ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > हिन्दी > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
HI हिन्दी
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਅਰਾਮ ਨਾਲ ਬੈਠੋ!
|
|||
ਆਪਣਾ ਹੀ ਘਰ ਸਮਝੋ!
|
|||
ਤੁਸੀਂ ਕੀ ਪੀਣਾਂ ਚਾਹੋਗੇ?
|
|
||
|
|
|
|
ਕੀ ਤੁਹਾਨੂੰ ਸੰਗੀਤ ਪਸੰਦ ਹੈ?
|
|
||
ਮੈਨੂੰ ਸ਼ਾਸ਼ਤਰੀ ਸੰਗੀਤ ਪਸੰਦ ਹੈ।
|
|
||
ਇਹ ਮੇਰੀਆਂ ਸੀਡੀਜ਼ ਹਨ।
|
|||
|
|
|
|
ਕੀ ਤੁਸੀਂ ਕੋਈ ਸੰਗੀਤ ਸਾਜ਼ ਵਜਾਉਂਦੇ ਹੋ?
|
|
||
ਇਹ ਮੇਰੀ ਗਿਟਾਰ ਹੈ।
|
|||
ਕੀ ਤੁਹਾਨੂੰ ਗਾਉਣਾ ਚੰਗਾ ਲੱਗਦਾ ਹੈ?
|
|
||
|
|
|
|
ਕੀ ਤੁਹਾਡੇ ਬੱਚੇ ਹਨ?
|
|||
ਕੀ ਤੁਹਾਡੇ ਕੋਲ ਕੁੱਤਾ ਹੈ?
|
|
||
ਕੀ ਤੁਹਾਡੇ ਕੋਲ ਬਿੱਲੀ ਹੈ?
|
|
||
|
|
|
|
ਇਹ ਮੇਰੀਆਂ ਪੁਸਤਕਾਂ ਹਨ।
|
|||
ਇਸ ਵਕਤ ਮੈਂ ਇਹ ਪੁਸਤਕ ਪੜ੍ਹ ਰਿਹਾ ਹਾਂ।
|
|
||
ਤੁਹਾਨੂੰ ਕੀ ਪੜ੍ਹਾਉਣਾ ਚੰਗਾ ਲੱਗਦਾ ਹੈ?
|
|
||
|
|
|
|
ਕੀ ਤੁਹਾਨੂੰ ਮਹਿਫਿਲ ਵਿੱਚ ਜਾਣਾ ਚੰਗਾ ਲੱਗਦਾ ਹੈ?
|
|
||
ਕੀ ਤੁਹਾਨੂੰ ਨਾਟਕ – ਘਰ ਵਿੱਚ ਜਾਣਾ ਚੰਗਾ ਲੱਗਦਾ ਹੈ?
|
|
||
ਕੀ ਤੁਹਾਨੂੰ ਸੰਗੀਤ – ਨਾਟਕ – ਘਰ ਵਿੱਚ ਜਾਣਾ ਚੰਗਾ ਲੱਗਦਾ ਹੈ?
|
क_य_ आ_क_ स_ग_त_ा_्_ग_ह म_ं ज_न_ अ_्_ा ल_त_ ह_?
k_a a_p_k_ s_n_e_t_n_a_y_g_h m_i_ j_a_a a_h_h_a l_g_t_ h_i_
क्या आपको संगीतनाट्यगृह में जाना अच्छा लगता है?
kya aapako sangeetanaatyagrh mein jaana achchha lagata hai?
