇੱਕ ਬੇਤੁਕੇ ਸ਼ਬਦ ਨਾਲ ਤਬਦੀਲ ਕੀਤਾ ਗਿਆ ਸੀ। ਜਾਂਚ-ਅਧੀਨ ਵਿਅਕਤੀਆਂ ਨੇ ਵਾਕਾਂ ਦੀ ਜਾਂਚ ਕਰਨੀ ਸੀ। ਉਨ੍ਹਾਂ ਨੇ ਫੈਸਲਾ ਕਰਨਾ ਸੀ ਕਿ ਵਾਕ ਸਹੀ ਜਾਂ ਬੇਮਤਲਬ ਸਨ। ਜਦੋਂ ਉਹ ਵਾਕਾਂ ਉੱਤੇ ਕੰਮ ਕਰ ਰਹੇ ਸਨ, ਉਨ੍ਹਾਂ ਦੇ ਦਿਮਾਗਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਖੋਜਕਰਤਾਵਾਂ ਨੇ ਦਿਮਾਗ ਦੀਆਂ ਕੁਝ ਵਿਸ਼ੇਸ਼ ਤਰੰਗਾਂ ਨੂੰ ਮਾਪਿਆ। ਅਜਿਹਾ ਕਰਦਿਆਂ ਹੋਇਆਂ, ਉਹ ਦੇਖ ਸਕਦੇ ਸਨ ਕਿ ਦਿਮਾਗ ਨੇ ਕਿੰਨੀ ਛੇਤੀ ਪ੍ਰਸ਼ਨ ਹੱਲ ਕੀਤਾ। ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀਆਂ ਵਿੱਚ, ਇੱਕ ਵਿਸ਼ੇਸ਼ ਸੰਕੇਤ ਬਹੁਤ ਜਲਦੀ ਨਾਲ ਦਿਖਾਈ ਦਿੱਤਾ। ਇਹ ਸੰਕੇਤ ਦੱਸਦਾ ਹੈ ਕਿ ਇੱਕ ਵਾਕ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ। ਦ੍ਰਿਸ਼ਟੀ ਵਾਲੇ ਜਾਂਚ-ਅਧੀਨ ਵਿਅਕਤੀਆਂ ਵਿੱਚ, ਇਹ ਸੰਕੇਤ ਬਹੁਤ ਦੇਰੀ ਨਾਲ ਦਿਖਾਈ ਦਿੱਤਾ। ਦ੍ਰਿਸ਼ਟੀਹੀਨ ਵਿਅਕਤੀ ਬੋਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਕਿਉਂ ਸੰਸਾਧਿਤ ਕਰਦੇ ਹਨ, ਬਾਰੇ ਅਜੇ ਕੋਈ ਜਾਣਕਾਰੀ ਨਹੀਂ। ਪਰ ਵਿਗਿਆਨਿਕਾਂ ਕੋਲ ਇੱਕ ਸਿਧਾਂਤ ਹੈ। ਉਨ੍ਹਾਂ ਦਾ ਵਿਸ਼ਵਾਸ ਹੈ ਕਿ ਅਜਿਹੇ ਵਿਅਕਤੀਆਂ ਦਾ ਦਿਮਾਗ ਇੱਕ ਵਿਸ਼ੇਸ਼ ਭਾਗ ਦੀ ਵਰਤੋਂ ਤੀਬਰਤਾ ਨਾਲ ਕਰਦਾ ਹੈ। ਇਹ ਉਹ ਖੇਤਰ ਹੈ ਜਿਸ ਨਾਲ ਦ੍ਰਿਸ਼ਟੀ ਵਾਲੇ ਵਿਅਕਤੀ ਦ੍ਰਿਸ਼ਟੀ ਉਤੇਜਨਾਵਾਂ ਦਾ ਸੰਸਾਧਨ ਕਰਦੇ ਹਨ। ਇਹ ਖੇਤਰ ਦ੍ਰਿਸ਼ਟੀਹੀਣ ਵਿਅਕਤੀਆਂ ਵਿੱਚ ਦ੍ਰਿਸ਼ਟੀ ਲਈ ਵਰਤੋਂ ਵਿੱਚ ਨਹੀਂ ਆਉਂਦਾ। ਇਸਲਈ ਇਹ ਹੋਰ ਕੰਮਾਂ ਲਈ ‘ਅਣ-ਉਪਲਬਧ’ ਹੁੰਦਾ ਹੈ। ਇਸਲਈ, ਦ੍ਰਿਸ਼ਟੀਹੀਣ ਵਿਅਕਤੀਆਂ ਕੋਲ ਬੋਲੀ ਦੇ ਸੰਸਾਧਨ ਦੀ ਸਮਰੱਥਾ ਜ਼ਿਆਦਾ ਹੁੰਦੀ ਹੈ। |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|