ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > ಕನ್ನಡ > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
KN ಕನ್ನಡ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਤੁਸੀਂ ਕਿੱਥੋਂ ਆਏ ਹੋ?
|
|||
ਬੇਸਲ ਤੋਂ।
|
|||
ਬੇਸਲ ਸਵਿਟਜ਼ਰਲੈਂਡ ਵਿੱਚ ਹੈ।
|
|
||
|
|
|
|
ਮੈਂ ਤੁਹਾਨੂੰ ਸ਼੍ਰੀ ਭੁਲੱਰ ਨਾਲ ਮਿਲਾਉਣਾ ਚਾਹੁੰਦਾ / ਚਾਹੁੰਦੀ ਹਾਂ।?
|
|
||
ਇਹ ਵਿਦੇਸ਼ੀ ਹਨ।
|
|||
ਇਹ ਕਈ ਭਾਸ਼ਾਂਵਾਂ ਬੋਲ ਸਕਦੇ ਹਨ।
|
|
||
|
|
|
|
ਕੀ ਤੁਸੀਂ ਇੱਥੇ ਪਹਿਲੀ ਵਾਰ ਆਏ ਹੋ।?
|
|
||
ਜੀ ਨਹੀਂ, ਮੈਂ ਇੱਥੇ ਪਿਛਲੇ ਸਾਲ ਆਇਆ / ਆਈ ਸੀ।
|
|
||
ਪਰ ਕੇਵਲ ਇੱਕ ਹਫਤੇ ਲਈ।
|
|
||
|
|
|
|
ਕੀ ਤੁਹਾਨੂੰ ਇਹ ਚੰਗਾ ਲੱਗਦਾ ਹੈ?
|
|
||
ਬਹੁਤ ਵਧੀਆ, ਲੋਕ ਬਹੁਤ ਚੰਗੇ ਹਨ।
|
ನ_ಗ_ ತ_ಂ_ ಹ_ಡ_ಸ_ದ_. ಇ_್_ಿ_ ಜ_ರ_ ತ_ಂ_ ಒ_್_ೆ_ವ_ು_
N_n_g_ t_m_a h_ḍ_s_d_. I_l_y_ j_n_r_ t_m_a o_ḷ_y_v_r_.
ನನಗೆ ತುಂಬ ಹಿಡಿಸಿದೆ. ಇಲ್ಲಿಯ ಜನರು ತುಂಬ ಒಳ್ಳೆಯವರು.
Nanage tumba hiḍiside. Illiya janaru tumba oḷḷeyavaru.
ನ___ ತ___ ಹ________ ಇ_____ ಜ___ ತ___ ಒ_________
N_____ t____ h________ I_____ j_____ t____ o__________
ನನಗೆ ತುಂಬ ಹಿಡಿಸಿದೆ. ಇಲ್ಲಿಯ ಜನರು ತುಂಬ ಒಳ್ಳೆಯವರು.
Nanage tumba hiḍiside. Illiya janaru tumba oḷḷeyavaru. |
||
ਮੈਨੂੰ ਇੱਥੋਂ ਦਾ ਨਜ਼ਾਰਾ ਵੀ ਬਹੁਤ ਵਧੀਆ ਲੱਗਦਾ ਹੈ।
|
|
||
|
|
|
|
ਤੁਸੀਂ ਕੀ ਕਰਦੇ ਹੋ?
|
|
||
ਮੈਂ ਇਕ ਅਨੁਵਾਦਕ ਹਾਂ।
|
|||
ਮੈਂ ਪੁਸਤਕਾਂ ਦਾ ਅਨੁਵਾਦ ਕਰਦਾ / ਕਰਦੀ ਹਾਂ।
|
|
||
|
|
|
|
ਕੀ ਤੁਸੀਂ ਇੱਥੇ ਇਕੱਲੇ ਆਏ ਹੋ?
