ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > русский > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
RU русский
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਮੈਂ ਚਾਹ ਪੀਂਦਾ / ਪੀਂਦੀ ਹਾਂ।
|
|||
ਮੈਂ ਕਾਫੀ ਪੀਂਦਾ / ਪੀਂਦੀ ਹਾਂ।
|
|||
ਮੈਂ ਮਿਨਰਲ ਵਾਟਰ ਪੀਂਦਾ / ਪੀਂਦੀ ਹਾਂ।
|
|
||
|
|
|
|
ਕੀ ਤੂੰ ਨਿੰਬੂ ਵਾਲੀ ਚਾਹ ਪੀਂਦਾ / ਪੀਂਦੀ ਹੈਂ?
|
|
||
ਕੀ ਤੂੰ ਸ਼ੱਕਰ ਵਾਲੀ ਚਾਹ ਪੀਂਦਾ / ਪੀਂਦੀ ਹੈਂ?
|
|
||
ਕੀ ਤੂੰ ਬਰਫ ਵਾਲਾ ਪਾਣੀ ਪੀਂਦਾ / ਪੀਂਦੀ ਹੈਂ?
|
|||
|
|
|
|
ਇੱਥੇ ਇੱਕ ਪਾਰਟੀ ਚੱਲ ਰਹੀ ਹੈ।
|
|||
ਲੋਕ ਸ਼ੈਂਪੇਨ ਪੀ ਰਹੇ ਹਨ।
|
|||
ਲੋਕ ਸ਼ਰਾਬ ਅਤੇ ਬੀਅਰ ਪੀ ਰਹੇ ਹਨ।
|
|||
|
|
|
|
ਕੀ ਤੂੰ ਮਦਿਰਾ ਪੀਂਦਾ / ਪੀਂਦੀ ਹੈ?
|
|||
ਕੀ ਤੂੰ ਵਿਸਕੀ ਪੀਂਦਾ / ਪੀਂਦੀ ਹੈਂ?
|
|||
ਕੀ ਤੂੰ ਕੋਲਾ ਦੇ ਨਾਲ ਰਮ ਪੀਂਦਾ / ਪੀਂਦੀ ਹੈਂ?
|
|||
|
|
|
|
ਮੈਨੂੰ ਸ਼ੈਂਪੇਨ ਚੰਗੀ ਨਹੀਂ ਲੱਗਦੀ।
|
|
||
ਮੈਨੂੰ ਸ਼ਰਾਬ ਚੰਗੀ ਨਹੀਂ ਲੱਗਦੀ।
|
|||
ਮੈਨੂੰ ਬੀਅਰ ਚੰਗੀ ਨਹੀਂ ਲੱਗਦੀ।
|
|||
|
|
|
|
ਬੱਚੇ ਨੂੰ ਦੁੱਧ ਚੰਗਾ ਲੱਗਦਾ ਹੈ।
|
|||
ਬੱਚੇ ਨੂੰ ਨਾਰੀਅਲ ਅਤੇ ਸੇਬ ਦਾ ਰਸ ਚੰਗਾ ਲੱਗਦਾ ਹੈ।
|
|
||
ਇਸਤਰੀ ਨੂੰ ਸੰਤਰੇ ਅਤੇ ਅੰਗੂਰ ਦਾ ਰਸ ਚੰਗਾ ਲੱਗਦਾ ਹੈ।
|
Ж_н_и_а л_б_т а_е_ь_и_о_ы_ и г_е_п_р_т_в_й с_к_
Z_e_s_c_i_a l_u_i_ a_e_ʹ_i_o_y_ i g_e_p_r_t_v_y s_k_
Женщина любит апельсиновый и грейпфрутовый сок.
Zhenshchina lyubit apelʹsinovyy i greypfrutovyy sok.
Ж______ л____ а___________ и г____________ с___
Z__________ l_____ a___________ i g____________ s___
Женщина любит апельсиновый и грейпфрутовый сок.
