ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > اردو > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
UR اردو
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਬਰਲਿਨ ਲਈ ਅਗਲੀਟ੍ਰੇਨ ਕਦੋਂ ਹੈ?
|
|
||
ਪੈਰਿਸ ਲਈ ