ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > српски > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
SR српски
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਤੂੰ ਕੀ ਕੰਮ ਕਰਦਾ / ਕਰਦੀ ਹੈਂ?
|
|||
ਮੇਰੇ ਪਤੀ ਡਾਕਟਰ ਹਨ।
|
|
||
ਮੈਂ ਅੱਧਾ ਦਿਨ ਨਰਸ ਦਾ ਕੰਮ ਕਰਦੀ ਹਾਂ।
|
Ј_ р_д_м п_л_ р_д_о_ в_е_е_а к_о м_д_ц_н_к_ с_с_р_.
J_ r_d_m p_l_ r_d_o_ v_e_e_a k_o m_d_c_n_k_ s_s_r_.
Ја радим пола радног времена као медицинска сестра.
Ja radim pola radnog vremena kao medicinska sestra.
Ј_ р____ п___ р_____ в______ к__ м_________ с______
J_ r____ p___ r_____ v______ k__ m_________ s______
Ја радим пола радног времена као медицинска сестра.
Ja radim pola radnog vremena kao medicinska sestra. |
||
|
|
|
|
ਜਲਦੀ ਹੀ ਅਸੀਂ ਪੈਂਸ਼ਨ ਲਵਾਂਗੇ।
|
|
||
ਪਰ ਕਰ ਬਹੁਤ ਜ਼ਿਆਦਾ ਹੈ।
|
|||
ਅਤੇ ਬੀਮਾ ਬਹੁਤ ਜ਼ਿਆਦਾ ਹੈ।
|
|
||
|
|
|
|
ਤੂੰ ਕੀ ਬਣਨਾ ਚਾਹੁੰਦਾ / ਚਾਹੁੰਦੀ ਹੈਂ?
|
|
||
ਮੈਂ ਇੰਜੀਨੀਅਰ ਬਣਨਾ ਚਾਹੁੰਦਾ / ਚਾਹੁੰਦੀ ਹਾਂ।
|
|
||
ਮੈਂ ਵਿਸ਼ਵ – ਵਿਦਿਆਲੇ ਵਿੱਚ ਪੜ੍ਹਨਾ ਚਾਹੁੰਦਾ / ਚਾਹੁੰਦੀ ਹਾਂ।
|
|
||
|
|
|
|
ਮੈਂ ਇੱਕ ਸਿਖਿਆਰਥੀ ਹਾਂ।
|
|||
ਮੈਂ ਜ਼ਿਆਦਾ ਨਹੀਂ ਕਮਾਉਂਦਾ / ਕਮਾਉਂਦੀ ਹਾਂ।
|
|||
ਮੈਂ ਵਿਦੇਸ਼ ਵਿੱਚ ਸਿਖਲਾਈ ਲੈ ਰਿਹਾ / ਰਹੀ ਹਾ।
|
|
||
|
|
|
|
ਉਹ ਮੇਰੇ ਸਾਹਿਬ ਹਨ।
|
|||
ਮੇਰੇ ਸਹਿਕਰਮੀ ਚੰਗੇ ਹਨ।
|
|||
ਦੁਪਹਿਰ ਨੂੰ ਅਸੀਂ ਹਮੇਸ਼ਾਂ ਭੋਜਨਾਲਿਆ ਜਾਂਦੇ ਹਾਂ।
|
|
||
|
|
|
|
ਮੈਂ ਨੌਕਰੀ ਲੱਭ ਰਿਹਾ / ਰਹੀ ਹਾਂ।
|
|||
ਮੈਂ ਪਿਛਲੇ ਸਾਲ ਤੋਂ ਬੇਰੋਜ਼ਗਾਰ ਹਾਂ।
|
|
||
ਇਸ ਦੇਸ਼ ਵਿੱਚ ਬਹੁਤ ਜ਼ਿਆਦਾ ਬੇਰੋਜ਼ਗਾਰ ਲੋਕ ਹਨ।
|
|
||
|
|
|
|
ਲੰਬੇ ਸ਼ਬਦ, ਛੋਟੇ ਸ਼ਬਦਇੱਕ ਸ਼ਬਦ ਦੀ ਲੰਬਾਈ ਇਸਦੀ ਜਾਣਕਾਰੀ ਸਮੱਗਰੀ ਉੱਤੇ ਆਧਾਰਿਤ ਹੁੰਦੀ ਹੈ। ਅਜਿਹਾ ਇੱਕ ਅਮਰੀਕਨ ਅਧਿਐਨ ਦੁਆਰਾ ਦਰਸਾਇਆ ਗਿਆ ਹੈ। ਖੋਜਕਰਤਾਵਾਂ ਨੇ ਦੱਸ ਯੂਰੋਪੀਅਨ ਭਾਸ਼ਾਵਾਂ ਵਿੱਚੋਂ ਸ਼ਬਦਾਂ ਦਾ ਮੁੱਲਾਂਕਣ ਕੀਤਾ। ਇਸ ਕੰਮ ਲਈ ਇੱਕ ਕੰਪਿਊਟਰ ਦੀ ਵਰਤੋਂ ਕੀਤੀ ਗਈ। ਕੰਪਿਊਟਰ ਨੇ ਇੱਕ ਪ੍ਰੋਗ੍ਰਾਮ ਦੀ ਸਹਾਇਤਾ ਨਾਲ ਵੱਖ-ਵੱਖ ਸ਼ਬਦਾਂ ਦੀ ਜਾਂਚ ਕੀਤੀ। ਕਾਰਜ ਪ੍ਰਣਾਲੀ ਵਿੱਚ, ਇਸਨੇ ਜਾਣਕਾਰੀ ਸਮੱਗਰੀ ਦੀ ਗਣਨਾ ਕਰਨ ਲਈ ਇੱਕ ਫਾਰਮੂਲੇ ਦੀ ਵਰਤੋਂ ਕੀਤੀ। ਨਤੀਜੇ ਸਪੱਸ਼ਟ ਸਨ। ਸ਼ਬਦ ਜਿੰਨਾ ਛੋਟਾ ਹੋਵੇਗਾ, ਉਨੀ ਘੱਟ ਜਾਣਕਾਰੀ ਦਰਸਾਏਗਾ। ਦਿਲਚਸਪੀ ਨਾਲ, ਅਸੀਂ ਜ਼ਿਆਦਾਤਰ ਲੰਬੇ ਸ਼ਬਦਾਂ ਦੀ ਬਜਾਏ ਛੋਟੇ ਸ਼ਬਦਾਂ ਦੀ ਵਰਤੋਂਕਰਦੇ ਹਾਂ। ਇਸ ਦਾ ਕਾਰਨ ਬੋਲੀ ਦੀ ਕੁਸ਼ਲਤਾ ਹੋ ਸਕਦਾ ਹੈ। ਜਦੋਂ ਅਸੀਂ ਬੋਲਦੇ ਹਾਂ, ਅਸੀਂ ਸਭ ਤੋਂ ਵੱਧ ਜ਼ਰੂਰੀ ਚੀਜ਼ ਉੱਤੇ ਧਿਆਨ ਕੇਂਦ੍ਰਿਤ ਕਰਦੇ ਹਾਂ। ਇਸਲਈ, ਵਧੇਰੇ ਜਾਣਕਾਰੀ ਵਾਲੇ ਸ਼ਬਦ ਬਹੁਤ ਲੰਬੇ ਨਹੀਂ ਹੋਣੇ ਚਾਹੀਦੇ। ਇਹ ਸੁਨਿਸਚਿਤ ਕਰਦਾ ਹੈ ਕਿ ਸਾਨੂੰ ਗ਼ੈਰ-ਜ਼ਰੂਰੀ ਚੀਜ਼ਾਂ ਉੱਤੇ ਬਹੁਤ ਜ਼ਿਆਦਾ ਸਮਾਂ ਨਹੀਂ ਲਾਉਣਾ ਚਾਹੀਦਾ। ਸ਼ਬਦ ਦੀ ਲੰਬਾਈ ਅਤੇ ਸਮੱਗਰੀ ਵਿਚਲੇ ਆਪਸੀ ਸੰਬੰਧ ਦਾ ਇੱਕ ਹੋਰ ਫਾਇਦਾ ਹੈ। ਇਹ ਸੁਨਿਸਚਿਤ ਕਰਦਾ ਹੈ ਕਿ ਜਾਣਕਾਰੀ ਵਾਲੀ ਸਮੱਗਰੀ ਹਮੇਸ਼ਾਂ ਸਮਾਨ ਰਹਿੰਦੀਹੈ। ਭਾਵ, ਅਸੀਂ ਇੱਕ ਨਿਸਚਿਤ ਸਮੇਂ ਦੇ ਦੌਰਾਨ ਹਮੇਸ਼ਾਂ ਇੱਕੋ ਗਿਣਤੀ ਦੇ ਸ਼ਬਦ ਬੋਲਦੇ ਹਾਂ। ਉਦਾਹਰਣ ਵਜੋਂ, ਅਸੀਂ ਕੁਝ ਲੰਬੇ ਸ਼ਬਦਾਂ ਦੀ ਵਰਤੋਂ ਕਰ ਸਕਦੇ ਹਾਂ। ਪਰ ਅਸੀਂ ਕਈ ਛੋਟੇ ਸ਼ਬਦਾਂ ਦੀ ਵਰਤੋਂ ਵੀ ਕਰ ਸਕਦੇ ਹਾਂ। ਅਸੀਂ ਕੀ ਫੈਸਲਾ ਕਰਦੇ ਹਾਂ, ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ: ਜਾਣਕਾਰੀ ਦੀ ਸਮੱਗਰੀ ਸਮਾਨ ਰਹਿੰਦੀ ਹੈ। ਨਤੀਜੇ ਵਜੋਂ, ਸਾਡੀ ਬੋਲੀ ਦੀ ਲੈਅ ਇਕਸਾਰ ਹੁੰਦੀ ਹੈ। ਇਹ ਸ੍ਰੋਤਿਆਂ ਲਈ ਸਾਨੂੰ ਸਮਝਣਾ ਆਸਾਨ ਕਰਦਾ ਹੈ। ਜੇਕਰ ਜਾਣਕਾਰੀ ਦੀ ਮਾਤਰਾ ਹਮੇਸ਼ਾ ਵੱਖਰੀ ਹੋਵੇ, ਤਾਂ ਮੁਸ਼ਕਲ ਹੋ ਜਾਂਦਾ ਹੈ। ਸਾਡੇ ਸ੍ਰੋਤੇ ਸਾਡੀ ਬੋਲੀ ਨਾਲ ਸਹੀ ਤਰ੍ਹਾਂ ਅਨੁਕੂਲ ਨਹੀਂ ਹੋ ਸਕਦੇ। ਇਸਲਈ ਗ੍ਰਹਿਣ ਕਰਨਾ ਔਖਾ ਬਣ ਜਾਂਦਾ ਹੈ। ਜਿਹੜੇ ਆਪਣੀ ਗੱਲ ਦੂਜਿਆਂ ਨੂੰ ਸਮਝਾਉਣ ਦਾ ਸਭ ਤੋਂ ਵਧੀਆ ਮੌਕਾ ਚਾਹੁੰਦੇ ਹਨ, ਨੂੰ ਛੋਟੇ ਸ਼ਬਦ ਵਰਤਣੇ ਚਾਹੀਦੇ ਹਨ। ਕਿਉਂਕਿ ਛੋਟੇ ਸ਼ਬਦ, ਵੱਡੇ ਸ਼ਬਦਾਂ ਨਾਲੋਂ ਚੰਗੀ ਤਰ੍ਹਾਂ ਸਮਝ ਲਏ ਜਾਂਦੇ ਹਨ। |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|