Zhenshchina lyubit apelʹsinovyy i greypfrutovyy sok. |
||
|
|
|
|
ਔਰਤਾਂ ਅਤੇ ਮਰਦ ਵੱਖ-ਵੱਖ ਢੰਗ ਨਾਲ ਬੋਲਦੇ ਹਨਅਸੀਂ ਸਾਰੇ ਜਾਣਦੇ ਹਾਂ ਕਿ ਔਰਤਾਂ ਅਤੇ ਮਰਦ ਵੱਖ-ਵੱਖ ਹਨ। ਪਰ ਕੀ ਤੁਸੀਂ ਇਹ ਵੀ ਜਾਣਦੇ ਹੋ ਕਿ ਉਹ ਵੱਖ-ਵੱਖ ਢੰਗ ਨਾਲ ਬੋਲਦੇ ਹਨ? ਬਹੁਤ ਸਾਰੇ ਅਧਿਐਨ ਇਹ ਸਾਬਤ ਕਰ ਚੁਕੇ ਹਨ। ਔਰਤਾਂ ਮਰਦਾਂ ਨਾਲੋ ਵੱਖਰੇ ਬੋਲੀ-ਢਾਂਚੇ ਵਰਤਦੀਆਂ ਹਨ। ਉਹ ਆਮ ਤੌਰ 'ਤੇ ਵਧੇਰੇ ਅਪ੍ਰਤੱਖ ਅਤੇ ਸੰਕੁਚਿਤ ਢੰਗ ਨਾਲ ਬੋਲਦੀਆਂ ਹਨ। ਇਸਦੇ ਉਲਟ, ਮਰਦ ਆਮ ਤੌਰ 'ਤੇ ਪ੍ਰਤੱਖ ਅਤੇ ਸਪੱਸ਼ਟ ਭਾਸ਼ਾ ਬੋਲਦੇ ਹਨ। ਪਰ ਉਨ੍ਹਾਂ ਦੇ ਗੱਲ ਕਰਨ ਦੇ ਵਿਸ਼ੇ ਵੀ ਵੱਖ-ਵੱਖ ਹੁੰਦੇ ਹਨ। ਮਰਦ ਜ਼ਿਆਦਾਤਰ ਖ਼ਬਰਾਂ, ਅਰਥ-ਵਿਵਸਥਾ, ਜਾਂ ਖੇਡਾਂ ਬਾਰੇ ਗੱਲਬਾਤ ਕਰਦੇ ਹਨ। ਔਰਤਾਂ ਨੂੰ ਸਮਾਜਿਕ ਵਿਸ਼ੇ ਜਿਵੇਂ ਪਰਿਵਾਰ ਜਾਂ ਸਿਹਤ ਪਸੰਦ ਹੁੰਦੇ ਹਨ। ਸੋ, ਮਰਦ ਤੱਥਾਂ ਬਾਰੇ ਗੱਲਬਾਤ ਕਰਨਾ ਪਸੰਦ ਕਰਦੇ ਹਨ। ਔਰਤਾਂ ਲੋਕਾਂ ਬਾਰੇ ਗੱਲਬਾਤ ਕਰਨਾ ਪਸੰਦ ਕਰਦੀਆਂ ਹਨ। ਇਹ ਹੈਰਾਨੀਜਨਕ ਹੈ ਕਿ ਔਰਤਾਂ ਦੀ ਭਾਸ਼ਾ ‘ਕਮਜ਼ੋਰ’ ਹੁੰਦੀ ਹੈ। ਭਾਵ, ਉਹ ਵਧੇਰੇ ਧਿਆਨਪੂਰਬਕ ਅਤੇ ਨਰਮੀ ਨਾਲ ਬੋਲਦੀਆਂ ਹਨ। ਔਰਤਾਂ ਜ਼ਿਆਦਾ ਸਵਾਲ ਵੀ ਕਰਦੀਆਂ ਹਨ। ਕਾਰਨ ਇਹ ਹੈ ਕਿ, ਉਹ ਵਧੇਰੇ ਤੌਰ 'ਤੇ ਤਾਲਮੇਲ ਪ੍ਰਾਪਤ ਕਰਨਾ ਅਤੇ ਸੰਘਰਸ਼ ਤੋਂ ਬਚਣਾ ਚਾਹੁੰਦੀਆਂ ਹਨ। ਇਸਤੋਂ ਛੁੱਟ, ਔਰਤਾਂ ਕੋਲ ਭਾਵਨਾਵਾਂ ਦੀ ਵਧੇਰੇ ਵਿਸ਼ਾਲ ਸ਼ਬਦਾਵਲੀ ਹੁੰਦੀ ਹੈ। ਮਰਦਾਂ ਲਈ, ਗੱਲਬਾਤ ਅਕਸਰ ਇਕ ਤਰ੍ਹਾਂ ਦਾ ਮੁਕਾਬਲਾ ਹੁੰਦਾ ਹੈ। ਉਨ੍ਹਾਂ ਦੀ ਬੋਲੀ ਵਿਸ਼ੇਸ਼ ਤੌਰ 'ਤੇ ਵਧੇਰੇ ਉੱਤੇਜਕ ਅਤੇ ਝਗੜਾਲੂ ਹੁੰਦੀ ਹੈ। ਅਤੇ ਮਰਦ ਔਰਤਾਂ ਨਾਲੋਂ ਬਹੁਤ ਹੀ ਘੱਟ ਸ਼ਬਦ ਪ੍ਰਤੀਦਿਨ ਬੋਲਦੇ ਹਨ। ਕੁਝ ਖੋਜਕਰਤਾਵਾਂ ਦਾ ਦਾਅਵਾ ਹੈ ਕਿ ਅਜਿਹਾ ਦਿਮਾਗ ਦੀ ਬਣਤਰ ਦੇ ਕਾਰਨ ਹੁੰਦਾ ਹੈ। ਕਿਉਂਕਿ ਮਰਦਾਂ ਅਤੇ ਔਰਤਾਂ ਵਿੱਚ ਦਿਮਾਗ ਵੱਖਰਾ ਹੁੰਦਾ ਹੈ। ਭਾਵ, ਉਹਨਾਂ ਦੇ ਬੋਲੀ-ਕੇਂਦਰਾਂ ਦੀ ਬਣਤਰ ਵੀ ਵੱਖ-ਵੱਖ ਹੁੰਦੀ ਹੈ। ਭਾਵੇਂ ਕਿ ਸੰਭਵ ਤੌਰ 'ਤੇ ਹੋਰ ਕਾਰਕ ਸਾਡੀ ਭਾਸ਼ਾ ਉੱਤੇ ਵੀ ਪ੍ਰਭਾਵ ਪਾਉਂਦੇ ਹਨ। ਵਿਗਿਆਨ ਨੇ ਲੰਮੇ ਸਮੇਂ ਤੋਂ ਇਸ ਖੇਤਰ ਦੀ ਖੋਜ ਨਹੀਂ ਕੀਤੀ ਹੈ। ਫੇਰ ਵੀ, ਔਰਤਾਂ ਅਤੇ ਮਰਦ ਬਿਲਕੁਲ ਵੱਖ-ਵੱਖ ਭਾਸ਼ਾਵਾਂ ਨਹੀਂ ਬੋਲਦੇ। ਗ਼ਲਤਫ਼ਹਿਮੀਆਂ ਪੈਦਾ ਨਹੀਂ ਹੋਣੀਆਂ ਚਾਹੀਦੀਆਂ। ਸਫ਼ਲ ਸੰਚਾਰ ਲਈ ਕਈ ਰਣਨੀਤੀਆਂ ਮੌਜੂਦ ਹਨ। ਸਭ ਤੋਂ ਆਸਾਨ ਹੈ: ਧਿਆਨ ਨਾਲ ਸੁਣੋ! |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|