ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > հայերեն > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
HY հայերեն
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਤੁਸੀਂ ਇਹ ਕੇਕ ਕਿਉਂ ਨਹੀਂ ਖਾਂਦੇ
|
|
||
ਮੈਂ ਆਪਣਾ ਭਾਰ ਘਟਾਉਣਾ ਹੈ।
|
|||
ਮੈਂ ਇਸਨੂੰ ਨਹੀਂ ਖਾ ਰਿਹਾ / ਰਹੀ ਕਿਉਂਕਿ ਮੈਂ ਆਪਣਾ ਭਾਰ ਘਟਾਉਣਾ ਹੈ।
|
|
||
|
|
|
|
ਤੁਸੀਂ ਬੀਅਰ ਕਿਉਂ ਨਹੀਂ ਪੀਂਦੇ
|
|
||
ਮੈਂ ਅਜੇ ਗੱਡੀ ਚਲਾਉਣੀ ਹੈ।
|
|
||
ਮੈਂ ਇਸ ਲਈ ਨਹੀਂ ਪੀ ਰਿਹਾ / ਰਹੀ ਕਿਉਂਕਿ ਮੈਂ ਅਜੇ ਗੱਡੀ ਚਲਾਉਣੀ ਹੈ।
|
Ե_ չ_մ խ_ո_մ_ ո_ո_հ_տ_ դ_ռ պ_տ_ է մ_ք_ն_ վ_ր_մ_
Y_s c_’_e_ k_m_m_ v_r_v_e_e_ d_r_ p_t_’ e m_k_y_n_ v_r_m
Ես չեմ խմում, որովհետև դեռ պետք է մեքենա վարեմ:
Yes ch’yem khmum, vorovhetev derr petk’ e mek’yena varem
Ե_ չ__ խ_____ ո_______ դ__ պ___ է մ_____ վ_____
Y__ c_____ k_____ v_________ d___ p____ e m_______ v____
Ես չեմ խմում, որովհետև դեռ պետք է մեքենա վարեմ:
Yes ch’yem khmum, vorovhetev derr petk’ e mek’yena varem |
||
|
|
|
|
ਤੂੰ ਕਾਫੀ ਕਿਉਂ ਨਹੀਂ ਪੀਂਦਾ / ਪੀਂਦੀ
|
|
||
ਠੰਢੀ ਹੈ।
|
|||
ਮੈਂ ਇਸਨੂੰ ਨਹੀਂ ਪੀਂਦਾ / ਪੀਂਦੀ ਕਿਉਂਕਿ ਇਹ ਠੰਢੀ ਹੈ।
|
|
||
|
|
|
|
ਤੂੰ ਚਾਹ ਕਿਉਂ ਨਹੀਂ ਪੀਂਦਾ / ਪੀਂਦੀ
