ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > فارسی > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
FA فارسی
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਮੈਂ ਇੱਕ ਖਾਤਾ ਖੋਲ੍ਹਣਾ ਚਾਹੁੰਦਾ / ਚਾਹੁੰਦੀ ਹਾਂ।
|
|
||
ਇਹ ਮੇਰਾ ਪਾਸਪੋਰਟ ਹੈ।
|
|||
ਅਤੇ ਇਹ ਮੇਰਾ ਪਤਾ ਹੈ।
|
|||
|
|
|
|
ਮੈਂ ਆਪਣੇ ਖਾਤੇ ਵਿੱਚ ਪੈਸੇ ਜਮ੍ਹਾਂ ਕਰਵਾਉਣਾ ਚਾਹੁੰਦਾ / ਚਾਹੁੰਦੀ ਹਾਂ।
|
|
||
ਮੈਂ ਆਪਣੇ ਖਾਤੇ ਵਿੱਚੋਂ ਪੈਸੇ ਕਢਵਾਉਣਾ ਚਾਹੁੰਦਾ / ਚਾਹੁੰਦੀ ਹਾਂ।
|
|
||
ਮੈਂ ਆਪਣੇ ਖਾਤੇ ਦਾ ਵੇਰਵਾ ਲੈਣਾ ਚਾਹੁੰਦਾ / ਚਾਹੁੰਦੀ ਹਾਂ।
|
|
||
|
|
|
|
ਮੈਂ ਯਾਤਰੀ ਚੈੱਕ ਲੈਣਾ ਚਾਹੁੰਦਾ / ਚਾਹੁੰਦੀ ਹਾਂ।
|
|
||
ਸ਼ੁਲਕ ਕਿੰਨਾ ਹੈ?
|
|
||
ਮੈਂ ਹਸਤਾਖਰ ਕਿੱਥੇ ਕਰਨੇ ਹਨ?
|
|||
|
|
|
|
ਮੈਂ ਜਰਮਨੀ ਤੋਂ ਪੈਸਿਆਂ ਦੀ ਉਡੀਕ ਕਰ ਰਿਹਾ ਹਾਂ।
|
|
||
ਇਹ ਮੇਰਾ ਖਾਤਾ – ਨੰਬਰ ਹੈ।
|
|||
ਕੀ ਪੈਸੇ ਆਏ ਹਨ?
|
|||
|
|
|
|
ਮੈਂ ਇਹ ਰਕਮ ਬਦਲਾਉਣੀ ਚਾਹੁੰਦਾ / ਚਾਹੁੰਦੀ ਹਾਂ।
|
_ی_خ_ا_م ا_ن پ_ل ر_ ب_ ا_ز د_گ_ی ت_د_ل ک_م_
m_n m_k_â_a_ i_ p_o_ r_ b_ a_z_ d_g_r_ t_b_i_ n_m_y_m_
میخواهم این پول را به ارز دیگری تبدیل کنم.
man mikhâham in pool râ be arze digari tabdil namâyam.
________ ا__ پ__ ر_ ب_ ا__ د____ ت____ ک____
m__ m_______ i_ p___ r_ b_ a___ d_____ t_____ n_______
میخواهم این پول را به ارز دیگری تبدیل کنم.
man mikhâham in pool râ be arze digari tabdil namâyam. |
||
ਮੈਨੂੰ ਅਮਰੀਕੀ ਡਾਲਰ ਚਾਹੀਦੇ ਹਨ।
|
|
||
ਮੈਨੂੰ ਟੁੱਟੇ ਪੈਸੇ ਚਾਹੀਦੇ ਹਨ।
|
|
||
|
|
|
|
ਕੀ ਇੱਥੇ ਕੋਈ ਏਟੀਐੱਮ ਹੈ?
|
|
||
ਖਾਤੇ ਵਿੱਚੋਂ ਕਿੰਨੇ ਪੈਸੇ ਕੱਢੇ ਜਾ ਸਕਦੇ ਹਨ?
|
|
||
ਕਿਹੜੇ ਕ੍ਰੈਡਿਟ ਕਾਰਡ ਇਸਤੇਮਾਲ ਕੀਤੇ ਜਾ ਸਕਦੇ ਹਨ?
