ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > українська > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
UK українська
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਕੀ ਬਰਲਿਨ ਲਈ ਇਹੋ ਟ੍ਰੇਨ ਹੈ?
|
|||
ਇਹ ਟ੍ਰੇਨ ਕਦੋਂ ਚਲਦੀ ਹੈ?
|
|
||
ਇਹ ਟ੍ਰੇਨ ਬਰਲਿਨ ਕਦੋਂ ਪਹੁੰਚਦੀ ਹੈ?
|
|
||
|
|
|
|
ਮਾਫ ਕਰਨਾ ਕੀ ਮੈਂ ਅੱਗੇ ਜਾ ਸਕਦਾ / ਸਕਦੀ ਹਾਂ?
|
|
||
ਮੇਰਾ ਖਿਆਲ ਹੈ ਇਹ ਮੇਰੀ ਜਗਾਹ ਹੈ।
|
|
||
ਮੈਨੂੰ ਲੱਗਦਾ ਹੈ ਕਿ ਤੂੰ ਮੇਰੀ ਜਗਾਹ ਤੇ ਬੈਠਾ / ਬੈਠੀ ਹੈਂ।
|
|
||
|
|
|
|
ਸਲੀਪਰ ਕਿੱਥੇ ਹੈ?
|
|||
ਸਲੀਪਰ ਟ੍ਰੇਨ ਦੇ ਅੰਤ ਵਿੱਚ ਹੈ।
|
|
||
ਅਤੇ ਭੋਜਨਯਾਨ / ਭੋਜਨਾਲਿਆ ਕਿੱਥੇ ਹੈ –ਸ਼ੁਰੂ ਵਿੱਚ।?
|
|
||
|
|
|
|
ਕੀ ਮੈਂ ਹੇਠਾਂ ਸੋ ਸਕਦਾ / ਸਕਦੀ ਹਾਂ?
|
|
||
ਕੀ ਮੈਂ ਵਿਚਕਾਰ ਸੋ ਸਕਦਾ / ਸਕਦੀ ਹਾਂ?
|
|
||
ਕੀ ਮੈਂ ਉੱਪਰ ਸੋ ਸਕਦਾ / ਸਕਦੀ ਹਾਂ?
|
|
||
|
|
|
|
ਅਸੀਂ ਸਰਹੱਦ ਤੇ ਕਦੋਂ ਹੋਵਾਂਗੇ?
|
|
||
ਬਰਲਿਨ ਯਾਤਰਾ ਵਿੱਚ ਕਿੰਨਾ ਸਮਾਂ ਲੱਗਦਾ ਹੈ?
|
|
||
ਕੀ ਟ੍ਰੇਨ ਦੇਰੀ ਨਾਲ ਚੱਲ ਰਹੀ ਹੈ?
|
|
||
|
|
|
|
ਕੀ ਤੁਹਾਡੇ ਕੋਲ ਪੜ੍ਹਨ ਲਈ ਕੁਝ ਹੈ?
|
|
||
ਕੀ ਇੱਥੇ ਖਾਣ – ਪੀਣ ਲਈ ਕੁਝ ਮਿਲ ਸਕਦਾ ਹੈ?
|
|
||
ਕੀ ਤੁਸੀਂ ਮੈਨੂੰ 7 ਵਜੇ ਜਗਾਉਗੇ ?
|
М_ж_т_ м_н_ р_з_у_и_и_ б_д_-_а_к_, о 7_0_ г_д_н_?
M_z_e_e m_n_ r_z_u_y_y_ b_d_-_a_k_, o 7_0_ h_d_n_?
Можете мене розбудити, будь-ласка, о 7.00 годині?
Mozhete mene rozbudyty, budʹ-laska, o 7.00 hodyni?
М_____ м___ р_________ б__________ о 7___ г______
M______ m___ r_________ b__________ o 7___ h______
Можете мене розбудити, будь-ласка, о 7.00 годині?
Mozhete mene rozbudyty, budʹ-laska, o 7.00 hodyni? |
||
|
|
|
|
ਭਾਸ਼ਾ ਦਾ ਵਿਕਾਸਇਹ ਸਪੱਸ਼ਟ ਹੈ ਕਿ ਅਸੀਂ ਇਕ-ਦੂਸਰੇ ਨਾਲ ਗੱਲਬਾਤ ਕਿਉਂ ਕਰਦੇ ਹਾਂ। ਅਸੀਂ ਵਿਚਾਰਾਂ ਦੀ ਅਦਲਾ-ਬਦਲੀ ਅਤੇ ਇਕ-ਦੂਸਰੇ ਨੂੰ ਸਮਝਣਾ ਚਾਹੁੰਦੇ ਹਾਂ। ਦੂਸਰੇ ਪਾਸੇ, ਭਾਸ਼ਾ ਨਿਸਚਿਤ ਰੂਪ ਵਿੱਚ ਕਿਵੇਂ ਪੈਦਾ ਹੋਈ, ਘੱਟ ਸਪੱਸ਼ਟ ਹੈ। ਇਸ ਬਾਰੇ ਵੱਖ-ਵੱਖ ਸਿਧਾਂਤ ਮੌਜੂਦ ਹਨ। ਇਹ ਨਿਸਚਿਤ ਹੈ ਕਿ ਭਾਸ਼ਾ ਇੱਕ ਪ੍ਰਾਚੀਨ ਸਥਿਤੀ ਜਾਂ ਪ੍ਰਣਾਲੀ ਹੈ। ਬੋਲਣ ਲਈ ਵਿਸ਼ੇਸ਼ ਸਰੀਰਕ ਲੱਛਣ ਇੱਕ ਆਧਾਰ ਸਨ। ਆਵਾਜ਼ਾਂ ਨੂੰ ਰੂਪ ਦੇਣ ਲਈ ਇਹ ਸਾਡੇ ਲਈ ਜ਼ਰੂਰੀ ਸਨ। ਨਿਐਂਡਰਥਲ ਮਾਨਵ ਪ੍ਰਜਾਤੀਆਂ ਕੋਲ ਆਪਣੀ ਆਵਾਜ਼ ਦੀ ਵਰਤੋਂ ਕਰਨ ਦੀ ਯੋਗਤਾ ਹੁੰਦੀ ਸੀ। ਇਸ ਤਰ੍ਹਾਂ, ਉਹ ਆਪਣੇ ਆਪ ਨੂੰ ਜਾਨਵਰਾਂ ਤੋਂ ਵੱਖ ਕਰ ਸਕਦੇ ਸਨ। ਇਸਤੋਂ ਛੁੱਟ, ਰੱਖਿਆ ਲਈ ਇੱਕ ਉੱਚੀ, ਠੋਸ ਆਵਾਜ਼ ਹੋਣੀ ਜ਼ਰੂਰੀ ਸੀ। ਇੱਕ ਵਿਅਕਤੀ ਇਸ ਨਾਲ ਦੁਸ਼ਮਨਾਂ ਨੂੰ ਧਮਕਾ ਜਾਂ ਡਰਾ ਸਕਦਾ ਸੀ। ਉਦੋਂ, ਔਜ਼ਾਰ ਪਹਿਲਾਂ ਹੀ ਬਣ ਚੁਕੇ ਸਨ ਅਤੇ ਅੱਗ ਲੱਭ ਲਈ ਗਈ ਸੀ। ਕਿਸੇ ਤਰ੍ਹਾਂ ਇਸ ਜਾਣਕਾਰੀ ਨੂੰ ਅੱਗੇ ਲਿਜਾਣ ਦੀ ਲੋੜ ਸੀ। ਸਮੂਹਾਂ ਵਿੱਚ ਸ਼ਿਕਾਰ ਕਰਨ ਲਈ ਬੋਲੀ ਵੀ ਮਹੱਤਵਪੂਰਨ ਸੀ। 