ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > հայերեն > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
HY հայերեն
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਤੁਸੀਂ ਕਿਉਂ ਨਹੀਂ ਆਉਂਦੇ
|
|||
ਮੌਸਮ ਕਿੰਨਾ ਖਰਾਬ ਹੈ
|
|||
ਮੈਂ ਨਹੀਂ ਆ ਰਿਹਾ / ਰਹੀ ਹਾਂ ਕਿਉਂਕਿ ਮੌਸਮ ਬਹੁਤ ਖਰਾਬ ਹੈ।
|
|
||
|
|
|
|
ਉਹ ਕਿਉਂ ਨਹੀਂ ਆ ਰਿਹਾ
|
|||
ਉਸਨੂੰ ਸੱਦਾ ਨਹੀਂ ਦਿੱਤਾ ਗਿਆ।
|
|||
ਉਹ ਨਹੀਂ ਆ ਰਿਹਾ ਕਿਉਂਕਿ ਉਸਨੂੰ ਬੁਲਾਇਆ ਨਹੀਂ ਗਿਆ।
|
|
||
|
|
|
|
ਤੂੰ ਕਿਉਂ ਨਹੀਂ ਆਂਉਂਦਾ / ਆਉਂਦੀ
|
|||
ਮੇਰੇ ਕੋਲ ਵਕਤ ਨਹੀਂ ਹੈ।
|
|||
ਮੈਂ ਨਹੀਂ ਆ ਰਿਹਾ / ਰਹੀ ਕਿਉਂਕਿ ਮੇਰੇ ਕੋਲ ਵਕਤ ਨਹੀਂ ਹੈ।
|
|
||
|
|
|
|
ਤੂੰ ਠਹਿਰ ਕਿਉਂ ਨਹੀਂ ਜਾਂਦਾ / ਜਾਂਦੀ
|
|||
ਮੈਂ ਅਜੇ ਕੰਮ ਕਰਨਾ ਹੈ।
|
|||
ਮੈਂ ਨਹੀਂ ਰਿਹ ਸਕਦਾ / ਸਕਦੀ ਕਿਉਂਕਿ ਮੈਂ ਅਜੇ ਕੰਮ ਕਰਨਾ ਹੈ।
|
Ե_ չ_մ մ_ո_մ_ ո_ո_հ_տ_ ե_ պ_տ_ է դ_ռ ա_խ_տ_մ_
Y_s c_’_e_ m_u_, v_r_v_e_e_ y_s p_t_’ e d_r_ a_h_h_t_m
Ես չեմ մնում, որովհետև ես պետք է դեռ աշխատեմ:
Yes ch’yem mnum, vorovhetev yes petk’ e derr ashkhatem
Ե_ չ__ մ_____ ո_______ ե_ պ___ է դ__ ա_______
Y__ c_____ m____ v_________ y__ p____ e d___ a________
Ես չեմ մնում, որովհետև ես պետք է դեռ աշխատեմ:
Yes ch’yem mnum, vorovhetev yes petk’ e derr ashkhatem |
||
|
|
