ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > मराठी > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
MR मराठी
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਮੈਂ ਇੱਕ ਤੋਹਫਾ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ।
|
|
||
ਪਰ ਜ਼ਿਆਦਾ ਕੀਮਤੀ ਨਹੀਂ।
|
|||
ਸ਼ਾਇਦ ਇੱਕ ਹੈਂਡ ਬੈਗ
|
|||
|
|
|
|
ਤੁਹਾਨੂੰ ਕਿਹੜਾ ਰੰਗ ਚਾਹੀਦਾ ਹੈ?
|
|
||
ਕਾਲਾ,ਭੂਰਾ ਜਾਂ ਸਫੈਦ?
|
|
||
ਛੋਟਾ ਜਾਂ ਵੱਡਾ?
|
|||
|
|
|
|
ਕੀ ਮੈਂ ਇਸਨੂੰ ਦੇਖ ਸਕਦਾ / ਸਕਦੀ ਹਾਂ?
|
|
||
ਕੀ ਇਹ ਚਮੜੇ ਨਾਲ ਬਣਿਆ ਹੈ?
|
|||
ਜਾਂ ਇਹ ਕਿਸੇ ਬਣਾਵਟੀ ਵਸਤੂ ਨਾਲ ਬਣਿਆ ਹੈ?
|
|||
|
|
|
|
ਬਿਲਕੁਲ,ਚਮੜੇ ਨਾਲ ਬਣਿਆ ਹੈ।
|
|||
ਇਹ ਕਾਫੀ ਵਧੀਆ ਕਿਸਮ ਦਾ ਹੈ।
|
|
||
ਅਤੇ ਇਹ ਹੈਂਡਬੈਗ ਸਚਮੁੱਚ ਕਾਫੀ ਸਸਤਾ ਹੈ।
|
|
||
|
|
|
|
ਇਹ ਮੈਨੂੰ ਪਸੰਦ ਹੈ।
|
|||
ਮੈਂ ਇਸਨੂੰ ਖਰੀਦ / ਲਵਾਂਗਾ / ਲਵਾਂਗੀ।
|
|
||
ਕੀ ਮੈਂ ਇਸਨੂੰ ਬਦਲਾ ਸਕਦਾ / ਸਕਦੀ ਹਾਂ?
|
ग_ज ल_ग_्_ा_ म_ ह_ ब_ल_न घ_ऊ श_त_ / श_त_ क_?
G_r_j_ l_g_l_ā_a m_ h_ b_d_l_n_ g_ē_ū ś_k_t_/ ś_k_t_ k_?
गरज लागल्यास मी ही बदलून घेऊ शकतो / शकते का?
Garaja lāgalyāsa mī hī badalūna ghē'ū śakatō/ śakatē kā?
ग__ ल_______ म_ ह_ ब____ घ__ श___ / श___ क__
G_____ l________ m_ h_ b_______ g____ ś______ ś_____ k__
गरज लागल्यास मी ही बदलून घेऊ शकतो / शकते का?
