ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > հայերեն > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
HY հայերեն
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਐਨਕ
|
|||
ਉਹ ਆਪਣੀ ਐਨਕ ਭੁੱਲ ਗਿਆ ਹੈ।
|
|
||
ਫਿਰ ਉਸਦੀ ਐਨਕ ਕਿੱਥੇ ਹੈ
|
|||
|
|
|
|
ਘੜੀ
|
|||
ਉਸਦੀ ਘੜੀ ਖਰਾਬ ਹੋ ਗਈ ਹੈ।
|
|
||
ਘੜੀ ਦੀਵਾਰ ਤੇ ਟੰਗੀ ਹੈ।
|
|
||
|
|
|
|
ਪਾਸਪੋਰਟ
|
|||
ਉਹਨੇ ਆਪਣਾ ਪਾਸਪੋਰਟ ਗੁਆ ਲਿਆ ਹੈ।
|
|
||
ਤਾਂ ਉਸਦਾ ਪਾਸਪੋਰਟ ਕਿੱਥੇ ਹੈ
|
|||
|
|
|
|
ਉਹ – ਉਹਨਾਂ ਦਾ / ਉਹਨਾਂ ਦੀ / ਉਹਨਾਂ ਦੇ
|
|||
ਬੱਚਿਆਂ ਨੂੰ ਉਹਨਾਂ ਦੇ ਮਾਂ – ਬਾਪ ਨਹੀਂ ਮਿਲ ਰਹੇ ਹਨ।
|
Ե_ե_ա_ե_ը չ_ն կ_ր_ղ_ն_ւ_ գ_ն_լ ի_ե_ց ծ_ո_ն_ր_ն_
Y_r_k_a_e_y c_’_e_ k_r_g_a_u_ g_n_l i_e_t_’ t_n_g_n_r_n
Երեխաները չեն կարողանում գտնել իրենց ծնողներին:
Yerekhanery ch’yen karoghanum gtnel irents’ tsnoghnerin
Ե________ չ__ կ_________ գ____ ի____ ծ_________
Y__________ c_____ k_________ g____ i______ t__________
Երեխաները չեն կարողանում գտնել իրենց ծնողներին:
Yerekhanery ch’yen karoghanum gtnel irents’ tsnoghnerin |
||
ਲਓ ਓਥੇ ਉਹਨਾਂ ਦੇ ਮਾਤਾ – ਪਿਤਾ ਆ ਰਹੇ ਹਨ।
|
|
||
|
|
