ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > 한국어 > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
KO 한국어
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਉਹ ਕਦੋਂ ਤੋਂ ਕੰਮ ਨਹੀਂ ਕਰ ਰਹੀ?
|
|
||
ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ?
|
|||
ਹਾਂ, ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ ਉਹ ਕੰਮ ਨਹੀਂ ਕਰ ਰਹੀ।
|
|
||
|
|
|
|
ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ ਉਹ ਕੰਮ ਨਹੀਂ ਕਰ ਰਹੀ।
|
|
||
ਜਦੋਂ ਤੋਂ ਉਹ ਇੱਕ ਦੂਜੇ ਨੂੰ ਜਾਣਦੇ ਨੇ, ਉਦੋਂ ਤੋਂ ਉਹ ਖੁਸ਼ ਨੇ।
|
|
||
ਜਦੋਂ ਤੋਂ ਉਹਨਾਂ ਦੇ ਬੱਚੇ ਹੋਏ ਹਨ ਉਦੋਂ ਤੋਂ ਉਹ ਬਹੁਤ ਘੱਟ ਬਾਹਰ ਜਾਂਦੇ ਹਨ
|
|
||
|
|
|
|
ਉਹ ਕਦੋਂ ਫੋਨ ਕਰੇਗੀ?
|
|||
ਗੱਡੀ ਚਲਾਉਣ ਵਕਤ?
|
|||
ਹਾਂ ਜਦੋਂ ਉਹ ਗੱਡੀ ਚਲਾ ਰਹੀ ਹੋਊਗੀ।
|
|||
|
|
|
|
ਗੱਡੀ ਚਲਾਉਣ ਵੇਲੇ ਉਹ ਫੋਨ ਕਰਦੀ ਹੈ।
|
|
||
ਕੱਪੜਿਆਂ ਨੂੰ ਪ੍ਰੈੱਸ ਕਰਦੇ ਸਮੇਂ ਉਹ ਟੀਵੀ ਦੇਖਦੀ ਹੈ।
|
|
||
ਆਪਣਾ ਕੰਮ ਕਰਨ ਵੇਲੇ ਉਹ ਸੰਗੀਤ ਸੁਣਦੀ ਹੈ।
|
|
||
|
|
|
|
ਜਦੋਂ ਮੇਰੇ ਕੋਲ ਐਨਕ ਨਹੀਂ ਹੁੰਦੀ ਉਦੋਂ ਮੈਂ ਕੁਝ ਦੇਖ ਨਹੀਂ ਸਕਦਾ / ਸਕਦਾ।
|
|
||
ਜਦੋਂ ਸੰਗੀਤ ਉੱਚਾ ਵੱਜਦਾ ਹੈ ਤਾਂ ਮੈਂ ਕੁਝ ਸਮਝ ਨਹੀਂ ਪਾਉਂਦਾ / ਪਾਉਂਦੀ।
|
|
||
ਜਦੋਂ ਮੈਨੂੰ ਜ਼ੁਕਾਮ ਹੁੰਦਾ ਹੈ ਤਾਂ ਮੈਂ ਕੁਝ ਸੁੰਘ ਨਹੀਂ ਪਾਉਂਦਾ।
|
|
||
|
|
|
|
ਜੇਕਰ ਬਾਰਿਸ਼ ਹੋਈ ਤਾਂ ਅਸੀਂ ਟੈਕਸੀ ਲਵਾਂਗੇ।
|
|
||
ਜੇ ਸਾਡੀ ਲਾਟਰੀ ਲੱਗ ਗਈ ਤਾਂ ਅਸੀਂ ਸਾਰੀ ਦੁਨੀਆਂ ਘੁੰਮਾਂਗੇ।
|
우_는 복_에 당_되_ 세_일_ 여_을 할 거_요_
u_i_e_n b_g_w_n_e d_n_c_e_m_o_m_e_n s_g_e_l_u y_o_a_n_-_u_ h_l g_o_e_o_
우리는 복권에 당첨되면 세계일주 여행을 할 거예요.
ulineun boggwon-e dangcheomdoemyeon segyeilju yeohaeng-eul hal geoyeyo.
우__ 복__ 당___ 세___ 여__ 할 거___
u______ b________ d________________ s________ y___________ h__ g_______
우리는 복권에 당첨되면 세계일주 여행을 할 거예요.
ulineun boggwon-e dangcheomdoemyeon segyeilju yeohaeng-eul hal geoyeyo. |
||
ਜੇਕਰ ਉਹ ਜਲਦੀ ਨਹੀਂ ਆਇਆਤਾਂ ਅਸੀਂ ਖਾਣਾ ਸ਼ੁਰੂ ਕਰਾਂਗੇ।
|
|
||
|
|
|
|
ਜਵਾਨ ਲੋਕ ਵੱਡੀ ਉਮਰ ਦੇ ਲੋਕਾਂ ਤੋਂ ਵੱਖ ਢੰਗ ਨਾਲ ਸਿੱਖਦੇ ਹਨਬੱਚੇ ਤੁਲਨਾਤਮਕ ਤੌਰ 'ਤੇ ਜਲਦੀ ਸਿੱਖਦੇ ਹਨ। ਬਾਲਗਾਂ ਨੂੰ ਵਿਸ਼ੇਸ਼ ਤੌਰ 'ਤੇ ਜ਼ਿਆਦਾ ਸਮਾਂ ਲੱਗਦਾ ਹੈ। ਪਰ ਬੱਚੇ ਬਾਲਗਾਂ ਨਾਲੋਂ ਵਧੇਰੇ ਚੰਗਾ ਨਹੀਂ ਸਿੱਖਦੇ। ਉਹ ਕੇਵਲ ਵੱਖਰੇ ਢੰਗ ਨਾਲ ਸਿੱਖਦੇ ਹਨ। ਭਾਸ਼ਾਵਾਂ ਸਿੱਖਣ ਦੇ ਦੌਰਾਨ, ਦਿਮਾਗ ਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਸਨੂੰ ਬਹੁਤ ਸਾਰੀਆਂ ਚੀਜ਼ਾਂ ਇੱਕੋ ਸਮੇਂ ਸਿੱਖਣੀਆਂ ਪੈਂਦੀਆਂ ਹਨ। ਜਦੋਂ ਇੱਕ ਵਿਅਕਤੀ ਕੋਈ ਭਾਸ਼ਾ ਸਿੱਖਦਾ ਹੈ, ਕੇਵਲ ਇਸ ਬਾਰੇ ਸੋਚਣਾ ਹੀ ਕਾਫ਼ੀ ਨਹੀਂ ਹੁੰਦਾ। ਉਸਨੂੰ ਨਵੇਂ ਸ਼ਬਦਾਂ ਨੂੰ ਬੋਲਣ ਦਾ ਢੰਗ ਵੀ ਸਿੱਖਣਾ ਪੈਂਦਾ ਹੈ। ਇਸਲਈ, ਬੋਲਣ ਵਾਲੇ ਅੰਗਾਂ ਨੂੰ ਨਵੀਆਂ ਹਰਕਤਾਂ ਸਿੱਖਣੀਆਂ ਪੈਂਦੀਆਂ ਹਨ। ਦਿਮਾਗ ਨੂੰ ਨਵੀਆਂ ਸਥਿਤੀਆਂ ਪ੍ਰਤੀ ਪ੍ਰਤੀਕ੍ਰਿਆ ਕਰਨਾ ਵੀ ਸਿੱਖਣਾ ਪੈਂਦਾ ਹੈ। ਕਿਸੇ ਵਿਦੇਸ਼ੀ ਭਾਸ਼ਾ ਵਿੱਚ ਗੱਲਬਾਤ ਕਰਨਾ ਇੱਕ ਚੁਣੌਤੀ ਹੁੰਦੀ ਹੈ। ਪਰ, ਬਾਲਗ ਜ਼ਿੰਦਗੀ ਦੇ ਹਰ ਸਮੇਂ ਦੌਰਾਨ ਭਾਸ਼ਾਵਾਂ ਨੂੰ ਵੱਖਰੇ ਢੰਗ ਨਾਲ ਸਿੱਖਦੇ ਹਨ। 