ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > ಕನ್ನಡ > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
KN ಕನ್ನಡ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਇੱਥੇ ਸਭ ਤੋਂ ਨਜ਼ਦੀਕ ਪੈਟਰੋਲ ਪੰਪ ਕਿੱਥੇ ਹੈ?
|
|
||
ਮੇਰਾ ਟਾਇਰ ਫਟ ਗਿਆ ਹੈ।
|
|
||
ਕੀ ਤੁਸੀਂ ਪਹੀਆ ਬਦਲ ਸਕਦੇ ਹੋ।?
|
|
||
|
|
|
|
ਮੈਨੂੰ ਇੱਕ – ਦੋ ਲਿਟਰ ਡੀਜ਼ਲ ਚਾਹੀਦਾ ਹੈ।
|
|
||
ਪੈਟਰੋਲ ਖਤਮ ਹੋ ਗਿਆ ਹੈ।
|
|||
ਕੀ ਤੁਹਾਡੇ ਕੋਲ ਪੈਟਰੋਲ ਦਾ ਡੱਬਾ ਹੈ?
|
|
||
|
|
|
|
ਮੈਂ ਕਿੱਥੋਂ ਫੋਨ ਕਰ ਸਕਦਾ / ਸਕਦੀ ਹਾਂ?
|
|
||
ਮੈਨੂੰ ਟੋਇੰਗ ਸੇਵਾ ਦੀ ਲੋੜ ਹੈ।
|
|
||
ਮੈਂ ਗੈਰਜ ਲੱਭ ਰਿਹਾ / ਰਹੀ ਹਾਂ।
|
|
||
|
|
|
|
ਇੱਕ ਦੁਰਘਟਨਾ ਹੋਈ ਹੈ।
|
|
||
ਇੱਥੇ ਸਭ ਤੋਂ ਨਜ਼ਦੀਕ ਟੈਲੀਫੋਨ ਬੂਥ ਕਿੱਥੇ ਹੈ?
|
|
||
ਕੀ ਤੁਹਾਡੇ ਕੋਲ ਮੋਬਾਈਲ ਫੋਨ ਹੈ?
|
|
||
|
|
|
|
ਸਾਨੂੰ ਮਦਦ ਦੀ ਲੋੜ ਹੈ।
|
|||
ਡਾਕਟਰ ਨੂੰ ਬੁਲਾਓ।
|
|
||
ਪੁਲਿਸ ਨੂੰ ਬੁਲਾਓ।
|
|||
|
|
|
|
ਕਿਰਪਾ ਕਰਕੇ ਆਪਣੇ ਕਾਗਜ਼ ਦਿਖਾਓ।
|
|
||
ਕਿਰਪਾ ਕਰਕੇ ਆਪਣਾ ਲਾਈਸੈਂਸ ਦਿਖਾਓ।
|
ನ_ಮ_ಮ ಚ_ಲ_ಾ ಪ_ವ_ನ_ಗ_ ಪ_್_ಗ_ನ_ನ_ ದ_ವ_ಟ_ಟ_ ತ_ರ_ಸ_.
N_m_m_ c_l_n_ p_r_v_n_g_ p_t_a_a_a_n_ d_y_v_ṭ_u t_r_s_.
ನಿಮ್ಮ ಚಾಲನಾ ಪರವಾನಿಗೆ ಪತ್ರಗಳನ್ನು ದಯವಿಟ್ಟು ತೋರಿಸಿ.
Nim'ma cālanā paravānige patragaḷannu dayaviṭṭu tōrisi.
ನ____ ಚ____ ಪ_______ ಪ_________ ದ_______ ತ______
N_____ c_____ p_________ p___________ d________ t______
ನಿಮ್ಮ ಚಾಲನಾ ಪರವಾನಿಗೆ ಪತ್ರಗಳನ್ನು ದಯವಿಟ್ಟು ತೋರಿಸಿ.
Nim'ma cālanā paravānige patragaḷannu dayaviṭṭu tōrisi. |
||
ਕਿਰਪਾ ਕਰਕੇ ਆਪਣੀ ਗੱਡੀ ਦੇ ਕਾਗਜ਼ ਵਿਖਾਓ।
|
|
||
|
|
|
|
ਵਿਸ਼ਵ-ਵਿਆਪੀ ਭਾਸ਼ਾ ਅੰਗਰੇਜ਼ੀਅੰਗਰੇਜ਼ੀ ਦੁਨੀਆ ਵਿੱਚ ਸਭ ਤੋਂ ਵੱਧ ਫੈਲੀ ਹੋਈ ਭਾਸ਼ਾ ਹੈ। ਪਰ, ਮੈਂਡਰਿਨ, ਜਾਂ ਹਾਈ ਚਾਈਨੀਜ਼, ਦੇ ਸਭ ਤੋਂ ਵੱਧ ਮੂਲ ਬੁਲਾਰੇ ਹਨ। ਅੰਗਰੇਜ਼ੀ ‘ਸਿਰਫ਼’ 35 ਕਰੋੜ ਲੋਕਾਂ ਦੀ ਮੂਲ ਭਾਸ਼ਾ ਹੈ। ਪਰ, ਅੰਗਰੇਜ਼ੀ ਦਾ ਹੋਰ ਭਾਸ਼ਾਵਾਂ ਉੱਤੇ ਬਹੁਤ ਜ਼ਿਆਦਾ ਪ੍ਰਭਾਵ ਹੈ। 20ਵੀਂ ਸਦੀ ਦੇ ਮੱਧ ਤੋਂ ਇਸਦਾ ਮਹੱਤਵ ਬਹੁਤ ਵੱਧ ਗਿਆ ਹੈ। ਇਸਦਾ ਸਭ ਤੋਂ ਮੁੱਖ ਕਾਰਨ ਅਮਰੀਕਾ ਦਾ ਸੁਪਰ-ਪਾਵਰ ਵਜੋਂ ਵਿਕਾਸ ਹੋਣਾ ਹੈ। ਅੰਗਰੇਜ਼ੀ ਪਹਿਲੀ ਵਿਦੇਸ਼ੀ ਭਾਸ਼ਾ ਹੈ ਜਿਹੜੀ ਕਈ ਦੇਸ਼ਾਂ ਵਿੱਚ ਸਕੂਲਾਂ ਵਿੱਚ ਪੜ੍ਹਾਈ ਜਾਂਦੀ ਹੈ। ਅੰਤਰ-ਰਾਸ਼ਟਰੀ ਸੰਸਥਾਵਾਂ ਅੰਗਰੇਜ਼ੀ ਨੂੰ ਆਪਣੀ ਸਰਕਾਰੀ ਭਾਸ਼ਾ ਵਜੋਂ ਵਰਤਦੀਆਂ ਹਨ। ਅੰਗਰੇਜ਼ੀ ਕਈ ਦੇਸ਼ਾਂ ਦੀ ਸਰਕਾਰੀ ਭਾਸ਼ਾ ਜਾਂ ਆਮ ਭਾਸ਼ਾ ਵੀ ਹੈ। ਪਰ, ਇਹ ਸੰਭਵ ਹੈ, ਕਿ ਛੇਤੀ ਹੀ ਹੋਰ ਭਾਸ਼ਾਵਾਂ ਇਨ੍ਹਾਂ ਪ੍ਰਣਾਲੀਆਂ ਦਾ ਸਥਾਨ ਲੈ ਲੈਣਗੀਆਂ। ਅੰਗਰੇਜ਼ੀ ਪੱਛਮੀ ਜਰਮਨਿਕ ਭਾਸ਼ਾਵਾਂ ਨਾਲ ਸੰਬੰਧਤ ਹੈ। ਇਸਲਈ, ਉਦਾਹਰਣ ਵਜੋਂ, ਇਸਦਾ ਜਰਮਨ ਨਾਲ ਨੇੜਲਾ ਸੰਬੰਧ ਹੈ। ਪਰ ਇਹ ਭਾਸ਼ਾ ਪਿਛਲੇ 1,000 ਸਾਲਾਂ ਵਿੱਚ ਮਹੱਤਵਪੂਰਨ ਤੌਰ 'ਤੇ ਬਦਲ ਗਈ ਹੈ। ਪਹਿਲਾਂ, ਅੰਗਰੇਜ਼ੀ ਇੱਕ ਉਤਾਰ-ਚੜ੍ਹਾਅ ਵਾਲੀ ਭਾਸ਼ਾ ਸੀ। ਵਿਆਕਰਣ ਪ੍ਰਣਾਲੀ ਨਾਲ ਖ਼ਤਮ ਹੋਣ ਵਾਲੇ ਅੰਤਲੇ ਸ਼ਬਦ ਅਲੋਪ ਹੋ ਚੁਕੇ ਹਨ। ਇਸਲਈ, ਅੰਗਰੇਜ਼ੀ ਨੂੰ ਅਲੱਗ ਹੋ ਰਹੀਆਂ ਭਾਸ਼ਾਵਾਂ ਵਿੱਚ ਗਿਣਿਆ ਜਾ ਸਕਦੇ ਹੈ। ਅਜਿਹੀ ਭਾਸ਼ਾ ਜਰਮਨ ਨਾਲੋਂ ਚੀਨੀ ਨਾਲ ਵਧੇਰੇ ਮੇਲ ਖਾਂਦੀ ਹੈ। ਭਵਿੱਖ ਵਿੱਚ, ਅੰਗਰੇਜ਼ੀ ਭਾਸ਼ਾ ਨੂੰ ਹੋਰ ਸਰਲ ਬਣਾ ਦਿੱਤਾ ਜਾਵੇਗਾ। ਅਨਿਯਮਿਤ ਕ੍ਰਿਆਵਾਂ ਸੰਭਵ ਤੌਰ 'ਤੇ ਅਲੋਪ ਹੋ ਜਾਣਗੀਆਂ। ਅੰਗਰੇਜ਼ੀ ਹੋਰਨਾਂ ਇੰਡੋ-ਯੂਰੋਪੀਅਨ ਭਾਸ਼ਾਵਾਂ ਨਾਲੋਂ ਸਰਲ ਹੈ। ਪਰ ਅੰਗਰੇਜ਼ੀ ਲਿਖਾਈ-ਪ੍ਰਣਾਲੀ ਜਾਂ ਆਰਥੋਗ੍ਰਾਫੀ ਬਹੁਤ ਔਖੀ ਹੈ। ਇਸਦਾ ਕਾਰਨ ਇਹ ਹੈ ਕਿ ਸ਼ਬਦ-ਜੋੜ ਅਤੇ ਉਚਾਰਨ ਇਕ-ਦੂਜੇ ਤੋਂ ਬਿਲਕੁਲ ਵੱਖ ਹਨ। ਅੰਗਰੇਜ਼ੀ ਆਰਥੋਗ੍ਰਾਫੀ ਸਦੀਆਂ ਤੋਂ ਇਸੇ ਤਰ੍ਹਾਂ ਚੱਲੀ ਆ ਰਹੀ ਹੈ। ਪਰ ਉਚਾਰਨ ਵਿੱਚ ਸਪੱਸ਼ਟ ਰੂਪ ਵਿੱਚ ਤਬਦੀਲੀ ਆਈ ਹੈ। ਨਤੀਜੇ ਵਜੋਂ, ਲੋਕ ਸੰਨ 1400 ਵਿੱਚ ਜਿਸ ਤਰ੍ਹਾਂ ਬੋਲਦੇ ਸਨ, ਹੁਣ ਤੱਕ ਉਸੇ ਤਰ੍ਹਾਂਲਿਖਦੇ ਹਨ। ਉਚਾਰਨ ਵਿੱਚ ਕਈ ਅਸਮਾਨਤਾਵਾਂ ਵੀ ਹਨ। |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|