|
|
ਤੁਸੀਂ – ਤੁਹਾਡਾ / ਤੁਹਾਡੇ / ਤੁਹਾਡੀ
|
|||
ਤੁਹਾਡੀ ਯਾਤਰਾ ਕਿਹੋ ਜਿਹੀ ਸੀ, ਸ਼੍ਰੀ ਮਿੱਲਰ
|
|
||
ਤੁਹਾਡੀ ਪਤਨੀ ਕਿੱਥੇ ਹੈ, ਸ਼੍ਰੀ ਮਿੱਲਰ
|
|
||
|
|
|
|
ਤੁਸੀਂ – ਤੁਹਾਡਾ / ਤੁਹਾਡੇ / ਤੁਹਾਡੀ
|
|||
ਤੁਹਾਡੀ ਯਾਤਰਾ ਕਿਹੋ ਜਿਹੀ ਸੀ, ਸ਼੍ਰੀਮਤੀ ਸਮਿੱਥ
|
|
||
ਤੁਹਾਡੇ ਪਤੀ ਕਿੱਥੇ ਹਨ, ਸ਼੍ਰੀਮਤੀ ਸਮਿੱਥ
|
|
||
|
|
|
|
ਮਸ਼ੀਨੀ ਅਨੁਵਾਦਪਾਠਾਂ ਦਾ ਅਨੁਵਾਦ ਕਰਵਾਉਣ ਵਾਲੇ ਵਿਅਕਤੀ ਨੂੰ ਬਹੁਤ ਸਾਰਾ ਪੈਸਾ ਖਰਚਣਾ ਪੈਂਦਾ ਹੈ। ਪੇਸ਼ੇਵਰ ਦੋਭਾਸ਼ੀਏ ਜਾਂ ਅਨੁਵਾਦਕ ਬਹੁਤ ਮਹਿੰਗੇ ਹੁੰਦੇ ਹਨ। ਇਸਦੇ ਬਾਵਜੂਦ, ਹੋਰ ਭਾਸ਼ਾਵਾਂ ਨੂੰ ਸਮਝਣ ਦੀ ਮਹੱਤਤਾ ਵਧਦੀ ਜਾ ਰਹੀ ਹੈ। ਕੰਪਿਊਟਰ ਵਿਗਿਆਨੀ ਅਤੇ ਕੰਪਿਊਟਰ ਭਾਸ਼ਾ ਵਿਗਿਆਨੀ ਇਸ ਮੁਸ਼ਕਲ ਦਾ ਹੱਲ ਲੱਭਣਾਚਾਹੁੰਦੇ ਹਨ। ਉਹ ਹੁਣ ਕੁਝ ਦੇਰ ਤੋਂ ਮਸ਼ੀਨੀ ਅਨੁਵਾਦਕ ਪ੍ਰੋਗਰਾਮਾਂ ਦੇ ਵਿਕਾਸ ਉੱਤੇ ਕੰਮ ਕਰਰਹੇ ਹਨ। ਅੱਜਕਲ੍ਹ, ਕਈ ਵੱਖ-ਵੱਖ ਪ੍ਰੋਗਰਾਮ ਉਪਲਬਧ ਹਨ। ਪਰ ਮਸ਼ੀਨੀ ਅਨੁਵਾਦਾਂ ਦੀ ਉੱਤਮਤਾ ਵਿਸ਼ੇਸ਼ ਤੌਰ ਤੇ ਚੰਗੀ ਨਹੀਂ ਹੈ। ਪਰ, ਇਸਦੇ ਲਈ ਪ੍ਰੋਗ੍ਰਾਮਰ ਕਸੂਰਵਾਰ ਨਹੀਂ ਹਨ! ਭਾਸ਼ਾਵਾਂ ਬਹੁਤ ਗੁੰਝਲਦਾਰ ਬਣਤਰਾਂ ਹੁੰਦੀਆਂ ਹਨ। ਦੂਜੇ ਪਾਸੇ, ਕੰਪਿਊਟਰ, ਸਧਾਰਨ ਗਣਿਤਕ ਸਿਧਾਂਤਾਂ ਉੱਤੇ ਆਧਾਰਿਤ ਹੁੰਦੇ ਹਨ। ਇਸਲਈ, ਇਹ ਭਾਸ਼ਾਵਾਂ ਨੂੰ ਹਮੇਸ਼ਾਂ ਸਹੀ ਢੰਗ ਨਾਲ ਸੰਸਾਧਿਤ ਨਹੀਂ ਕਰ ਸਕਦੇ। ਇੱਕ ਅਨੁਵਾਦਕ ਪ੍ਰੋਗ੍ਰਾਮ ਲਈ ਇੱਕ ਭਾਸ਼ਾ ਨੂੰ ਸੰਪੂਰਨ ਤੌਰ 'ਤੇ ਸਿੱਖਣਾ ਲਾਜ਼ਮੀ ਹੈ। ਇਸ ਉਦੇਸ਼ ਦੀ ਪੂਰਤੀ ਲਈ, ਮਾਹਿਰਾਂ ਨੂੰ ਇਸਨੂੰ ਹਜ਼ਾਰਾਂ ਸ਼ਬਦ ਅਤੇ ਨਿਯਮ ਸਿਖਾਉਣੇ ਪੈਣਗੇ। ਇਹ ਅਮਲੀ ਰੂਪ ਵਿੱਚ ਸੰਭਵ ਨਹੀਂ ਹੈ। ਕਿਸੇ ਕੰਪਿਊਟਰ ਤੋਂ ਅੰਕੜਿਆਂ ਦਾ ਕੰਮ ਲੈਣਾ ਵਧੇਰੇ ਆਸਾਨ ਹੈ। ਇਹ ਅਜਿਹੇ ਕੰਮਾਂ ਲਈ ਵਧੀਆ ਹੁੰਦਾ ਹੈ! ਇੱਕ ਕੰਪਿਊਟਰ ਇਹ ਦੱਸ ਸਕਦਾ ਹੈ ਕਿ ਕਿਹੜੇ ਸੰਯੋਜਨ ਸਾਂਝੇ ਹਨ। ਉਦਾਹਰਣ ਵਜੋਂ, ਇਹ ਪਛਾਣ ਲੈਂਦਾ ਹੈ ਕਿ ਕਿਹੜੇ ਸ਼ਬਦ ਆਮ ਤੌਰ 'ਤੇ ਇੱਕ-ਦੂਜੇ ਤੋਂ ਅੱਗੇ ਹੁੰਦੇ ਹਨ। ਇਸ ਮੰਤਵ ਲਈ, ਇਸ ਵਿੱਚ ਵੱਖ-ਵੱਖ ਭਾਸ਼ਾਵਾਂ ਵਿੱਚ ਪਾਠ ਦਰਜ ਕਰਨੇ ਪੈਂਦੇ ਹਨ। ਇਸ ਤਰ੍ਹਾਂ ਇਹ ਸਿੱਖ ਲੈਂਦਾ ਹੈ ਕਿ ਕੁਝ ਭਾਸ਼ਾਵਾਂ ਲਈ ਕੀ ਮਹੱਤਵਪੂਰਨ ਹੈ। ਇਹ ਅੰਕੜਾ ਪ੍ਰਣਾਲੀ ਸ੍ਵੈ-ਚਲਿਤ ਅਨੁਵਾਦਾਂ ਵਿੱਚ ਸੁਧਾਰ ਲਿਆਏਗੀ। ਪਰ, ਕੰਪਿਊਟਰ ਮਨੁੱਖਾਂ ਦਾ ਸਥਾਨ ਨਹੀਂ ਲੈ ਸਕਦੇ। ਜਿੱਥੋਂ ਤੱਕ ਭਾਸ਼ਾ ਦਾ ਸਵਾਲ ਹੈ, ਕੋਈ ਵੀ ਮਸ਼ੀਨ ਮਨੁੱਖੀ ਦਿਮਾਗ ਦੀ ਨਕਲ ਨਹੀਂ ਕਰ ਸਕਦੀ। ਇਸਲਈ ਅਨੁਵਾਦਕਾਂ ਅਤੇ ਦੁਭਾਸ਼ੀਆਂ ਕੋਲ ਆਉਣ ਵਾਲੇ ਲੰਮੇ ਸਮੇਂ ਤੱਕ ਕੰਮ ਦੀ ਭਰਮਾਰ ਰਹੇਗੀ! ਭਵਿੱਖ ਵਿੱਚ, ਸਧਾਰਨ ਪਾਠ ਨਿਸਚਿਤ ਰੂਪ ਵਿੱਚ ਕੰਪਿਊਟਰਾਂ ਦੁਆਰਾ ਅਨੁਵਾਦ ਕੀਤੇ ਜਾ ਸਕਣਗੇ। ਦੂਜੇ ਪਾਸੇ, ਗਾਣਿਆਂ, ਕਵਿਤਾਵਾਂ ਅਤੇ ਸਾਹਿਤ ਨੂੰ ਜੀਵਿਤ ਤੱਤ ਦੀ ਜ਼ਰੂਰਤ ਹੈ। ਇਹ ਭਾਸ਼ਾ ਲਈ ਮਨੁੱਖੀ ਭਾਵ ਅਨੁਸਾਰ ਪ੍ਰਫੁੱਲਤ ਹੁੰਦੇ ਹਨ। ਅਤੇ ਇਹ ਇਸ ਢੰਗ ਅਨੁਸਾਰ ਸਹੀ ਹੈ... |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|