ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > српски > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
SR српски
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਪੜ੍ਹਨਾ
|
|||
ਮੈਂ ਪੜ੍ਹਿਆ ਹੈ।
|
|||
ਮੈਂ ਪੂਰਾ ਨਾਵਲ ਪੜ੍ਹਿਆ ਹੈ।
|
|
||
|
|
|
|
ਸਮਝਣਾ
|
|||
ਮੈਂ ਸਮਝ ਗਿਆ / ਗਈ।
|
|
||
ਮੈਂ ਪੂਰਾ ਪਾਠ ਸਮਝ ਗਿਆ / ਗਈ ਹਾਂ।
|
|
||
|
|
|
|
ਉੱਤਰ ਦੇਣਾ
|
|||
ਮੈਂ ਉੱਤਰ ਦਿੱਤਾ ਹੈ।
|
|
||
ਮੈਂ ਸਾਰੇ ਪ੍ਰਸ਼ਨਾਂ ਦੇ ਉੱਤਰ ਦਿੱਤੇ ਹਨ।
|
|
||
|
|
|
|
ਮੈਂ ਇਹ ਜਾਣਦਾ / ਜਾਣਦੀ ਹਾਂ – ਮੈਂ ਇਹ ਜਾਣਦਾ ਸੀ / ਜਾਣਦੀ ਸੀ।
|
|
||
ਮੈਂ ਇਹ ਲਿਖਦਾ / ਲਿਖਦੀ ਹਾਂ – ਮੈਂ ਇਹ ਲਿਖਿਆ ਹੈ।
|
|
||
ਮੈਂ ਇਹ ਜਾਣਦਾ / ਜਾਣਦੀ ਹਾਂ – ਮੈਂ ਇਹ ਜਾਣਦਾ ਸੀ / ਜਾਣਦੀ ਸੀ।
|
|
||
|
|
|
|
ਮੈਂ ਇਹ ਲਿਆਉਂਦਾ / ਲਿਆਉਂਦੀ ਹਾਂ – ਮੈਂ ਇਹ ਲਿਆਉਂਦਾ ਸੀ / ਲਿਆਉਂਦੀ ਸੀ।
|
|
||
ਮੈਂ ਇਹ ਲਿਆਉਂਦਾ / ਲਿਆਉਂਦੀ ਹਾਂ – ਮੈਂ ਇਹ ਲਿਆਉਂਦਾ ਸੀ / ਲਿਆਉਂਦੀ ਸੀ।
|
|
||
ਮੈਂ ਇਹ ਖਰੀਦਦਾ / ਖਰੀਦਦੀ ਹਾਂ – ਮੈਂ ਇਹ ਖਰੀਦਿਆ ਸੀ।
|
|
||
|
|
|
|
ਮੈਂ ਇਹ ਆਸ ਕਰਦਾ / ਕਰਦੀ ਹਾਂ – ਮੈਂ ਇਹ ਆਸ ਕੀਤੀ ਸੀ।
|
|
||
ਮੈਂ ਇਹ ਸਮਝਾਂਦਾ / ਸਮਝਾਂਦੀ ਹਾਂ – ਮੈਂ ਇਹ ਸਮਝਾਇਆ ਹੈ।
|
Ј_ о_ј_ш_а_а_ т_ – ј_ с_м т_ о_ј_с_и_ / о_ј_с_и_а_
J_ o_j_š_j_v_m t_ – j_ s_m t_ o_j_s_i_ / o_j_s_i_a_
Ја објашњавам то – ја сам то објаснио / објаснила.
Ja objašnjavam to – ja sam to objasnio / objasnila.
Ј_ о_________ т_ – ј_ с__ т_ о_______ / о_________
J_ o__________ t_ – j_ s__ t_ o_______ / o_________
Ја објашњавам то – ја сам то објаснио / објаснила.
Ja objašnjavam to – ja sam to objasnio / objasnila. |
||
ਮੈਂ ਇਹ ਜਾਣਦਾ / ਜਾਣਦੀ ਹਾਂ – ਮੈਂ ਇਹ ਜਾਣਦਾ / ਜਾਣਦੀ ਸੀ।
|
|
||
|
|
|
|
ਦੋਭਾਸ਼ਾਵਾਦ ਸੁਣਨ ਸ਼ਕਤੀ ਨੂੰ ਸੁਧਾਰਦਾ ਹੈਦੋ ਭਾਸ਼ਾਵਾਂ ਬੋਲਣ ਵਾਲੇ ਲੋਕ ਵਧੀਆ ਸੁਣਦੇ ਹਨ। ਉਹ ਵੱਖ-ਵੱਖ ਆਵਾਜ਼ਾਂ ਵਿੱਚ ਵਧੇਰੇ ਸ਼ੁੱਧਤਾ ਨਾਲ ਅੰਤਰ ਲੱਭ ਸਕਦੇ ਹਨ। ਇੱਕ ਅਮਰੀਕਨ ਅਧਿਐਨ ਇਸ ਨਤੀਜੇ ਉੱਤੇ ਪਹੁੰਚਿਆ ਹੈ। ਖੋਜਕਰਤਾਵਾਂ ਨੇ ਬਹੁਤ ਸਾਰੇ ਨੌਜਵਾਨਾਂ ਦੀ ਜਾਂਚ ਕੀਤੀ। ਜਾਂਚ-ਅਧੀਨ ਵਿਅਕਤੀਆਂ ਦਾ ਇੱਕ ਭਾਗ ਦੋਭਾਸ਼ੀਆਂ ਵਜੋਂ ਵੱਡਾ ਹੋਇਆ ਸੀ। ਇਹ ਨੌਜਵਾਨ ਅੰਗਰੇਜ਼ੀ ਅਤੇ ਸਪੈਨਿਸ਼ ਬੋਲਦੇ ਸਨ। ਦੂਜੇ ਭਾਗ ਵਾਲੇ ਵਿਅਕਤੀ ਕੇਵਲ ਅੰਗਰੇਜ਼ੀ ਬੋਲਦੇ ਸਨ। ਨੌਜਵਾਨਾਂ ਨੇ ਇੱਕ ਵਿਸ਼ੇਸ਼ ਸ਼ਬਦ-ਅੰਸ਼ ਸੁਣਨਾ ਸੀ। ਇਹ ਸ਼ਬਦ-ਅੰਸ਼ ‘ਦਾ’ ਸੀ। ਇਹ ਦੋਹਾਂ ਵਿੱਚੋਂ ਕਿਸੇ ਵੀ ਭਾਸ਼ਾ ਨਾਲ ਸੰਬੰਧਤ ਨਹੀਂ ਸੀ। ਸ਼ਬਦ-ਅੰਸ਼ ਨੂੰ ਜਾਂਚ-ਅਧੀਨ ਵਿਅਕਤੀਆਂ ਲਈ ਹੈੱਡਫ਼ੋਨ ਦੁਆਰਾ ਸੁਣਾਇਆ ਗਇਆ। ਉਸੇ ਸਮੇਂ, ਉਨ੍ਹਾਂ ਦੇ ਦਿਮਾਗ ਦੀ ਗਤੀਵਿਧੀ ਇਲੈਕਟ੍ਰੋਡ ਦੁਆਰਾ ਮਾਪੀ ਗਈ। ਇਸ ਜਾਂਚ ਤੋਂ ਬਾਦ ਨੌਜਵਾਨਾਂ ਨੇ ਸ਼ਬਦ-ਅੰਸ਼ ਨੂੰ ਦੁਬਾਰਾ ਸੁਣਨਾ ਸੀ। ਪਰ, ਇਸ ਵਾਰ, ਉਹ ਕਈ ਰੁਕਾਵਟਾਂ ਵਾਲੀਆਂ ਆਵਾਜ਼ਾਂ ਵੀ ਸੁਣ ਸਕਦੇ ਸਨ। ਇਨ੍ਹਾਂ ਵਿੱਚ ਕਈ ਤਰ੍ਹਾਂ ਦੀਆਂ ਬੇਤੁਕੇ ਵਾਕਾਂ ਵਾਲੀਆਂ ਆਵਾਜ਼ਾਂ ਸਨ। ਦੁਭਾਸ਼ੀਏ ਵਿਅਕਤੀਆਂ ਨੇ ਸ਼ਬਦ-ਅੰਸ਼ ਪ੍ਰਤੀ ਬਹੁਤ ਠੋਸ ਪ੍ਰਕ੍ਰਿਆ ਕੀਤੀ। ਉਨ੍ਹਾਂ ਦੇ ਦਿਮਾਗ ਨੇ ਬਹੁਤ ਸਾਰੀ ਗਤੀਵਿਧੀ ਦਿਖਾਈ। ਉਹ ਸ਼ਬਦ-ਅੰਸ਼ ਨੂੰ ਬਿਲਕੁਲ ਸਹੀ ਪਛਾਣ ਸਕਦੇ ਸਨ, ਰੁਕਾਵਟਾਂ ਵਾਲੀਆਂ ਆਵਾਜ਼ਾਂ ਦੇ ਨਾਲ ਅਤੇ ਇਨ੍ਹਾਂ ਤੋਂ ਬਗੈਰ। ਇੱਕਭਾਸ਼ੀ ਵਿਅਕਤੀਆਂ ਨੂੰ ਸਫ਼ਲਤਾ ਨਹੀਂ ਮਿਲੀ। ਉਨ੍ਹਾਂ ਦੀ ਸੁਣਨ ਸ਼ਕਤੀ ਜਾਂਚ-ਅਧੀਨ ਦੁਭਾਸ਼ੀਏ ਵਿਅਕਤੀਆਂ ਜਿੰਨੀ ਚੰਗੀ ਨਹੀਂ ਸੀ। ਤਜਰਬੇ ਦੇ ਨਤੀਜੇ ਨੇ ਖੋਜਕਰਤਾਵਾਂ ਨੂੰ ਹੈਰਾਨ ਕਰ ਦਿੱਤਾ। ਇਸਤੋਂ ਪਹਿਲਾਂ ਕੇਵਲ ਇਹੀ ਸਮਝਿਆ ਜਾਂਦਾ ਸੀ ਕਿ ਸੰਗਾਤਕਾਰਾਂ ਦੀ ਸੁਣਨ ਸ਼ਕਤੀ ਵਿਸ਼ੇਸ਼ ਤੌਰ 'ਤੇ ਚੰਗੀ ਹੁੰਦੀ ਹੈ। ਪਰ ਇਹ ਲਗਦਾ ਹੈ ਕਿ ਦੁਭਾਸ਼ਾਵਾਦ ਵੀ ਸੁਣਨ ਸ਼ਕਤੀ ਨੂੰ ਸੁਧਾਰਦਾ ਹੈ। ਦੁਭਾਸ਼ੀਏ ਵਿਅਕਤੀਆਂ ਨੂੰ ਲਗਾਤਾਰ ਵੱਖ-ਵੱਖ ਆਵਾਜ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸਲਈ, ਉਨ੍ਹਾਂ ਦੇ ਦਿਮਾਗ ਨੂੰ ਨਵੀਆਂ ਯੋਗਤਾਵਾਂ ਦਾ ਵਿਕਾਸ ਕਰਨਾ ਪੈਂਦਾ ਹੈ। ਇਹ ਵੱਖ-ਵੱਖ ਭਾਸ਼ਾਈ ਉਤੇਜਨਾਵਾਂ ਵਿੱਚ ਅੰਤਰ ਲੱਭਣਾ ਸਿੱਖ ਲੈਂਦਾ ਹੈ। ਖੋਜਕਰਤਾ ਹੁਣ ਇਹ ਜਾਂਚ ਕਰ ਰਹੇ ਹਨ ਕਿ ਭਾਸ਼ਾ ਦੀਆਂ ਨਿਪੁੰਨਤਾਵਾਂ ਦਿਮਾਗ ਨੂੰਕਿਵੇਂ ਪ੍ਰਭਾਵਿਤ ਕਰਦੀਆਂ ਹਨ। ਸ਼ਾਇਦ ਸੁਣਨ ਸ਼ਕਤੀ ਤਾਂ ਵੀ ਸੁਧਰ ਸਕਦੀ ਹੈ ਜਦੋਂ ਕੋਈ ਵਿਅਕਤੀ ਜ਼ਿੰਦਗੀ ਵਿੱਚ ਕਦੀ ਬਾਦ ਵਿੱਚ ਭਾਸ਼ਾਵਾਂ ਸਿੱਖਦਾ ਹੈ... |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|