ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > ελληνικά > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
EL ελληνικά
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਕੀ ਤੁਹਾਡੀ ਬੱਸ ਨਿਕਲ ਗਈ ਸੀ?
|
|||
ਮੈਂ ਅੱਧੇ ਘੰਟੇ ਤੱਕ ਤੁਹਾਡੀ ਉਡੀਕ ਰਕ ਰਿਹਾ ਸੀ / ਰਹੀ ਸੀ।
|
|||
ਕੀ ਤੁਹਾਡੇ ਕੋਲ ਮੋਬਾਈਲ ਫੋਨ ਨਹੀਂ ਹੈ?
|
|
||
|
|
|
|
ਅਗਲੀ ਵਾਰ ਠੀਕ ਸਮੇਂ ਤੇ ਆਉਣਾ।
|
|
||
ਅਗਲੀ ਵਾਰ ਟੈਕਸੀ ਲੈ ਕੇ ਆਉਣਾ।
|
|
||
ਅਗਲੀ ਵਾਰ ਆਪਣੇ ਨਾਲ ਇੱਕ ਛਤਰੀ ਲੈ ਕੇ ਆਉਣਾ।
|
|
||
|
|
|
|
ਕੱਲ੍ਹ ਮੇਰੀ ਛੁੱਟੀ ਹੈ।
|
|||
ਕੀ ਆਪਾਂ ਕੱਲ੍ਹ ਮਿਲੀਏ?
|
|||
ਮਾਫ ਕਰਨਾ, ਕੱਲ੍ਹ ਮੈਂ ਨਹੀਂ ਆ ਸਕਾਂਗਾਂ / ਸਕਾਂਗੀ।
|
|
||
|
|
|
|
ਕੀ ਤੂੰ ਇਸ ਹਫਤੇ ਦੇ ਅਖੀਰ ਲਈ ਪਹਿਲਾਂ ਹੀ ਪ੍ਰੋਗਰਾਮ ਬਣਾਇਆ ਸੀ?
|
|
||
ਜਾਂ ਤੂੰ ਕਿਸੇ ਨੂੰ ਮਿਲਣ ਵਾਲਾ ਹੈਂ?
|
|
||
ਮੇਰੀ ਰਾਇ ਹੈ ਕਿ ਅਸੀਂ ਹਫਤੇ ਦੇ ਅਖੀਰ ‘ਚ ਮਿਲੀਏ।
|
|
||
|
|
|
|
ਕੀ ਅਸੀਂ ਪਿਕਨਿਕ ਲਈ ਜਾਈਏ?
|
|||
ਕੀ ਅਸੀਂ ਕਿਨਾਰੇ ਤੇ ਜਾਈਏ?
|
|||
ਕੀ ਅਸੀਂ ਪਹਾਂੜਾਂ ਤੇ ਜਾਈਏ?
|
|||
|
|
|
|
ਮੈਂ ਤੈਨੂੰ ਦਫਤਰ ਤੋਂ ਲੈ ਲਵਾਂਗਾ / ਲਵਾਂਗੀ।
|
|
||
ਮੈਂ ਤੈਨੂੰ ਘਰ ਤੋਂ ਲੈ ਲਵਾਂਗਾ / ਲਵਾਂਗੀ।
|
|
||
ਮੈਂ ਤੈਨੂੰ ਬੱਸ – ਸਟਾਪ ਤੋਂ ਲੈ ਲਵਾਂਗਾ / ਲਵਾਂਗੀ।
|
Θ_ π_ρ_σ_ ν_ σ_ π_ρ_ α_ό τ_ν σ_ά_η τ_υ λ_ω_ο_ε_ο_.
T_a p_r_s_ n_ s_ p_r_ a_ó t_n s_á_ē t_u l_ō_h_r_í_u_
Θα περάσω να σε πάρω από την στάση του λεωφορείου.
Tha perásō na se párō apó tēn stásē tou leōphoreíou.
