ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > ภาษาไทย > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
TH ภาษาไทย
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਚੰਗਾ ਹੋਣਾ
|
|
||
ਸਾਡੀ ਇੱਛਾ ਹੈ।
|
|
||
ਸਾਡੀ ਕੋਈ ਇੱਛਾ ਨਹੀਂ ਹੈ।
|
เ_า_ม_ม_ค_า_ร_้_ึ_ / เ_า_ม_ต_อ_ก_ร / เ_า_ม_อ_า_
r_o_m_̂_-_e_e_-_a_-_o_o_s_̀_k_r_o_m_̂_-_h_̂_n_-_a_-_a_-_a_i_a_-_a_k
เราไม่มีความรู้สึก / เราไม่ต้องการ / เราไม่อยาก
rao-mâi-mêek-wam-róo-sèuk-rao-mâi-dhâwng-gan-rao-mâi-à-yâk
เ_________________ / เ____________ / เ_________
r__________________________________________________________________
เราไม่มีความรู้สึก / เราไม่ต้องการ / เราไม่อยาก
rao-mâi-mêek-wam-róo-sèuk-rao-mâi-dhâwng-gan-rao-mâi-à-yâk |
||
|
|
|
|
ਡਰ ਲੱਗਣਾ
|
|||
ਮੈਨੂੰ ਡਰ ਲੱਗਦਾ ਹੈ।
|
|||
ਮੈਨੂੰ ਡਰ ਨਹੀਂ ਲੱਗਦਾ।
|
|||
|
|
|
|
ਵਕਤ ਹੋਣਾ
|
|||
ਉਸਦੇ ਕੋਲ ਵਕਤ ਹੈ।
|
|||
ਉਸਦੇ ਕੋਲ ਵਕਤ ਨਹੀਂ ਹੈ।
|
|||
|
|
|
|
ਅੱਕ ਜਾਣਾ
|
|||
ਉਹ ਅੱਕ ਗਈ ਹੈ।
|
|||
ਉਹ ਨਹੀਂ ਅੱਕੀ ਹੈ।
|
|||
|
|
|
|
ਭੁੱਖ ਲੱਗਣਾ
|
|||
ਕੀ ਤੁਹਾਨੂੰ ਭੁੱਖ ਲੱਗੀ ਹੈ
|
|||
ਕੀ ਤੁਹਾਨੂੰ ਭੁੱਖ ਨਹੀਂ ਲੱਗੀ
|
|||
|
|
|
|
ਪਿਆਸ ਲੱਗਣਾ
|
|||
ਉਹਨਾਂ ਨੂੰ ਪਿਆਸ ਲੱਗੀ ਹੈ।
|
|||
ਉਹਨਾਂ ਨੂੰ ਪਿਆਸ ਨਹੀਂ ਲੱਗੀ।
|
|||
|
|
|
|
ਸਾਡੇ ਪੁਰਖਾਂ ਦੀ ਭਾਸ਼ਾਭਾਸ਼ਾਵਿਗਿਆਨੀ ਆਧੁਨਿਕ ਭਾਸ਼ਾਵਾਂ ਦਾ ਵਿਸ਼ਲੇਸ਼ਣ ਕਰ ਸਕਦੇ ਹਨ। ਅਜਿਹਾ ਕਰਨ ਲਈ ਵੱਖ-ਵੱਖ ਢੰਗ ਵਰਤੇ ਜਾਂਦੇ ਹਨ। ਪਰ ਲੋਕ ਹਜ਼ਾਰਾਂ ਸਾਲ ਪਹਿਲਾਂ ਕਿਵੇਂ ਬੋਲਦੇ ਸਨ? ਇਸ ਸਵਾਲ ਦਾ ਜਵਾਬ ਦੇਣਾ ਬਹੁਤ ਹੀ ਜ਼ਿਆਦਾ ਔਖਾ ਹੈ। ਇਸਦੇ ਬਾਵਜੂਦ, ਵਿਗਿਆਨੀ ਕਈ ਸਾਲਾਂ ਤੋਂ ਅਧਿਐਨ ਕਰਨ ਵਿੱਚ ਵਿਅਸਤ ਰਹੇ ਹਨ। ਉਹ ਇਹ ਲੱਭਣਾ ਚਾਹੁਣਗੇ ਕਿ ਲੋਕ ਪਹਿਲਾਂ ਕਿਵੇਂ ਬੋਲਦੇ ਸਨ। ਅਜਿਹਾ ਕਰਨ ਲਈ, ਉਹ ਪ੍ਰਾਚੀਨ ਬੋਲੀ ਦੇ ਰੂਪਾਂ ਦਾ ਮੁੜ-ਨਿਰਮਾਣ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਮਰੀਕੀ ਵਿਗਿਆਨੀਆਂ ਨੇ ਹੁਣ ਇੱਕ ਉਤਸ਼ਾਹਜਨਕ ਖੋਜ ਕੀਤੀ ਹੈ। ਉਨ੍ਹਾਂ ਨੇ 2,000 ਤੋਂ ਵੱਧ ਭਾਸ਼ਾਵਾਂ ਦਾ ਵਿਸ਼ਲੇਸ਼ਣ ਕੀਤਾ। ਵਿਸ਼ੇਸ਼ ਤੌਰ 'ਤੇ, ਉਨ੍ਹਾਂ ਨੇ ਭਾਸ਼ਾਵਾਂ ਦੀ ਵਾਕ ਬਣਤਰ ਦਾ ਵਿਸ਼ਲੇਸ਼ਣ ਕੀਤਾ। ਉਨ੍ਹਾਂ ਦੇ ਅਧਿਐਨ ਦੇ ਨਤੀਜੇ ਬਹੁਤ ਦਿਲਚਸਪ ਸਨ। ਤਕਰੀਬਨ ਅੱਧੀਆਂ ਭਾਸ਼ਾਵਾਂ ਦੀ ਵਾਕ ਬਣਤਰ ਐਸ-ਓ-ਵੀ (S-O-V) ਮੁਤਾਬਕ ਸੀ। ਭਾਵ, ਵਾਕਾਂ ਦੀ ਤਰਤੀਬ ਵਿਸ਼ਾ (subject), ਵਸਤੂ (object) ਅਤੇ ਕ੍ਰਿਆ (verb) ਸੀ। 700 ਵੱਧ ਭਾਸ਼ਾਵਾਂ ਐਸ-ਓ-ਵੀ (S-O-V) ਪ੍ਰਣਾਲੀ ਅਪਣਾਉਂਦੀਆਂ ਹਨ। ਅਤੇ ਤਕਰੀਬਨ 160 ਭਾਸ਼ਾਵਾਂ ਵੀ-ਐਸ-ਓ (V-S-O) ਪ੍ਰਣਾਲੀ ਦੇ ਮੁਤਾਬਕ ਚੱਲਦੀਆਂ ਹਨ। ਕੇਵਲ ਤਕਰੀਬਨ 40 ਭਾਸ਼ਾਵਾਂ ਵੀ-ਓ-ਐਸ (V-O-S) ਪ੍ਰਣਾਲੀ ਦੀ ਵਰਤੋਂ ਕਰਦੀਆਂ ਹਨ। 120 ਭਾਸ਼ਾਵਾਂ ਇੱਕ ਮਿਸ਼ਰਣ ਦਰਸਾਉਂਦੀਆਂ ਹਨ। ਦੂਜੇ ਪਾਸੇ, ਓ-ਵੀ-ਐਸ (O-V-S) ਅਤੇ ਓ-ਐਸ-ਵੀ (O-S-V) ਸਪੱਸ਼ਟ ਤੌਰ 'ਤੇ ਦੁਰਲੱਭ ਹਨ। ਵਿਸ਼ਲੇਸ਼ਿਤ ਭਾਸ਼ਾਵਾਂ ਵਿੱਚੋਂ ਬਹੁਗਿਣਤੀ ਭਾਸ਼ਾਵਾਂ ਐਸ-ਓ-ਵੀ (S-O-V) ਪ੍ਰਣਾਲੀ ਅਪਣਾਉਂਦੀਆਂ ਹਨ। ਫ਼ਾਰਸੀ, ਜਾਪਾਨੀ ਅਤੇ ਤੁਰਕੀ ਕੁਝ ਉਦਾਹਰਣਾਂ ਹਨ। ਪਰ, ਜ਼ਿਆਦਾਤਰ ਜ਼ਿੰਦਾ ਭਾਸ਼ਾਵਾਂ ਐਸ-ਵੀ-ਓ (S-V-O) ਪ੍ਰਣਾਲੀ ਅਪਣਾਉਂਦੀਆਂ ਹਨ। ਇਹ ਵਾਕ ਬਣਤਰ ਅੱਜਕਲ੍ਹ ਇੰਡੋ-ਯੂਰੋਪੀਅਨ ਭਾਸ਼ਾ ਪਰਿਵਾਰ ਉੱਤੇ ਭਾਰੂ ਹੈ। ਖੋਜਕਰਤਾ ਵਿਸ਼ਵਾਸ ਕਰਦੇ ਹਨ ਕਿ ਪਹਿਲਾਂ ਐਸ-ਓ-ਵੀ (S-O-V) ਪ੍ਰਣਾਲੀ ਦੀ ਵਰਤੋਂ ਕੀਤੀਜਾਂਦੀ ਸੀ। ਸਾਰੀਆਂ ਭਾਸ਼ਾਵਾਂ ਇਸ ਪ੍ਰਣਾਲੀ ਉੱਤੇ ਆਧਾਰਿਤ ਹਨ। ਪਰ ਫੇਰ ਭਾਸ਼ਾਵਾਂ ਭਿੰਨ ਹੋ ਗਈਆਂ। ਅਸੀਂ ਅਜੇ ਤੱਕ ਨਹੀਂ ਜਾਣਦੇ ਕਿ ਇਹ ਕਿਵੇਂ ਹੋਇਆ। ਪਰ, ਵਾਕ ਬਣਤਰਾਂ ਵਿੱਚ ਭਿੰਨਤਾ ਦਾ ਕੋਈ ਕਾਰਨ ਜ਼ਰੂਰ ਹੋਵੇਗਾ। ਕਿਉਂਕਿ ਉਤਪੱਤੀ ਦੌਰਾਨ, ਉਹੀ ਚੀਜ਼ ਕਾਇਮ ਰਹਿੰਦੀ ਹੈ ਜਿਸਦਾ ਕੋਈ ਫਾਇਦਾ ਹੋਵੇ... |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|