20 ਜਾਂ 30 ਸਾਲ ਦੀ ਉਮਰ ਤੱਕ, ਲੋਕਾਂ ਦਾ ਸਿਖਲਾਈ ਰੁਝੇਵਾਂ ਕਾਇਮ ਰਹਿੰਦਾ ਹੈ। ਸਕੂਲ ਜਾਂ ਪੜ੍ਹਾਈ ਭੂਤਕਾਲ ਵਿੱਚ ਏਨੀ ਜ਼ਿਆਦਾ ਵੀ ਦੂਰ ਨਹੀਂ ਹੁੰਦੀ। ਇਸਲਈ, ਦਿਮਾਗ ਚੰਗੀ ਤਰ੍ਹਾਂ ਸਿੱਖਿਆ ਹੁੰਦਾ ਹੈ। ਨਤੀਜੇ ਵਜੋਂ, ਇਹ ਇਹ ਵਿਦੇਸ਼ੀ ਭਾਸ਼ਾਵਾਂ ਬਹੁਤ ਉੱਚੇ ਪੱਧਰ 'ਤੇ ਸਿੱਖ ਸਕਦਾ ਹੈ। 40 ਅਤੇ 50 ਸਾਲ ਦੇ ਦਰਮਿਆਨ ਦੀ ਉਮਰ ਵਾਲੇ ਵਿਅਕਤੀਆਂ ਨੇ ਪਹਿਲਾਂ ਹੀ ਬਹੁਤ ਕੁਝ ਸਿੱਖ ਲਿਆ ਹੁੰਦਾ ਹੈ। ਉਨ੍ਹਾਂ ਦਾ ਦਿਮਾਗ ਇਸ ਤਜਰਬੇ ਦਾ ਫਾਇਦਾ ਉਠਾਉਂਦਾ ਹੈ। ਇਹ ਨਵੀਂ ਸਮੱਗਰੀ ਨੂੰ ਪੁਰਾਣੀ ਜਾਣਕਾਰੀ ਦੇ ਨਾਲ ਜੋੜ ਸਕਦਾ ਹੈ। ਇਸ ਉਮਰ ਵਿੱਚ, ਇਹ ਉਨ੍ਹਾਂ ਚੀਜ਼ਾਂ ਨੂੰ ਬਹੁਤ ਚੰਗੀ ਤਰ੍ਹਾਂ ਸਿੱਖਦਾ ਹੈ ਜਿਨ੍ਹਾਂ ਬਾਰੇ ਇਹ ਪਹਿਲਾਂ ਤੋਂ ਜਾਣੂ ਹੁੰਦਾ ਹੈ। ਭਾਵ, ਉਦਾਹਰਣ ਵਜੋਂ, ਉਹ ਭਾਸ਼ਾਵਾਂ ਜਿਹੜੀਆਂ ਮੁਢਲੀ ਜ਼ਿੰਦਗੀ ਵਿੱਚ ਸਿੱਖੀਆਂ ਗਈਆਂ ਭਾਸ਼ਾਵਾਂ ਨਾਲ ਮਿਲਦੀਆਂ ਹਨ। 60 ਜਾਂ 70 ਸਾਲ ਦੀ ਉਮਰ ਵਿੱਚ, ਲੋਕਾਂ ਕੋਲ ਵਿਸ਼ੇਸ਼ ਤੌਰ 'ਤੇ ਬਹੁਤ ਸਮਾਂ ਹੁੰਦਾ ਹੈ। ਉਹ ਅਕਸਰ ਅਭਿਆਸ ਕਰ ਸਕਦੇ ਹਨ। ਇਹ ਭਾਸ਼ਾਵਾਂ ਲਈ ਵਿਸ਼ੇਸ਼ ਤੌਰ 'ਤੇ ਮਹੱਤਵਪੂਰਨ ਹੈ। ਉਦਾਹਰਣ ਵਜੋਂ, ਵੱਡੀ ਉਮਰ ਦੇ ਵਿਅਕਤੀ ਵਿਦੇਸ਼ੀ ਲਿਖਾਈ ਬਹੁਤ ਚੰਗੀ ਤਰ੍ਹਾਂ ਸਿੱਖ ਸਕਦੇ ਹਨ। ਅਸੀਂ ਹਰ ਉਮਰ ਵਿੱਚ ਸਫ਼ਲਤਾਪੂਰਬਕ ਸਿੱਖ ਸਕਦੇ ਹਾਂ। ਜਵਾਨੀ ਤੋਂ ਬਾਦ ਵੀ ਦਿਮਾਗ ਨਵੇਂ ਨਾੜੀ ਸੈੱਲਾਂ ਦਾ ਨਿਰਮਾਣ ਕਰ ਸਕਦਾ ਹੈ। ਅਤੇ ਅਜਿਹਾ ਕਰਦਿਆਂ ਹੋਇਆਂ ਇਹ ਅਨੰਦ ਮਾਣਦਾ ਹੈ... |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|