ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > فارسی > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
FA فارسی
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਸ਼ਾਇਦ ਕੱਲ੍ਹ ਮੌਸਮ ਅੱਜ ਨਾਲੋਂ ਚੰਗਾ ਹੋਵੇ।
|
|
||
ਇਹ ਤੈਨੂੰ ਕਿੱਥੋਂ ਪਤਾ ਲੱਗਿਆ?
|
|
||
ਮੈਨੂੰ ਉਮੀਦ ਹੈ ਕਿ ਇਸ ਨਾਲ ਚੰਗਾ ਹੋਵੇਗਾ।
|
|
||
|
|
|
|
ਉਹ ਯਕੀਨਨ ਆਏਗਾ।
|
|||
ਕੀ ਇਹ ਨਿਸ਼ਚਿਤ ਹੈ?
|
|||
ਮੈਨੂੰ ਪਤਾ ਹੇ ਕਿ ਉਹ ਆ ਰਿਹਾ ਹੈ।
|
|
||
|
|
|
|
ਉਹ ਸੱਚਮੁੱਚ ਫੋਨ ਕਰੇਗਾ।
|
|
||
ਸੱਚ?
|
|||
ਮੈਨੂੰ ਲੱਗਦਾ ਹੈ ਕਿ ਉਹ ਫੋਨ ਕਰੇਗਾ।
|
|
||
|
|
|
|
ਅੰਗੂਰੀ ਸ਼ਰਾਬ ਨਿਸ਼ਚਿਤ ਰੂਪ ਨਾਲ ਪੁਰਾਣੀ ਹੈ।
|
|
||
ਕੀ ਤੈਨੂੰ ਸੱਚੀਂ ਪਤਾ ਹੈ?
|
|
||
ਮੈਨੂੰ ਲੱਗਦਾ ਹੈ ਕਿ ਉਹ ਬੁੱਢਾ ਹੈ
|
|
||
|
|
|
|
ਸਾਡਾ ਸਾਹਬ ਚੰਗਾ ਦਿਖਦਾ ਹੈ।
|
|||
ਤੁਹਾਨੂੰ ਐਸਾ ਲੱਗਦਾ ਹੈ।?
|
|||
ਮੈਨੂੰ ਲੱਗਦਾ ਹੈ ਕਿ ਤੁਹ ਹੁਣ ਵੀ ਬਹੁਤ ਚੰਗਾ ਦਿੱਖਦਾ ਹੈ।
|
|
||
|
|
|
|
ਸਾਹਬ ਦੀ ਸਚਮੁਚ ਇੱਕ ਦੋਸਤ ਹੈ।
|
|
||
ਕੀ ਤੈਨੂੰ ਸਚਮੁੱਚ ਲੱਗਦਾ ਹੈ?
|
|
||
ਇਹ ਸੰਭਵ ਹੈ ਕਿ ਤੁਸਦੀ ਇੱਕ ਦੋਸਤ ਹੈ।
|
_ی_ی ا_ت_ا_ د_ر_ ک_ ا_ د_س_ د_ت_ د_ش_ه ب_ش_._
k_y_i e_t_m_l d_r_d k_ o_ y_k d_s_ d_k_t_r d_s_t_ b_s_a_.
خیلی احتمال دارد که او دوست دختر داشته باشد.
khyli ehtemâl dârad ke oo yek dust dokhtar dâshte bâshad.
____ ا_____ د___ ک_ ا_ د___ د___ د____ ب_____
k____ e______ d____ k_ o_ y__ d___ d______ d_____ b______
خیلی احتمال دارد که او دوست دختر داشته باشد.
khyli ehtemâl dârad ke oo yek dust dokhtar dâshte bâshad. |
||
|
|
|
|
