ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > ελληνικά > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
EL ελληνικά
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਠਹਿਰੋ, ਜਦੋਂ ਤੱਕ ਬਾਰਿਸ਼ ਨਹੀਂ ਰੁਕਦੀ।
|
|
||
ਠਹਿਰੋ ਜਦੋਂ ਤੱਕ ਮੇਰਾ ਪੂਰਾ ਨਹੀਂ ਹੁੰਦਾ।
|
|
||
ਠਹਿਰੋ,ਜਦੋਂ ਤੱਕ ਉਹ ਵਾਪਸ ਨਹੀਂ ਆਉਂਦਾ।
|
|
||
|
|
|
|
ਮੈਂ ਰੁਕਾਂਗਾ / ਰੁਕਾਂਗੀ ਜਦੋਂ ਤੱਕ ਮੇਰੇ ਵਾਲ ਸੁੱਕ ਨਹੀਂ ਜਾਂਦੇ।
|
|
||
ਜਦੋਂ ਤੱਕ ਫਿਲਮ ਖਤਮ ਨਹੀਂ ਹੋ ਜਾਂਦੀ ਮੈਂ ਰੁਕਾਂਗਾ / ਰੁਕਾਂਗੀ।
|
|
||
ਜਦੋਂ ਤੱਕ ਹਰੀ ਬੱਤੀ ਨਹੀਂ ਹੋ ਜਾਂਦੀ ਮੈਂ ਰੁਕਾਂਗਾ / ਰੁਕਾਂਗੀ।
|
|
||
|
|
|
|
ਤੁਸੀਂ ਛੁਟੀਆਂ ਵਿੱਚ ਕਿੱਥੇ ਜਾ ਰਹੇ ਹੋ?
|
|
||
ਗਰਮੀ ਦੀਆਂ ਛੁਟੀਆਂ ਤੋਂ ਪਹਿਲਾਂ?
|
|||
ਹਾਂ, ਗਰਮੀ ਦੀਆਂ ਛੁਟੀਆਂ ਸ਼ੁਰੂ ਹੋਣ ਤੋਂ ਪਹਿਲਾਂ।
|
|
||
|
|
|
|
ਸਰਦੀ ਸ਼ੁਰੂ ਹੋਣ ਤੋਂ ਪਹਿਲਾਂ ਛੱਤ ਠੀਕ ਕਰੋ।
|
|
||
ਮੇਜ਼ ਤੇ ਬੈਠਣ ਤੋਂ ਪਹਿਲਾਂ ਆਪਣੇ ਹੱਥ ਧੋ ਲਵੋ।
|
|
||
ਤੁਸੀਂ ਬਾਹਰ ਜਾਣ ਤੋਂ ਪਹਿਲਾਂ ਖਿੜਕੀ ਬੰਦ ਕਰੋ।
|
|
||
|
|
|
|
ਤੁਸੀਂ ਵਾਪਸ ਘਰ ਕਦੋਂ ਆਉਣ ਵਾਲੇ ਹੋ?
|
|||
ਕਲਾਸ ਤੋਂ ਬਾਅਦ?
|
|||
ਹਾਂ,ਕਲਾਸ ਖਤਮ ਹੋਣ ਤੋਂ ਬਾਅਦ।
|
|
||
|
|
|
|
ਉਸਦੇ ਨਾਲ ਹਾਦਸਾ ਵਾਪਰਨ ਤੋਂ ਬਾਅਦ ਉਹ ਕੰਮ ਨਹੀਂ ਕਰ ਸਕਿਆ।
|
Μ_τ_ τ_ α_ύ_η_α π_υ ε_χ_ δ_ν μ_ο_ο_σ_ ν_ δ_υ_έ_ε_ π_α_
M_t_ t_ a_ý_h_m_ p_u e_c_e d_n m_o_o_s_ n_ d_u_é_s_i p_a_
Μετά το ατύχημα που είχε δεν μπορούσε να δουλέψει πια.
Metá to atýchēma pou eíche den mporoúse na doulépsei pia.
Μ___ τ_ α______ π__ ε___ δ__ μ_______ ν_ δ_______ π___
M___ t_ a_______ p__ e____ d__ m_______ n_ d________ p___
Μετά το ατύχημα που είχε δεν μπορούσε να δουλέψει πια.