|
|
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ
|
|||
ਮੈਂ ਥੱਕ ਗਿਆ / ਗਈ ਹਾਂ।
|
|||
ਮੈਂ ਜਾ ਰਿਹਾ / ਰਹੀ ਹਾਂ ਕਿਉਂਕਿ ਮੈਂ ਥੱਕ ਗਿਆ / ਗਈ ਹਾਂ।
|
|
||
|
|
|
|
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ
|
|||
ਬਹੁਤ ਦੇਰ ਚੁੱਕੀ ਹੈ।
|
|||
ਮੈਂ ਚੱਲਦਾ / ਚੱਲਦੀ ਹਾਂ ਕਿਉਂਕਿ ਪਹਿਲਾਂ ਹੀ ਦੇਰ ਹੋ ਚੁੱਕੀ ਹੈ।
|
|
||
|
|
|
|
ਇਸ਼ਾਰੇ ਸ਼ਬਦਾਵਲੀ ਸਿੱਖਣ ਵਿੱਚ ਸਹਾਇਤਾ ਕਰਦੇ ਹਨਜਦੋਂ ਅਸੀਂ ਸ਼ਬਦਾਵਲੀ ਸਿੱਖਦੇ ਹਾਂ, ਸਾਡੇ ਦਿਮਾਗ ਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਸਨੂੰ ਹਰੇਕ ਨਵਾਂ ਸ਼ਬਦ ਦਰਜ ਕਰਨਾ ਪੈਂਦਾ ਹੈ। ਪਰ ਅਸੀਂ ਸਿਖਲਾਈ ਵਿੱਚ ਆਪਣੇ ਦਿਮਾਗ ਦਾ ਸਮਰਥਨ ਕਰ ਸਕਦੇ ਹਾਂ। ਇਹ ਇਸ਼ਾਰਿਆਂ ਦੁਆਰਾ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ਼ਾਰੇ ਸਾਡੀ ਯਾਦਾਸ਼ਤ ਵਿੱਚ ਸਹਾਇਕ ਹੁੰਦੇ ਹਨ। ਇਹ ਸ਼ਬਦਾਂ ਨੂੰ ਚੰਗੀ ਤਰ੍ਹਾਂ ਯਾਦ ਰੱਖ ਸਕਦੀ ਹੈ ਜਦੋਂ ਇਹ ਇਸ਼ਾਰਿਆਂ ਨੂੰ ਉਸੇ ਹੀ ਸਮੇਂ ਸੰਸਾਧਿਤ ਕਰਦੀ ਹੈ। ਇੱਕ ਅਧਿਐਨ ਨੇ ਸਪੱਸ਼ਟ ਰੂਪ ਵਿੱਚ ਇਹ ਸਾਬਤ ਕਰ ਦਿੱਤਾ ਹੈ। ਖੋਜਕਰਤਾਵਾਂ ਨੇ ਜਾਂਚ-ਅਧੀਨ ਵਿਅਕਤੀਆਂ ਨੂੰ ਸ਼ਬਦਾਵਲੀ ਪੜ੍ਹਨ ਲਈ ਦਿੱਤੀ। ਇਹ ਸ਼ਬਦ ਅਸਲ ਵਿੱਚ ਹੋਂਦ ਵਿੱਚ ਨਹੀਂ ਸਨ। ਇਹ ਇੱਕ ਨਕਲੀ ਭਾਸ਼ਾ ਨਾਲ ਸੰਬੰਧਤ ਸਨ। ਜਾਂਚ-ਅਧੀਨ ਵਿਅਕਤੀਆਂ ਨੂੰ ਇਸ਼ਾਰਿਆਂ ਸਮੇਤ ਕੁਝ ਸ਼ਬਦ ਸਿਖਾਏ ਗਏ। ਭਾਵ, ਜਾਂਚ-ਅਧੀਨ ਵਿਅਕਤੀਆਂ ਨੇ ਸ਼ਬਦਾਂ ਨੂੰ ਕੇਵਲ ਸੁਣਿਆ ਜਾਂ ਪੜ੍ਹਿਆ ਹੀ ਨਹੀਂ। ਇਸ਼ਾਰਿਆਂ ਦੀ ਸਹਾਇਤਾ ਨਾਲ, ਉਨ੍ਹਾਂ ਨੇ ਸ਼ਬਦਾਂ ਦੇ ਅਰਥਾਂ ਦੀ ਨਕਲ ਵੀ ਕੀਤੀ। ਜਦੋਂ ਉਹ ਪੜ੍ਹਾਈ ਕਰ ਰਹੇ ਸਨ, ਉਨ੍ਹਾਂ ਦੀ ਦਿਮਾਗੀ ਗਤੀਵਿਧੀ ਮਾਪੀ ਗਈ। ਖੋਜਕਰਤਾਵਾਂ ਨੇ ਇਸ ਪ੍ਰਕ੍ਰਿਆ ਵਿੱਚ ਇੱਕ ਦਿਲਚਸਪ ਖੋਜ ਕੀਤੀ। ਜਦੋਂ ਸ਼ਬਦਾਂ ਨੂੰ ਇਸ਼ਾਰਿਆਂ ਦੁਆਰਾ ਸਿੱਖਿਆ ਗਿਆ, ਦਿਮਾਗ ਦੇ ਜ਼ਿਆਦਾ ਖੇਤਰ ਕਾਰਜਸ਼ੀਲ ਸਨ। ਬੋਲੀ ਕੇਂਦਰ ਤੋਂ ਇਲਾਵਾ, ਸੈਂਸੋਮੋਟਰਿਕ ਖੇਤਰਾਂ ਵਿੱਚ ਵੀ ਗਤੀਵਿਧੀ ਦੇਖੀ ਗਈ। ਦਿਮਾਗ ਦੀ ਇਹ ਵਾਧੂ ਗਤੀਵਿਧੀ ਸਾਡੀ ਯਾਦਾਸ਼ਤ ਨੂੰ ਪ੍ਰਭਾਵਿਤ ਕਰਦੀ ਹੈ। ਇਸ਼ਾਰਿਆਂ ਨਾਲ ਸਿੱਖਣ ਨਾਲ, ਗੁੰਝਲਦਾਰ ਨੈੱਟਵਰਕ ਪੈਦਾ ਹੁੰਦੇ ਹਨ। ਇਹ ਨੈੱਟਵਰਕ ਨਵੇਂ ਸ਼ਬਦਾਂ ਨੂੰ ਦਿਮਾਗ ਵਿੱਚ ਕਈ ਸਥਾਨਾਂ ਵਿੱਚ ਦਰਜ ਕਰਦੇ ਹਨ। ਇਸ ਤਰ੍ਹਾਂ ਸ਼ਬਦਾਵਲੀ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸੰਸਾਧਿਤ ਕੀਤੀ ਜਾ ਸਕਦੀ ਹੈ। ਜਦੋਂ ਅਸੀਂ ਕੁਝ ਵਿਸ਼ੇਸ਼ ਸ਼ਬਦਾਂ ਦੀ ਵਰਤੋਂ ਕਰਨਾ ਚਾਹੁੰਦੇ ਹਾਂ, ਸਾਡਾ ਦਿਮਾਗ ਉਨ੍ਹਾਂ ਨੂੰ ਤੇਜ਼ੀ ਨਾਲ ਲੱਭ ਲੈਂਦਾ ਹੈ। ਇਹ ਦਰਜ ਵੀ ਵਧੀਆ ਢੰਗ ਨਾਲ ਹੁੰਦੇ ਹਨ। ਪਰ, ਇਹ ਜ਼ਰੂਰੀ ਹੈ, ਕਿ ਇਸ਼ਾਰਾ ਸ਼ਬਦ ਦੇ ਨਾਲ ਸੰਬੰਧਤ ਹੋਵੇ। ਸਾਡਾ ਦਿਮਾਗ ਨੂੰ ਪਤਾ ਲੱਗ ਜਾਂਦਾ ਹੈ ਜਦੋਂ ਇੱਕ ਸ਼ਬਦ ਅਤੇ ਇਸ਼ਾਰਾ ਆਪਸ ਵਿੱਚ ਮੇਲ ਨਹੀਂ ਖਾਂਦੇ। ਨਵੀਆਂ ਖੋਜਾਂ ਨਵੇਂ ਸਿਖਲਾਈ ਤਰੀਕਿਆਂ ਦਾ ਵਿਕਾਸ ਕਰ ਸਕਦੀਆਂ ਹਨ। ਭਾਸ਼ਾਵਾਂ ਬਾਰੇ ਬਹੁਤ ਘੱਟ ਜਾਣਕਾਰੀ ਰੱਖਣ ਵਾਲੇ ਵਿਅਕਤੀ ਅਕਸਰ ਹੌਲੀ ਸਿੱਖਦੇ ਹਨ। ਸ਼ਾਇਦ ਉਹ ਆਸਾਨੀ ਨਾਲ ਸਿੱਖਣਗੇ ਜੇਕਰ ਉਹ ਸ਼ਬਦਾਂ ਦੀ ਸਰੀਰਕ ਰੂਪ ਵਿੱਚ ਨਕਲ ਕਰਨਗੇ... |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|