ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > हिन्दी > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
HI हिन्दी
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਕੀ ਤੁਸੀਂ ਮੇਰੇ ਵਾਲ ਕੱਟ ਸਕਦੇ ਹੋ?
|
|
||
ਬਹੁਤ ਛੋਟੇ ਨਾ ਕਰਨਾ।
|
|||
ਥੋੜ੍ਹੇ ਹੋਰ ਛੋਟੇ ਕਰ ਦਿਓ।
|
|
||
|
|
|
|
ਕੀ ਤੁਸੀਂ ਤਸਵੀਰ ਖਿੱਚ ਸਕਦੇ ਹੋ?
|
|
||
ਤਸਵੀਰਾਂ ਸੀਡੀ ਵਿੱਚ ਹਨ।
|
|||
ਤਸਵੀਰਾਂ ਕੈਮਰੇ ਵਿੱਚ ਹਨ।
|
|
||
|
|
|
|
ਕੀ ਤੁਸੀਂ ਘੜੀ ਠੀਕ ਕਰ ਸਕਦੇ ਹੋ?
|
|
||
ਕੱਚ ਟੁੱਟ ਗਿਆ ਹੈ।
|
|||
ਬੈਟਰੀ ਖਾਲੀ ਹੈ।
|
|||
|
|
|
|
ਕੀ ਤੁਸੀਂ ਕਮੀਜ਼ ਨੂੰ ਪ੍ਰੈੱਸ ਕਰ ਸਕਦੇ ਹੋ?
|
|
||
ਕੀ ਤੁਸੀਂ ਪਤਲੂਨ ਸਾਫ ਕਰ ਸਕਦੇ ਹੋ?
|
|
||
ਕੀ ਤੁਸੀਂ ਜੁੱਤੀ ਠੀਕ ਕਰ ਸਕਦੇ ਹੋ?
|
|
||
|
|
|
|
ਕੀ ਤੁਸੀਂ ਮੈਨੂੰ ਸੁਲਗਾਉਣ ਲਈ ਕੁਝ ਦੇ ਸਕਦੇ ਹੋ?
|
क_य_ आ_ म_झ_ स_ल_ा_े क_ ल_ए क_छ द_ स_त_ / स_त_ ह_ं_
k_a a_p m_j_e s_l_g_a_e k_ l_e k_c_h d_ s_k_t_ / s_k_t_e h_i_?
क्या आप मुझे सुलगाने के लिए कुछ दे सकते / सकती हैं?
kya aap mujhe sulagaane ke lie kuchh de sakate / sakatee hain?
क___ आ_ म___ स______ क_ ल__ क__ द_ स___ / स___ ह___
k__ a__ m____ s________ k_ l__ k____ d_ s_____ / s______ h____
क्या आप मुझे सुलगाने के लिए कुछ दे सकते / सकती हैं?
kya aap mujhe sulagaane ke lie kuchh de sakate / sakatee hain? |
||
ਕੀ ਤੁਹਾਡੇ ਕੋਲ ਮਾਚਿਸ ਜਾਂ ਲਾਈਟਰ ਹੈ?
|
|
||
ਕੀ ਤੁਹਾਡੇ ਕੋਲ ਰਾਖਦਾਨੀ ਹੈ?
|
|
||
|
|
|
|
ਕੀ ਤੁਸੀਂ ਸਿਗਰਟ ਪੀਂਦੇ ਹੋ?
|
|
||
ਕੀ ਤੁਸੀਂ ਸਿਗਰਟ ਪੀਂਦੇ ਹੋ?
|
|
||
ਕੀ ਤੁਸੀਂ ਪਾਈਪ ਪੀਂਦੇ ਹੋ?
|
|||
|
|
|
|
ਅਮਰੀਕਾ ਦੀਆਂ ਸਵਦੇਸ਼ੀ ਭਾਸ਼ਾਵਾਂਅਮਰੀਕਾ ਵਿੱਚ ਕਈ ਵੱਖ-ਵੱਖ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਅੰਗਰੇਜ਼ੀ ਉੱਤਰੀ ਅਮਰੀਕਾ ਦੀ ਮੁੱਖ ਭਾਸ਼ਾ ਹੈ। ਸਪੇਨਿਸ਼ ਅਤੇ ਪੁਰਤਗਾਲੀ ਦੱਖਣੀ ਅਮਰੀਕਾ ਵਿੱਚ ਸਭ ਤੋਂ ਅੱਗੇ ਹਨ। ਇਹ ਸਾਰੀਆਂ ਭਾਸ਼ਾਵਾਂ ਅਮਰੀਕਾ ਵਿੱਚ ਯੂਰੋਪ ਤੋਂ ਆਈਆਂ। ਬਸਤੀਵਾਦ ਤੋਂ ਪਹਿਲਾਂ, ਇੱਥੇ ਹੋਰ ਭਾਸ਼ਾਵਾਂ ਬੋਲੀਆਂ ਜਾਂਦੀਆਂ ਸਨ। ਇਨ੍ਹਾਂ ਭਾਸ਼ਾਵਾਂ ਨੂੰ ਅਮਰੀਕੀ ਦੀਆਂ ਸਵਦੇਸ਼ੀ ਭਾਸ਼ਾਵਾਂ ਵਜੋਂ ਜਾਣਿਆ ਜਾਂਦਾ ਹੈ। ਅਜੇ ਤੱਕ, ਇਨ੍ਹਾਂ ਦੀ ਮਹੱਤਵਪੂਰਨ ਰੂਪ ਵਿੱਚ ਪੜਚੋਲ ਨਹੀਂ ਕੀਤੀ ਗਈ। ਇਨ੍ਹਾਂ ਭਾਸ਼ਾਵਾਂ ਦੀ ਭਿੰਨਤਾ ਬਹੁਤ ਜ਼ਿਆਦਾ ਹੈ। ਇਹ ਅੰਦਾਜ਼ਾ ਕੀਤਾ ਜਾਂਦਾ ਹੈ ਕਿ ਉੱਤਰੀ ਅਮਰੀਕਾ ਵਿੱਚ ਲੱਗਭਗ 60 ਭਾਸ਼ਾਈ ਪਰਿਵਾਰ ਮੌਜੂਦ ਹਨ। ਦੱਖਣੀ ਅਮਰੀਕਾ ਵਿੱਚ 150 ਤੱਕ ਵੀ ਮੌਜੂਦ ਹੋ ਸਕਦੇ ਹਨ। ਇਸਤੋਂ ਇਲਾਵਾ, ਕਈ ਨਿਖੱੜ ਚੁਕੀਆਂ ਭਾਸ਼ਾਵਾਂ ਵੀ ਮੌਜੂਦ ਹਨ। ਇਹ ਸਾਰੀਆਂ ਭਾਸ਼ਾਵਾਂ ਬਹੁਤ ਭਿੰਨ ਹਨ। ਇਹ ਸਿਰਫ਼ ਕੁਝ ਹੀ ਸਾਂਝੇ ਢਾਂਚੇ ਦਰਸਾਉਂਦੀਆਂ ਹਨ। ਇਸਲਈ, ਭਾਸ਼ਾਵਾਂ ਦਾ ਵਗੀਕਰਨ ਕਰਨਾ ਮੁਸ਼ਕਲ ਹੈ। ਇਨ੍ਹਾਂ ਦੀਆਂ ਭਿੰਨਤਾਵਾਂ ਦਾ ਕਾਰਨ ਅਮਰੀਕਾ ਦੇ ਇਤਿਹਾਸ ਵਿੱਚ ਹੈ। ਅਮਰੀਕਾ ਦਾ ਬਸਤੀਕਰਨ ਕਈ ਪੱਧਰਾਂ ਵਿੱਚ ਕੀਤਾ ਗਿਆ ਸੀ। ਅਮਰੀਕਾ ਵਿੱਚ ਸਭ ਤੋਂ ਪਹਿਲਾਂ ਲੋਕ 10,000 ਸਾਲ ਤੋਂ ਵੀ ਪਹਿਲਾਂ ਆਏ। ਹਰੇਕ ਆਬਾਦੀ ਇਸ ਮਹਾਦੀਪ ਵਿੱਚ ਆਪਣੀ ਭਾਸ਼ਾ ਲੈ ਕੇ ਆਈ। ਸਵਦੇਸ਼ੀ ਭਾਸ਼ਾਵਾਂ, ਏਸ਼ੀਅਨ ਭਾਸ਼ਾਵਾਂ ਨਾਲ ਬਹੁਤ ਮਿਲਦੀਆਂ ਜੁਲਦੀਆਂ ਹਨ। ਅਮਰੀਕਾ ਦੀਆਂ ਪ੍ਰਾਚੀਨ ਭਾਸ਼ਾਵਾਂ ਬਾਰੇ ਸਥਿਤੀ ਹਰ ਥਾਂ 'ਤੇ ਇੱਕੋ-ਜਿਹੀ ਨਹੀਂ ਹੈ। ਕਈ ਮੂਲ ਅਮਰੀਕਨ ਭਾਸ਼ਾਵਾਂ ਅਜੇ ਵੀ ਦੱਖਣੀ ਅਮਰੀਕਾ ਵਿੱਚ ਪ੍ਰਚੱਲਤ ਹਨ। ਗੁਆਰਾਨੀ (Guarani) ਜਾਂ ਕਿਕਵਾ (Quechua) ਵਰਗੀਆਂ ਭਾਸ਼ਾਵਾਂ ਬੋਲਣ ਵਾਲੇ ਲੱਖਾਂ ਵਿਅਕਤੀ ਮੌਜੂਦ ਹਨ। ਤੁਲਨਾਤਮਕ ਰੂਪ ਵਿੱਚ, ਉੱਤਰੀ ਅਮਰੀਕਾ ਵਿੱਚ ਕਈ ਭਾਸ਼ਾਵਾਂ ਲੱਗਭਗ ਖ਼ਤਮ ਹੋ ਚੁਕੀਆਂ ਹਨ। ਉੱਤਰੀ ਅਮਰੀਕਾ ਦੇ ਮੂਲ ਅਮਰੀਕਨਾਂ ਦਾ ਸਭਿਆਚਾਰ ਬਹੁਤ ਸਮੇਂ ਤੋਂ ਪੀੜਿਤ ਹੋ ਚੁਕਾ ਸੀ। ਇਸ ਪ੍ਰਕ੍ਰਿਆ ਵਿੱਚ, ਉਨ੍ਹਾਂ ਦੀਆਂ ਭਾਸ਼ਾਵਾਂ ਦਾ ਅੰਤ ਹੋ ਗਿਆ। ਪਰ ਪਿਛਲੇ ਕੁਝ ਦਹਾਕਿਆਂ ਤੋਂ ਇਨ੍ਹਾਂ ਵਿੱਚ ਦਿਲਚਸਪੀ ਵੱਧ ਗਈ ਹੈ। ਅਜਿਹੇ ਕਈ ਪ੍ਰੋਗ੍ਰਾਮ ਮੌਜੂਦ ਹਨ ਜਿਹੜੇ ਭਾਸ਼ਾਵਾਂ ਨੂੰ ਵਿਕਸਿਤ ਕਰਨ ਅਤੇ ਬਚਾਉਣ ਦਾ ਉਦੇਸ਼ ਰੱਖਦੇ ਹਨ। ਇਸਲਈ ਆਖ਼ਰਕਾਰ ਇਨ੍ਹਾਂ ਦਾ ਵੀ ਕੋਈ ਭਵਿੱਖ ਹੋ ਸਕਦਾ ਹੈ... |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|