|
|
||
ਜੀ ਨਹੀਂ, ਮੇਰੇ ਪਤੀ / ਮੇਰੀ ਪਤਨੀ ਵੀ ਇੱਥੇ ਹੈ।
|
|
||
ਅਤੇ ਮੇਰੇ ਦੋਵੇਂ ਬੱਚੇ ਓਥੇ ਹਨ।
|
|
||
|
|
|
|
ਜਰਮਨਿਕ ਭਾਸ਼ਾਵਾਂਜਰਮਨਿਕ ਭਾਸ਼ਾਵਾਂ ਇੰਡੋ-ਯੂਰੋਪੀਅਨ ਭਾਸ਼ਾ ਪਰਿਵਾਰ ਨਾਲ ਸੰਬੰਧਤ ਹਨ। ਇਹ ਭਾਸ਼ਾਈ ਪਰਿਵਾਰ ਆਪਣੀਆਂ ਧੁਨੀ ਵਿਸ਼ੇਸ਼ਤਾਵਾਂ ਦੁਆਰਾ ਪਛਾਣਿਆ ਜਾਂਦਾ ਹੈ। ਧੁਨੀਆਂ ਵਿੱਚ ਅੰਤਰ ਇਨ੍ਹਾਂ ਭਾਸ਼ਾਵਾਂ ਨੂੰ ਹੋਰਨਾਂ ਨਾਲੋਂ ਵੱਖ ਕਰਦਾ ਹੈ। ਲਗਭਗ 15 ਜਰਮਨਿਕ ਭਾਸ਼ਾਵਾਂ ਹੋਂਦ ਵਿੱਚ ਹਨ। ਵਿਸ਼ਵ ਭਰ ਵਿੱਚ 50 ਕਰੋੜ ਲੋਕ ਇਨ੍ਹਾਂ ਨੂੰ ਆਪਣੀ ਮਾਤ-ਭਾਸ਼ਾ ਵਜੋਂ ਬੋਲਦੇ ਹਨ। ਨਿੱਜੀ ਭਾਸ਼ਾਵਾਂ ਦੀ ਨਿਸਚਿਤ ਗਿਣਤੀ ਦਾ ਪਤਾ ਲਗਾਉਣਾ ਮੁਸ਼ਕਿਲ ਹੈ। ਆਮ ਤੌਰ 'ਤੇ ਇਹ ਅਸਪੱਸ਼ਟ ਹੈ ਕਿ ਆਜ਼ਾਦ ਭਾਸ਼ਾਵਾਂ ਜਾਂ ਕੇਵਲ ਉਪ-ਭਾਸ਼ਾਵਾਂ ਹੋਂਦ ਵਿੱਚ ਹਨ। ਸਭ ਤੋਂ ਵੱਧ ਮਹੱਤਵਪੂਰਨ ਜਰਮਨਿਕ ਭਾਸ਼ਾ ਅੰਗਰੇਜ਼ੀ ਹੈ। ਵਿਸ਼ਵ ਭਰ ਵਿੱਚ ਇਸਦੇ 35 ਕਰੋੜ ਮੂਲ ਬੁਲਾਰੇ ਹਨ। ਇਸਤੋਂ ਬਾਦ ਜਰਮਨ ਅਤੇ ਡੱਚ ਭਾਸ਼ਾਵਾਂ ਆਉਂਦੀਆਂ ਹਨ। ਜਰਮਨਿਕ ਭਾਸ਼ਾਵਾਂ ਵੱਖ-ਵੱਖ ਸਮੂਹਾਂ ਵਿੱਚ ਵੰਡੀਆਂ ਹੋਈਆਂ ਹਨ। ਇਹ ਹਨ ਉੱਤਰੀ ਜਰਮਨਿਕ, ਪੱਛਮੀ ਜਰਮਨਿਕ, ਅਤੇ ਪੂਰਬੀ ਜਰਮਨਿਕ। ਉੱਤਰੀ ਜਰਮਨਿਕ ਭਾਸ਼ਾਵਾਂ ਨੂੰ ਸਕੈਂਡੀਨੇਵੀਅਨ ਭਾਸ਼ਾਵਾਂ ਕਿਹਾ ਜਾਂਦਾ ਹੈ। ਅੰਗਰੇਜ਼ੀ, ਜਰਮਨ ਅਤੇ ਡੱਚ ਪੱਛਮੀ ਜਰਮਨਿਕ ਭਾਸ਼ਾਵਾਂ ਹਨ। ਸਾਰੀਆਂ ਪੂਰਬੀ ਜਰਮਨਿਕ ਭਾਸ਼ਾਵਾਂ ਖ਼ਤਮ ਹੋ ਚੁਕੀਆਂ ਹਨ। ਪੁਰਾਣੀ ਅੰਗਰੇਜ਼ੀ, ਉਦਾਹਰਣ ਲਈ, ਇਸ ਸਮੂਹ ਨਾਲ ਸੰਬੰਧਤ ਹੈ। ਬਸਤੀਕਰਨ ਨੇ ਜਰਮਨਿਕ ਭਾਸ਼ਾਵਾਂ ਨੂੰ ਵਿਸ਼ਵ ਭਰ ਵਿੱਚ ਫੈਲਾ ਦਿੱਤਾ। ਨਤੀਜੇ ਵਜੋਂ, ਡੱਚ ਭਾਸ਼ਾ ਕੈਰਿਬੀਅਨ ਅਤੇ ਦੱਖਣੀ ਅਮਰੀਕਾ ਵਿੱਚ ਸਮਝੀ ਜਾਂਦੀ ਹੈ। ਸਾਰੀਆਂ ਜਰਮਨਿਕ ਭਾਸ਼ਾਵਾਂ ਇੱਖ ਸਾਂਝੇ ਮੁੱਢ ਤੋਂ ਪੈਦਾ ਹੁੰਦੀਆਂ ਹਨ। ਕਿਸੇ ਸਮਰੂਪ ਮੂਲ ਭਾਸ਼ਾ ਦੀ ਹੋਂਦ ਜਾਂ ਅਣਹੋਂਦ ਬਾਰੇ ਕੁਝ ਸਪੱਸ਼ਟ ਨਹੀਂ ਹੈ। ਇਸਤੋਂ ਛੁੱਟ, ਕੇਵਲ ਕੁਝ ਹੀ ਪ੍ਰਾਚੀਨ ਜਰਮਨਿਕ ਭਾਸ਼ਾਵਾਂ ਹੋਂਦ ਵਿੱਚ ਹਨ। ਰੋਮਾਂਸ ਭਾਸ਼ਾਵਾਂ ਤੋਂ ਇਲਾਵਾ, ਸ਼ਾਇਦ ਹੀ ਕੋਈ ਮੂਲ ਮੌਜੂਦ ਹਨ। ਨਤੀਜੇ ਵਜੋਂ, ਜਰਮਨਿਕ ਭਾਸ਼ਾਵਾਂ ਦਾ ਅਧਿਐਨ ਵਧੇਰੇ ਔਖਾ ਹੈ। ਜਰਮਨਿਕ ਲੋਕਾਂ ਜਾਂ ਟਿਊਟੌਨਜ਼ ਦੇ ਸਭਿਆਚਾਰ ਬਾਰੇ ਤੁਲਨਾਤਮਕ ਤੌਰ 'ਤੇ ਬਹੁਤ ਹੀ ਘੱਟ ਜਾਣਕਾਰੀ ਉਪਲਬਧ ਹੈ। ਟਿਊਟੌਨਜ਼ ਦੇ ਲੋਕ ਸੰਗਠਿਤ ਨਹੀਂ ਸਨ। ਨਤੀਜੇ ਵਜੋਂ, ਕੋਈ ਸਾਂਝੀ ਪਛਾਣ ਮੌਜੂਦ ਨਹੀਂ ਹੈ। ਇਸਲਈ, ਵਿਗਿਆਨ ਨੂੰ ਹੋਰਨਾਂ ਸ੍ਰੋਤਾਂ ਨੂੰ ਮੰਨਣਾ ਪੈਂਦਾ ਹੈ। ਗ੍ਰੀਕ ਅਤੇ ਰੋਮਨ ਲੋਕਾ ਤੋਂ ਬਿਨਾਂ, ਸਾਨੂੰ ਟਿਊਟੌਨਜ਼ ਬਾਰੇ ਬਹੁਤ ਹੀ ਘੱਟ ਜਾਣਕਾਰੀ ਮਿਲਦੀ! |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|