Metá to atýchēma pou eíche den mporoúse na doulépsei pia. |
||
ਉਸਦੀ ਨੌਕਰੀ ਛੁੱਟ ਜਾਣ ਤੋਂ ਬਾਅਦ ਉਹ ਅਮਰੀਕਾ ਚਲਾ ਗਿਆ।
|
|
||
ਅਮਰੀਕਾ ਜਾਣ ਤੋਂ ਬਾਅਦ ਉਹ ਅਮੀਰ ਹੋ ਗਿਆ।
|
|
||
|
|
|
|
ਭਾਸ਼ਾ ਅਤੇ ਗਣਿਤਸੋਚਣਾ ਅਤੇ ਬੋਲੀ ਨਾਲ-ਨਾਲ ਚੱਲਦੇ ਹਨ। ਇਹ ਇੱਕ-ਦੂਜੇ ਨੂੰ ਪ੍ਰਭਾਵਿਤ ਕਰਦੇ ਹਨ। ਭਾਸ਼ਾਈ ਬਣਤਰਾਂ ਸਾਡੀ ਸੋਚ ਦੀਆਂ ਬਣਤਰਾਂ ਨੂੰ ਪ੍ਰਭਾਵਤ ਕਰਦੀਆਂ ਹਨ। ਕਈ ਭਾਸ਼ਾਵਾਂ ਵਿੱਚ, ਉਦਾਹਰਣ ਵਜੋਂ, ਅੰਕੜਿਆਂ ਲਈ ਕੋਈ ਸ਼ਬਦ ਨਹੀਂ ਹੁੰਦੇ। ਬੁਲਾਰਿਆਂ ਨੂੰ ਅੰਕੜਿਆਂ ਦੇ ਸਿਧਾਂਤ ਬਾਰੇ ਸਮਝ ਨਹੀਂ ਹੁੰਦੀ। ਇਸਲਈ ਗਣਿਤ ਅਤੇ ਭਾਸ਼ਾ ਵੀ ਇੱਕ ਤਰ੍ਹਾਂ ਨਾਲ-ਨਾਲ ਚੱਲਦੇ ਹਨ। ਵਿਆਕਰਣ ਅਤੇ ਗਣਿਤ ਦੀਆਂ ਬਣਤਰਾਂ ਆਮ ਤੌਰ 'ਤੇ ਇੱਕੋ ਜਿਹੀਆਂ ਹੁੰਦੀਆਂ ਹਨ। ਕੁਝ ਖੋਜਕਰਤਾਵਾਂ ਦਾ ਵਿਚਾਰ ਹੈ ਕਿ ਇਨ੍ਹਾਂ ਦਾ ਸੰਸਾਧਨ ਵੀ ਇੱਕੋ ਜਿਹੇ ਢੰਗ ਨਾਲ ਹੁੰਦਾ ਹੈ। ਉਨ੍ਹਾਂ ਦਾ ਵਿਸ਼ਵਾਸ ਹੈ ਕਿ ਬੋਲੀ ਕੇਂਦਰ ਵੀ ਗਣਿਤ ਲਈ ਜ਼ਿੰਮੇਵਾਰ ਹੈ। ਇਹ ਹਿਸਾਬ-ਕਿਤਾਬ ਲਗਾਉਣ ਵਿੱਚ ਦਿਮਾਗ ਦੀ ਸਹਾਇਤਾ ਕਰਦਾ ਹੈ। ਪਰ, ਨਵੇਂ ਅਧਿਐਨ ਕਿਸੇ ਹੋਰ ਨਤੀਜੇ ਉੱਤੇ ਪਹੁੰਚ ਰਹੇ ਹਨ। ਇਹ ਦਰਸਾਉਂਦੇ ਹਨ ਕਿ ਸਾਡਾ ਦਿਮਾਗ, ਬੋਲੀ ਤੋਂ ਬਗ਼ੈਰ ਹੀ ਗਣਿਤ ਦਾ ਸੰਸਾਧਨ ਕਰਦਾ ਹੈ। ਖੋਜਕਰਤਾਵਾਂ ਨੇ ਤਿੰਨ ਵਿਅਕਤੀਆਂ ਉੱਤੇ ਅਧਿਐਨ ਕੀਤਾ। ਇਨ੍ਹਾਂ ਜਾਂਚ-ਅਧੀਨ ਵਿਅਕਤੀਆਂ ਦੇ ਦਿਮਾਗ ਜ਼ਖ਼ਮੀ ਸਨ। ਨਤੀਜੇ ਵਜੋਂ, ਬੋਲੀ ਕੇਂਦਰ ਵੀ ਨਸ਼ਟ ਹੋ ਚੁਕਾ ਸੀ। ਇਨ੍ਹਾਂ ਵਿਅਕਤੀਆਂ ਨੂੰ ਬੋਲਣ ਲੱਗਿਆਂ ਬਹੁਤ ਮੁਸ਼ਕਲਾਂ ਪੇਸ਼ ਆਉਂਦੀਆਂ ਸਨ। ਉਹ ਹੁਣ ਸਧਾਰਨ ਵਾਕਾਂ ਨੂੰ ਵੀ ਸੂਤਰਬੱਧ ਨਹੀਂ ਕਰ ਸਕਦੇ ਸਨ। ਉਨ੍ਹਾਂ ਨੂੰ ਸ਼ਬਦਾਂ ਦੀ ਵੀ ਸਮਝ ਨਹੀਂ ਆਉਂਦੀ ਸੀ। ਬੋਲੀ ਦੀ ਜਾਂਚ ਤੋਂ ਬਾਦ ਇਨ੍ਹਾਂ ਵਿਅਕਤੀਆਂ ਨੇ ਗਣਿਤ ਦੇ ਸਵਾਲ ਹੱਲ਼ ਕਰਨੇ ਸਨ। ਗਣਿਤ ਦੀਆਂ ਇਨ੍ਹਾਂ ਬੁਝਾਰਤਾਂ ਵਿੱਚੋਂ ਕੁਝ ਬਹੁਤ ਗੁੰਝਲਦਾਰ ਸਨ। ਫੇਰ ਵੀ, ਜਾਂਚ-ਅਧੀਨ ਵਿਅਕਤੀਆਂ ਨੇ ਇਨ੍ਹਾਂ ਨੂੰ ਹੱਲ ਕਰ ਲਿਆ! ਇਸ ਅਧਿਐਨ ਦੇ ਨਤੀਜੇ ਬਹੁਤ ਦਿਲਚਸਪ ਹਨ। ਇਹ ਦਰਸਾਉਂਦੇ ਹਨ ਕਿ ਗਣਿਤ ਨੂੰ ਸ਼ਬਦਾਂ ਦੁਆਰਾ ਸੰਕੇਤਕ ਨਹੀਂ ਬਣਾਇਆ ਜਾਂਦਾ। ਇਹ ਸੰਭਵ ਹੈ ਕਿ ਭਾਸ਼ਾ ਅਤੇ ਗਣਿਤ ਦਾ ਆਧਾਰ ਇੱਕੋ ਹੈ। ਦੋਵੇਂ ਇੱਕੋ ਕੇਂਦਰ ਤੋਂ ਸੰਸਾਧਿਤ ਹੁੰਦੇ ਹਨ। ਪਰ ਗਣਿਤ ਨੂੰ ਪਹਿਲਾਂ ਬੋਲੀ ਵਿੱਚ ਤਬਦੀਲ ਹੋਣ ਦੀ ਲੋੜ ਨਹੀਂ ਹੁੰਦੀ। ਸ਼ਾਇਦ ਭਾਸ਼ਾ ਅਤੇ ਗਣਿਤ ਦਾ ਨਿਰਮਾਣ ਵੀ ਇਕੱਠਿਆਂ ਹੁੰਦਾ ਹੈ... ਫੇਰ ਜਦੋਂ ਦਿਮਾਗ ਨਿਰਮਾਣ ਦਾ ਕੰਮ ਪੂਰਾ ਕਰ ਲੈਂਦਾ ਹੈ, ਇਨ੍ਹਾਂ ਦੀ ਹੋਂਦ ਵੱਖ ਹੋ ਜਾਂਦੀ ਹੈ! |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|