Garaja lāgalyāsa mī hī badalūna ghē'ū śakatō/ śakatē kā? |
||
|
|
|
|
ਜ਼ਰੂਰ।
|
|||
ਅਸੀਂ ਇਸਨੂੰ ਤੋਹਫੇ ਵਾਂਗ ਬੰਨ੍ਹ ਦੇਵਾਂਗੇ।
|
|
||
ਭੁਗਤਾਨ ਕਾਊਂਟਰ ਕਿੱਥੇ ਹੈ
|
|||
|
|
|
|
ਗੁਪਤ ਭਾਸ਼ਾਵਾਂਭਾਸ਼ਾਵਾਂ ਦੁਆਰਾ, ਸਾਡਾ ਟੀਚਾ ਆਪਣੇ ਵਿਚਾਰ ਅਤੇ ਭਾਵਨਾਵਾਂ ਜ਼ਾਹਿਰ ਕਰਨਾ ਹੁੰਦਾ ਹੈ। ਇਸਲਈ, ਇੱਕ ਭਾਸ਼ਾ ਦਾ ਸਭ ਤੋਂ ਮਹੱਤਵਪੂਰਨ ਉਦੇਸ਼ ਇਸਨੂੰ ਸਮਝਣਾ ਹੁੰਦਾ ਹੈ। ਪਰ ਕਈ ਵਾਰ ਲੋਕ ਹਰੇਕ ਨਾਲ ਗੱਲਬਾਤ ਸਾਂਝੀ ਨਹੀਂ ਕਰਨਾ ਚਾਹੁੰਦੇ। ਅਜਿਹੀ ਸਥਿਤੀ ਵਿੱਚ, ਉਹ ਗੁਪਤ ਭਾਸ਼ਾਵਾਂ ਦੀ ਕਾਢ ਕੱਢਦੇ ਹਨ। ਗੁਪਤ ਭਾਸ਼ਾਵਾਂ ਨੇ ਲੋਕਾਂ ਨੂੰ ਹਜ਼ਾਰਾਂ ਸਾਲਾਂ ਤੋਂ ਮੋਹਿਤ ਕੀਤਾ ਹੈ। ਉਦਾਹਰਣ ਵਜੋਂ, ਜੂਲੀਅਸ ਸੀਜ਼ਰ ਦੀ ਆਪਣੀ ਨਿੱਜੀ ਗੁਪਤ ਭਾਸ਼ਾ ਸੀ। ਉਹ ਆਪਣੇ ਰਾਜ ਦੇ ਸਾਰੇ ਖੇਤਰਾਂ ਵਿੱਚ ਸੰਕੇਤਕ ਸੰਦੇਸ਼ ਭੇਜਦਾ ਸੀ। ਉਸਦੇ ਦੁਸ਼ਮਨ ਸੰਕੇਤਕ ਖ਼ਬਰਾਂ ਨਹੀਂ ਪੜ੍ਹ ਸਕਦੇ ਸਨ। ਗੁਪਤ ਭਾਸ਼ਾਵਾਂ ਸੁਰੱਖਿਅਤ ਸੰਚਾਰ ਹਨ। ਅਸੀਂ ਆਪਣੇ ਆਪ ਨੂੰ ਗੁਪਤ ਭਾਸ਼ਾਵਾਂ ਰਾਹੀਂ ਦੂਜਿਆਂ ਤੋਂ ਅਲੱਗ ਰੱਖਦੇ ਹਾਂ। ਅਸੀਂ ਦਰਸਾਉਂਦੇ ਹਾਂ ਕਿ ਅਸੀਂ ਇੱਕ ਵਿਸ਼ੇਸ਼ ਸਮੂਹ ਨਾਲ ਸੰਬੰਧਤ ਹਾਂ। ਅਸੀਂ ਗੁਪਤ ਭਾਸ਼ਾਵਾਂ ਦੀ ਵਰਤੋਂ ਕਿਉਂ ਕਰਦੇ ਹਾਂ, ਇਸਦੇ ਵੱਖ-ਵੱਖ ਕਾਰਨ ਹਨ। ਪ੍ਰੇਮੀ ਹਰ ਸਮੇਂ ਸੰਕੇਤਕ ਪੱਤਰ ਲਿਖਦੇ ਹਨ। ਵਿਸ਼ੇਸ਼ ਪੇਸ਼ੇ ਵਾਲੇ ਸਮੂਹਾਂ ਦੀਆਂ ਵੀ ਆਪਣੀਆਂ ਨਿੱਜੀ ਭਾਸ਼ਾਵਾਂ ਹੁੰਦੀਆਂ ਹਨ। ਇਸਲਈ, ਜਾਦੂਗਰਾਂ, ਚੋਰਾਂ ਅਤੇ ਵਪਾਰਕ ਵਿਅਕਤੀਆਂ ਲਈ ਭਾਸ਼ਾਵਾਂ ਮੌਜੂਦ ਹਨ। ਪਰ ਗੁਪਤ ਭਾਸ਼ਾਵਾਂ ਜ਼ਿਆਦਾਤਰ ਸਿਆਸਤੀ ਉਦੇਸ਼ਾਂ ਲਈ ਵਰਤੀਆਂ ਜਾਂਦੀਆਂ ਹਨ। ਗੁਪਤ ਭਾਸ਼ਾਵਾਂ ਦੀ ਵਰਤੋਂ ਤਕਰੀਬਨ ਹਰ ਯੁੱਧ ਵਿੱਚ ਹੁੰਦੀ ਰਹੀ ਹੈ। ਫ਼ੌਜੀ ਅਤੇ ਖ਼ੁਫ਼ੀਆ ਸੇਵਾ ਸੰਸਥਾਵਾਂ ਕੋਲ ਗੁਪਤ ਭਾਸ਼ਾਵਾਂ ਲਈ ਆਪਣੇ ਨਿੱਜੀ ਮਾਹਰ ਹੁੰਦੇ ਹਨ। ਕੂਟਲਿਪੀ-ਸ਼ਾਸਤਰ ਸੰਕੇਤੀਕਰਨ ਦਾ ਵਿਗਿਆਨ ਹੈ। ਆਧੁਨਿਕ ਸੰਕੇਤ ਗੁੰਝਲਦਾਰ ਗਣਿਤ ਫਾਰਮੂਲਿਆਂ 'ਤੇ ਆਧਾਰਿਤ ਹੁੰਦੇ ਹਨ। ਪਰ ਇਨ੍ਹਾਂ ਨੂੰ ਪੜ੍ਹਨਾ ਬਹੁਤ ਔਖਾ ਹੁੰਦਾ ਹੈ। ਸੰਕੇਤਕ ਭਾਸ਼ਾਵਾਂ ਤੋਂ ਬਿਨਾਂ, ਸਾਡੀ ਜ਼ਿੰਦਗੀ ਅਸੰਭਵ ਹੋ ਜਾਵੇਗੀ। ਅੱਜਕਲ੍ਹ ਕੂਟਬੱਧ ਡਾਟਾ ਵੀ ਵਰਤੋਂ ਹਰ ਥਾਂ 'ਤੇ ਕੀਤੀ ਜਾਂਦੀ ਹੈ। ਕ੍ਰੈਡਿਟ ਕਾਰਡ ਅਤੇ ਈਮੇਲ - ਸਭ ਕੁਝ ਸੰਕੇਤਾਂ ਰਾਹੀਂ ਚੱਲਦਾ ਹੈ। ਬੱਚਿਆਂ ਨੂੰ ਗੁਪਤ ਭਾਸ਼ਾਵਾਂ ਵਿਸ਼ੇਸ਼ ਤੌਰ 'ਤੇ ਬਹੁਤ ਉਤਸ਼ਾਹਜਨਕ ਲੱਗਦੀਆਂ ਹਨ। ਉਹ ਆਪਣੇ ਦੋਸਤਾਂ ਨਾਲ ਗੁਪਤ ਸੰਦੇਸ਼ ਤਬਦੀਲ ਕਰਨਾ ਬਹੁਤ ਪਸੰਦ ਕਰਦੇ ਹਨ। ਗੁਪਤ ਭਾਸ਼ਾਵਾਂ ਬੱਚਿਆਂ ਦੇ ਵਿਕਾਸ ਲਈ ਵੀ ਲਾਭਦਾਇਕ ਹੁੰਦੀਆਂ ਹਨ... ਇਹ ਸਿਰਜਣਾਤਮਕਤਾ ਅਤੇ ਭਾਸ਼ਾ ਲਈ ਇੱਕ ਭਾਵਨਾ ਨੂੰ ਉਤਸ਼ਾਹਿਤ ਕਰਦੀਆਂ ਹਨ! |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|