ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > मराठी > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
MR मराठी
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਅੱਜ ਗਰਮੀ ਹੈ।
|
|||
ਕੀ ਆਪਾਂ ਤੈਰਨ ਚੱਲੀਏ?
|
|
||
ਕੀ ਤੇਰਾ ਤੈਰਨ ਦਾ ਮਨ ਹੈ?
|
|||
|
|
|
|
ਕੀ ਤੇਰੇ ਕੋਲ ਤੌਲੀਆ ਹੈ?
|
|||
ਕੀ ਤੇਰੇ ਕੋਲ ਤੈਰਾਕੀ ਵਾਲੀ ਪਤਲੂਨ ਹੈ?
|
|
||
ਕੀ ਤੇਰੇ ਕੋਲ ਤੈਰਾਕੀ ਵਾਲੇ ਕੱਪੜੇ ਹਨ?
|
|
||
|
|
|
|
ਕੀ ਤੂੰ ਤੈਰ ਸਕਦਾ / ਸਕਦੀ ਹੈਂ?
|
|||
ਕੀ ਤੁਸੀਂ ਡੁਬਕੀ ਲਗਾ ਸਕਦੇ ਹੋ?
|
त_ल_ प_ण_ु_्_ा_स_र_े ख_ल प_ण_य_त प_ह_ा य_त_ क_?
T_l_ p_ṇ_b_ḍ_ā_s_r_k_ē k_ō_a p_ṇ_ā_a p_h_t_ y_t_ k_?
तुला पाणबुड्यांसारखे खोल पाण्यात पोहता येते का?
Tulā pāṇabuḍyānsārakhē khōla pāṇyāta pōhatā yētē kā?
त___ प______________ ख__ प______ प____ य___ क__
T___ p________________ k____ p______ p_____ y___ k__
तुला पाणबुड्यांसारखे खोल पाण्यात पोहता येते का?
Tulā pāṇabuḍyānsārakhē khōla pāṇyāta pōhatā yētē kā? |
||
ਕੀ ਤੂੰ ਪਾਣੀ ਵਿੱਚ ਕੁੱਦ ਸਕਦਾ / ਸਕਦੀ ਹੈਂ?
|
|
||
|
|
|
|
ਫੁਹਾਰਾ ਕਿੱਥੇ ਹੈ?
|
|||
ਕਪੜੇ ਬਦਲਣ ਦਾ ਕਮਰਾ ਕਿੱਥੇ ਹੈ?
|
|
||
ਤੈਰਨ ਦਾ ਚਸ਼ਮਾ ਕਿੱਥੇ ਹੈ?
|
|
||
|
|
|
|
ਕੀ ਪਾਣੀ ਗਹਿਰਾ ਹੈ?
|
|||
ਕੀ ਪਾਣੀ ਸਾਫ – ਸੁਥਰਾ ਹੈ?
|
|||
ਕੀ ਪਾਣੀ ਗਰਮ ਹੈ?