|
|
||
ਮੇਰੇ ਕੋਲ ਖੰਡ ਨਹੀਂ ਹੈ।
|
|||
ਮੈਂ ਇਸਨੂੰ ਨਹੀਂ ਪੀਂਦਾ / ਪੀਂਦੀ ਕਿਉਂਕਿ ਮੇਰੇ ਕੋਲ ਖੰਡ ਨਹੀਂ ਹੈ।
|
|
||
|
|
|
|
ਤੁਸੀਂ ਸੂਪ ਕਿਉਂ ਨਹੀਂ ਪੀਂਦੇ
|
|
||
ਮੈਂ ਇਹ ਨਹੀਂ ਮੰਗਵਾਇਆ।
|
|||
ਮੈਂ ਇਹ ਨਹੀਂ ਖਾਂਊਂਗਾ / ਖਾਊਂਗੀ ਕਿਉਂਕਿ ਮੈਂ ਇਹ ਨਹੀਂ ਮੰਗਵਾਇਆ।
|
|
||
|
|
|
|
ਤੂੰ ਮੀਟ ਕਿਉਂ ਨਹੀਂ ਖਾਂਦਾ / ਖਾਂਦੀ
|
|||
ਮੈਂ ਸ਼ਾਕਾਹਾਰੀ ਹਾਂ।
|
|||
ਮੈਂ ਇਸਨੂੰ ਨਹੀਂ ਖਾਂਦਾ / ਖਾਂਦੀ ਕਿਉਂਕਿ ਮੈਂ ਸ਼ਾਕਾਹਾਰੀ ਹਾਂ।
|
|
||
|
|
|
|
ਇੱਕ ਭਾਸ਼ਾ, ਕਈ ਭਿੰਨਤਾਵਾਂਭਾਵੇਂ ਅਸੀਂ ਕੇਵਲ ਇੱਕੋ ਹੀ ਭਾਸ਼ਾ ਬੋਲਦੇ ਹਾਂ, ਅਸੀਂ ਕਈ ਭਾਸ਼ਾਵਾਂ ਬੋਲਦੇ ਹਾਂ। ਕਿਉਂਕਿ ਕੋਈ ਵੀ ਭਾਸ਼ਾ ਆਪਣੇ ਆਪ ਵਿੱਚ ਇੱਕ ਸੰਪੂਰਨ ਪ੍ਰਣਾਲੀ ਨਹੀਂ ਹੈ। ਹਰੇਕ ਭਾਸ਼ਾ ਕਈ ਵੱਖ-ਵੱਖ ਪਹਿਲੂ ਦਰਸਾਉਂਦੀ ਹੈ। ਭਾਸ਼ਾ ਇੱਕ ਜੀਵਿਤ ਪ੍ਰਣਾਲੀ ਹੈ। ਬੁਲਾਰੇ ਹਮੇਸ਼ਾਂ ਆਪਣੇ ਆਪਨੂੰ ਆਪਣੇ ਗੱਲਬਾਤ ਵਾਲੇ ਸਾਥੀਆਂ ਪ੍ਰਤੀ ਅਨੁਕੂਲ ਬਣਾਉਂਦੇ ਰਹਿੰਦੇ ਹਨ। ਇਸਲਈ, ਲੋਕ ਆਪਣੀ ਬੋਲੀ ਜਾਣ ਵਾਲੀ ਭਾਸ਼ਾ ਨੂੰ ਬਦਲਦੇ ਰਹਿੰਦੇ ਹਨ। ਇਹ ਭਿੰਨਤਾਵਾਂ ਵੱਖ-ਵੱਖ ਰੂਪਾਂ ਵਿੱਚ ਦਿਖਾਈ ਦੇਂਦੀਆਂ ਹਨ। ਉਦਾਹਰਣ ਵਜੋਂ, ਹਰੇਕ ਭਾਸ਼ਾ ਦਾ ਇੱਕ ਇਤਿਹਾਸ ਹੈ। ਇਹ ਬਦਲ ਗਿਆ ਹੈ ਅਤੇ ਇਸਦਾ ਬਦਲਣਾ ਜਾਰੀ ਰਹੇਗਾ। ਇਹ ਇਸ ਤੱਥ ਅਨੁਸਾਰ ਪਛਾਣਿਆ ਜਾ ਸਕਦਾ ਹੈ ਕਿ ਬਜ਼ੁਰਗ ਲੋਕ ਨੌਜਵਾਨਾਂ ਨਾਲੋਂ ਅਲੱਗ ਢੰਗ ਨਾਲ ਬੋਲਦੇ ਹਨ। ਵਧੇਰੇ ਭਾਸ਼ਾਵਾਂ ਵਿੱਚ ਵੱਖ-ਵੱਖ ਉਪ-ਭਾਸ਼ਾਵਾਂ ਵੀ ਸ਼ਾਮਲ ਹੁੰਦੀਆਂ ਹਨ। ਪਰ, ਕਈ ਉਪ-ਭਾਸ਼ਾ ਬੁਲਾਰੇ ਉਨ੍ਹਾਂ ਦੇ ਵਾਤਾਵਰਣ ਅਨੁਸਾਰ ਅਨੁਕੂਲ ਹੋ ਸਕਦੇ ਹਨ। ਕੁਝ ਵਿਸ਼ੇਸ਼ ਸਥਿਤੀਆਂ ਵਿੱਚ ਉਹ ਪ੍ਰਮਾਣਿਤ ਭਾਸ਼ਾ ਬੋਲਦੇ ਹਨ। ਵੱਖ-ਵੱਖ ਸਮਾਜਿਕ ਸਮੂਹਾਂ ਦੀਆਂ ਵੱਖ-ਵੱਖ ਭਸ਼ਾਵਾਂ ਹੁੰਦੀਆਂ ਹਨ। ਨੌਜਵਾਨਾਂ ਦਾ ਭਾਸ਼ਾ ਜਾਂ ਸਥਾਨਕ ਸ਼ਬਦਾਵਲੀ ਇਸਦੀਆਂ ਉਦਾਹਰਾਣਾਂ ਹਨ। ਕਈ ਲੋਕ ਕੰਮ ਦੇ ਸਥਾਨ 'ਤੇ ਘਰ ਨਾਲੋਂ ਅਲੱਗ ਢੰਗ ਨਾਲ ਬੋਲਦੇ ਹਨ। ਕਈ ਲੋਕ ਕੰਮ ਦੇ ਸਥਾਨ 'ਤੇ ਪੇਸ਼ੇਵਰ ਸ਼ਬਦਾਵਲੀ ਦੀ ਵਰਤੋਂ ਵੀ ਕਰਦੇ ਹਨ। ਬੋਲਣ ਵਾਲੀ ਅਤੇ ਲਿਖਤੀ ਭਾਸ਼ਾ ਵਿੱਚ ਵੀ ਭਿੰਨਤਾਵਾਂ ਦਿਖਾਈ ਦੇਂਦੀਆਂ ਹਨ। ਬੋਲਣ ਵਾਲੀ ਭਾਸ਼ਾ ਲਿਖਤੀ ਭਾਸ਼ਾ ਤੋਂ ਵਿਸ਼ੇਸ਼ ਤੌਰ 'ਤੇ ਬਹੁਤ ਸਰਲ ਹੁੰਦੀ ਹੈ। ਇਹ ਅੰਤਰ ਬਹੁਤ ਵੱਡਾ ਹੋ ਸਕਦਾ ਹੈ। ਇਹ ਉਦੋਂ ਹੁੰਦਾ ਹੈ ਜਦੋਂ ਲਿਖਤੀ ਭਾਸ਼ਾਵਾਂ ਲੰਬੇ ਸਮੇਂ ਤੋਂ ਬਦਲਦੀਆਂ ਨਹੀਂ। ਬੋਲਣ ਵਾਲਿਆਂ ਨੂੰ ਪਹਿਲਾਂ ਭਾਸ਼ਾ ਦੇ ਲਿਖਤੀ ਰੂਪ ਦੀ ਵਰਤੋਂ ਕਰਨੀ ਸਿੱਖਣੀ ਚਾਹੀਦੀ ਹੈ। ਔਰਤਾਂ ਅਤੇ ਪੁਰਸ਼ਾਂ ਦੀ ਭਾਸ਼ਾ ਵੀ ਆਮ ਤੌਰ 'ਤੇ ਭਿੰਨ ਹੁੰਦੀ ਹੈ। ਇਹ ਅੰਤਰ ਪੱਛਮੀ ਸਮਾਜਾਂ ਵਿੱਚ ਇੰਨਾ ਵੱਡਾ ਨਹੀਂ ਹੈ। ਪਰ ਅਜਿਹੇ ਦੇਸ਼ ਵੀ ਹਨ ਜਿੱਥੇ ਔਰਤਾਂ ਪੁਰਸ਼ਾਂ ਨਾਲੋਂ ਬਹੁਤ ਭਿੰਨਤਾ ਨਾਲ ਬੋਲਦੀਆਂ ਹਨ। ਕੁੱਝ ਸਭਿਆਚਾਰਾਂ ਵਿੱਚ, ਨਰਮਦਿਲੀ ਦਾ ਆਪਣੀ ਨਿੱਜੀ ਭਾਸ਼ਾਈ ਰੂਪ ਹੁੰਦਾ ਹੈ। ਇਸਲਈ ਬੋਲਣਾ ਇੰਨਾ ਜ਼ਿਆਦਾ ਆਸਾਨ ਨਹੀਂ ਹੁੰਦਾ! ਸਾਨੂੰ ਇੱਕੋ ਸਮੇਂ ਕਈ ਵੱਖ-ਵੱਖ ਚੀਜ਼ਾਂ ਵੱਲ ਧਿਆਨ ਦੇਣਾ ਪੈਂਦਾ ਹੈ... |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|