ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > 한국어 > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
KO 한국어
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਅਸੀਂ ਇੱਕ ਖੇਡਾਂ ਦੀ ਦੁਕਾਨ ਲੱਭ ਰਹੇ ਹਾਂ।
|
|
||
ਅਸੀਂ ਇੱਕ ਕਸਾਈ ਦੀ ਦੁਕਾਨ ਲੱਭ ਰਹੇ ਹਾਂ।
|
|
||
ਅਸੀਂ ਇੱਕ ਦਵਾਈਆਂ ਦੀ ਦੁਕਾਨ ਲੱਭ ਰਹੇ ਹਾਂ।
|
|
||
|
|
|
|
ਅਸੀਂ ਇੱਕ ਫੁਟਬਾਲ ਖਰੀਦਣੀ ਹੈ।
|
|
||
ਅਸੀਂ ਸਲਾਮੀ ਖਰੀਦਣੀ ਹੈ।
|
|
||
ਅਸੀਂ ਦਵਾਈਆਂ ਖਰੀਦਣੀਆਂ ਹਨ।
|
|||
|
|
|
|
ਅਸੀਂ ਫੁਟਬਾਲ ਖਰੀਦਣ ਲਈ ਇੱਕ ਖੇਡਾਂ ਦੀ ਦੁਕਾਨ ਲੱਭ ਰਹੇ ਹਾਂ।
|
우_는 축_공_ 사_고 스_츠_품 가_를 찾_ 있_요_
u_i_e_n c_u_g_g_n_-_u_ s_l_e_g_ s_u_o_h_u_o_g_u_ g_g_l_u_ c_a_g_ i_s_e_y_.
우리는 축구공을 사려고 스포츠용품 가게를 찾고 있어요.
ulineun chuggugong-eul salyeogo seupocheuyongpum gageleul chajgo iss-eoyo.
우__ 축___ 사__ 스____ 가__ 찾_ 있___
u______ c_____________ s_______ s_______________ g_______ c_____ i________
우리는 축구공을 사려고 스포츠용품 가게를 찾고 있어요.
ulineun chuggugong-eul salyeogo seupocheuyongpum gageleul chajgo iss-eoyo. |
||
ਅਸੀਂ ਸਲਾਮੀ ਖਰੀਦਣ ਲਈ ਕਸਾਈ ਦੀ ਦੁਕਾਨ ਲੱਭ ਰਹੇ ਹਾਂ।
|
|
||
ਅਸੀਂ ਦਵਾਈਆਂ ਖਰੀਦਣ ਲਈ ਦਵਾਈਆਂ ਦੀ ਦੁਕਾਨ ਲੱਭ ਰਹੇ ਹਾਂ।
|
|
||
|
|
|
|
ਮੈਂ ਇੱਕ ਗਹਿਣਿਆਂ ਦੀ ਦੁਕਾਨ ਲੱਭ ਰਹੇ / ਰਹੀਆਂ ਹਾਂ।
|
|
||