क___ आ___ स____________ म__ ज___ अ____ ल___ ह__
k__ a_____ s________________ m___ j____ a______ l_____ h___
क्या आपको संगीतनाट्यगृह में जाना अच्छा लगता है?
kya aapako sangeetanaatyagrh mein jaana achchha lagata hai? |
||
|
|
|
|
ਭਾਸ਼ਾ ਅਤੇ ਲਿਖਾਈਹਰੇਕ ਭਾਸ਼ਾ ਦੀ ਵਰਤੋਂ ਲੋਕਾਂ ਦੇ ਆਪਸੀ ਸੰਚਾਰ ਲਈ ਕੀਤੀ ਜਾਂਦੀ ਹੈ। ਜਦੋਂ ਅਸੀਂ ਬੋਲਦੇ ਹਾਂ, ਅਸੀਂ ਆਪਣੀ ਸੋਚ ਅਤੇ ਭਾਵਨਾਵਾਂ ਜ਼ਾਹਰ ਕਰਦੇ ਹਾਂ। ਅਜਿਹਾ ਕਰਦੇ ਸਮੇਂ, ਅਸੀਂ ਹਮੇਸ਼ਾਂ ਆਪਣੀ ਭਾਸ਼ਾ ਦੇ ਨਿਯਮਾਂ ਦਾ ਪਾਲਣ ਨਹੀਂ ਕਰਦੇ। ਅਸੀਂ ਆਪਣੀ ਨਿੱਜੀ ਭਾਸ਼ਾ, ਆਪਣੀ ਸਥਾਨਕ ਬੋਲੀ ਦੀ ਵਰਤੋਂ ਕਰਦੇ ਹਾਂ। ਇਹ ਲਿਖਤੀ ਰੂਪ ਵਿੱਚ ਵੱਖ ਹੁੰਦੀ ਹੈ। ਇੱਥੇ, ਭਾਸ਼ਾ ਦੇ ਸਾਰੇ ਨਿਯਮ ਦਰਸਾਏ ਜਾਂਦੇ ਹਨ। ਲਿਖਾਈ ਕਿਸੇ ਭਾਸ਼ਾ ਨੂੰ ਅਸਲੀ ਭਾਸ਼ਾ ਬਣਨ ਦੇ ਯੋਗ ਬਣਾਉਂਦੀ ਹੈ। ਇਹ ਭਾਸ਼ਾ ਨੂੰ ਦ੍ਰਿਸ਼ਟੀ-ਗੋਚਰ ਬਣਾਉਂਦੀ ਹੈ। ਲਿਖਾਈ ਰਾਹੀਂ, ਹਜ਼ਾਰਾਂ ਸਾਲ ਪੁਰਾਣਾ ਕੀਮਤੀ ਗਿਆਨ ਅੱਗੇ ਵਧਦਾ ਹੈ। ਇਸੇ ਕਰਕੇ ਲਿਖਾਈ ਹਰੇਕ ਪ੍ਰਗਤੀਸ਼ੀਲ ਸਭਿਆਚਾਰ ਦੀ ਨੀਂਹ ਹੈ। ਲਿਖਾਈ ਦੇ ਪਹਿਲੇ ਰੂਪ ਦੀ ਕਾਢ 5,000 ਸਾਲ ਤੋਂ ਵੱਧ ਪਹਿਲਾਂ ਕੱਢੀ ਗਈ ਸੀ। ਇਹ ਸੁਮੇਰ ਨਿਵਾਸੀਆਂ ਦੀ ਕਿੱਲ-ਅਕਾਰ ਲਿਖਾਈ ਸੀ। ਇਹ ਕੱਚੀ ਮਿੱਟੀ ਦੀਆਂ ਸਿੱਲੀਆਂ ਉੱਤੇ ਤਰਾਸ਼ੀ ਹੁੰਦੀ ਸੀ। ਕਿੱਲ-ਅਕਾਰ ਲਿਖਾਈ ਦੀ ਵਰਤੋਂ ਤਿੰਨ ਸੌ ਸਾਲ ਤੱਕ ਹੁੰਦੀ ਰਹੀ। ਪ੍ਰਾਚੀਨ ਮਿਸਰ ਨਿਵਾਸੀਆਂ ਦੀ ਚਿੱਤਰਲਿਪੀ ਲਗਭਗ ਇੰਨਾ ਹੀ ਸਮਾਂ ਹੋਂਦ ਵਿੱਚ ਰਹੀ। ਅਣਗਿਣਤ ਵਿਗਿਆਨੀਆਂ ਨੇ ਆਪਣੇ ਅਧਿਐਨ ਇਸ ਉੱਤੇ ਸਮਰਪਿਤ ਕੀਤੇ ਹਨ। ਚਿੱਤਰਲਿਪੀ ਤੁਲਨਾਤਮਕ ਰੂਪ ਵਿੱਚ ਇੱਕ ਗੁੰਝਲਦਾਰ ਲਿਖਾਈ ਪ੍ਰਣਾਲੀ ਹੈ। ਪਰ, ਇਸਦੀ ਕਾਢ ਸ਼ਾਇਦ ਇੱਕ ਬਹੁਤ ਹੀ ਸਧਾਰਨ ਕਾਰਨ ਕਰਕੇ ਕੱਢੀ ਗਈ ਸੀ। ਉਸ ਸਮੇਂ ਦਾ ਮਿਸਰ ਬਹੁਤ ਸਾਰੇ ਨਿਵਾਸੀਆਂ ਸਮੇਤ ਇੱਕ ਵਿਸ਼ਾਲ ਸਾਮਰਾਜ ਸੀ। ਰੋਜ਼ਾਨਾ ਜ਼ਿੰਦਗੀ ਅਤੇ ਇਸਤੋਂ ਇਲਾਵਾ, ਸਾਰੀ ਵਿੱਤੀ ਪ੍ਰਣਾਲੀ ਨੂੰ ਵਿਵਸਥਿਤਕਰਨ ਦੀ ਲੋੜ ਸੀ। ਟੈਕਸ ਅਤੇ ਖਾਤਿਆਂ ਨੂੰ ਕੁਸ਼ਲਤਾਪੂਰਬਕ ਪ੍ਰਬੰਧਿਤ ਕਰਨ ਦੀ ਲੋੜ ਸੀ। ਇਸਲਈ, ਪ੍ਰਾਚੀਨ ਮਿਸਰ ਨਿਵਾਸੀਆਂ ਨੇ ਆਪਣੇ ਗ੍ਰਾਫਿਕ ਅੱਖਰਾਂ ਦਾ ਵਿਕਾਸ ਕੀਤਾ। ਵਰਣਮਾਲਾ ਲਿਖਾਈ ਪ੍ਰਣਾਲੀਆਂ, ਦੂਜੇ ਪਾਸੇ, ਸੁਮੇਰ ਨਿਵਾਸੀਆਂ ਨਾਲ ਸੰਬੰਧਤਹਨ। ਹਰੇਕ ਲਿਖਾਈ ਪ੍ਰਣਾਲੀ ਇਸਨੂੰ ਵਰਤਣ ਵਾਲੇ ਵਿਅਕਤੀਆਂ ਬਾਰੇ ਚੋਖੀ ਜਾਣਕਾਰੀ ਪੇਸ਼ ਕਰਦੀ ਹੈ। ਇਸਤੋਂ ਛੁੱਟ, ਹਰੇਕ ਦੇਸ਼ ਆਪਣੀ ਲਿਖਾਈ ਰਾਹੀਂ ਆਪਣੀਆਂ ਨਿੱਜੀ ਵਿਸ਼ੇਸ਼ਤਾਵਾਂ ਦਰਸਾਉਂਦਾ ਹੈ। ਬਦਕਿਸਮਤੀ ਨਾਲ, ਲਿਖਾਵਟ ਦੀ ਕਲਾ ਅਲੋਪ ਹੁੰਦੀ ਜਾ ਰਹੀ ਹੈ। ਨਵੀਨਤਮ ਤਕਨੀਕ ਇਸਨੂੰ ਲਗਭਗ ਫਾਲਤੂ ਬਣਾ ਦੇਂਦੀ ਹੈ। ਇਸਲਈ: ਕੇਵਲ ਬੋਲੋ ਹੀ ਨਾ, ਸਗੋਂ ਲਿਖੋ ਵੀ! |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|