ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > ትግርኛ > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
TI ትግርኛ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਮੇਰੇ ਕੋਲ ਇੱਕ ਸਟਰਾਬਰੀ ਹੈ।
|
|||
ਮੇਰੇ ਕੋਲ ਇੱਕ ਕਿਵੀ ਅਤੇ ਇੱਕ ਖਰਬੂਜਾ ਹੈ।
|
|
||
ਮੇਰੇ ਕੋਲ ਇੱਕ ਸੰਤਰਾ ਅਤੇ ਇੱਕ ਅੰਗੂਰ ਹੈ।
|
|
||
|
|
|
|
ਮੇਰੇ ਕੋਲ ਇੱਕ ਸੇਬ ਅਤੇ ਇੱਕ ਅੰਬ ਹੈ।
|
|
||
ਮੇਰੇ ਕੋਲ ਇੱਕ ਕੇਲਾ ਅਤੇ ਇੱਕ ਅਨਾਨਾਸ ਹੈ।
|
|
||
ਮੈਂ ਇੱਕ ਫਲਾਂ ਦਾ ਸਲਾਦ ਬਣਾ ਰਿਹਾ / ਰਹੀ ਹਾਂ।
|
|
||
|
|
|
|
ਮੈਂ ਇੱਕ ਟੋਸਟ ਖਾ ਰਿਹਾ / ਰਹੀ ਹਾਂ।
|
|||
ਮੈਂ ਇੱਕ ਟੋਸਟ ਮੱਖਣ ਦੇ ਨਾਲ ਖਾ ਰਿਹਾ / ਰਹੀ ਹਾਂ।
|
|
||
ਮੈਂ ਇੱਕ ਟੋਸਟ ਮੱਖਣ ਅਤੇ ਮੁਰੱਬੇ ਦੇ ਨਾਲ ਖਾ ਰਿਹਾ / ਰਹੀ ਹਾਂ।
|
|
||
|
|
|
|
ਮੈਂ ਇੱਕ ਸੈਂਡਵਿੱਚ ਖਾ ਰਿਹਾ / ਰਹੀ ਹਾਂ।
|
|
||
ਮੈਂ ਇੱਕ ਸੈਂਡਵਿੱਚ ਮਾਰਜਰੀਨ ਦੇ ਨਾਲ ਖਾ ਰਿਹਾ / ਰਹੀ ਹਾਂ।
|
|
||
ਮੈਂ ਇੱਕ ਸੈਂਡਵਿੱਚ ਮਾਰਜਰੀਨ ਅਤੇ ਟਮਾਟਰ ਦੇ ਨਾਲ ਖਾ ਰਿਹਾ / ਰਹੀ ਹਾਂ।
|
ኣ_ ሓ_ ሰ_ድ_ጅ ም_ ማ_ጋ_ን_ ጸ_ሒ_ኣ_ን_ እ_ሎ_።
a_e h_a_e s_n_d_w_j_ m_s_ m_r_g_r_n_n_ t_’_b_h_ī_a_u_i_i i_e_o_i_
ኣነ ሓደ ሰንድዊጅ ምስ ማርጋሪንን ጸብሒ-ኣቡንን እበሎዕ።
ane ḥade senidiwīji misi marigarīnini ts’ebiḥī-abunini ibelo‘i።
ኣ_ ሓ_ ሰ____ ም_ ማ_____ ጸ_______ እ____
a__ h____ s_________ m___ m___________ t________________ i_______
ኣነ ሓደ ሰንድዊጅ ምስ ማርጋሪንን ጸብሒ-ኣቡንን እበሎዕ።
ane ḥade senidiwīji misi marigarīnini ts’ebiḥī-abunini ibelo‘i። |
||
|
|
|
|
ਸਾਨੂੰ ਰੋਟੀ ਅਤੇ ਚੌਲਾਂ ਦੀ ਜ਼ਰੂਰਤ ਹੈ।
|
|
||
ਸਾਨੂੰ ਮੱਛੀ ਅਤੇ ਸਟੇਕਸ ਦੀ ਜ਼ਰੂਰਤ ਹੈ।
|
|
||
ਸਾਨੂੰ ਪੀਜ਼ਾ ਅਤੇ ਸਪਾਘੇਟੀ ਦੀ ਜ਼ਰੂਰਤ ਹੈ।
|
|
||
|
|
|
|
ਸਾਨੂੰ ਹੋਰ ਕਿਸ ਚੀਜ਼ ਦੀ ਜ਼ਰੂਰਤ ਹੈ।?
|
|||
ਸਾਨੂੰ ਸੂਪ ਵਸਤੇ ਗਾਜਰ ਅਤੇ ਟਮਾਟਰ ਦੀ ਜ਼ਰੂਰਤ ਹੈ।
|
|
||
ਸੁਪਰ – ਮਾਰਕੀਟ ਕਿੱਥੇ ਹੈ?
|
|
||
|
|
|
|
ਸ਼ਬਦ ਅਤੇ ਸ਼ਬਦਾਵਲੀਹਰੇਕ ਭਾਸ਼ਾ ਦੀ ਆਪਣੀ ਨਿੱਜੀ ਸ਼ਬਦਾਵਲੀ ਹੁੰਦੀ ਹੈ। ਇਸ ਵਿੱਚ ਨਿਸਚਿਤ ਗਿਣਤੀ ਦੇ ਸ਼ਬਦ ਹੁੰਦੇ ਹਨ। ਸ਼ਬਦ ਇੱਕ ਸੁਤੰਤਰ ਭਾਸ਼ਾਈ ਇਕਾਈ ਹੈ। ਸ਼ਬਦਾਂ ਦਾ ਹਮੇਸ਼ਾਂ ਇੱਕ ਵਿਲੱਖਣ ਅਰਥ ਹੁੰਦਾ ਹੈ। ਇਹ ਇਹਨਾਂ ਨੂੰ ਧੁਨੀਆਂ ਜਾਂ ਸ਼ਬਦ-ਅੰਸ਼ਾਂ ਨਾਲੋਂ ਵੱਖ ਕਰਦਾ ਹੈ। ਹਰੇਕ ਭਾਸ਼ਾ ਵਿੱਚ ਸ਼ਬਦਾਂ ਦੀ ਗਿਣਤੀ ਵੱਖਰੀ ਹੁੰਦੀ ਹੈ। ਉਦਾਹਰਣ ਵਜੋਂ, ਅੰਗਰੇਜ਼ੀ ਵਿੱਚ ਬਹੁਤ ਸਾਰੇ ਸ਼ਬਦ ਹਨ। ਇੱਥੋਂ ਤੱਕ ਕਿ ਇਸਨੂੰ ਸ਼ਬਦਾਵਲੀ ਦੀ ਸ਼੍ਰੇਣੀ ਵਿੱਚ ਵਿਸ਼ਵ-ਚੈਂਪੀਅਨ ਕਿਹਾ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਅੰਗਰੇਜ਼ੀ ਭਾਸ਼ਾ ਵਿੱਚ ਅੱਜ ਦੱਸ ਲੱਖ ਸ਼ਬਦ ਹਨ। ਔਕਸਫੋਰਡ ਇੰਗਲਿਸ਼ ਡਿਕਸ਼ਨਰੀ ਵਿੱਚ 600,000 ਤੋਂ ਵੱਧ ਸ਼ਬਦ ਹਨ। ਚੀਨੀ, ਸਪੇਨਿਸ਼ ਅਤੇ ਰੂਸੀ ਕੋਲ ਬਹੁਤ ਘੱਟ ਸ਼ਬਦ ਹਨ। ਕਿਸੇ ਭਾਸ਼ਾ ਦੀ ਸ਼ਬਦਾਵਲੀ ਇਸਦੇ ਇਤਿਹਾਸ ਉੱਤੇ ਵੀ ਬਹੁਤ ਨਿਰਭਰ ਕਰਦੀ ਹੈ। ਅੰਗਰੇਜ਼ੀ ਹੋਰ ਕਈ ਭਾਸ਼ਾਵਾਂ ਅਤੇ ਸਭਿਆਚਾਰਾਂ ਨਾਲ ਪ੍ਰਭਾਵਿਤ ਹੁੰਦੀ ਰਹੀ ਹੈ। ਨਤੀਜੇ ਵਜੋਂ, ਅੰਗਰੇਜ਼ੀ ਸ਼ਬਦਾਵਲੀ ਵਿੱਚ ਕਾਫ਼ੀ ਵਾਧਾ ਹੋਇਆ ਹੈ। ਪਰ ਅੱਜ ਵੀ ਅੰਗਰੇਜ਼ੀ ਸ਼ਬਦਾਵਲੀ ਵਿੱਚ ਵਾਧਾ ਜਾਰੀ ਹੈ। ਮਾਹਿਰਾਂ ਦੇ ਅੰਦਾਜ਼ੇ ਅਨੁਸਾਰ ਰੋਜ਼ਾਨਾ 15 ਨਵੇਂ ਸ਼ਬਦ ਜਮ੍ਹਾਂ ਹੁੰਦੇ ਹਨ। ਇਹ ਕਿਸੇ ਹੋਰ ਚੀਜ਼ ਨਾਲੋਂ ਨਵੇਂ ਮੀਡੀਆ ਤੋਂ ਸਭ ਤੋਂ ਵਧੇਰੇ ਉਤਪੰਨ ਹੁੰਦੇ ਹਨ। ਵਿਗਿਆਨਿਕ ਪਰਿਭਾਸ਼ਾਵਾਂ ਦੀ ਇੱਥੇ ਗਿਣਤੀ ਨਹੀਂ ਹੁੰਦੀ। ਸਿਰਫ਼ ਰਸਾਇਣਿਕ ਪਰਿਭਾਸ਼ਾਵਾਂ ਲਈ ਹੀ ਹਜ਼ਾਰਾਂ ਸ਼ਬਦ ਮੌਜੂਦ ਹਨ। ਤਕਰੀਬਨ ਹਰੇਕ ਭਾਸ਼ਾ ਵਿੱਚ ਲੰਬੇ ਸ਼ਬਦਾਂ ਦੀ ਵਰਤੋਂ ਛੋਟੇ ਸ਼ਬਦਾਂ ਤੋਂ ਘੱਟ ਕੀਤੀ ਜਾਂਦੀ ਹੈ। ਅਤੇ ਜ਼ਿਆਦਾਤਰ, ਬੋਲਣ ਵਾਲੇ ਘੱਟ ਸ਼ਬਦਾਂ ਦੀ ਵਰਤੋਂ ਕਰਦੇ ਹਨ। ਇਸਲਈ ਅਸੀਂ ਸਰਗਰਮ ਅਤੇ ਸੁਸਤ ਸ਼ਬਦਾਵਲੀ ਦੇ ਦਰਮਿਆਨ ਫੈਸਲਾ ਕਰਦੇ ਹਾਂ। ਸੁਸਤ ਸ਼ਬਦਾਵਲੀ ਵਿੱਚ ਉਹ ਸ਼ਬਦ ਹੁੰਦੇ ਹਨ ਜਿਹੜੇ ਅਸੀਂ ਸਮਝਦੇ ਹਾਂ। ਪਰ ਅਸੀਂ ਇਨ੍ਹਾਂ ਨੂੰ ਬਹੁਤ ਹੀ ਘੱਟ ਜਾਂ ਕਦੇ ਵੀ ਨਹੀਂ ਵਰਤਦੇ। ਸਰਗਰਮ ਸ਼ਬਦਾਵਲੀ ਵਿੱਚ ਉਹ ਸ਼ਬਦ ਹੁੰਦੇ ਹਨ ਜਿਹੜੇ ਅਸੀਂ ਨਿਯਮਿਤ ਤੌਰ 'ਤੇ ਵਰਤਦੇ ਹਾਂ। ਕੁਝ ਸ਼ਬਦ ਗੱਲਾਂਬਾਤਾਂ ਜਾਂ ਪਾਠਾਂ ਲਈ ਲੋੜੀਂਦੇ ਹੁੰਦੇ ਹਨ। ਅੰਗਰੇਜ਼ੀ ਵਿੱਚ, ਇਸ ਮੰਤਵ ਲਈ ਤੁਹਾਨੂੰ ਤਕਰੀਬਨ ਕੇਵਲ 400 ਸ਼ਬਦਾਂ ਅਤੇ 40 ਕਿਰਿਆਵਾਂ ਦੀ ਲੋੜ ਪੈਂਦੀ ਹੈ। ਸੋ ਘਬਰਾਉ ਨਹੀਂ, ਜੇਕਰ ਤੁਹਾਡੀ ਸ਼ਬਦਾਵਲੀ ਸੀਮਿਤ ਹੈ! |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|