ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > עברית > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
HE עברית
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਕੈਚਪ ਨਾਲ ਇੱਕ ਫ੍ਰੈਂਚ ਫ੍ਰਾਈਜ਼
|
|
||
ਅਤੇ ਦੋ ਮੈਅਨੋਜ਼ ਦੇ ਨਾਲ
|
|
||
ਅਤੇ ਤਿੰਨ ਗ੍ਰਿੱਲ ਕੀਤੇ ਸਾਸੇਜ ਸਰੋਂ ਦੇ ਨਾਲ।
|
_ש_ו_ פ_מ_ם נ_נ_ק_ו_ מ_ו_נ_ת ע_ ח_ד_ ב_ק_ה_
w_s_a_o_h p_'_m_m n_q_i_i_t m_t_g_n_t i_ x_r_a_ b_v_q_s_a_.
ושלוש פעמים נקניקיות מטוגנות עם חרדל בבקשה.
w'shalosh pe'amim naqniqiot m'tuganot im xardal b'vaqashah.
_____ פ____ נ_______ מ______ ע_ ח___ ב______
w________ p______ n________ m________ i_ x_____ b__________
ושלוש פעמים נקניקיות מטוגנות עם חרדל בבקשה.
w'shalosh pe'amim naqniqiot m'tuganot im xardal b'vaqashah. |
||
|
|
|
|
ਤੁਹਾਡੇ ਕੋਲ ਕਿਸ ਤਰ੍ਹਾਂ ਦੀਆਂ ਸਬਜ਼ੀਆਂ ਹਨ?
|
|||
ਕੀ ਫਲੀਆਂ ਮਿਲ ਸਕਦੀਆਂ ਹਨ?
|
|||
ਕੀ ਤੁਹਾਡੇ ਕੋਲ ਫੁੱਲਗੋਭੀ ਹੈ?
|
|||
|
|
|
|
ਮੈਨੂੰ ਮੱਕੀ ਖਾਣਾ ਚੰਗਾ ਲੱਗਦਾ ਹੈ।
|
|||
ਮੈਨੂੰ ਖੀਰਾ ਚੰਗਾ ਲੱਗਦਾ ਹੈ।
|
|
||
ਮੈਨੂੰ ਟਮਾਟਰ ਚੰਗਾ ਲੱਗਦਾ ਹੈ।
|
|||
|
|
|
|
ਕੀ ਤੁਹਾਨੂੰ ਭੂਕਾਂ ਚੰਗੀਆਂ ਲੱਗਦੀਆਂ ਹਨ?
|
|||
ਕੀ ਤੁਹਾਨੂੰ ਅਚਾਰੀ ਬੰਦਗੋਭੀ ਚੰਗੀ ਲੱਗਦੀ ਹੈ?
|
|
||
ਕੀ ਤੁਸੀਂ ਦਾਲ ਖਾਣਾ ਪਸੰਦ ਕਰਦੇ ਹੋ?
|
|||
|
|
|
|
ਕੀ ਤੈਨੂੰ ਗਾਜਰਾਂ ਵੀ ਚੰਗੀਆਂ ਲੱਗਦੀਆਂ ਹਨ?
|
|||
ਕੀ ਤੈਨੂੰ ਬ੍ਰੋਕਲੀ ਵੀ ਚੰਗੀ ਲੱਗਦੀ ਹੈ?
|
|
||
ਕੀ ਤੈਨੂੰ ਸ਼ਿਮਲਾ – ਮਿਰਚਾਂ ਵੀ ਚੰਗੀਆਂ ਲੱਗਦੀਆਂ ਹਨ?