Θ_ π_____ ν_ σ_ π___ α__ τ__ σ____ τ__ λ__________
T__ p_____ n_ s_ p___ a__ t__ s____ t__ l___________
Θα περάσω να σε πάρω από την στάση του λεωφορείου.
Tha perásō na se párō apó tēn stásē tou leōphoreíou. |
||
|
|
|
|
ਭਾਸ਼ਾਵਾਂ ਅਤੇ ਕਹਾਵਤਾਂਹਰੇਕ ਭਾਸ਼ਾ ਵਿੱਚ ਕਹਾਵਤਾਂ ਮੌਜੂਦ ਹੁੰਦੀਆਂ ਹਨ। ਇਸ ਤਰ੍ਹਾਂ, ਕਹਾਵਤਾਂ ਰਾਸ਼ਟਰੀ ਪਛਾਣ ਦਾ ਮਹੱਤਵਰੂਪਨ ਅੰਗ ਹੁੰਦੀਆਂ ਹਨ। ਕਹਾਵਤਾਂ ਕਿਸੇ ਦੇਸ਼ ਦੀਆਂ ਕਦਰਾਂ ਅਤੇ ਕੀਮਤਾਂ ਪ੍ਰਗਟਾਉਂਦੀਆਂ ਹਨ। ਇਨ੍ਹਾਂ ਦਾ ਰੂਪ ਆਮ ਤੌਰ 'ਤੇ ਜਾਣੂ ਅਤੇ ਸਥਿਰ ਹੁੰਦਾ ਹੈ, ਸੁਧਾਰਨਯੋਗ ਨਹੀਂ ਹੁੰਦਾ। ਕਹਾਵਤਾਂ ਹਮੇਸ਼ਾਂ ਛੋਟੀਆਂ ਅਤੇ ਸੰਖੇਪ ਹੁੰਦੀਆਂ ਹਨ। ਇਨ੍ਹਾਂ ਵਿੱਚ ਆਮ ਤੌਰ 'ਤੇ ਰੂਪਕਾਂ ਦੀ ਵਰਤੋਂ ਕੀਤੀ ਜਾਂਦੀ ਹੈ। ਕਈ ਕਹਾਵਤਾਂ ਕਾਵਿ-ਰੂਪ ਵਿੱਚ ਵੀ ਰਚੀਆਂ ਹੁੰਦੀਆਂ ਹਨ। ਜ਼ਿਆਦਾ ਕਹਾਵਤਾਂ ਸਾਨੂੰ ਸਲਾਹ ਜਾਂ ਆਚਰਨ ਦੇ ਨਿਯਮ ਦੱਸਦੀਆਂ ਹਨ। ਪਰ ਕਈ ਕਹਾਵਤਾਂ ਸਪੱਸ਼ਟ ਅਲੋਚਨਾ ਵੀ ਪੇਸ਼ ਕਰਦੀਆਂ ਹਨ। ਕਹਾਵਤਾਂ ਆਮ ਤੌਰ 'ਤੇ ਰੂੜ੍ਹੀਵਾਦ ਦੀ ਵਰਤੋਂ ਵੀ ਕਰਦੀਆਂ ਹਨ। ਇਸਲਈ ਇਹ ਸ਼ਾਇਦ ਹੋਰ ਦੇਸ਼ਾਂ ਜਾਂ ਲੋਕਾਂ ਦੇ ਮੰਨੇ ਜਾਂਦੇ ਵਿਸ਼ੇਸ਼ ਲੱਛਣਾਂ ਬਾਰੇਹੋ ਸਕਦੀਆਂ ਹਨ। ਕਹਾਵਤਾਂ ਇੱਕ ਲੰਮੇ ਸਮੇਂ ਦੀ ਪਰੰਪਰਾ ਹੈ। ਅਰਸਤੂ ਨੇ ਇਨ੍ਹਾਂ ਦੀ ਸਰਾਹਨਾ ਛੋਟੇ ਫਲਸਫਾ ਟੋਟਿਆਂ ਵਜੋਂ ਕੀਤੀ। ਇਹ ਬਿਆਨਬਾਜ਼ੀ ਅਤੇ ਸਾਹਿਤ ਵਿੱਚ ਇੱਕ ਮਹੱਤਵਪੂਰਨ ਸ਼ੈਲੀਗਤ ਸ੍ਰੋਤ ਹਨ। ਇਨ੍ਹਾਂ ਦੇ ਵਿਸ਼ੇਸ਼ ਹੋਣ ਦਾ ਕਾਰਨ ਇਹ ਹੈ ਕਿ ਇਹ ਹਮੇਸ਼ਾਂ ਸਥਾਨਿਕ ਰਹਿੰਦੇ ਹਨ। ਭਾਸ਼ਾਵਿਗਿਆਨ ਵਿੱਚ ਇੱਕ ਵਿਸ਼ਾ ਹੈ, ਜਿਹੜਾ ਕਿ ਇਨ੍ਹਾਂ ਨੂੰ ਸਮਪਰਪਿਤ ਰਹਿੰਦਾ ਹੈ। ਕਈ ਕਹਾਵਤਾਂ ਵੱਖ-ਵੱਖ ਭਾਸ਼ਾਵਾਂ ਵਿੱਚ ਮੌਜੂਦ ਹਨ। ਇਸਲਈ ਇਹ ਸ਼ਾਬਦਿਕ ਤੌਰ 'ਤੇ ਇਕੋ ਜਿਹੀਆਂ ਹੋ ਸਕਦੀਆਂ ਹਨ। ਇਸ ਹਾਲਤ ਵਿੱਚ, ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਇੱਕੋ-ਜਿਹੇ ਸ਼ਬਦਾਂ ਦੀ ਵਰਤੋਂਕਰਦੇ ਹਨ। Bellende Hunde beißen nicht, Perro que ladra no muerde. (DE-ES) ਹੋਰ ਕਹਾਵਤਾਂ ਸ਼ਬਦਾਰਥਾਂ ਵਿੱਚ ਇੱਕੋ-ਜਿਹੀਆਂ ਹਨ। ਭਾਵ , ਇੱਕੋ ਵਿਚਾਰ ਨੂੰ ਵੱਖ-ਵੱਖ ਸ਼ਬਦਾਂ ਦੀ ਵਰਤੋਂ ਦੁਆਰਾ ਦਰਸਾਇਆ ਜਾਂਦਾ ਹੈ। Appeler un chat un chat, Dire pane al pane e vino al vino. (FR-IT) ਇਸਲਈ ਕਹਾਵਤਾਂ ਹੋਰ ਲੋਕਾਂ ਅਤੇ ਸਭਿਆਚਾਰਾਂ ਨੂੰ ਸਮਝਣ ਵਿੱਚ ਸਾਡੀ ਸਹਾਇਤਾ ਕਰਦੀਆਂ ਹਨ। ਸਭ ਤੋਂ ਵੱਧ ਰੌਚਕ ਕਹਾਵਤਾਂ ਉਹ ਹਨ ਜਿਹੜੀਆਂ ਵਿਸ਼ਵ-ਪੱਧਰ 'ਤੇ ਪ੍ਰਚੱਲਤ ਹਨ। ਇਹ ਮਨੁੱਖੀ ਜ਼ਿੰਦਗੀ ਦੇ ‘ਮੁੱਖ ’ ਵਿਸ਼ਿਆਂ ਬਾਰੇ ਹਨ। ਇਹ ਕਹਾਵਤਾਂ ਵਿਸ਼ਵ-ਵਿਆਪੀ ਤਜਰਬਿਆਂ ਨਾਲ ਨਜਿੱਠਦੀਆਂ ਹਨ। ਇਹ ਦਰਸਾਉਂਦੀਆਂ ਹਨ ਕਿ ਅਸੀਂ ਸਾਰੇ ਇੱਕ-ਸਮਾਨ ਹਾਂ - ਭਾਵੇਂ ਅਸੀਂ ਕੋਈ ਵੀ ਭਾਸ਼ਾ ਬੋਲਦੇ ਹੋਈਏ! |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|