ਦਿਮਾਗ ਵਿਆਕਰਣ ਕਿਵੇਂ ਸਿੱਖਦਾ ਹੈ?ਅਸੀਂ ਆਪਣੀ ਮੂਲ ਭਾਸ਼ਾ ਬੱਚਿਆਂ ਵਜੋਂ ਸਿੱਖਣੀ ਸ਼ੁਰੂ ਕਰਦੇ ਹਾਂ। ਅਜਿਹਾ ਆਪ-ਮੁਹਾਰੇ ਹੀ ਹੁੰਦਾ ਹੈ। ਅਸੀਂ ਇਸ ਬਾਰੇ ਅਣਜਾਣ ਹੁੰਦੇ ਹਾਂ। ਪਰ, ਸਿਖਲਾਈ ਦੇ ਦੌਰਾਨ, ਸਾਡੇ ਦਿਮਾਗ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਉਦਾਹਰਣ ਵਜੋਂ, ਜਦੋਂ ਅਸੀਂ ਵਿਆਕਰਣ ਸਿੱਖਦੇ ਹਾਂ, ਇਸਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਹ ਹਰ ਰੋਜ਼ ਨਵੀਆਂ ਚੀਜ਼ਾਂ ਸਿੱਖਦਾ ਹੈ। ਇਹ ਨਿਰੰਤਰ ਰੂਪ ਵਿੱਚ ਉਤੇਜਨਾਵਾਂ ਪ੍ਰਾਪਤ ਕਰਦਾ ਹੈ। ਪਰ, ਦਿਮਾਗ ਹਰੇਕ ਉਤੇਜਨਾ ਨੂੰ ਵਿਅਕਤੀਗਤ ਰੂਪ ਵਿੱਚ ਸੰਸਾਧਿਤ ਨਹੀਂ ਕਰ ਸਕਦਾ। ਇਸਨੂੰ ਕੱਟ-ਵੱਢ ਸਮੇਤ ਗਤੀਵਿਧੀ ਕਰਨੀ ਪੈਂਦੀ ਹੈ। ਇਸਲਈ, ਇਹ ਆਪਣੇ ਆਪ ਨੂੰ ਨਿਯਮਬੱਧਤਾ ਵੱਲ ਆਕਰਸ਼ਤ ਕਰਦਾ ਹੈ। ਦਿਮਾਗ ਉਹ ਚੀਜ਼ਾਂ ਯਾਦ ਰੱਖਦਾ ਹੈ ਜਿਨ੍ਹਾਂ ਨੂੰ ਉਹ ਅਕਸਰ ਸੁਣਦਾ ਹੈ। ਇਹ ਦਰਜ ਕਰਦਾ ਹੈ ਕਿ ਕੋਈ ਵਿਸ਼ੇਸ਼ ਚੀਜ਼ ਅਕਸਰ ਕਿੰਨੀ ਵਾਰ ਵਾਪਰਦੀ ਹੈ। ਫੇਰ ਇਹ ਉਨ੍ਹਾਂ ਉਦਾਹਰਾਣਾਂ ਵਿੱਚੋਂ ਇੱਕ ਵਿਆਕਰਣਾਤਮਕ ਨਿਯਮ ਬਣਾ ਲੈਂਦਾ ਹੈ। ਬੱਚੇ ਜਾਣਦੇ ਹਨ ਕਿ ਕੋਈ ਵਾਕ ਸਹੀ ਹੈ ਜਾਂ ਗ਼ਲਤ। ਪਰ, ਉਹ ਇਹ ਨਹੀਂ ਜਾਣਦੇ ਕਿ ਅਜਿਹਾ ਕਿਉਂ ਹੈ। ਉਨ੍ਹਾਂ ਦਾ ਦਿਮਾਗ ਨਿਯਮਾਂ ਨੂੰ ਉਨ੍ਹਾਂ ਦੇ ਸਿੱਖਣ ਤੋਂ ਬਿਨਾਂ ਹੀ ਜਾਣਦਾ ਹੈ। ਬਾਲਗ ਭਾਸ਼ਾਵਾਂ ਨੂੰ ਵੱਖਰੇ ਢੰਗ ਨਾਲ ਸਿੱਖਦੇ ਹਨ। ਉਹ ਆਪਣੀ ਮੂਲ ਭਾਸ਼ਾ ਦੀਆਂ ਬਣਤਰਾਂ ਬਾਰੇ ਪਹਿਲਾਂ ਹੀ ਜਾਣਦੇ ਹਨ। ਇਹ ਨਵੀਂ ਭਾਸ਼ਾ ਦੇ ਵਿਆਕਰਣ ਨਿਯਮਾਂ ਲਈ ਇੱਕ ਆਧਾਰ ਬਣਾ ਦੇਂਦੇ ਹਨ। ਪਰ ਸਿੱਖਣ ਲਈ, ਬਾਲਗਾਂ ਨੂੰ ਸਿਖਲਾਈ ਦੀ ਲੋੜ ਹੁੰਦੀ ਹੈ। ਜਦੋਂ ਦਿਮਾਗ ਵਿਆਕਰਣ ਸਿੱਖਦਾ ਹੈ, ਇਸਦੀ ਇੱਕ ਸਥਿਰ ਪ੍ਰਣਾਲੀ ਹੁੰਦੀ ਹੈ। ਉਦਾਹਰਣ ਵਜੋਂ, ਇਹ ਨਾਂਵਾਂ ਅਤੇ ਕ੍ਰਿਆਵਾਂ ਵਿੱਚ ਦੇਖੀ ਜਾ ਸਕਦੀ ਹੈ। ਇਹ ਦਿਮਾਗ ਦੇ ਵੱਖ-ਵੱਖ ਖੇਤਰਾਂ ਵਿੱਚ ਜਮ੍ਹਾਂ ਹੁੰਦੀਆਂ ਹਨ। ਇਨ੍ਹਾਂ ਦੇ ਸੰਸਾਧਨ ਵੇਲੇ ਦਿਮਾਗ ਦੇ ਵੱਖ-ਵੱਖ ਖੇਤਰ ਕਾਰਜਸ਼ੀਲ ਹੁੰਦੇ ਹਨ। ਸਧਾਰਨ ਨਿਯਮ ਗੁੰਝਲਦਾਰ ਨਿਯਮਾਂ ਦੀ ਬਜਾਏ ਵੱਖਰੇ ਢੰਗ ਨਾਲ ਵੀ ਸਿੱਖੇ ਜਾਂਦੇ ਹਨ। ਗੁੰਝਲਦਾਰ ਨਿਯਮਾਂ ਨਾਲ, ਦਿਮਾਗ ਦੇ ਵਧੇਰੇ ਖੇਤਰ ਇਕੱਠੇ ਕੰਮ ਕਰਦੇ ਹਨ। ਦਿਮਾਗ ਅਸਲ ਵਿੱਚ ਵਿਆਕਰਣ ਕਿਵੇਂ ਸਿੱਖਦਾ ਹੈ, ਬਾਰੇ ਅਜੇ ਤੱਕ ਖੋਜ ਨਹੀਂ ਕੀਤੀਗਈ। ਪਰ, ਅਸੀਂ ਜਾਣਦੇ ਹਾਂ ਕਿ ਇਹ ਸਿਧਾਂਤਕ ਤੌਰ 'ਤੇ ਵਿਆਕਰਣ ਦਾ ਹਰੇਕ ਨਿਯਮ ਸਿੱਖ ਸਕਦਾ ਹੈ... |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|