ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > हिन्दी > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
HI हिन्दी
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਨਮਸਕਾਰ!
|
|||
ਸ਼ੁਭ ਦਿਨ!
|
|||
ਤੁਹਾਡਾ ਕੀ ਹਾਲ ਹੈ?
|
|||
|
|
|
|
ਕੀ ਤੁਸੀਂ ਯੂਰਪ ਤੋਂ ਆਏ ਹੋ?
|
|
||
ਕੀ ਤੁਸੀਂ ਅਮਰੀਕਾ ਤੋਂ ਆਏ ਹੋ?
|
|
||
ਕੀ ਤੁਸੀਂ ਏਸ਼ੀਆ ਤੋਂ ਆਏ ਹੋ?
|
|
||
|
|
|
|
ਤੁਸੀਂ ਕਿਹੜੇ ਹੋਟਲ ਵਿੱਚ ਠਹਿਰੇ ਹੋ?
|
|
||
ਤੁਹਾਨੂੰ ਇੱਥੇ ਆਇਆਂ ਨੂੰ ਕਿੰਨਾ ਸਮਾਂ ਹੋਇਆ ਹੈ?
|
|
||
ਤੁਸੀਂ ਇੱਥੇ ਕਿੰਨੇ ਦਿਨ ਰਹੋਗੇ ?
|
|
||
|
|
|
|
ਕੀ ਤੁਹਾਨੂੰ ਇੱਥੇ ਰਿਹਣਾ ਚੰਗਾ ਲੱਗਦਾ ਹੈ?
|
|
||
ਕੀ ਤੁਸੀਂ ਇੱਥੇ ਛੁੱਟੀਆਂ ਮਨਾਉਣ ਆਏ ਹੋ?
|
|
||
ਤੁਸੀਂ ਕਦੇ ਆ ਕੇ ਮੈਨੂੰ ਮਿਲੋ।
|
|
||
|
|
|
|
ਇਹ ਮੇਰਾ ਪਤਾ ਹੈ।
|
|||
ਕੀ ਅਸੀਂ ਕੱਲ੍ਹ ਮਿਲਣ ਵਾਲੇ / ਮਿਲਣਵਾਲੀਆਂ ਹਾਂ?
|
|
||
ਮਾਫ ਕਰਨਾ, ਮੈਂ ਪਹਿਲਾਂ ਹੀ ਕੁਝ ਪ੍ਰੋਗਰਾਮ ਬਣਾਇਆ ਹੈ।
|
म_फ_ क_ज_ए_ म_ं_े प_ल_ ह_ क_छ क_र_य_्_म ब_ा_ा ह_
m_a_ k_e_i_, m_i_n_ p_h_l_ h_e k_c_h k_a_y_k_a_ b_n_a_a h_i
माफ़ कीजिए, मैंने पहले ही कुछ कार्यक्रम बनाया है
maaf keejie, mainne pahale hee kuchh kaaryakram banaaya hai
म___ क_____ म____ प___ ह_ क__ क________ ब____ ह_
m___ k______ m_____ p_____ h__ k____ k_________ b______ h__
माफ़ कीजिए, मैंने पहले ही कुछ कार्यक्रम बनाया है
maaf keejie, mainne pahale hee kuchh kaaryakram banaaya hai |
||
|
|
|
|
ਨਮਸਕਾਰ!
|
|||
ਨਮਸਕਾਰ!
|
|||
ਫਿਰ ਮਿਲਾਂਗੇ!
