ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > ትግርኛ > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
TI ትግርኛ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਕੀ ਤੁਸੀਂ ਕਸਰਤ ਕਰਦੇ ਹੋ?
|
|||
ਹਾਂ,ਮੈਨੂੰ ਕਸਰਤ ਕਰਨੀ ਚਾਹੀਦੀ ਹੈ।
|
|||
ਮੈਂ ਇੱਕ ਖੇਡ – ਕਲੱਬ ਵਿੱਚ ਜਾਂਦਾ / ਜਾਂਦੀ ਹਾਂ।
|
|
||
|
|
|
|
ਅਸੀਂ ਫੁੱਟਬਾਲ ਖੇਡਦੇ ਹਾਂ।
|
|
||
ਕਦੇ ਕਦੇ ਅਸੀਂ ਤੈਰਨ ਜਾਂਦੇ ਹਾਂ।
|
|||
ਜਾਂ ਅਸੀਂ ਸਾਈਕਲ ਚਲਾਂਦੇ ਹਾਂ।
|
|||
|
|
|
|
ਸਾਡੇ ਸ਼ਹਿਰ ਵਿੱਚ ਇੱਕ ਫੁਟਬਾਲ ਦਾ ਮੈਦਾਨ ਹੈ।
|
|
||
ਤਰਣਤਾਲ ਅਤੇ ਸੌਨਾ ਵੀ ਇੱਥੇ ਹੈ।
|
|||
ਅਤੇ ਇੱਕ ਗੋਲਫ ਦਾ ਮੈਦਾਨ ਹੈ।
|
|
||
|
|
|
|
ਟੈਲੀਵੀਜ਼ਨ ਤੇ ਕੀ ਚੱਲ ਰਿਹਾ ਹੈ?
|
|
||
ਇਸ ਵੇਲੇ ਇੱਕ ਫੁਟਬਾਲ ਦਾ ਮੈਚ ਚੱਲ ਰਿਹਾ ਹੈ।
|
|
||
ਜਰਮਨੀ ਦੀ ਟੀਮ ਅੰਗਰੇਜ਼ੀ ਟੀਮ ਦੇ ਖਿਲਾਫ ਖੇਲ ਰਹੀ ਹੈ।
|
እ_ ጀ_መ_ዊ_ ጋ_ታ ኣ_ጻ_ እ_ እ_ግ_ዛ_ት ጋ_ታ ይ_ወ_ ኣ_ው_
i_a j_r_m_n_w_t_ g_n_t_ a_i_s_a_i i_a i_i_i_ī_a_ī_i g_n_t_ y_t_’_w_t_ a_o_i_
እታ ጀርመናዊት ጋንታ ኣንጻር እታ እንግሊዛዊት ጋንታ ይጻወቱ ኣሎው።
ita jerimenawīti ganita anits’ari ita inigilīzawīti ganita yits’awetu alowi።
እ_ ጀ_____ ጋ__ ኣ___ እ_ እ______ ጋ__ ይ___ ኣ___
i__ j___________ g_____ a________ i__ i____________ g_____ y_________ a_____
እታ ጀርመናዊት ጋንታ ኣንጻር እታ እንግሊዛዊት ጋንታ ይጻወቱ ኣሎው።
ita jerimenawīti ganita anits’ari ita inigilīzawīti ganita yits’awetu alowi። |
||
|
|
|
|
ਕੌਣ ਜਿੱਤ ਰਿਹਾ ਹੈ?
|
|||
ਪਤਾ ਨਹੀਂ।
|
|||
ਇਸ ਵੇਲੇ ਇਹ ਅਨਿਸ਼ਚਿਤ ਹੈ।
|
|
||
|
|
|
|
ਅੰਪਾਇਰ ਬੈਲਜੀਅਮ ਤੋਂ ਹੈ।
|
|
||
ਹੁਣ ਪੈਨਲਟੀ ਕਿੱਕ ਹੋਵੇਗੀ।
|
|||
ਗੋਲ! ਇੱਕ – ਸਿਫਰ!
