ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > ಕನ್ನಡ > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ

-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
KN ಕನ್ನಡ

-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਮੇਰੀ ਡਾਕਟਰ ਦੇ ਨਾਲ ਮੁਲਾਕਾਤ ਹੈ।
|
|
||
ਮੇਰੀ ਮੁਲਾਕਾਤ 10 ਵਜੇ ਹੈ।
|
|
||
ਤੁਹਾਡਾ ਨਾਮ ਕੀ ਹੈ?
|
|||
|
|
|
|
ਕਿਰਪਾ ਕਰਕੇ ਉਡੀਕਘਰ ਵਿੱਚ ਬੈਠੋ।
|
|
||
ਡਾਕਟਰ ਕੁਝ ਸਮੇਂ ਵਿੱਚ ਆ ਜਾਣਗੇ।
|
|
||
ਤੁਸੀਂ ਬੀਮਾ ਕਿੱਥੋਂ ਕਰਵਾਇਆ ਹੈ?
|
|
||
|
|
|
|
ਮੈਂ ਤੁਹਾਡੇ ਲਈ ਕੀ ਕਰ ਸਕਦਾ / ਸਕਦੀ ਹਾਂ?
|
|
||
ਕੀ ਤੁਹਾਨੂੰ ਦਰਦ ਹੋ ਰਿਹਾ ਹੈ?
|
|||
ਤੁਹਾਨੂੰ ਦਰਦ ਕਿੱਥੇ ਹੋ ਰਿਹਾ ਹੈ?
|
|||
|
|
|
|
ਮੈਨੂੰ ਹਮੇਸ਼ਾਂ ਪਿਠ ਦਰਦ ਹੁੰਦਾ ਰਹਿੰਦਾ ਹੈ।
|
|
||
ਮੈਨੂੰ ਅਕਸਰ ਸਿਰਦਰਦ ਹੁੰਦਾ ਰਹਿੰਦਾ ਹੈ।
|
|
||
ਮੈਨੂੰ ਕਦੇ ਕਦੇ ਪੇਟ – ਦਰਦ ਹੁੰਦਾ ਹੈ।
|
|
||
|
|
|
|
ਕਿਰਪਾ ਕਰਕੇ ਕਮਰ ਤੱਕ ਦੇ ਕੱਪੜੇ ਉਤਾਰੋ।
|
|
||
ਕਿਰਪਾ ਕਰਕੇ ਬੈਡ ਤੇ ਲੇਟ ਜਾਓ।
|
|
||
ਖੂਨ – ਦਾ ਦੌਰਾ ਠੀਕ ਹੈ।
|
|||
|
|
|
|
ਮੈਂ ਤੁਹਾਨੂੰ ਇੱਕ ਇੰਜੈਕਸ਼ਨ ਲਗਾ ਦਿੰਦਾ / ਦਿੰਦੀ ਹਾਂ।
|
|
||
ਮੈਂ ਤੁਹਾਨੂੰ ਗੋਲੀਆਂ ਦੇ ਦਿੰਦਾ / ਦਿੰਦੀ ਹਾਂ।
|
|
||
ਮੈਂ ਤੁਹਾਨੂੰ ਦਵਾਈਆਂ ਲਿਖ ਦਿੰਦਾ / ਦਿੰਦੀ ਹਾਂ।
|
ನ_ನ_ ನ_ಮ_ೆ ಔ_ಧ_ ಅ_ಗ_ಿ_ಾ_ಿ ಒ_ದ_ ಔ_ಧ_ ಚ_ಟ_ ಬ_ೆ_ು ಕ_ಡ_ತ_ತ_ನ_.
N_n_ n_m_g_ a_ṣ_d_a_a a_g_ḍ_g_g_ o_d_ a_ṣ_d_a_a c_ṭ_ b_r_d_ k_ḍ_t_ē_e_
ನಾನು ನಿಮಗೆ ಔಷಧದ ಅಂಗಡಿಗಾಗಿ ಒಂದು ಔಷಧದ ಚೀಟಿ ಬರೆದು ಕೊಡುತ್ತೇನೆ.
Nānu nimage auṣadhada aṅgaḍigāgi ondu auṣadhada cīṭi baredu koḍuttēne.
ನ___ ನ____ ಔ___ ಅ________ ಒ___ ಔ___ ಚ___ ಬ____ ಕ__________
N___ n_____ a________ a_________ o___ a________ c___ b_____ k_________
ನಾನು ನಿಮಗೆ ಔಷಧದ ಅಂಗಡಿಗಾಗಿ ಒಂದು ಔಷಧದ ಚೀಟಿ ಬರೆದು ಕೊಡುತ್ತೇನೆ.
Nānu nimage auṣadhada aṅgaḍigāgi ondu auṣadhada cīṭi baredu koḍuttēne. |
||
|
|
|
|
ਭਾਵਨਾਵਾਂ ਵੀ ਵੱਖ-ਵੱਖ ਭਾਸ਼ਾਵਾਂ ਬੋਲਦੀਆਂ ਹਨ!ਦੁਨੀਆ ਭਰ ਵਿੱਚ ਕਈ ਵੱਖ-ਵੱਖ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਕੋਈ ਵੀ ਸਰਬ-ਵਿਆਪਕ ਮਨੁੱਖੀ ਭਾਸ਼ਾ ਮੌਜੂਦ ਨਹੀਂ ਹੈ। ਪਰ ਇਹ ਸਾਡੇ ਚਿਹਰੇ ਦੇ ਭਾਵਾਂ ਲਈ ਕਿਵੇਂ ਕੰਮ ਕਰਦੀ ਹੈ? ਕੀ ਭਾਵਨਾਵਾਂ ਦੀ ਭਾਸ਼ਾ ਸਰਬ-ਵਿਆਪਕ ਹੈ? ਨਹੀਂ, ਇੱਥੇ ਵੀ ਕੁਝ ਭਿੰਨਤਾਵਾਂ ਹਨ! ਬਹੁਤ ਦੇਰ ਤੋਂ ਇਹ ਮੰਨਿਆ ਜਾਂਦਾ ਸੀ ਕਿ ਸਾਰੇ ਵਿਅਕਤੀ ਇੱਕੋ ਢੰਗ ਨਾਲ ਭਾਵਨਾਵਾਂ ਜ਼ਾਹਰ ਕਰਦੇ ਹਨ। ਇਹ ਮੰਨਿਆ ਜਾਂਦਾ ਸੀ ਕਿ ਚਿਹਰੇ ਦੇ ਭਾਵਾਂ ਦੀ ਭਾਸ਼ਾ ਸਰਬ-ਵਿਆਪਕ ਤੌਰ 'ਤੇ ਸਮਝੀ ਜਾਂਦੀ ਹੈ। ਚਾਰਲਸ ਡਾਰਵਿਨ ਦਾ ਵਿਸ਼ਵਾਸ ਸੀ ਕਿ ਮਨੁੱਖਾਂ ਲਈ ਭਾਵਨਾਵਾਂ ਬਹੁਤ ਮਹੱਤਵਪੂਰਨ ਸਨ। ਇਸਲਈ, ਇਨ੍ਹਾਂ ਨੂੰ ਸਾਰੇ ਸਭਿਆਚਾਰਾਂ ਵਿੱਚ ਇੱਕ-ਸਮਾਨ ਸਮਝਿਆ ਜਾਣਾ ਚਾਹੀਦਾ ਸੀ। ਪਰ ਨਵੇਂ ਅਧਿਐਨ ਇੱਕ ਅਲੱਗ ਨਤੀਜੇ 'ਤੇ ਪਹੁੰਚ ਰਹੇ ਹਨ। ਇਨ੍ਹਾਂ ਦੇ ਅਨੁਸਾਰ ਭਾਵਨਾਵਾਂ ਦੀ ਭਾਸ਼ਾ ਵਿੱਚ ਵੀ ਅੰਤਰ ਹੁੰਦੇ ਹਨ। ਭਾਵ, ਸਾਡੇ ਚਿਹਰੇ ਦੀਆਂ ਭਾਵਨਾਵਾਂ ਸਾਡੇ ਸਭਿਆਚਾਰ ਦੁਆਰਾ ਪ੍ਰਭਾਵਿਤ ਹੁੰਦੀਆਂ ਹਨ। ਇਸਲਈ, ਦੁਨੀਆ ਭਰ ਦੇ ਲੋਕ ਭਾਵਨਾਵਾਂ ਨੂੰ ਵੱਖ-ਵੱਖ ਢੰਗ ਨਾਲ ਦਿਖਾਉਂਦੇ ਅਤੇ ਸਮਝਦੇ ਹਨ। ਵਿਗਿਆਨੀਆਂ ਅਨੁਸਾਰ ਛੇ ਵੱਖ-ਵੱਖ ਪ੍ਰਮੁੱਖ ਭਾਵਨਾਵਾਂ ਹੁੰਦੀਆਂ ਹਨ। ਇਹ ਹਨ ਖੁਸ਼ੀ, ਉਦਾਸੀ, ਗੁੱਸਾ, ਨਫ਼ਰਤ, ਡਰ ਅਤੇ ਹੈਰਾਨੀ। ਪਰ ਯੂਰੋਪੀਅਨਾਂ ਦੇ ਚਿਹਰੇ ਦੇ ਭਾਵ ਏਸ਼ੀਅਨਾਂ ਨਾਲੋਂ ਵੱਖ ਹੁੰਦੇ ਹਨ। ਅਤੇ ਉਹ ਉਹੀ ਭਾਵਨਾਵਾਂ ਨੂੰ ਵੱਖਰੇ ਢੰਗ ਨਾਲ ਪੜ੍ਹਦੇ ਹਨ। ਕਈ ਤਜਰਬਿਆਂ ਨੇ ਇਸਦੀ ਪੁਸ਼ਟੀ ਕੀਤੀ ਹੈ। ਇਨ੍ਹਾਂ ਵਿੱਚ, ਜਾਂਚ ਅਧੀਨ ਵਿਅਕਤੀਆਂ ਨੂੰ ਕੰਪਿਊਟਰ ਉੱਤੇ ਚਿਹਰੇ ਦਿਖਾਏ ਗਏ। ਇਨ੍ਹਾਂ ਵਿਅਕਤੀਆਂ ਨੇ ਚਿਹਰਿਆਂ ਨੂੰ ਪੜ੍ਹ ਕੇ ਉਨ੍ਹਾਂ ਦਾ ਵੇਰਵਾ ਦੇਣਾ ਸੀ। ਵੱਖ-ਵੱਖ ਨਤੀਜੇ ਆਉਣ ਦੇ ਕਈ ਕਾਰਨ ਸਨ। ਕੁਝ ਸਭਿਆਚਾਰਾਂ ਵਿੱਚ ਹੋਰਨਾਂ ਨਾਲੋਂ ਵੱਧ ਭਾਵਨਾਵਾਂ ਪ੍ਰਗਟਾਈਆਂ ਜਾਂਦੀਆਂ ਹਨ। ਇਸਲਈ ਚਿਹਰੇ ਦੀਆਂ ਭਾਵਨਾਵਾਂ ਦੀ ਤੀਬਰਤਾ ਹਰ ਜਗ੍ਹਾ ਇੱਕ-ਸਮਾਨ ਨਹੀਂ ਪੜ੍ਹੀ ਜਾਂ ਸਮਝੀ ਜਾਂਦੀ। ਅਤੇ, ਵੱਖ ਸਭਿਆਚਾਰਾਂ ਦੇ ਵਿਅਕਤੀ ਵੱਖ-ਵੱਖ ਚੀਜ਼ਾਂ ਵੱਲ ਧਿਆਨ ਦੇਂਦੇ ਹਨ। ਏਸ਼ੀਅਨ ਲੋਕ ਚਿਹਰੇ ਦੀਆਂ ਭਾਵਨਾਵਾਂ ਪੜ੍ਹਨ ਸਮੇਂ ਅੱਖਾਂ ਉੱਤੇ ਧਿਆਨ ਕੇਂਦ੍ਰਿਤ ਕਰਦੇ ਹਨ। ਦੂਜੇ ਪਾਸੇ, ਯੂਰੋਪੀਅਨ ਅਤੇ ਅਮੀਰੀਕਨ ਵਿਅਕਤੀ ਮੂੰਹ ਵੱਲ ਦੇਖਦੇ ਹਨ। ਪਰ, ਚਿਹਰੇ ਦੀ ਇੱਕ ਅਜਿਹੀ ਭਾਵਨਾ ਹੈ ਜਿਹੜੀ ਸਾਰੇ ਸਭਿਆਚਾਰਾਂ ਵਿੱਚ ਸਮਝੀ ਜਾਂਦੀ ਹੈ... ਇਹ ਹੈ ਇੱਕ ਪਿਆਰੀ ਮੁਸਕੁਰਾਹਟ! |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|