ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > հայերեն > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
HY հայերեն
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਮੇਰਾ ਬੇਟਾ ਗੁੱਡੀ ਨਾਲ ਨਹੀਂ ਖੇਡਣਾ ਚਾਹੁੰਦਾ ਸੀ।
|
|
||
ਮੇਰੀ ਬੇਟੀ ਫੁੱਟਬਾਲ ਨਹੀਂ ਖੇਡਣਾ ਚਾਹੁੰਦੀ ਸੀ।
|
|
||
ਮੇਰੀ ਪਤਨੀ ਮੇਰੇ ਨਾਲ ਸ਼ਤਰੰਜ ਨਹੀਂ ਖੇਡਣਾ ਚਾਹੁੰਦੀ ਸੀ।
|
|
||
|
|
|
|
ਮੇਰੇ ਬੱਚੇ ਟਹਿਲਣ ਨਹੀ ਜਾਣਾ ਚਾਹੁੰਦੇ ਸਨ।
|
|
||
ਉਹ ਕਮਰਾ ਸਾਫ ਨਹੀਂ ਕਰਨਾ ਚਾਹਹੁੰਦੀ ਸੀ।
|
|
||
ਉਹ ਸੌਣਾ ਨਹੀਂ ਚਾਹੁੰਦੇ ਸਨ।
|
|
||
|
|
|
|
ਉਸਨੂੰ ਆਈਸਕ੍ਰੀਮ ਖਾਣ ਦੀ ਆਗਿਆ ਨਹੀਂ ਸੀ।
|
|
||
ਉਸਨੂੰ ਚਾਕਲੇਟ ਖਾਣ ਦੀ ਆਗਿਆ ਨਹੀਂ ਸੀ।
|
|
||
ਉਸਨੂੰ ਮਠਿਆਈ ਖਾਣ ਦੀ ਆਗਿਆ ਨਹੀਂ ਸੀ।
|
|
||
|
|
|
|
ਮੈਨੂੰ ਕੁਝ ਮੰਗਣ ਦੀ ਆਗਿਆ ਸੀ।
|
|
||
ਮੈਨੂੰ ਆਪਣੇ ਲਈ ਕੱਪੜੇ ਖਰੀਦਣ ਦੀ ਆਗਿਆ ਸੀ।
|
|
||
ਮੈਨੂੰ ਚਾਕਲੇਟ ਲੈਣ ਦੀ ਆਗਿਆ ਸੀ।
|
|
||
|
|
|
|
ਕੀ ਤੁਹਾਨੂੰ ਜਹਾਜ਼ ਵਿੱਚ ਸਿਗਰਟ ਪੀਣ ਦੀ ਆਗਿਆ ਸੀ
|
|
||
ਕੀ ਤੈਨੂੰ ਹਸਪਤਾਲ ਵਿੱਚ ਬੀਅਰ ਪੀਣ ਦੀ ਆਗਿਆ ਸੀ
|
|
||
ਕੀ ਤੈਨੂੰ ਹੋਟਲ ਵਿੱਚ ਕੁਤਾ ਨਾਲ ਲੈ ਕੇ ਜਾਣ ਦੀ ਆਗਿਆ ਸੀ
|
|
||
|
|
|
|
ਕੀ ਛੁੱਟੀਆਂ ਵਿੱਚ ਬੱਚਿਆਂ ਨੂੰ ਜ਼ਿਆਦਾ ਦੇਰ ਬਾਹਰ ਰਹਿਣ ਦੀ ਇਜਾਜ਼ਤ ਸੀ
|
Ա_ձ_կ_ւ_դ_ե_ի_ ե_ե_ա_ե_ի_ կ_ր_լ_ է_ ե_կ_ր դ_ս_ւ_ մ_ա_:
A_d_a_u_d_e_i_ y_r_k_a_e_i_ k_r_l_ e_ y_r_a_ d_s_m m_a_