|
|||
|
|
|
|
ਭਾਸ਼ਾਵਾਂ ਅਤੇ ਉਪ-ਭਾਸ਼ਾਵਾਂਦੁਨੀਆ ਭਰ ਵਿੱਚ 6,000 ਤੋਂ 7,000 ਵੱਖ-ਵੱਖ ਭਾਸ਼ਾਵਾਂ ਹਨ। ਉਪ-ਭਾਸ਼ਾਵਾਂ ਦੀ ਗਿਣਤੀ ਬੇਸ਼ੱਕ ਬਹੁਤ ਜ਼ਿਆਦਾ ਹੈ। ਪਰ ਭਾਸ਼ਾ ਅਤੇ ਬੋਲੀ ਵਿੱਚ ਕੀ ਫ਼ਰਕ ਹੈ ? ਉਪ-ਭਾਸ਼ਾਵਾਂ ਦਾ ਲਹਿਜਾ ਹਮੇਸ਼ਾਂ ਸਪੱਸ਼ਟ ਤੌਰ 'ਤੇ ਸਥਾਨਕ ਹੁੰਦਾ ਹੈ। ਉਹ ਖੇਤਰੀ ਭਾਸ਼ਾ ਦੀਆਂ ਕਿਸਮਾਂ ਨਾਲ ਸੰਬੰਧਤ ਹੁੰਦੀਆਂ ਹਨ। ਇਸਦਾ ਮਤਲਬ ਹੈ ਉਪ-ਭਾਸ਼ਾਵਾਂ , ਸੀਮਿਤ ਪਹੁੰਚ ਸਮੇਤ , ਇੱਕ ਭਾਸ਼ਾ ਦਾ ਰੂਪ ਹਨ। ਇੱਕ ਆਮ ਨਿਯਮ ਵਜੋਂ , ਉਪ-ਭਾਸ਼ਾਵਾਂ ਹਮੇਸ਼ਾਂ ਬੋਲੀਆਂ ਜਾਂਦੀਆਂ ਹਨ , ਲਿਖੀਆਂ ਨਹੀਂ ਜਾਂਦੀਆਂ। ਉਹਨਾਂ ਦੀ ਆਪਣੀ ਇੱਕ ਨਿੱਜੀ ਭਾਸ਼ਾਈ ਪ੍ਰਣਾਲੀ ਹੁੰਦੀ ਹੈ। ਅਤੇ ਉਹ ਆਪਣੇ ਨਿੱਜੀ ਨਿਯਮਾਂ ਦੀ ਪਾਲਣਾ ਕਰਦੀਆਂ ਹਨ। ਸਿਧਾਂਤਕ ਤੌਰ 'ਤੇ , ਹਰੇਕ ਭਾਸ਼ਾ ਦੀਆਂ ਕਈ ਉਪ-ਭਾਸ਼ਾਵਾਂ ਹੋ ਸਕਦੀਆਂ ਹਨ। ਸਾਰੀਆਂ ਉਪ-ਭਾਸ਼ਾਵਾਂ ਇੱਕ ਦੇਸ਼ ਦੀ ਪ੍ਰਮਾਣਿਕ ਭਾਸ਼ਾ ਹੇਠ ਆਉਂਦੀਆਂ ਹਨ। ਪ੍ਰਮਾਣਿਕ ਭਾਸ਼ਾ ਇੱਕ ਦੇਸ਼ ਦੇ ਸਾਰੇ ਵਿਅਕਤੀਆਂ ਦੁਆਰਾ ਸਮਝੀ ਜਾਂਦੀ ਹੈ। ਇਸ ਰਾਹੀਂ , ਵਿਭਿੰਨ ਉਪ-ਭਾਸ਼ਾਵਾਂ ਵਾਲੇ ਲੋਕ ਵੀ ਇੱਕ-ਦੂਜੇ ਨਾਲ ਗੱਲਬਾਤ ਕਰ ਸਕਦੇ ਹਨ। ਤਕਰੀਬਨ ਸਾਰੀਆਂ ਉਪ-ਭਾਸ਼ਾਵਾਂ ਦਾ ਮਹੱਤਵ ਘਟਦਾ ਜਾ ਰਿਹਾ ਹੈ। ਤੁਸੀਂ ਹੁਣ ਸ਼ਹਿਰਾਂ ਵਿੱਚ ਬਹੁਤ ਹੀ ਘੱਟ ਉਪ-ਭਾਸ਼ਾਵਾਂ ਨੂੰ ਸੁਣਦੇ ਹੋ। ਪ੍ਰਮਾਣਿਕ ਭਾਸ਼ਾ ਆਮ ਤੌਰ 'ਤੇ ਕੰਮ ਦੇ ਸਥਾਨ 'ਤੇ ਵੀ ਬੋਲੀ ਜਾਂਦੀ ਹੈ। ਇਸਲਈ , ਉਪ-ਭਾਸ਼ਾਵਾਂ ਬੋਲਣ ਵਾਲਿਆਂ ਨੂੰ ਅਕਸਰ ਸਧਾਰਨ ਅਤੇ ਅਨਪੜ੍ਹ ਸਮਝਿਆ ਜਾਂਦਾ ਹੈ। ਅਤੇ ਫਿਰ ਵੀ ਉਹ ਸਾਰੇ ਸਥਾਨਕ ਪੱਧਰਾਂ 'ਤੇ ਦੇਖੇ ਜਾ ਸਕਦੇ ਹਨ। ਇਸਲਈ ਉਪ-ਭਾਸ਼ਾਵਾਂ ਬੋਲਣ ਵਾਲੇ ਦੂਜਿਆਂ ਨਾਲੋਂ ਘੱਟ ਸਿਆਣੇ ਨਹੀਂ ਹਨ। ਇਸਤੋਂ ਬਿਲਕੁਲ ਉਲਟ! ਉਪ-ਭਾਸ਼ਾ ਵਿੱਚ ਬੋਲਣ ਵਾਲਿਆਂ ਨੂੰ ਕਈ ਫਾਇਦੇ ਹੁੰਦੇ ਹਨ। ਉਦਾਹਰਣ ਵਜੋਂ , ਕਿਸੇ ਭਾਸ਼ਾ ਕੋਰਸ ਵਿੱਚ। ਉਪ-ਭਾਸ਼ਾਵਾਂ ਬੋਲਣ ਵਾਲੇ ਜਾਣਦੇ ਹਨ ਕਿ ਭਾਸ਼ਾਵਾਂ ਦੇ ਵੱਖ-ਵੱਖ ਰੂਪ ਹੁੰਦੇ ਹਨ। ਅਤੇ ਉਹਨਾਂ ਨੇ ਭਾਸ਼ਾਈ ਸ਼ੈਲੀਆਂ ਵਿੱਚਕਾਰ ਤੇਜ਼ੀ ਨਾਲ ਅਦਲਾ-ਬਦਲੀ ਕਰਨਾ ਸਿੱਖ ਲਿਆ ਹੁੰਦਾ ਹੈ। ਇਸਲਈ , ਉਪ-ਭਾਸ਼ਾਵਾਂ ਬੋਲਣ ਵਾਲਿਆਂ ਕੋਲ ਤਬਦੀਲੀ ਲਈ ਵਧੇਰੇ ਨਿਪੁੰਨਤਾ ਹੁੰਦੀ ਹੈ। ਉਹਨਾਂ ਨੂੰ ਅੰਦਾਜ਼ਾ ਹੋ ਜਾਂਦਾ ਹੈ ਕਿ ਕਿਸੇ ਵਿਸ਼ੇਸ਼ ਸਥਿਤੀ ਵਿੱਚ ਕਿਹੜੀ ਭਾਸ਼ਾਈ ਸ਼ੈਲੀ ਯੋਗ ਹੋਵੇਗੀ। ਇਹ ਵਿਗਿਆਨਿਕ ਤੌਰ 'ਤੇ ਵੀ ਸਾਬਤ ਹੋ ਚੁਕਾ ਹੈ। ਇਸਲਈ: ਉਪ-ਭਾਸ਼ਾ ਬੋਲਣ ਦਾ ਹੌਸਲਾ ਰੱਖੋ - ਇਹ ਇਸਦੇ ਲਾਇਕ ਹੈ! |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|