ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > svenska > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
SV svenska
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਭਾਸ਼ਾ ਅਤੇ ਸੰਗੀਤਸੰਗੀਤ ਇੱਕ ਵਿਸ਼ਵ-ਵਿਆਪੀ ਪ੍ਰਣਾਲੀ ਹੈ। ਧਰਤੀ ਦੇ ਸਾਰੇ ਲੋਕ ਸੰਗੀਤ ਬਣਾਉਂਦੇ ਹਨ। ਅਤੇ ਸੰਗੀਤ ਸਾਰੇ ਸਭਿਆਚਾਰਾਂ ਵਿੱਚ ਸਮਝਣਯੋਗ ਹੁੰਦਾ ਹੈ। ਇੱਕ ਵਿਗਿਆਨਿਕ ਅਧਿਐਨ ਨੇ ਇਹ ਸਾਬਤ ਕੀਤਾ ਹੈ। ਇਸ ਵਿੱਚ, ਇੱਕ ਵਿਲੱਖਣ ਜਨਜਾਤੀ ਦੇ ਲੋਕਾਂ ਦੇ ਅੱਗੇ ਪੱਛਮੀ ਸੰਗੀਤ ਵਜਾਇਆ ਗਿਆ। ਇਸ ਅਫ਼ਰੀਕਨ ਜਨਜਾਤੀ ਕੋਲ ਨਵੀਨਤਮ ਦੁਨੀਆ ਤੱਕ ਪਹੁੰਚ ਨਹੀਂ ਸੀ। ਪਰ ਫੇਰ ਵੀ, ਉਨ੍ਹਾਂ ਨੇ ਖੁਸ਼ੀ ਜਾਂ ਉਦਾਸੀ ਵਾਲੇ ਗਾਣਿਆਂ ਨੂੰ ਸੁਣ ਕੇ ਪਛਾਣ ਲਿਆ। ਅਜਿਹਾ ਕਿਉਂ ਹੁੰਦਾ ਹੈ, ਬਾਰੇ ਅਜੇ ਅਧਿਐਨ ਨਹੀਂ ਕੀਤਾ ਗਿਆ। ਪਰ ਸੰਗੀਤ ਇੱਕ ਅਜਿਹੀ ਭਾਸ਼ਾ ਜਾਪਦੀ ਹੈ ਜਿਸਦੀਆਂ ਕੋਈ ਸਰਹੱਦਾਂ ਨਹੀਂ। ਅਤੇ ਅਸੀਂ ਸਾਰਿਆਂ ਨੇ ਕਿਸੇ ਤਰ੍ਹਾਂ ਇਸਨੂੰ ਸਹੀ ਢੰਗ ਨਾਲ ਸਮਝਣਾ ਸਿੱਖ ਲਿਆ ਹੈ। ਪਰ, ਸੰਗੀਤ ਦਾ ਉਤਪੰਨਤਾ-ਸੰਬੰਧੀ ਕੋਈ ਫਾਇਦਾ ਨਹੀਂ ਹੁੰਦਾ। ਇਸਨੂੰ ਅਸੀਂ ਫੇਰ ਵੀ ਸਮਝ ਸਕਦੇ ਹਾਂ, ਇਹ ਸਾਡੀ ਭਾਸ਼ਾ ਨਾਲ ਸੰਬੰਧਤ ਹੁੰਦਾ ਹੈ। ਕਿਉਂਕਿ ਸੰਗੀਤ ਅਤੇ ਭਾਸ਼ਾ ਇੱਕ-ਦੂਜੇ ਨਾਲ ਸੰਬੰਧਤ ਹਨ। ਦਿਮਾਗ ਵਿੱਚ ਇਨ੍ਹਾਂ ਦਾ ਸੰਸਾਧਨ ਇੱਕੋ ਢੰਗ ਨਾਲ ਹੁੰਦਾ ਹੈ। ਇਨ੍ਹਾਂ ਦੀ ਕਾਰਜ-ਪ੍ਰਣਾਲੀ ਵੀ ਇੱਕੋ-ਜਿਹੀ ਹੁੰਦੀ ਹੈ। ਦੋਵੇਂ ਵਿਸ਼ੇਸ਼ ਨਿਯਮਾਂ ਦੇ ਅਨੁਸਾਰ ਧੁਨੀਆਂ ਅਤੇ ਆਵਾਜ਼ਾਂ ਨੂੰ ਸੰਯੋਜਿਤ ਕਰਦੇ ਹਨ। ਬੱਚੇ ਵੀ ਸੰਗੀਤ ਨੂੰ ਸਮਝਦੇ ਹਨ, ਉਨ੍ਹਾਂ ਨੇ ਇਹ ਕੁੱਖ ਵਿੱਚ ਹੀ ਸਿੱਖਿਆ ਸੀ। ਉੱਥੇ ਉਹ ਆਪਣੀ ਮਾਂ ਦੀ ਭਾਸ਼ਾ ਦੀ ਲੈਅ ਜਾਂ ਰਾਗ ਸੁਣਦੇ ਹਨ। ਫੇਰ ਉਹ ਜਦੋਂ ਇਸ ਦੁਨੀਆ ਵਿੱਚ ਆਉਂਦੇ ਹਨ, ਉਹ ਸੰਗੀਤ ਸਮਝ ਸਕਦੇ ਹਨ। ਇਹ ਕਿਹਾ ਜਾ ਸਕਦਾ ਹੈ ਕਿ ਸੰਗੀਤ ਭਾਸ਼ਾਵਾਂ ਦੀ ਲੈਅ ਦੀ ਨਕਲ ਕਰਦਾ ਹੈ। ਭਾਵਨਾ ਨੂੰ ਵੀ ਗਤੀ ਰਾਹੀਂ ਭਾਸ਼ਾ ਅਤੇ ਸੰਗੀਤ, ਦੋਹਾਂ ਵਿੱਚ ਜ਼ਾਹਿਰ ਕੀਤਾ ਜਾ ਸਕਦਾ ਹੈ। ਇਸਲਈ ਆਪਣੀ ਭਾਸ਼ਾਈ ਜਾਣਕਾਰੀ ਦੀ ਵਰਤੋਂ ਦੁਆਰਾ, ਅਸੀਂ ਸੰਗੀਤ ਵਿੱਚ ਭਾਵਨਾਵਾਂ ਨੂੰ ਸਮਝਦੇ ਹਾਂ। ਇਸਤੋਂ ਉਲਟ, ਸੰਗੀਤਕ ਵਿਅਕਤੀ ਅਕਸਰ ਭਾਸ਼ਾਵਾਂ ਨੂੰ ਸਰਲਤਾ ਨਾਲ ਸਿੱਖਦੇ ਹਨ। ਕਈ ਸੰਗੀਤਕਾਰ ਭਾਸ਼ਾਵਾਂ ਨੂੰ ਰਾਗਾਂ ਵਾਂਗ ਯਾਦ ਕਰ ਲੈਂਦੇ ਹਨ। ਇਸ ਤਰ੍ਹਾਂ, ਉਹ ਭਾਸ਼ਾਵਾਂ ਨੂੰ ਚੰਗੀ ਤਰ੍ਹਾਂ ਯਾਦ ਕਰ ਸਕਦੇ ਹਨ। ਦਿਲਚਸਪ ਚੀਜ਼ ਇਹ ਹੈ ਕਿ ਦੁਨੀਆ ਭਰ ਵਿੱਚ ਲੋਰੀਆਂ ਬਹੁਤ ਮੇਲ ਖਾਂਦੀਆਂ ਹਨ। ਇਸਤੋਂ ਸਾਬਤ ਹੁੰਦਾ ਹੈ ਕਿ ਸੰਗੀਤ ਦੀ ਭਾਸ਼ਾ ਕਿੰਨੀ ਅੰਤਰ-ਰਾਸ਼ਟਰੀ ਹੈ। ਅਤੇ ਇਹ ਸ਼ਾਇਦ ਸਾਰੀਆਂ ਭਾਸ਼ਾਵਾਂ ਵਿੱਚ ਸਭ ਤੋਂ ਸੁੰਦਰ ਵੀ ਹੈ... |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|