ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > ภาษาไทย > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
TH ภาษาไทย
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਮੈਂ ਨੀਲੇ ਕੱਪੜੇ ਪਹਿਨੇ ਹਨ।
|
|||
ਮੈਂ ਲਾਲ ਕੱਪੜੇ ਪਹਿਨੇ ਹਨ।
|
|||
ਮੈਂ ਹਰੇ ਕੱਪੜੇ ਪਹਿਨੇ ਹਨ।
|
|
||
|
|
|
|
ਮੈਂ ਕਾਲਾ ਬੈਗ ਖਰੀਦਦਾ / ਖਰੀਦਦੀ ਹਾਂ।
|
|
||
ਮੈਂ ਭੂਰਾ ਬੈਗ ਖਰੀਦਦਾ / ਖਰੀਦਦੀ ਹਾਂ।
|
|
||
ਮੈਂ ਸਫੈਦ ਬੈਗ ਖਰੀਦਦਾ / ਖਰੀਦਦੀ ਹਾਂ।
|
|
||
|
|
|
|
ਮੈਨੂੰ ਇੱਕ ਨਵੀਂ ਗੱਡੀ ਚਾਹੀਦੀ ਹੈ।
|
|
||
ਮੈਨੂੰ ਇੱਕ ਜ਼ਿਆਦਾ ਤੇਜ਼ ਗੱਡੀ ਚਾਹੀਦੀ ਹੈ।
|
|
||
ਮੈਨੂੰ ਇੱਕ ਆਰਾਮਦਾਇਕ ਗੱਡੀ ਚਾਹੀਦੀ ਹੈ।
|
|
||
|
|
|
|
ਉੱਥੇ ਉਪਰ ਇੱਕ ਬੁੱਢੀ ਔਰਤ ਰਹਿੰਦੀ ਹੈ।
|
|
||
ਉੱਥੇ ਉਪਰ ਇੱਕ ਮੋਟੀ ਔਰਤ ਰਹਿੰਦੀ ਹੈ।
|
|
||
ਉੱਥੇ ਹੇਠਾਂ ਇੱਕ ਜਿਗਿਆਸੂ ਔਰਤ ਰਹਿੰਦੀ ਹੈ।
|
ผ_้_ญ_ง_ย_ก_ู_อ_า_เ_็_อ_ศ_ย_ย_่_ั_น_่_ง
p_̂_-_i_n_-_̀_y_̂_-_o_o_a_-_a_k_h_̌_-_-_a_i_a_-_o_o_c_a_n_l_̂_g
ผู้หญิงอยากรู้อยากเห็นอาศัยอยู่ชั้นล่าง
pôo-yǐng-à-yâk-róo-à-yâk-hěn-a-sǎi-à-yôo-chán-lâng
ผ______________________________________
p______________________________________________________________
ผู้หญิงอยากรู้อยากเห็นอาศัยอยู่ชั้นล่าง
pôo-yǐng-à-yâk-róo-à-yâk-hěn-a-sǎi-à-yôo-chán-lâng |
||
|
|
|
|
ਸਾਡੇ ਮਹਿਮਾਨ ਚੰਗੇ ਲੋਕ ਸਨ।
|
|||
ਸਾਡੇ ਮਹਿਮਾਨ ਨਿਮਰ ਲੋਕ ਸਨ।
|
|
||
ਸਾਡੇ ਮਹਿਮਾਨ ਦਿਲਚਸਪ ਲੋਕ ਸਨ।
|
|
||
|
|
|
|
ਮੇਰੇ ਬੱਚੇ ਪਿਆਰੇ ਹਨ।
|
|
||
ਪਰ ਗੁਆਂਢੀਆਂ ਦੇ ਬੱਚੇ ਢੀਠ ਹਨ।
|
|
||
ਕੀ ਤੁਹਾਡੇ ਬੱਚੇ ਆਗਿਆਕਾਰੀ ਹਨ
|
|
||
|
|
|
|
ਬੱਚੇ ਸਹੀ ਢੰਗ ਨਾਲ ਬੋਲਣਾ ਕਿਵੇਂ ਸਿੱਖਦੇ ਹਨਜਿਵੇਂ ਹੀ ਇਨਸਾਨ ਦਾ ਜਨਮ ਹੁੰਦਾ ਹੈ, ਉਹ ਦੂਜਿਆਂ ਨਾਲ ਗੱਲਬਾਤ ਕਰਨੀ ਸ਼ੁਰੂ ਕਰਦੇਂਦਾ ਹੈ। ਬੱਚੇ ਉਸ ਸਮੇਂ ਚੀਖਦੇ ਹਨ ਜਦੋਂ ਉਨ੍ਹਾਂ ਨੂੰ ਕੁਝ ਚਾਹੀਦਾ ਹੁੰਦਾ ਹੈ। ਉਹ ਪਹਿਲਾਂ ਤੋਂ ਹੀ ਕੁਝ ਹੀ ਮਹੀਨਿਆਂ ਦੀ ਉਮਰ ਵਿੱਚ ਕੁਝ ਸਧਾਰਨ ਸ਼ਬਦ ਬੋਲ ਸਕਦੇ ਹਨ। ਦੋ ਸਾਲ ਦੀ ਉਮਰ ਵਿੱਚ, ਉਹ ਲੱਗਭਗ ਤਿੰਨ ਸ਼ਬਦਾਂ ਵਾਲੇ ਵਾਕ ਬੋਲ ਸਕਦੇ ਹਨ। ਤੁਸੀਂ ਇਹ ਪ੍ਰਭਾਵਿਤ ਨਹੀਂ ਕਰ ਸਕਦੇ ਕਿ ਬੱਚੇ ਕਦੋਂ ਬੋਲਣਾ ਸ਼ੁਰੂ ਕਰਦੇ ਹਨ। ਪਰ ਤੁਸੀਂ ਇਹ ਪ੍ਰਭਾਵਿਤ ਕਰ ਸਕਦੇ ਹੋ ਕਿ ਬੱਚੇ ਆਪਣੀ ਮਾਤ-ਭਾਸ਼ਾ ਕਿੰਨੇ ਵਧੀਆਢੰਗ ਨਾਲ ਬੋਲਦੇ ਹਨ। ਪਰ, ਇਸਲਈ, ਤੁਹਾਨੂੰ ਕੁਝ ਚੀਜ਼ਾਂ ਦਾ ਧਿਆਨ ਰੱਖਣਾ ਪਵੇਗਾ। ਸਭ ਤੋਂ ਵੱਧ ਮਹੱਤਵਪੂਰਨ ਚੀਜ਼ ਇਹ ਹੈ ਕਿ ਬੱਚੇ ਦੀ ਸਿਖਲਾਈ ਹਮੇਸ਼ਾਂ ਪ੍ਰੇਰਨਾਬੱਧ ਹੋਣੀ ਚਾਹੀਦੀ ਹੈ। ਉਸ ਲਈ ਇਹ ਜਾਣਨਾ ਜ਼ਰੂਰੀ ਹੈ ਕਿ ਬੋਲਦੇ ਸਮੇਂ ਉਹ ਕਿਸੇ ਚੀਜ਼ ਵਿੱਚ ਸਫ਼ਲਤਾ ਪ੍ਰਾਪਤ ਕਰ ਰਿਹਾ ਹੈ। ਬੱਚਿਆਂ ਨੂੰ ਸਾਕਾਰਾਤਮਕ ਜਵਾਬ ਵਜੋਂ ਇੱਕ ਮੁਸਕਰਾਹਟ ਪਸੰਦ ਹੁੰਦੀ ਹੈ। ਵੱਡੇ ਬੱਚੇ ਆਪਣੇ ਵਾਤਾਵਰਣ ਦੇ ਅਨੁਸਾਰ ਕਿਸੇ ਗੱਲਬਾਤ ਦੀ ਉਮੀਦ ਰੱਖਦੇ ਹਨ। ਉਹ ਆਪਣੇ ਆਪ ਨੂੰ ਆਸੇ-ਪਾਸੇ ਦੇ ਲੋਕਾਂ ਦੀ ਭਾਸ਼ਾ ਵੱਲ ਆਕਰਸ਼ਿਤ ਕਰਦੇ ਹਨ। ਇਸਲਈ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਸਿੱਖਿਅਕਾਂ ਦੀ ਭਾਸ਼ਾ ਕੁਸ਼ਲਤਾ ਉਨ੍ਹਾਂ ਲਈਜ਼ਰੂਰੀ ਹੈ। ਬੱਚਿਆਂ ਨੂੰ ਇਹ ਵੀ ਜਾਣਨਾ ਚਾਹੀਦਾ ਹੈ ਕਿ ਭਾਸ਼ਾ ਅਣਮੁੱਲੀ ਹੁੰਦੀ ਹੈ! ਪਰ, ਉਨ੍ਹਾਂ ਨੂੰ ਇਸ ਪ੍ਰਕ੍ਰਿਆ ਵਿੱਚ ਹਮੇਸ਼ਾਂ ਅਨੰਦ ਮਾਣਨਾ ਚਾਹੀਦਾ ਹੈ। ਬੱਚਿਆਂ ਨੂੰ ਉੱਚੀ ਆਵਾਜ਼ ਵਿੱਚ ਪੜ੍ਹ ਕੇ ਸੁਣਾਉਣਾ ਦਰਸਾਉਂਦਾ ਹੈ ਕਿ ਭਾਸ਼ਾ ਕਿੰਨੀ ਉਤਸ਼ਾਹਪੂਰਨ ਹੋ ਸਕਦੀ ਹੈ। ਮਾਤਾ-ਪਿਤਾ ਨੂੰ ਵੀ ਆਪਣੇ ਬੱਚੇ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ। ਜਦੋਂ ਬੱਚਾ ਕਈ ਨਵੀਆਂ ਚੀਜ਼ਾਂ ਦਾ ਤਜਰਬਾ ਹਾਸਲ ਕਰਦਾ ਹੈ, ਉਹ ਉਨ੍ਹਾਂ ਬਾਰੇ ਗੱਲ ਕਰਨਾ ਚਾਹੁੰਦਾ ਹੈ। ਦੋਭਾਸ਼ੀ ਮਾਹੌਲ ਵਿੱਚ ਵੱਡੇ ਹੋ ਰਹੇ ਬੱਚਿਆਂ ਨੂੰ ਸਥਾਈ ਨਿਯਮਾਂ ਦੀ ਲੋੜ ਹੁੰਦੀ ਹੈ। ਉਨ੍ਹਾਂ ਲਈ ਇਹ ਜਾਣਨਾ ਜ਼ਰੂਰੀ ਹੁੰਦਾ ਹੈ ਕਿ ਕਿਸਦੇ ਨਾਲ ਕਿਹੜੀ ਭਾਸ਼ਾ ਬੋਲਣੀ ਹੈ। ਇਸ ਤਰ੍ਹਾਂ, ਉਨ੍ਹਾਂ ਦਾ ਦਿਮਾਗ ਦੋ ਭਾਸ਼ਾਵਾਂ ਵਿੱਚ ਅੰਤਰ ਲੱਭਣਾ ਸਿੱਖ ਸਕਦਾ ਹੈ। ਜਦੋਂ ਬੱਚੇ ਸਕੂਲ ਜਾਣਾ ਸ਼ੁਰੂ ਕਰਦੇ ਹਨ, ਉਨ੍ਹਾਂ ਦੀ ਭਾਸ਼ਾ ਬਦਲ ਜਾਂਦੀ ਹੈ। ਉਹ ਇੱਕ ਨਵੀਂ ਬੋਲਚਾਲ ਵਾਲੀ ਭਾਸ਼ਾ ਸਿੱਖਦੇ ਹਨ। ਉਸ ਸਮੇਂ ਮਾਤਾ-ਪਿਤਾ ਲਈ ਇਹ ਧਿਆਨ ਦੇਣਾ ਜ਼ਰੂਰੀ ਹੁੰਦਾ ਹੈ ਕਿ ਉਨ੍ਹਾਂ ਦਾ ਬੱਚਾ ਕਿਸ ਢੰਗ ਨਾਲ ਬੋਲਦਾ ਹੈ। ਅਧਿਐਨਾਂ ਦੇ ਅਨੁਸਾਰ ਸਭ ਤੋਂ ਪਹਿਲੀ ਭਾਸ਼ਾ ਦਿਮਾਗ ਉੱਤੇ ਹਮੇਸ਼ਾਂ ਲਈ ਉਕਰ ਜਾਂਦੀ ਹੈ। ਜੋ ਕੁਝ ਅਸੀਂ ਬੱਚਿਆਂ ਵਜੋਂ ਸਿੱਖਦੇ ਹਾਂ, ਸਾਡੀ ਬਾਕੀ ਦੀ ਜ਼ਿੰਦਗੀ ਤੱਕ ਸਾਡੇ ਨਾਲ ਰਹਿੰਦੀ ਹੈ। ਜਿਹੜੇ ਆਪਣੀ ਮੂਲ ਭਾਸ਼ਾ ਇੱਕ ਬੱਚੇ ਵਜੋਂ ਸਹੀ ਢੰਗ ਨਾਲ ਸਿੱਖਦੇ ਹਨ, ਬਾਦ ਵਿੱਚ ਇਸਦਾ ਫਾਇਦਾ ਉਠਾਉਂਦੇ ਹਨ। ਉਹ ਕੇਵਲ ਵਿਦੇਸ਼ੀ ਭਾਸ਼ਾਵਾਂ ਹੀ ਨਹੀਂ - ਨਵੀਆਂ ਚੀਜ਼ਾਂ ਤੇਜ਼ੀ ਨਾਲ ਅਤੇ ਵਧੀਆ ਸਿੱਖਦੇ ਹਨ... |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|