Արձակուրդներին երեխաներին կարելի էր երկար դրսում մնալ:
Ardzakurdnerin yerekhanerin kareli er yerkar drsum mnal
Ա_____________ ե_________ կ_____ է_ ե____ դ_____ մ____
A_____________ y___________ k_____ e_ y_____ d____ m___
Արձակուրդներին երեխաներին կարելի էր երկար դրսում մնալ:
Ardzakurdnerin yerekhanerin kareli er yerkar drsum mnal |
||
ਉਹਨਾਂ ਨੂੰ ਵਿਹੜੇ ਵਿੱਚ ਬਹੁਤ ਸਮੇਂ ਤੱਕ ਖੇਲਣ ਦੀ ਇਜਾਜ਼ਤ ਸੀ।
|
|
||
ਉਹਨਾਂ ਨੂੰ ਬਹੁਤ ਦੇਰ ਤੱਕ ਜਾਗਣ ਦੀ ਇਜਾਜ਼ਤ ਸੀ।
|
|
||
|
|
|
|
ਬੱਚੇ ਵਿਆਕਰਣ ਦੇ ਨਿਯਮ ਸਿੱਖ ਸਕਦੇ ਹਨਬੱਚੇ ਬਹੁਤ ਤੇਜ਼ੀ ਨਾਲ ਵੱਧਦੇ ਹਨ। ਅਤੇ ਉਹ ਬਹੁਤ ਤੇਜ਼ੀ ਨਾਲ ਵੀ ਸਿੱਖਦੇ ਹਨ! ਇਸ ਬਾਰੇ ਅਜੇ ਖੋਜ ਕਰਨਾ ਬਾਕੀ ਹੈ ਕਿ ਬੱਚੇ ਕਿਵੇਂ ਸਿੱਖਦੇ ਹਨ। ਸਿਖਲਾਈ ਪ੍ਰਕ੍ਰਿਆਵਾਂ ਆਪ-ਮੁਹਾਰੇ ਹੀ ਵਾਪਰਦੀਆਂ ਹਨ। ਬੱਚਿਆਂ ਨੂੰ ਅਹਿਸਾਸ ਨਹੀਂ ਹੁੰਦਾ ਜਦੋਂ ਉਹ ਸਿੱਖ ਰਹੇ ਹੁੰਦੇ ਹਨ। ਪਰ ਫੇਰ ਵੀ, ਉਨ੍ਹਾਂ ਦੀ ਸਮਰੱਥਾ ਹਰ ਰੋਜ਼ ਵਧਦੀ ਹੈ। ਇਸ ਵਿੱਚ ਭਾਸ਼ਾ ਰਾਹੀਂ ਨਿਖਾਰ ਵੀ ਆਉਂਦਾ ਹੈ। ਬੱਚੇ ਕੇਵਲ ਪਹਿਲੇ ਕੁਝ ਮਹੀਨਿਆਂ ਵਿੱਚ ਹੀ ਚੀਕ ਸਕਦੇ ਹਨ। ਕੁਝ ਮਹੀਨਿਆਂ ਵਿੱਚ ਉਹ ਛੋਟੇ ਸ਼ਬਦ ਬੋਲ ਸਕਦੇ ਹਨ। ਫੇਰ ਇਨ੍ਹਾਂ ਸ਼ਬਦਾਂ ਤੋਂ ਵਾਕ ਬਣਨੇ ਸ਼ੁਰੂ ਹੋ ਜਾਂਦੇ ਹਨ। ਅੰਤ ਵਿੱਚ ਬੱਚੇ ਆਪਣੀ ਮੂਲ ਭਾਸ਼ਾ ਬੋਲਦੇ ਹਨ। ਬਦਕਿਸਮਤੀ ਨਾਲ, ਇਹ ਬਾਲਗਾਂ ਉੱਤੇ ਲਾਗੂ ਨਹੀਂ ਹੁੰਦਾ। ਉਨ੍ਹਾਂ ਨੂੰ ਸਿਖਲਾਈ ਲਈ ਕਿਤਾਬਾਂ ਜਾਂ ਹੋਰ ਸਮੱਗਰੀ ਦੀ ਲੋੜ ਹੁੰਦੀ ਹੈ। ਉਦਾਹਰਣ ਵਜੋਂ, ਕੇਵਲ ਇਸੇ ਢੰਗ ਨਾਲ ਉਹ ਵਿਆਕਰਣ ਦੇ ਨਿਯਮ ਸਿੱਖ ਸਕਦੇ ਹਨ। ਪਰ, ਬੱਚੇ ਕੇਵਲ ਚਾਰ ਮਹੀਨੇ ਦੀ ਉਮਰ ਵਿੱਚ ਹੀ ਵਿਆਕਰਣ ਸਿੱਖ ਲੈਂਦੇ ਹਨ। ਖੋਜਕਰਤਾਵਾਂ ਨੇ ਬੱਚਿਆਂ ਨੂੰ ਵਿਦੇਸ਼ੀ ਵਿਆਕਰਣ ਦੇ ਨਿਯਮ ਸਿਖਾਏ। ਅਜਿਹਾ ਕਰਨ ਲਈ, ਉਨ੍ਹਾਂ ਨੇ ਬੱਚਿਆਂ ਨੂੰ ਉੱਚੀ ਆਵਾਜ਼ ਵਿੱਚ ਇਟਾਲੀਅਨ ਵਾਕ ਸੁਣਾਏ। ਇਨ੍ਹਾਂ ਵਾਕਾਂ ਵਿੱਚ ਕੁਝ ਵਿਸ਼ੇਸ਼ ਵਾਕ-ਰਚਨਾਵਾਂ ਦੇ ਰੂਪ ਮੌਜੂਦ ਸਨ। ਬੱਚਿਆਂ ਨੇ ਲੱਗਭਗ ਪੰਦਰਾਂ ਮਿੰਟਾਂ ਤੱਕ ਸਹੀ ਵਾਕਾਂ ਨੂੰ ਸੁਣਿਆ। ਇਸਤੋਂ ਬਾਦ, ਬੱਚਿਆਂ ਨੂੰ ਦੁਬਾਰਾ ਵਾਕ ਸੁਣਾਏ ਗਏ। ਪਰ, ਇਸ ਵਾਰ, ਇਨ੍ਹਾਂ ਵਿੱਚੋਂ ਕੁਝ ਵਾਕ ਗ਼ਲਤ ਸਨ। ਜਦੋਂ ਬੱਚੇ ਵਾਕਾਂ ਨੂੰ ਸੁਣ ਰਹੇ ਸਨ, ਉਨ੍ਹਾਂ ਦੇ ਦਿਮਾਗ ਦੀਆਂ ਤਰੰਗਾਂ ਨੂੰ ਮਾਪਿਆ ਗਿਆ। ਇਸਤਰ੍ਹਾਂ ਖੋਜਕਰਤਾਵਾਂ ਨੇ ਜਾਣਿਆ ਕਿ ਦਿਮਾਗ ਨੇ ਵਾਕਾਂ ਪ੍ਰਤੀ ਕਿਵੇਂ ਪ੍ਰਕ੍ਰਿਆ ਕੀਤੀ। ਅਤੇ ਬੱਚਿਆਂ ਨੇ ਵਾਕਾਂ ਪ੍ਰਤੀ ਗਤੀਵਿਧੀਆਂ ਦੇ ਵੱਖ-ਵੱਖ ਪੱਧਰ ਦਰਸਾਏ! ਭਾਵੇਂ ਉਨ੍ਹਾਂ ਨੇ ਉਸੇ ਸਮੇਂ ਹੀ ਵਾਕਾਂ ਨੂੰ ਸਿੱਖਿਆ ਸੀ, ਉਨ੍ਹਾਂ ਨੇ ਗਲਤੀਆਂ ਦਰਜ ਕਰ ਲਈਆਂ। ਕੁਦਰਤੀ ਤੌਰ 'ਤੇ, ਬੱਚਿਆਂ ਨੂੰ ਇਹ ਸਮਝ ਨਹੀਂ ਆਉਂਦਾ ਕਿ ਕੁਝ ਵਾਕ ਗ਼ਲਤ ਕਿਉਂ ਸਨ। ਉਹ ਆਪਣੇ ਆਪ ਨੂੰ ਧੁਨੀ ਬਣਤਰਾਂ ਪ੍ਰਤੀ ਆਕਰਸ਼ਤ ਕਰਦੇ ਹਨ। ਪਰ ਇੱਕ ਭਾਸ਼ਾ ਨੂੰ ਸਿੱਖਣ ਲਈ ਇਹ ਕਾਫ਼ੀ ਹੈ - ਘੱਟੋ-ਘੱਟ ਬੱਚਿਆਂ ਲਈ... |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|