|
|||
|
|
|
|
ਮੈਨੂੰ ਪਿਆਜ਼ ਚੰਗਾ ਨਹੀਂ ਲੱਗਦਾ।
|
|||
ਮੈਨੂੰ ਜੈਤੂਨ ਚੰਗੇ ਨਹੀਂ ਲੱਗਦੇ।
|
|
||
ਮੈਨੂੰ ਖੁੰਬਾਂ ਚੰਗੀਆਂ ਨਹੀਂ ਲੱਗਦੀਆਂ।
|
|
||
|
|
|
|
ਬੱਚੇ ਬੁੱਲ੍ਹਾਂ ਨੂੰ ਪੜ੍ਹ ਲੈਂਦੇ ਹਨ!ਜਦੋਂ ਬੱਚੇ ਬੋਲਣਾ ਸਿੱਖ ਰਹੇ ਹੁੰਦੇ ਹਨ, ਉਹ ਆਪਣੇ ਮਾਤਾ-ਪਿਤਾ ਦੇ ਮੂੰਹਾਂ ਵੱਲ ਧਿਆਨ ਦੇਂਦੇ ਹਨ। ਵਿਕਾਸਾਤਮਕ ਚਿਕਿਤਸਕਾਂ ਨੇ ਅਜਿਹੇ ਨਤੀਜੇ ਲੱਭੇ ਹਨ। ਬੱਚੇ ਤਕਰੀਬਨ ਛੇ ਮਹੀਨੇ ਦੀ ਉਮਰ ਤੋਂ ਬੁੱਲ੍ਹਾਂ ਨੂੰ ਪੜ੍ਹਨਾ ਸ਼ੁਰੂ ਕਰ ਦੇਂਦੇ ਹਨ। ਇਸ ਤਰ੍ਹਾਂ ਉਹ ਸਿੱਖਦੇ ਹਨ ਕਿ ਉਨ੍ਹਾਂ ਨੂੰ ਆਵਾਜ਼ਾਂ ਪੈਦਾ ਕਰਨ ਲਈ ਮੂੰਹ ਦਾ ਆਕਾਰ ਕਿਸ ਤਰ੍ਹਾਂ ਬਣਾਉਣਾ ਚਾਹੀਦਾ ਹੈ। ਜਦੋਂ ਬੱਚੇ ਇੱਕ ਸਾਲ ਦੇ ਹੋ ਜਾਂਦੇ ਹਨ, ਉਹ ਪਹਿਲਾਂ ਤੋਂ ਹੀ ਕੁਝ ਸ਼ਬਦ ਸਮਝ ਸਕਦੇ ਹਨ। ਇਸ ਉਮਰ ਤੋਂ ਬਾਦ ਉਹ ਲੋਕਾਂ ਦੀਆਂ ਅੱਖਾਂ ਵਿੱਚ ਦੁਬਾਰਾ ਦੇਖਣਾ ਸ਼ੁਰੂ ਕਰ ਦੇਂਦੇ ਹਨ। ਅਜਿਹਾ ਕਰਦਿਆਂ ਹੋਇਆਂ ਉਹ ਬਹੁਤ ਸਾਰੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕਰਦੇ ਹਨ। ਉਨ੍ਹਾਂ ਦੀਆਂ ਅੱਖਾਂ ਵਿੱਚ ਦੇਖ ਕੇ, ਉਹ ਦੱਸ ਸਕਦੇ ਹਨ ਕਿ ਉਨ੍ਹਾਂ ਦੇ ਮਾਤਾ-ਪਿਤਾ ਖੁਸ਼ ਜਾਂ ਉਦਾਸ ਹਨ। ਇਸ ਤਰ੍ਹਾਂ ਉਹ ਭਾਵਨਾਵਾਂ ਦੀ ਦੁਨੀਆ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹਨ। ਇਹ ਉਸ ਸਮੇਂ ਦਿਲਚਸਪ ਹੋ ਜਾਂਦਾ ਹੈ ਜਦੋਂ ਕੋਈ ਉਨ੍ਹਾਂ ਦੇ ਨਾਲ ਵਿਦੇਸ਼ੀ ਭਾਸ਼ਾ ਵਿੱਚ ਗੱਲ ਕਰਦਾ ਹੈ। ਉਦੋਂ ਬੱਚੇ ਦੁਬਾਰਾ ਬਿਲਕੁਲ ਸ਼ੁਰੂ ਤੋਂ ਬੁਲ੍ਹਾਂ ਨੂੰ ਪੜ੍ਹਨਾ ਸ਼ੁਰੂ ਕਰ ਦੇਂਦੇ ਹਨ। ਇਸ ਤਰ੍ਹਾਂ ਉਹ ਵਿਦੇਸ਼ੀ ਆਵਾਜ਼ਾਂ ਪੈਦਾ ਕਰਨਾ ਵੀ ਸਿੱਖ ਲੈਂਦੇ ਹਨ। ਇਸਲਈ, ਬੱਚਿਆਂ ਨਾਲ ਗੱਲ ਕਰਨ ਸਮੇਂ ਤੁਹਾਨੂੰ ਹਮੇਸ਼ਾਂ ਉਨ੍ਹਾਂ ਵੱਲ ਦੇਖਣਾ ਚਾਹੀਦਾ ਹੈ। ਇਸਤੋਂ ਛੁੱਟ, ਬੱਚਿਆਂ ਨੂੰ ਆਪਣੀ ਭਾਸ਼ਾ ਦੇ ਵਿਕਾਸ ਲਈ ਗੱਲਬਾਤ ਦੀ ਜ਼ਰੂਰਤ ਹੁੰਦੀ ਹੈ। ਵਿਸ਼ੇਸ਼ ਤੌਰ 'ਤੇ, ਬੱਚੇ ਜੋ ਕੁਝ ਕਹਿੰਦੇ ਹਨ, ਮਾਤਾ-ਪਿਤਾ ਅਕਸਰ ਦੁਹਰਾਉਂਦੇ ਹਨ। ਇਸ ਤਰ੍ਹਾਂ ਬੱਚੇ ਪ੍ਰਤੀਕਿਰਿਆ ਪ੍ਰਾਪਤ ਕਰਦੇ ਹਨ। ਇਹ ਬੱਚਿਆਂ ਲਈ ਬਹੁਤ ਜ਼ਰੂਰੀ ਹੈ। ਇਸ ਤਰ੍ਹਾਂ ਉਹ ਜਾਣ ਜਾਂਦੇ ਹਨ ਕਿ ਉਨ੍ਹਾਂ ਨੂੰ ਸਮਝ ਲਿਆ ਗਿਆ ਹੈ। ਇਹ ਪੁਸ਼ਟੀ ਬੱਚਿਆਂ ਨੂੰ ਪ੍ਰੇਰਿਤ ਕਰਦੀ ਹੈ। ਉਹ ਬੋਲਣਾ ਸਿੱਖਣ ਦੀ ਮੌਜਮਸਤੀ ਜਾਰੀ ਰੱਖਦੇ ਹਨ। ਇਸਲਈ ਬੱਚਿਆਂ ਲਈ ਕੇਵਲ ਆਡੀਓ ਟੇਪਾਂ ਚਲਾਉਣਾ ਕਾਫ਼ੀ ਨਹੀਂ ਹੈ। ਅਧਿਐਨ ਸਾਬਤ ਕਰਦੇ ਹਨ ਕਿ ਬੱਚੇ ਸੱਚ-ਮੁੱਚ ਬੁੱਲ੍ਹ ਪੜ੍ਹਨ ਦੇ ਕਾਬਲ ਹੁੰਦੇ ਹਨ। ਤਜਰਬਿਆਂ ਦੌਰਾਨ, ਬੱਚਿਆਂ ਨੂੰ ਆਵਾਜ਼ ਤੋਂ ਬਿਨਾਂ ਵਿਡੀਓ ਦਿਖਾਏ ਗਏ। ਇਹ ਵਿਡੀਓ ਸਵਦੇਸ਼ੀ ਅਤੇ ਵਿਦੇਸ਼ੀ ਦੋਵੇਂ ਭਾਸ਼ਾਵਾਂ ਵਾਲੇ ਸਨ। ਬੱਚਿਆਂ ਨੇ ਆਪਣੀ ਨਿੱਜੀ ਭਾਸ਼ਾ ਵਾਲੇ ਵਿਡੀਓ ਵਧੇਰੇ ਗੌਰ ਨਾਲ ਦੇਖੇ। ਅਜਿਹਾ ਕਰਦਿਆਂ ਉਹ ਸਪੱਸ਼ਟ ਤੌਰ 'ਤੇ ਵਧੇਰੇ ਇਕਾਗਰਚਿੱਤ ਸਨ। ਪਰ ਬੱਚਿਆਂ ਦੇ ਮੁਢਲੇ ਸ਼ਬਦ ਵਿਸ਼ਵ ਭਰ ਵਿੱਚ ਇੱਕੋ ਜਿਹੇ ਹੁੰਦੇ ਹਨ। ‘Mum’ ਅਤੇ ‘Dad’ - ਸਾਰੀਆਂ ਭਾਸ਼ਾਵਾਂ ਵਿੱਚ ਬੋਲਣਾ ਸਰਲ ਹੈ! |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|