ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > हिन्दी > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
HI हिन्दी
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਕੀ ਤੁਸੀਂ ਸਿਗਰਟ ਪੀਣੀ ਹੈ?
|
|
||
ਕੀ ਤੁਸੀਂ ਨੱਚਣਾ ਹੈ?
|
|||
ਕੀ ਤੂੰ ਟਹਿਲਣਾ ਚਾਹੁੰਦਾ / ਚਾਹੁੰਦੀ ਹੈਂ?
|
|
||
|
|
|
|
ਮੈਂ ਸਿਗਰਟ ਪੀਣੀ ਹੈ।
|
|
||
ਕੀ ਤੈਨੂੰ ਸਿਗਰਟ ਚਾਹੀਦੀ ਹੈ?
|
|
||
ਉਸਨੂੰ ਸੁਲਗਾੳਣ ਲਈ ਕੁਝ ਚਾਹੀਦਾ ਹੈ
|
|
||
|
|
|
|
ਮੈਂ ਕੁਝ ਪੀਣਾ ਚਾਹੁੰਦਾ / ਚਾਹੁੰਦੀ ਹਾਂ।
|
|
||
ਮੈਂ ਕੁਝ ਖਾਣਾ ਚਾਹੁੰਦਾ / ਚਾਹੁੰਦੀ ਹਾਂ।
|
|
||
ਮੈਂ ਥੋੜ੍ਹਾ ਆਰਾਮ ਕਰਨਾ ਚਾਹੁੰਦਾ / ਚਾਹੁੰਦੀ ਹਾਂ।
|
|
||
|
|
|
|
ਮੈਂ ਤੁਹਾਨੂੰ ਕੁਝ ਪੁੱਛਣਾ ਚਾਹੁੰਦਾ / ਚਾਹੁੰਦੀ ਹਾਂ।
|
|
||
ਮੈਂ ਤੁਹਾਨੂੰ ਬੇਨਤੀ ਕਰਨਾ ਚਾਹੁੰਦਾ / ਚਾਹੁੰਦੀ ਹਾਂ।
|
म_ं आ_ स_ क_छ ब_न_ी क_न_ च_ह_ा / च_ह_ी ह_ँ
m_i_ a_p s_ k_c_h b_n_t_e k_r_n_ c_a_h_t_ / c_a_h_t_e h_o_
मैं आप से कुछ बिनती करना चाहता / चाहती हूँ
main aap se kuchh binatee karana chaahata / chaahatee hoon
म__ आ_ स_ क__ ब____ क___ च____ / च____ ह__
m___ a__ s_ k____ b______ k_____ c_______ / c________ h___
मैं आप से कुछ बिनती करना चाहता / चाहती हूँ
main aap se kuchh binatee karana chaahata / chaahatee hoon |
||
ਮੈਂ ਕੁਝ ਸੱਦਾ ਦੇਣਾ ਚਾਹੁੰਦਾ / ਚਾਹੁੰਦੀ ਹਾਂ।
|
|
||
|
|
|
|
ਤੂੰ ਕੀ ਚਾਹੁੰਦਾ / ਚਾਹੁੰਦੀ ਹੈਂ?
|
|
||
ਕੀ ਤੂੰ ਕਾਫੀ ਪੀਣਾ ਚਾਹੁੰਦਾ / ਚਾਹੁੰਦੀ ਹੈਂ?
|
|
||
ਜਾਂ ਤੂੰ ਚਾਹ ਪੀਣਾ ਚਾਹੁੰਦਾ / ਚਾਹੁੰਦੀ ਹੈਂ?
|
|
||
|
|
|
|
ਅਸੀਂ ਘਰ ਜਾਣਾ ਚਾਹੁੰਦੇ / ਚਾਹੁੰਦੀਆਂ ਹਾਂ।
|
|||
ਕੀ ਤੈਨੂੰ ਟੈਕਸੀ ਚਾਹੀਦੀ ਹੈ?