|
|||
|
|
|
|
ਮੈਂ ਕੰਬ ਰਿਹਾ / ਰਹੀ ਹਾਂ।
|
|||
ਪਾਣੀ ਬਹੁਤ ਠੰਢਾ ਹੈ।
|
|||
ਹੁਣ ਮੈਂ ਪਾਣੀ ਤੋਂ ਬਾਹਰ ਨਿਕਲਾਂਗਾ / ਨਿਕਲਾਂਗੀ।
|
|
||
|
|
|
|
ਔਰਤਾਂ ਭਾਸ਼ਾਈ ਤੌਰ 'ਤੇ ਮਰਦਾਂ ਤੋਂ ਵੱਧ ਗੁਣਵਾਨ ਹੁੰਦੀਆਂ ਹਨ!ਔਰਤਾਂ ਵੀ ਮਰਦਾਂ ਜਿੰਨੀਆਂ ਬੁੱਧੀਮਾਨ ਹੁੰਦੀਆਂ ਹਨ। ਔਸਤਨ, ਦੋਹਾਂ ਦੀ ਬੁੱਧੀ-ਸਮਰੱਥਾ ਬਰਾਬਰ ਹੁੰਦੀ ਹੈ। ਪਰ, ਲਿੰਗ ਕੁਸ਼ਲਤਾਵਾਂ ਵੱਖ-ਵੱਖ ਹੁੰਦੀਆਂ ਹਨ। ਉਦਾਹਰਣ ਵਜੋਂ, ਮਰਦਾਂ ਦੀ ਤ੍ਰੈ-ਆਯਾਮੀ ਸੋਚ ਵਧੀਆ ਹੁੰਦੀ ਹੈ। ਉਹ ਗਣਿਤ ਦੇ ਸਵਾਲ ਵਧੀਆ ਢੰਗ ਨਾਲ ਹੱਲ ਕਰਦੇ ਹਨ। ਦੂਜੇ ਪਾਸੇ, ਔਰਤਾਂ ਦੀ ਯਾਦਸ਼ਕਤੀ ਵਧੀਆ ਹੁੰਦੀ ਹੈ। ਅਤੇ ਉਹ ਭਾਸ਼ਾਵਾਂ ਵਿੱਚ ਛੇਤੀ ਮਾਹਿਰ ਹੋ ਜਾਂਦੀਆਂ ਹਨ। ਔਰਤਾਂ ਸ਼ਬਦ-ਜੋੜ ਅਤੇ ਵਿਆਕਰਣ ਵਿੱਚ ਘੱਟ ਗ਼ਲਤੀਆਂ ਕਰਦੀਆਂ ਹਨ। ਉਨ੍ਹਾਂ ਦੀ ਸ਼ਬਦਾਵਲੀ ਵੀ ਵਿਸ਼ਾਲ ਹੁੰਦੀ ਹੈ ਅਤੇ ਉਹ ਵਧੇਰੇ ਸਹਿਜਤਾ ਨਾਲ ਪੜ੍ਹਦੀਆਂ ਹਨ। ਇਸਲਈ, ਉਹ ਭਾਸ਼ਾ ਇਮਤਿਹਾਨਾਂ ਵਿੱਚ ਵਿਸ਼ੇਸ਼ ਤੌਰ 'ਤੇ ਚੰਗੇ ਨਤੀਜੇ ਪ੍ਰਾਪਤ ਕਰਦੀਆਂ ਹਨ। ਔਰਤਾਂ ਦੀ ਭਾਸ਼ਾਈ ਮੁਹਾਰਤ ਦਾ ਰਾਜ਼ ਉਨ੍ਹਾਂ ਦਾ ਦਿਮਾਗ ਹੁੰਦਾ ਹੈ। ਮਰਦ ਅਤੇ ਔਰਤ ਦੇ ਦਿਮਾਗ ਵੱਖ-ਵੱਖ ਢੰਗ ਨਾਲ ਵਿਵਸਥਿਤ ਹੁੰਦੇ ਹਨ। ਦਿਮਾਗ ਦਾ ਖੱਬਾ ਭਾਗ ਭਾਸ਼ਾ ਲਈ ਜ਼ਿੰਮੇਵਾਰ ਹੁੰਦਾ ਹੈ। ਇਹ ਖੇਤਰ ਭਾਸ਼ਾਈ ਕਾਰਜ-ਪ੍ਰਣਾਲੀਆਂ ਨੂੰ ਕਾਬੂ ਵਿੱਚ ਰੱਖਦਾ ਹੈ। ਇਸਦੇ ਬਾਵਜੂਦ, ਬੋਲੀ ਨੂੰ ਸੰਸਾਧਿਤ ਕਰਨ ਸਮੇਂ ਔਰਤਾਂ ਦਿਮਾਗ ਦੇ ਦੋਵੇਂ ਭਾਗਾਂ ਦੀ ਵਰਤੋਂ ਕਰਦੀਆਂ ਹਨ। ਇਸਤੋਂ ਛੁੱਟ, ਉਨ੍ਹਾਂ ਦੇ ਦਿਮਾਗ ਦੇ ਦੋਵੇਂ ਭਾਗ ਵਿਚਾਰਾਂ ਦੀ ਅਦਲਾ-ਬਦਲੀ ਵਧੀਆ ਢੰਗ ਨਾਲ ਕਰ ਸਕਦੇ ਹਨ। ਇਸਲਈ, ਔਰਤ ਦਾ ਦਿਮਾਗ ਬੋਲੀ ਦੇ ਸੰਸਾਧਨ ਦੌਰਾਨ ਵਧੇਰੇ ਕ੍ਰਿਆਸ਼ੀਲ ਹੁੰਦਾ ਹੈ। ਅਤੇ ਔਰਤਾਂ ਬੋਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸੰਸਾਧਿਤ ਕਰ ਸਕਦੀਆਂ ਹਨ। ਦਿਮਾਗਾਂ ਦੇ ਵੱਖ-ਵੱਖ ਹੋਣ ਦਾ ਕਾਰਨ ਅਜੇ ਵੀ ਸਪੱਸ਼ਟ ਨਹੀਂ ਹੈ। ਕੁਝ ਵਿਗਿਆਨੀ ਸਮਝਦੇ ਹਨ ਕਿ ਇਸਦਾ ਕਾਰਨ ਜੀਵ-ਵਿਗਿਆਨ ਹੈ। ਔਰਤਾਂ ਅਤੇ ਮਰਦਾਂ ਦੇ ਅਨੁਵੰਸ਼ਕ ਤੱਤ ਦਿਮਾਗ ਦੇ ਵਿਕਾਸ ਉੱਤੇ ਪ੍ਰਭਾਵ ਪਾਉਂਦੇ ਹਨ। ਔਰਤਾਂ ਅਤੇ ਮਰਦ ਹਾਰਮੋਨਜ਼ ਦੇ ਕਾਰਨ ਇੱਕ-ਦੂਜੇ ਤੋਂ ਅਲੱਗ ਹੁੰਦੇ ਹਨ। ਕਈ ਕਹਿੰਦੇ ਹਨ ਕਿ ਸਾਡਾ ਪਾਲਣ-ਪੋਸਣ ਸਾਡੇ ਵਿਕਾਸ ਉੱਤੇ ਪ੍ਰਭਾਵ ਪਾਉਂਦਾ ਹੈ। ਕਿਉਂਕਿ ਬੱਚੀਆਂ ਨੂੰ ਜ਼ਿਆਦਾ ਗੱਲਬਾਤ ਅਤੇ ਪੜ੍ਹਨ ਨੂੰ ਮਿਲਦਾ ਹੈ। ਦੂਜੇ ਪਾਸੇ, ਛੋਟੇ ਲੜਕਿਆਂ ਨੂੰ ਜ਼ਿਆਦਾ ਤਕਨੀਕੀ ਖਿਡੌਣੇ ਪ੍ਰਾਪਤ ਹੁੰਦੇ ਹਨ। ਇਸਲਈ, ਸ਼ਾਇਦ ਸਾਡਾ ਵਾਤਾਵਰਣ ਸਾਡੇ ਦਿਮਾਗ ਨੂੰ ਵਿਕਸਿਤ ਕਰਦਾ ਹੈ। ਦੂਜੇ ਪਾਸੇ, ਕੁਝ ਭਿੰਨਤਾਵਾਂ ਵਿਸ਼ਵ ਪੱਧਰ 'ਤੇ ਮੌਜੂਦ ਹੁੰਦੀਆਂ ਹਨ। ਅਤੇ ਬੱਚਿਆਂ ਦਾ ਪਾਲਣ-ਪੋਸਣ ਹਰੇਕ ਸਭਿਆਚਾਰ ਵਿੱਚ ਵੱਖ ਹੁੰਦਾ ਹੈ... |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|