|
|
||
|
|
|
|
ਜਿਹੜੇ ਬੋਲਣਾ ਚਾਹੁੰਦੇ ਹਨ, ਉਨ੍ਹਾਂ ਨੂੰ ਲਿਖਣਾ ਜ਼ਰੂਰ ਚਾਹੀਦਾ ਹੈ!ਵਿਦੇਸ਼ੀ ਭਾਸ਼ਾਵਾਂ ਸਿੱਖਣਾ ਹਮੇਸ਼ਾਂ ਆਸਾਨ ਨਹੀਂ ਹੁੰਦਾ। ਆਮ ਤੌਰ 'ਤੇ ਭਾਸ਼ਾ ਦੇ ਵਿਦਿਆਰਥੀ ਸ਼ੁਰੂ ਵਿੱਚ ਵਿਸ਼ੇਸ਼ ਤੌਰ 'ਤੇ ਬੋਲਣਾ ਮੁਸ਼ਕਲ ਮਹਿਸੂਸ ਕਰਦੇ ਹਨ। ਕਈਆਂ ਕੋਲ ਨਵੀਂ ਭਾਸ਼ਾ ਵਿੱਚ ਵਾਕ ਬੋਲਣ ਦੀ ਹਿੰਮਤ ਨਹੀਂ ਹੁੰਦੀ। ਉਹ ਗ਼ਲਤੀਆਂ ਕਰਨ ਤੋਂ ਬਹੁਤ ਘਬਰਾਉਂਦੇ ਹਨ। ਅਜਿਹੇ ਵਿਦਿਆਰਥੀਆਂ ਲਈ, ਲਿਖਣਾ ਇੱਕ ਹੱਲ ਹੋ ਸਕਦਾ ਹੈ। ਜਿਹੜੀ ਚੰਗੀ ਤਰ੍ਹਾਂ ਬੋਲਣਾ ਸਿੱਖਣਾ ਚਾਹੁੰਦੇ ਹਨ, ਨੂੰ ਵੱਧ ਤੋਂ ਵੱਧ ਸੰਭਵਤੌਰ 'ਤੇ ਲਿਖਣਾ ਚਾਹੀਦਾ ਹੈ। ਲਿਖਾਈ ਨਵੀਂ ਭਾਸ਼ਾ ਅਪਨਾਉਣ ਵਿੱਚ ਸਾਡੀ ਸਹਾਇਤਾ ਕਰਦੀ ਹੈ। ਇਸਦੇ ਕਈ ਕਾਰਨ ਹਨ। ਲਿਖਾਈ ਦੀ ਕਿਰਿਆ ਬੋਲਣ ਨਾਲੋਂ ਵੱਖਰੀ ਹੁੰਦੀ ਹੈ। ਇਹ ਬਹੁਤ ਹੀ ਜ਼ਿਆਦਾ ਗੁੰਝਲਦਾਰ ਕਾਰਜ-ਪ੍ਰਣਾਲੀ ਹੈ। ਲਿਖਣ ਦੇ ਦੌਰਾਨ, ਅਸੀਂ ਸਹੀ ਸ਼ਬਦਾਂ ਦੀ ਵਰਤੋਂ ਬਾਰੇ ਵਿਚਾਰ ਕਰਨ ਵਿੱਚ ਵਧੇਰੇਸਮਾਂ ਲੈਂਦੇ ਹਾਂ। ਅਜਿਹਾ ਕਰਦਿਆਂ ਹੋਇਆਂ, ਸਾਡਾ ਦਿਮਾਗ ਨਵੀਂ ਭਾਸ਼ਾ ਨਾਲ ਵਧੇਰੇ ਤੀਬਰਤਾ ਨਾਲ ਕੰਮ ਕਰਦਾ ਹੈ। ਅਸੀਂ ਲਿਖਣ ਦੌਰਾਨ ਬਹੁਤ ਹੀ ਜ਼ਿਆਦਾ ਆਰਾਮਦਾਇਕ ਮਹਿਸੂਸ ਕਰਦੇ ਹਾਂ। ਇਸਦੇ ਲਈ ਕੋਈ ਵੀ ਕਿਸੇ ਜਵਾਬ ਦੀ ਉਡੀਕ ਨਹੀਂ ਕਰ ਰਿਹਾ ਹੁੰਦਾ। ਇਸਲਈ ਅਸੀਂ ਹੌਲੀ-ਹੌਲੀ ਭਾਸ਼ਾ ਦਾ ਡਰ ਖ਼ਤਮ ਕਰ ਲੈਂਦੇ ਹਾਂ। ਇਸਤੋਂ ਇਲਾਵਾ, ਲਿਖਾਈ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਦੀ ਹੈ। ਅਸੀਂ ਆਜ਼ਾਦ ਮਹਿਸੂਸ ਕਰਦੇ ਹਾਂ ਅਤੇ ਨਵੀਂ ਭਾਸ਼ਾ ਨਾਲ ਵਧੇਰੇ ਖੇਡਦੇ ਹਾਂ। ਲਿਖਾਈ ਸਾਨੂੰ ਬੋਲਣ ਦੇ ਮੁਕਾਬਲੇ ਜ਼ਿਆਦਾ ਸਮਾਂ ਪ੍ਰਦਾਨ ਕਰਦੀ ਹੈ। ਅਤੇ ਇਹ ਸਾਡੀ ਯਾਦਾਸ਼ਤ ਦਾ ਸਮਰਥਨ ਕਰਦੀ ਹੈ! ਪਰ ਲਿਖਾਈ ਦਾ ਸਭ ਤੋਂ ਵੱਡਾ ਫਾਇਦਾ ਗ਼ੈਰ-ਵਿਅਕਤੀਗਤ ਰੂਪ ਹੈ। ਭਾਵ, ਅਸੀਂ ਆਪਣੇ ਸ਼ਬਦਾਂ ਦੇ ਨਤੀਜਿਆਂ ਦੀ ਨੇੜਤਾ ਨਾਲ ਜਾਂਚ ਕਰ ਸਕਦੇ ਹਾਂ। ਅਸੀਂ ਹਰੇਕ ਚੀਜ਼ ਸਪੱਸ਼ਟਤਾ ਨਾਲ ਆਪਣੇ ਸਾਹਮਣੇ ਦੇਖਦੇ ਹਾਂ। ਇਸ ਤਰ੍ਹਾਂ ਅਸੀਂ ਆਪਣੀਆਂ ਗ਼ਲਤੀਆਂ ਆਪ ਹੀ ਸਹੀ ਕਰ ਸਕਦੇ ਹਾਂ ਅਤੇ ਕਾਰਜ-ਪ੍ਰਣਾਲੀ ਰਾਹੀਂ ਸਿੱਖ ਸਕਦੇ ਹਾਂ। ਨਵੀਂ ਭਾਸ਼ਾ ਵਿੱਚ ਤੁਸੀਂ ਜੋ ਕੁਝ ਲਿਖਦੇ ਹੋ, ਉਹ ਮੌਖਿਕ ਰੂਪ ਵਿੱਚ ਮਹੱਤਵਪੂਰਨ ਨਹੀਂ ਹੈ। ਵਧੇਰੇ ਮਹੱਤਵਪੂਰਨ ਹੈ ਲਿਖੇ ਗਏ ਵਾਕਾਂ ਨੂੰ ਨਿਯਮਿਤ ਤੌਰ 'ਤੇ ਸਹੀ ਰੂਪ ਦੇਣਾ। ਜੇਕਰ ਤੁਸੀਂ ਅਭਿਆਸ ਕਰਨਾ ਚਾਹੁੰਦੇ ਹੋ, ਤੁਸੀਂ ਕੋਈ ਵਿਦੇਸ਼ੀ ਦੋਸਤ ਲੱਭ ਸਕਦੇਹੋ। ਫੇਰ ਤੁਸੀਂ ਉਸਨੂੰ ਕਦੀ ਵਿਅਕਤੀਗਤ ਤੌਰ 'ਤੇ ਮਿਲ ਸਕਦੇ ਹੋ। ਤੁਸੀਂ ਦੇਖੋਗੇ: ਬੋਲਣਾ ਹੁਣ ਵਧੇਰੇ ਆਸਾਨ ਹੈ! |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|