ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > தமிழ் > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
TA தமிழ்
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਤੁਸੀਂ ਸਪੇਨੀ ਕਿੱਥੋਂ ਸਿੱਖੀ?
|
|
||
ਕੀ ਤੁਸੀਂ ਪੁਰਤਗਾਲੀ ਵੀ ਜਾਣਦੇ ਹੋ?
|
|
||
ਜੀ ਹਾਂ, ਅਤੇ ਮੈਂ ਥੋੜ੍ਹੀ ਜਿਹੀ ਇਟਾਲੀਅਨ ਵੀ ਜਾਣਦਾ / ਜਾਣਦੀ ਹਾਂ।
|
|
||
|
|
|
|
ਮੈਨੂੰ ਲੱਗਦਾ ਹੈ ਤੁਸੀਂ ਬਹੁਤ ਚੰਗਾ ਬੋਲਦੇ ਹੋ
|
|
||
ਇਹ ਭਾਸ਼ਾਂਵਾਂ ਕਾਫੀ ਇੱਕੋ ਜਿਹੀਆਂ ਹਨ।
|
|
||
ਮੈਂ ਉਹਨਾਂ ਨੂੰ ਬੜੀ ਚੰਗੀ ਤਰ੍ਹਾਂ ਸਮਝ ਸਕਦਾ / ਸਕਦੀ ਹਾਂ।
|
|
||
|
|
|
|
ਪਰ ਬੋਲਣਾ ਅਤੇ ਲਿਖਣਾ ਮੁਸ਼ਕਿਲ ਹੈ।
|
|
||
ਮੈਂ ਹੁਣ ਵੀ ਕਈ ਗਲਤੀਆਂ ਕਰਦਾ / ਕਰਦੀ ਹਾਂ।
|
|
||
ਕਿਰਪਾ ਕਰਕੇ ਹਮੇਸ਼ਾਂ ਮੇਰੀਆਂ ਗਲਤੀਆਂ ਠੀਕ ਕਰਨਾ।
|
த_வ_ ச_ய_த_ எ_் த_ற_க_ை உ_ன_க_க_ட_் த_ர_த_த_ங_க_்_
t_y_v_ c_y_u e_ t_v_ṟ_k_ḷ_i u_a_u_k_ṭ_ṉ t_r_t_u_k_ḷ_
தயவு செய்து என் தவறுகளை உடனுக்குடன் திருத்துங்கள்.
tayavu ceytu eṉ tavaṟukaḷai uṭaṉukkuṭaṉ tiruttuṅkaḷ.
த___ ச_____ எ__ த______ உ__________ த_____________
t_____ c____ e_ t__________ u__________ t___________
தயவு செய்து என் தவறுகளை உடனுக்குடன் திருத்துங்கள்.
tayavu ceytu eṉ tavaṟukaḷai uṭaṉukkuṭaṉ tiruttuṅkaḷ. |
||
|
|
|
|
ਤੁਹਾਡਾ ਆਚਰਣ ਚੰਗਾ ਹੈ।
|
|
||
ਤੁਸੀਂ ਥੋੜ੍ਹੇ ਜਿਹੇ ਸਵਰਾਘਾਤ ਨਾਲ ਬੋਲਦੇ ਹੋ।
|
|
||
ਤੁਸੀਂ ਕਿੱਥੋਂ ਦੇ ਵਸਨੀਕ ਹੋ, ਇਹ ਪਤਾ ਲੱਗਦਾ ਹੈ।
|
|
||
|
|
|
|
ਤੁਹਾਡੀ ਮਾਂ – ਬੋਲੀ ਕਿਹੜੀ ਹੈ?
|
|||
ਕੀ ਤੁਸੀਂ ਕੋਈ ਭਾਸ਼ਾ ਦਾ ਕੋਰਸ ਕਰ ਰਹੇ ਹੋ?
|
|
||
ਤੁਸੀਂ ਕਿਸ ਪੁਸਤਕ ਦਾ ਇਸਤੇਮਾਲ ਕਰ ਰਹੇ ਹੋ?
|
|
||
|
|
|
|
ਉਸਦਾ ਨਾਮ ਮੈਨੂੰ ਅਜੇ ਯਾਦ ਨਹੀਂ।
|
|
||
ਮੈਨੂੰ ਅਜੇ ਉਸਦਾ ਨਾਮ ਯਾਦ ਨਹੀਂ ਆ ਰਿਹਾ।
|
|
||
ਮੈਂ ਭੁੱਲ ਗਿਆ / ਗਈ।
|
|||
|
|
|
|
ਸਲੈਵਿਕ ਭਾਸ਼ਾਵਾਂਸਲੈਵਿਕ ਭਾਸ਼ਾਵਾਂ 30 ਕਰੋੜ ਲੋਕਾਂ ਦੀਆਂ ਮੂਲ ਭਾਸ਼ਾਵਾਂ ਹਨ। ਸਲੈਵਿਕ ਭਾਸ਼ਾਵਾਂ ਇੰਡੋ-ਯੂਰੋਪੀਅਨ ਭਾਸ਼ਾਵਾਂ ਨਾਲ ਸੰਬੰਧਤ ਹਨ। ਲਗਭਗ 20 ਸਲੈਵਿਕ ਭਾਸ਼ਾਵਾਂ ਹੋਂਦ ਵਿੱਚ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਮਹੱਤਵਪੂਰਨ ਰੂਸੀ ਹੈ। 15 ਕਰੋੜ ਤੋਂ ਵੱਧ ਲੋਕ ਰੂਸੀ ਭਾਸ਼ਾ ਆਪਣੀ ਮਾਂ-ਬੋਲੀ ਵਜੋਂ ਬੋਲਦੇ ਹਨ। ਇਸਤੋਂ ਬਾਦ ਪੋਲਿਸ਼ ਅਤੇ ਯੂਕਰੇਨੀਅਨ ਭਾਸ਼ਾਵਾਂ 5 ਕਰੋੜ ਬੁਲਾਰਿਆਂ ਸਮੇਤ ਆਉਂਦੀਆਂ ਹਨ। ਭਾਸ਼ਾ ਵਿਗਿਆਨ ਵਿੱਚ, ਸਲੈਵਿਕ ਭਾਸ਼ਾਵਾਂ ਵੱਖ-ਵੱਖ ਸਮੂਹਾਂ ਵਿੱਚ ਵੰਡੀਆਂ ਹੋਈਆਂ ਹਨ। ਪੱਛਮੀ ਸਲੈਵਿਕ, ਪੂਰਬੀ ਸਲੈਵਿਕ ਅਤੇ ਦੱਖਣੀ ਸਲੈਵਿਕ ਭਾਸ਼ਾਵਾਂ ਮੌਜੂਦ ਹਨ। ਪੱਛਮੀ ਸਲੈਵਿਕ ਭਾਸ਼ਾਵਾਂ ਵਿੱਚ ਪੋਲਿਸ਼, ਚੈੱਕ ਅਤੇ ਸਲੋਵਾਕਿਅਨ ਭਾਸ਼ਾਵਾਂ ਸ਼ਾਮਲ ਹਨ। ਰੂਸੀ, ਯੂਕਰੇਨੀਅਨ ਅਤੇ ਬੈਲੋਰੂਸੀਅਨ ਪੂਰਬੀ ਸਲੈਵਿਕ ਭਾਸ਼ਾਵਾਂ ਹਨ। ਦੱਖਣੀ ਸਲੈਵਿਕ ਭਾਸ਼ਾਵਾਂ ਵਿੱਚ ਸਰਬੀਅਨ, ਕ੍ਰੋਸ਼ੀਅਨ ਅਤੇ ਬਲਗਾਰੀਅਨ ਸ਼ਾਮਲ ਹਨ। ਇਨ੍ਹਾਂ ਤੋਂ ਛੁੱਟ, ਕਈ ਹੋਰ ਸਲੈਵਿਕ ਭਾਸ਼ਾਵਾਂ ਵੀ ਮੌਜੂਦ ਹਨ। ਪਰ ਇਹ ਤੁਲਨਾਤਮਕ ਰੂਪ ਵਿੱਚ ਬਹੁਤ ਹੀ ਘੱਟ ਲੋਕਾਂ ਦੁਆਰਾ ਬੋਲੀਆਂ ਜਾਂਦੀਆਂ ਹਨ। ਸਲੈਵਿਕ ਭਾਸ਼ਾਵਾਂ ਇੱਕ ਸਾਂਝੀ ਮੂਲ ਭਾਸ਼ਾ ਨਾਲ ਸੰਬੰਧਤ ਹਨ। ਇਸਤੋਂ ਨਿੱਜੀ ਭਾਸ਼ਾਵਾਂ ਦਾ ਵਿਕਾਸ ਤੁਲਨਾਤਮਕ ਰੂਪ ਵਿੱਚ ਬਹੁਤ ਦੇਰ ਨਾਲ ਹੋਇਆ। ਇਸਲਈ ਇਹ ਜਰਮਨਿਕ ਅਤੇ ਰੋਮਾਂਸ ਭਾਸ਼ਾਵਾਂ ਨਾਲੋਂ ਘੱਟ ਉਮਰ ਦੀਆਂ ਹਨ। ਸਲੈਵਿਕ ਭਾਸ਼ਾਵਾਂ ਦੀ ਜ਼ਿਆਦਾਤਰ ਸ਼ਬਦਾਵਲੀ ਸਮਰੂਪ ਹੈ। ਇਸਦਾ ਕਾਰਨ ਇਹ ਹੈ ਕਿ ਇਹ ਇੱਕ ਦੂਸਰੇ ਤੋਂ ਕਾਫੀ ਲੰਬੇ ਸਮੇਂ ਤੱਕ ਵੱਖ ਨਹੀਂ ਹੋਈਆਂ। ਵਿਗਿਆਨਿਕ ਨਜ਼ਰੀਏ ਤੋਂ, ਸਲੈਵਿਕ ਭਾਸ਼ਾਵਾਂ ਸੰਕੁਚਿਤ ਹਨ। ਭਾਵ, ਇਨ੍ਹਾਂ ਵਿੱਚ ਅਜੇ ਵੀ ਕਈ ਪ੍ਰਾਚੀਨ ਰੂਪ ਮੌਜੂਦ ਹਨ। ਹੋਰ ਇੰਡੋ-ਯੂਰੋਪੀਅਨ ਭਾਸ਼ਾਵਾਂ ਵਿੱਚ ਇਹ ਪ੍ਰਾਚੀਨ ਰੂਪ ਖ਼ਤਮ ਹੋ ਚੁਕੇ ਹਨ। ਇਸੇ ਕਾਰਨ ਸਲੈਵਿਕ ਭਾਸ਼ਾਵਾਂ ਅਧਿਐਨ ਕਰਨ ਲਈ ਬਹੁਤ ਰੌਚਕ ਹਨ। ਇਨ੍ਹਾਂ ਦੇ ਅਧਿਐਨ ਦੁਆਰਾ, ਪੁਰਾਤਨ ਭਾਸ਼ਾਵਾਂ ਬਾਰੇ ਨਤੀਜੇ ਕੱਢੇ ਜਾ ਸਕਦੇ ਹਨ। ਇਸ ਤਰ੍ਹਾਂ, ਖੋਜਕਰਤਾ ਮੁੜ ਇੰਡੋ-ਯੂਰੋਪੀਅਨ ਭਾਸ਼ਾਵਾਂ ਤੱਕ ਜਾਣ ਦੀ ਸੰਭਾਵਨਾ ਰੱਖਦੇ ਹਨ। ਸਲੈਵਿਕ ਭਾਸ਼ਾਵਾਂ ਕੁਝ ਸਵਰਾਂ ਰਾਹੀਂ ਵਿਸ਼ਲੇਸ਼ਿਤ ਕੀਤੀਆਂ ਜਾਂਦੀਆਂ ਹਨ। ਇਸਤੋਂ ਛੁੱਟ, ਕਈ ਸਵਰ ਅਜਿਹੇ ਹਨ ਜਿਹੜੇ ਹੋਰਨਾਂ ਭਾਸ਼ਾਵਾਂ ਵਿੱਚ ਨਹੀਂ ਮਿਲਦੇ। ਪੱਛਮੀ ਯੂਰੋਪੀਅਨ ਭਾਸ਼ਾਵਾਂ ਵਿੱਚ ਵਿਸ਼ੇਸ਼ ਤੌਰ 'ਤੇ, ਅਕਸਰ ਉਚਾਰਨ ਵਿੱਚ ਮੁਸ਼ਕਲ ਹੁੰਦੀ ਹੈ। |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|