20 ਲੱਖ ਸਾਲ ਪਹਿਲਾਂ ਲੋਕਾਂ ਦਾ ਆਪਸ ਵਿੱਚ ਸਧਾਰਨ ਤਾਲਮੇਲ ਸੀ। ਸਭ ਤੋਂ ਪਹਿਲੇ ਭਾਸ਼ਾਈ ਤੱਤ ਸੰਕੇਤ ਅਤੇ ਇਸ਼ਾਰੇ ਸਨ। ਪਰ ਲੋਕ ਹਨ੍ਹੇਰੇ ਵਿੱਚ ਵੀ ਗੱਲਬਾਤ ਕਰਨ ਦੇ ਸਮਰੱਥ ਹੋਣਾ ਚਾਹੁੰਦੇ ਸਨ। ਇਸਤੋਂ ਵੱਧ ਜ਼ਰੂਰੀ, ਉਨ੍ਹਾਂ ਨੂੰ ਇੱਕ-ਦੂਜੇ ਨੂੰ ਦੇਖੇ ਬਿਨਾਂ ਗੱਲਬਾਤ ਕਰਨ ਦੀ ਵੀ ਲੋੜ ਸੀ। ਇਸਲਈ ਆਵਾਜ਼ ਦਾ ਵਿਕਾਸ ਹੋਇਆ, ਅਤੇ ਇਸਨੇ ਇਸ਼ਾਰਿਆਂ ਦਾ ਸਥਾਨ ਲੈ ਲਿਆ। ਮੌਜੂਦਾ ਜਾਣਕਾਰੀ ਅਨੁਸਾਰ ਭਾਸ਼ਾ ਘੱਟੋ-ਘੱਟ 50,000 ਸਾਲ ਪੁਰਾਣੀ ਹੈ। ਜਦੋਂ ਹੋਮਿਓ ਸੇਪੀਅਨਜ਼ ਨੇ ਅਫ਼ਰੀਕਾ ਛੱਡਿਆ, ਉਨ੍ਹਾਂ ਨੇ ਭਾਸ਼ਾ ਨੂੰ ਵਿਸ਼ਵ ਭਰ ਵਿੱਚ ਵੰਡ ਦਿੱਤਾ। ਭਾਸ਼ਾਵਾਂ ਵੱਖ-ਵੱਖ ਖੇਤਰਾਂ ਵਿੱਚ ਇੱਕ-ਦੂਜੇ ਤੋਂ ਅਲੱਗ ਹੋ ਗਈਆਂ। ਭਾਵ, ਕਈ ਤਰ੍ਹਾਂ ਦੇ ਭਾਸ਼ਾ ਪਰਿਵਾਰ ਹੋਂਦ ਵਿੱਚ ਆ ਗਏ। ਪਰ, ਉਨ੍ਹਾਂ ਵਿੱਚ ਭਾਸ਼ਾ ਪ੍ਰਣਾਲੀਆਂ ਦੀਆਂ ਕੇਵਲ ਬੁਨਿਆਦੀ ਚੀਜ਼ਾਂ ਹੀ ਮੌਜੂਦ ਸਨ। ਮੁਢਲੀਆਂ ਭਾਸ਼ਾਵਾਂ ਅੱਜ ਦੀਆਂ ਭਾਸ਼ਾਵਾਂ ਨਾਲੋਂ ਬਹੁਤ ਹੀ ਘੱਟ ਗੁੰਝਲਦਾਰ ਸਨ। ਉਨ੍ਹਾਂ ਦਾ ਵਿਆਕਰਣ, ਸਵਰ-ਵਿਗਿਆਨ ਅਤੇ ਅਰਥ-ਵਿਗਿਆਨ ਰਾਹੀਂ ਹੋਰ ਵਿਕਾਸ ਹੋਇਆ। ਇਹ ਕਿਹਾ ਜਾ ਸਕਦਾ ਹੈ ਕਿ ਵੱਖ-ਵੱਖ ਭਾਸ਼ਾਵਾਂ ਕੋਲ ਵੱਖ-ਵੱਖ ਹੱਲ ਹੁੰਦੇ ਹਨ। ਪਰ ਮੁਸ਼ਕਲ ਹਮੇਸ਼ਾਂ ਇੱਕੋ ਹੀ ਸੀ: ਮੈਂ ਕਿਵੇਂ ਦਰਸਾਵਾਂ ਕਿ ਮੈਂ ਕੀ ਸੋਚ ਰਿਹਾ/ਰਹੀ ਹਾਂ? |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|