|
|||
|
|
|
|
ਯੂਰੋਪ ਵਿੱਚ ਘੱਟ-ਗਿਣਤੀ ਭਾਸ਼ਾਵਾਂਯੂਰੋਪ ਵਿੱਚ ਕਈ ਵੱਖ-ਵੱਖ ਭਾਸ਼ਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਵਿੱਚ ਜ਼ਿਆਦਾ ਇੰਡੋ-ਯੂਰੋਪੀਅਨ ਭਾਸ਼ਾਵਾਂ ਹਨ। ਵੱਡੀਆਂ ਰਾਸ਼ਟਰੀ ਭਾਸ਼ਾਵਾਂ ਤੋਂ ਇਲਾਵਾ, ਬਹੁਤ ਸਾਰੀਆਂ ਛੋਟੀਆਂ ਭਾਸ਼ਾਵਾਂ ਵੀਮੌਜੂਦ ਹਨ। ਇਨ੍ਹਾਂ ਨੂੰ ਘੱਟ-ਗਿਣਤੀ ਭਾਸ਼ਾਵਾਂ ਕਿਹਾ ਜਾਂਦਾ ਹੈ। ਘੱਟ-ਗਿਣਤੀ ਭਾਸ਼ਾਵਾਂ ਸਰਕਾਰੀ ਭਾਸ਼ਾਵਾਂ ਨਾਲੋਂ ਭਿੰਨ ਹੁੰਦੀਆਂ ਹਨ। ਪਰ ਇਹ ਉਪ-ਭਾਸ਼ਾਵਾਂ ਨਹੀਂ ਹੁੰਦੀਆਂ। ਇਹ ਨਾ ਹੀ ਪ੍ਰਵਾਸੀਆਂ ਦੀਆਂ ਭਾਸ਼ਾਵਾਂ ਹੁੰਦੀਆਂ ਹਨ। ਘੱਟ-ਗਿਣਤੀ ਭਾਸ਼ਾਵਾਂ ਹਮੇਸ਼ਾਂ ਨਸਲਾਂ ਤੋਂ ਪ੍ਰਭਾਵਿਤ ਹੁੰਦੀਆਂ ਹਨ। ਭਾਵ, ਇਹ ਵਿਸ਼ੇਸ਼ ਨਸਲ ਸਮੂਹਾਂ ਦੀਆਂ ਭਾਸ਼ਾਵਾਂ ਹੁੰਦੀਆਂ ਹਨ। ਯੂਰੋਪ ਦੇ ਤਕਰੀਬਨ ਹਰੇਕ ਦੇਸ਼ ਵਿੱਚ ਘੱਟ-ਗਿਣਤੀ ਭਾਸ਼ਾਵਾਂ ਮੌਜੂਦ ਹਨ। ਇਸ ਤਰ੍ਹਾਂ ਯੂਰੋਪੀਅਨ ਯੂਨੀਅਨ ਵਿੱਚ ਲਗਭੱਗ 40 ਭਾਸ਼ਾਵਾਂ ਹਨ। ਕੁਝ ਘੱਟ-ਗਿਣਤੀ ਭਾਸ਼ਾਵਾਂ ਕੇਵਲ ਇੱਕ ਹੀ ਦੇਸ਼ ਵਿੱਚ ਬੋਲੀਆਂ ਜਾਂਦੀਆਂ ਹਨ। ਉਦਾਹਰਣ ਵਜੋਂ, ਜਰਮਨੀ ਵਿੱਚ ਸੌਰਬੀਅਨ ਅਜਿਹੀ ਇੱਕ ਭਾਸ਼ਾ ਹੈ। ਦੂਜੇ ਪਾਸੇ, ਯੂਰੋਪ ਦੇ ਕਈ ਦੇਸ਼ਾਂ ਵਿੱਚ ਰੋਮਾਨੀ ਬੋਲਣ ਵਾਲੇ ਮੋਜੂਦ ਹਨ। ਘੱਟ-ਗਿਣਤੀ ਭਾਸ਼ਾਵਾਂ ਦਾ ਇੱਕ ਵਿਸ਼ੇਸ਼ ਦਰਜਾ ਹੁੰਦਾ ਹੈ। ਕਿਉਂਕਿ ਇਹ ਤੁਲਨਾਮਤਕ ਤੌਰ 'ਤੇ ਕੇਵਲ ਇੱਕ ਛੋਟੇ ਸਮੂਹ ਵਿੱਚ ਬੋਲੀਆਂ ਜਾਂਦੀਆਂਹਨ। ਇਨ੍ਹਾਂ ਸਮੂਹਾਂ ਕੋਲ ਆਪਣੇ ਨਿੱਜੀ ਸਕੂਲ ਬਣਾਉਣ ਦੀ ਸਮਰੱਥਾ ਨਹੀਂ ਹੁੰਦੀ। ਇਨ੍ਹਾਂ ਲਈ ਆਪਣਾ ਨਿੱਜੀ ਸਾਹਿਤ ਪ੍ਰਕਾਸ਼ਿਤ ਕਰਨਾ ਵੀ ਔਖਾ ਹੁੰਦਾ ਹੈ। ਨਤੀਜੇ ਵਜੋਂ, ਕਈ ਘੱਟ-ਗਿਣਤੀ ਭਾਸ਼ਾਵਾਂ ਨੂੰ ਖ਼ਤਮ ਹੋਣ ਦਾ ਖ਼ਤਰਾ ਹੈ। ਯੂਰੋਪੀਅਨ ਯੂਨੀਅਨ ਕਈ ਘੱਟ-ਗਿਣਤੀ ਭਾਸ਼ਾਵਾਂ ਨੂੰ ਬਚਾਉਣਾ ਚਾਹੁੰਦੀ ਹੈ। ਕਿਉਂਕਿ ਹਰੇਕ ਭਾਸ਼ਾ ਕਿਸੇ ਸਭਿਆਚਾਰ ਜਾਂ ਪਹਿਚਾਣ ਦਾ ਭਾਗ ਹੁੰਦੀ ਹੈ। ਕੁਝ ਰਾਸ਼ਟਰਾਂ ਕੋਲ ਪਰਜਾਤੰਤਰ ਰਾਜ ਨਹੀਂ ਹੁੰਦਾ ਅਤੇ ਉਹ ਕੇਵਲ ਇੱਕ ਘੱਟ-ਗਿਣਤੀ ਵਜੋਂ ਹੋਂਦ ਵਿੱਚ ਹੁੰਦੇ ਹਨ। ਇਨ੍ਹਾਂ ਦੀਆਂ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪ੍ਰੋਗ੍ਰਾਮ ਅਤੇ ਪ੍ਰਾਜੈਕਟ ਵਰਤੇ ਜਾਂਦੇ ਹਨ। ਇਹ ਉਮੀਦ ਕੀਤੀ ਜਾਂਦੀ ਹੈ ਕਿ ਛੋਟੇ ਨਸਲ ਸਮੂਹਾਂ ਦੇ ਸਭਿਆਚਾਰ ਨੂੰ ਵੀ ਸੰਭਾਲਕੇ ਰੱਖਿਆ ਜਾਵੇਗਾ। ਪਰ ਫੇਰ ਵੀ, ਕੁਝ ਘੱਟ-ਗਿਣਤੀ ਭਾਸ਼ਾਵਾਂ ਛੇਤੀ ਹੀ ਖ਼ਤਮ ਹੋ ਜਾਣਗੀਆਂ। ਇਨ੍ਹਾਂ ਵਿੱਚੋਂ ਇੱਕ ਹੈ ਲਿਵੋਨੀਅਨ, ਜਿਹੜੀ ਕਿ ਲਾਟਵੀਆ ਦੇ ਇੱਕ ਪ੍ਰਾਂਤ ਵਿੱਚ ਬੋਲੀ ਜਾਂਦੀ ਹੈ। ਕੇਵਲ 20 ਵਿਅਕਤੀ ਲਿਵੋਨੀਅਨ ਦੇ ਮੂਲ ਬੁਲਾਰਿਆਂ ਵਜੋਂ ਬਚੇ ਹਨ। ਇਸ ਤਰ੍ਹਾਂ ਲਿਵੋਨੀਅਨ ਨੂੰ ਯੂਰੋਪ ਦੀ ਸਭ ਤੋਂ ਛੋਟੀ ਭਾਸ਼ਾ ਕਿਹਾ ਜਾਂਦਾ ਹੈ। |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|