ਮੈਂ ਇੱਕ ਕੈਮਰੇ ਦੀ ਦੁਕਾਨ ਲੱਭ ਰਿਹਾ / ਰਹੀ ਹਾਂ।
|
|
||
ਮੈਂ ਇੱਕ ਕੇਕ ਦੀ ਦੁਕਾਨ ਲੱਭ ਰਿਹਾ / ਰਹੀ ਹਾਂ।
|
|
||
|
|
|
|
ਮੈਂ ਇੱਕ ਅੰਗੂਠੀ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ
|
|
||
ਮੈਂ ਇੱਕ ਫਿਲਮ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ
|
|
||
ਮੈਂ ਇੱਕ ਕੇਕ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ
|
|
||
|
|
|
|
ਮੈਂ ਇੱਕ ਅੰਗੂਠੀ ਖਰੀਦਣ ਲਈ ਗਹਿਣਿਆਂ ਦੀ ਦੁਕਾਨ ਲੱਭ ਰਿਹਾ / ਰਹੀ ਹਾਂ।
|
|
||
ਮੈਂ ਇੱਕ ਕੈਮਰੇ ਦਾ ਰੋਲ ਖਰੀਦਣ ਲਈ ਕੈਮਰੇ ਦੀ ਦੁਕਾਨ ਲੱਭ ਰਿਹਾ / ਰਹੀ ਹਾਂ
|
|
||
ਮੈਂ ਇੱਕ ਕੇਕ ਖਰੀਦਣ ਲਈ ਬੇਕਰੀ ਲੱਭ ਰਿਹਾ / ਰਹੀ ਹਾਂ।
|
|
||
|
|
|
|
ਯਾਦਾਸ਼ਤ ਨੂੰ ਬੋਲੀ ਦੀ ਲੋੜ ਹੁੰਦੀ ਹੈਵਧੇਰੇ ਲੋਕਾਂ ਨੂੰ ਆਪਣਾ ਸਕੂਲ ਦਾ ਪਹਿਲਾ ਦਿਨ ਯਾਦ ਹੁੰਦਾ ਹੈ। ਪਰ, ਉਨ੍ਹਾਂ ਨੂੰ ਉਸਤੋਂ ਪਹਿਲਾਂ ਵਾਲੀ ਕੋਈ ਚੀਜ਼ ਯਾਦ ਨਹੀਂ ਹੁੰਦੀ। ਸਾਨੂੰ ਆਪਣੀ ਜ਼ਿੰਦਗੀ ਦੇ ਮੁਢਲੇ ਸਾਲਾਂ ਬਾਰੇ ਤਕਰੀਬਨ ਕੁਝ ਵੀ ਯਾਦ ਨਹੀਂ ਹੁੰਦਾ। ਪਰ ਅਜਿਹਾ ਕਿਉਂ ਹੁੰਦਾ ਹੈ? ਅਸੀਂ ਆਪਣੀ ਬਹੁਤ ਛੋਟੀ ਉਮਰ ਦੇ ਤਜਰਬੇ ਕਿਉਂ ਯਾਦ ਨਹੀਂ ਰੱਖ ਸਕਦੇ? ਅਜਿਹਾ ਸਾਡੇ ਵਿਕਾਸ ਦੇ ਕਾਰਨ ਹੁੰਦਾ ਹੈ। ਬੋਲੀ ਅਤੇ ਯਾਦਾਸ਼ਤ ਦਾ ਵਿਕਾਸ ਤਕਰੀਬਨ ਇੱਕੋ ਸਮੇਂ ਹੁੰਦਾ ਹੈ। ਅਤੇ ਕਿਸੇ ਚੀਜ਼ ਨੂੰ ਯਾਦ ਰੱਖਣ ਲਈ, ਇੱਕ ਵਿਅਕਤੀ ਨੂੰ ਬੋਲੀ ਦੀ ਲੋੜ ਹੁੰਦੀ ਹੈ। ਭਾਵ, ਉਸ ਕੋਲ ਉਨ੍ਹਾਂ ਤਜਰਬਿਆਂ ਲਈ ਸ਼ਬਦ ਹੋਣੇ ਜ਼ਰੂਰੀ ਹਨ। ਵਿਗਿਆਨੀਆਂ ਨੇ ਬੱਚਿਆਂ ਉੱਤੇ ਕਈ ਟੈਸਟ ਕੀਤੇ ਹਨ। ਇਸ ਦੌਰਾਨ, ਉਨ੍ਹਾਂ ਨੇ ਇੱਕ ਰੌਚਕ ਖੋਜ ਕੀਤੀ। ਜਿਵੇਂ ਹੀ ਬੱਚੇ ਬੋਲਣਾ ਸਿੱਖਦੇ ਹਨ, ਉਹ ਇਸ ਤੋਂ ਪਹਿਲਾਂ ਹੋਣ ਵਾਲਾ ਸਭ ਕੁਝ ਭੁੱਲ ਜਾਂਦੇ ਹਨ। ਇਸਲਈ, ਬੋਲੀ ਦੀ ਸ਼ੁਰੂਆਤ ਯਾਦਾਸ਼ਤ ਦੀ ਸ਼ੁਰੂਆਤ ਹੈ। ਬੱਚੇ ਆਪਣੀ ਜ਼ਿੰਦਗੀ ਦੇ ਪਹਿਲੇ ਤਿੰਨ ਸਾਲਾਂ ਵਿੱਚ ਬਹੁਤ ਕੁਝ ਸਿੱਖਦੇ ਹਨ। ਉਹ ਹਰ ਰੋਜ਼ ਨਵੀਂਆਂ ਚੀਜ਼ਾਂ ਦਾ ਅਨੁਭਵ ਕਰਦੇ ਹਨ। ਉਨ੍ਹਾਂ ਨੂੰ ਇਸ ਉਮਰ ਵਿੱਚ ਕਈ ਮਹੱਤਵਪੂਰਨ ਤਜਰਬੇ ਵੀ ਹੋ ਜਾਂਦੇ ਹਨ। ਇਸਦੇ ਬਾਵਜੂਦ, ਇਹ ਸਭ ਅਲੋਪ ਹੋ ਜਾਂਦਾ ਹੈ। ਮਨੋਵਿਗਿਆਨੀ ਇਸ ਸਥਿਤੀ ਨੂੰ ਇਨਫੈਂਟਾਈਲ ਐਮਨੀਸ਼ੀਆ (infantile amnesia) ਕਹਿੰਦੇ ਹਨ। ਕੇਵਲ ਉਹੀ ਚੀਜ਼ਾਂ ਰਹਿ ਜਾਂਦੀਆਂ ਹਨ, ਜਿਨ੍ਹਾਂ ਦਾ ਨਾਮ ਬੱਚਿਆਂ ਨੂੰ ਪਤਾ ਹੁੰਦਾ ਹੈ। ਆਤਮਕਥਾਮਤਕ ਯਾਦਾਸ਼ਤ ਨਿੱਜੀ ਤਜਰਬਿਆਂ ਨੂੰ ਸੰਭਾਲ ਕੇ ਰੱਖਦੀ ਹੈ। ਇਹ ਇੱਕ ਪਤ੍ਰਿਕਾ ਵਾਂਗ ਕੰਮ ਕਰਦੀ ਹੈ। ਹਰੇਕ ਉਹ ਚੀਜ਼ ਜਿਹੜੀ ਸਾਡੀ ਜ਼ਿੰਦਗੀ ਵਿੱਚ ਜ਼ਰੂਰੀ ਹੈ, ਇਸ ਪਤ੍ਰਿਕਾ ਵਿੱਚ ਦਰਜ ਹੋ ਜਾਂਦੀ ਹੈ। ਇਸ ਤਰ੍ਹਾਂ, ਆਤਮਕਥਾਮਕ ਯਾਦਾਸ਼ਤ ਸਾਡੀ ਪਛਾਣ ਬਣਾਉਂਦੀ ਹੈ। ਪਰ ਇਸਦਾ ਵਿਕਾਸ ਮੂਲ ਭਾਸ਼ਾ ਦੀ ਸਿਖਲਾਈ ਉੱਤੇ ਆਧਾਰਿਤ ਹੁੰਦਾ ਹੈ। ਅਤੇ ਅਸੀਂ ਆਪਣੀ ਯਾਦਾਸ਼ਤ ਨੂੰ ਕੇਵਲ ਆਪਣੀ ਬੋਲੀ ਰਾਹੀਂ ਕਾਰਜਸ਼ੀਲ ਕਰ ਸਕਦੇ ਹਾਂ। ਬੇਸ਼ੱਕ, ਉਹ ਚੀਜ਼ਾਂ ਜਿਹੜੀਆਂ ਅਸੀਂ ਇੱਕ ਛੋਟੇ ਬੱਚੇ ਦੇ ਤੌਰ 'ਤੇ ਸਿੱਖਦੇ ਹਾਂ, ਅਸਲ ਵਿੱਚ ਖ਼ਤਮ ਨਹੀਂ ਹੁੰਦੀਆਂ। ਇਹ ਸਾਡੇ ਦਿਮਾਗ ਵਿੱਚ ਕਿਸੇ ਥਾਂ ਉੱਤੇ ਦਰਜ ਹੋ ਜਾਂਦੀਆਂ ਹਨ। ਅਸੀਂ ਕੇਵਲ ਇਨ੍ਹਾਂ ਤੱਕ ਕਦੇ ਪਹੁੰਚ ਨਹੀਂ ਸਕਦੇ... - ਇਹ ਇੱਕ ਸ਼ਰਮਿੰਦਗੀ ਹੈ, ਹੈ ਨਾ? |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|