|
|
||
ਉਹ ਟੈਲੀਫੋਨ ਕਰਨਾ ਚਾਹੁੰਦਾ / ਚਾਹੁੰਦੀ ਹੈ।
|
|
||
|
|
|
|
ਇੰਨੀਆਂ ਸਾਰੀਆਂ ਵੱਖ-ਵੱਖ ਭਾਸ਼ਾਵਾਂ ਦੀ ਮੌਜੂਦਗੀ ਦਾ ਕੀ ਕਾਰਨ ਹੈ?ਅੱਜ ਦੁਨੀਆ ਭਰ ਵਿੱਚ 6,000 ਤੋਂ ਵੱਧ ਵੱਖ-ਵੱਖ ਭਾਸ਼ਾਵਾਂ ਮੌਜੂਦ ਹਨ। ਇਸੇ ਕਾਰਨ ਸਾਨੂੰ ਦੁਭਾਸ਼ੀਆਂ ਅਤੇ ਅਨੁਵਾਦਕਾਂ ਦੀ ਜ਼ਰੂਰਤ ਪੈਂਦੀ ਹੈ। ਬਹੁਤ ਸਮਾਂ ਪਹਿਲਾਂ, ਹਰ ਕੋਈ ਫੇਰ ਵੀ ਇੱਕੋ ਭਾਸ਼ਾ ਬੋਲਦਾ ਸੀ। ਪਰ, ਇਸ ਵਿੱਚ ਉਦੋਂ ਤਬਦੀਲੀ ਆਈ, ਜਦੋਂ ਲੋਕਾਂ ਨੇ ਵਿਸਥਾਪਿਤ ਹੋਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਆਪਣੀ ਅਫ਼ਰੀਕਨ ਮਾਤ-ਭੂਮੀ ਛੱਡ ਦਿੱਤੀ ਅਤੇ ਦੁਨੀਆ ਦੇ ਹੋਰ ਭਾਗਾਂਵਿੱਚ ਚਲੇ ਗਏ। ਇਸ ਖੇਤਰੀ ਵਿਛੋੜੇ ਨੇ ਭਾਸ਼ਾਈ ਵਿਛੋੜੇ ਨੂੰ ਵੀ ਜਨਮ ਦਿੱਤਾ। ਕਿਉਂਕਿ ਹਰ ਕਿਸੇ ਨੇ ਆਪਣਾ ਨਿੱਜੀ ਸੰਚਾਰ ਦਾ ਢੰਗ ਵਿਕਸਿਤ ਕਰ ਲਿਆ। ਇੱਕ ਸਾਂਝੀ ਮੁਢਲੀ-ਭਾਸ਼ਾ ਤੋਂ ਕਈ ਵੱਖ-ਵੱਖ ਭਾਸ਼ਾਵਾਂ ਹੋਂਦ ਵਿੱਚ ਆ ਗਈਆਂ। ਪਰ ਮਨੁੱਖ ਕਦੇ ਵੀ ਜ਼ਿਆਦਾ ਦੇਰ ਤੱਕ ਕਿਸੇ ਇੱਕ ਸਥਾਨ 'ਤੇ ਨਹੀਂ ਰਹੇ। ਇਸਲਈ ਭਾਸ਼ਾਵਾਂ ਦਾ ਇੱਕ-ਦੂਜੇ ਤੋਂ ਅਲੱਗ ਹੋਣਾ ਵਧਦਾ ਗਿਆ। ਫੇਰ ਕਿਸੇ ਸਮੇਂ ਅਜਿਹੇ ਰੁਝਾਨ ਵਿੱਚ, ਇੱਕ ਸਾਂਝੇ ਮੂਲ ਦੀ ਪਛਾਣ ਹੋਣੀ ਖ਼ਤਮ ਹੋ ਗਈ। ਇਸਤੋਂ ਛੁੱਟ, ਹਜ਼ਾਰਾਂ ਸਾਲਾਂ ਤੱਕ ਕੋਈ ਵੀ ਵਿਅਕਤੀ ਇਕੱਲਤਾ ਵਿੱਚ ਨਹੀਂ ਰਹੇ। ਹੋਰਨਾਂ ਵਿਅਕਤੀਆਂ ਨਾਲ ਸੰਪਰਕ ਹਮੇਸ਼ਾਂ ਬਣਿਆ ਰਹਿੰਦਾ ਸੀ। ਇਸਨਾਲ ਭਾਸ਼ਾਵਾਂ ਵਿੱਚ ਤਬਦੀਲੀ ਆ ਗਈ। ਉਨ੍ਹਾਂ ਨੇ ਵਿਦੇਸ਼ੀ ਭਾਸ਼ਾਵਾਂ ਵਿੱਚੋ ਤੱਤ ਲੈ ਲਏ ਜਾਂ ਉਨ੍ਹਾਂ ਨੂੰ ਮਿਸ਼ਰਿਤਕਰ ਲਿਆ। ਇਸਦੇ ਕਾਰਨ, ਭਾਸ਼ਾਵਾਂ ਦਾ ਵਿਕਾਸ ਕਦੇ ਵੀ ਖ਼ਤਮ ਨਹੀਂ ਹੋਇਆ। ਇਸਲਈ, ਵਿਸਥਾਪਨ ਅਤੇ ਨਵੇਂ ਵਿਅਕਤਿਆਂ ਨਾਲ ਸੰਪਰਕ ਭਾਸ਼ਾਵਾਂ ਦੀ ਬਹੁਤਾਤ ਕਾ ਕਾਰਨ ਦਰਸਾਉਂਦੇ ਹਨ। ਪਰ, ਭਾਸ਼ਾਵਾਂ ਇੰਨੀਆਂ ਅਲੱਗ ਕਿਉਂ ਹਨ, ਇੱਕ ਹੋਰ ਪ੍ਰਸ਼ਨ ਹੈ। ਹਰੇਕ ਉਤਪੱਤੀ ਕੁਝ ਨਿਯਮਾਂ ਦਾ ਪਾਲਣ ਕਰਦੀ ਹੈ। ਇਸਲਈ ਭਾਸ਼ਾਵਾਂ ਦਾ ਇਸ ਤਰੀਕੇ ਨਾਲ ਹੋਂਦ ਵਿੱਚ ਹੋਣ ਦਾ ਜ਼ਰੂਰ ਕੋਈ ਕਾਰਨ ਹੋਵੇਗਾ। ਇਨ੍ਹਾਂ ਕਾਰਨਾਂ ਕਰਕੇ ਵਿਗਿਆਨਕਾਂ ਦਾ ਭਾਸ਼ਾਵਾਂ ਵਿੱਚ ਕਈ ਸਾਲਾਂ ਤੋਂ ਰੁਝਾਨ ਰਿਹਾ ਹੈ। ਉਹ ਜਾਣਨਾ ਚਾਹੁੰਦੇ ਹਨ ਕਿ ਭਾਸ਼ਾਵਾਂ ਦਾ ਵਿਕਾਸ ਵੱਖ-ਵੱਖ ਢੰਗਾਂ ਨਾਲ ਕਿਉਂ ਹੁੰਦਾ ਹੈ। ਇਸਦੀ ਖੋਜ ਕਰਨ ਲਈ, ਸਾਨੂੰ ਭਾਸ਼ਾਵਾਂ ਦਾ ਪਿਛੋਕੜ ਲੱਭਣਾ ਪਵੇਗਾ। ਫੇਰ ਅਸੀਂ ਇਹ ਜਾਣ ਸਕਾਂਗੇ ਕਿ ਕਦੋਂ ਕੀ ਬਦਲਿਆ। ਇਸ ਬਾਰੇ ਅਜੇ ਵੀ ਕੋਈ ਜਾਣਕਾਰੀ ਨਹੀਂ ਕਿ ਭਾਸ਼ਾਵਾਂ ਦਾ ਵਿਕਾਸ ਕਿਸ ਚੀਜ਼ ਤੋਂ ਪ੍ਰਭਾਵਿਤ ਹੁੰਦਾ ਹੈ। ਸਭਿਆਚਾਰਕ ਕਾਰਕ ਜੈਵਿਕ ਕਾਰਕਾਂ ਨਾਲੋਂ ਵਧੇਰੇ ਮਹੱਤਵਪੂਰਨ ਲਗਦੇ ਹਨ। ਭਾਵ, ਵੱਖ-ਵੱਖ ਵਿਅਕਤੀਆਂ ਦੇ ਇਤਿਹਾਸ ਨੇ ਉਨ੍ਹਾਂ ਦੀ ਭਾਸ਼ਾ ਨੂੰ ਵਿਕਸਿਤ ਕੀਤਾ। ਬੇਸ਼ਕ, ਭਾਸ਼ਾਵਾਂ ਸਾਨੂੰ ਸਾਡੀ ਜਾਣਕਾਰੀ ਤੋਂ ਵੱਧ ਦੱਸਦੀਆਂ ਹਨ... |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|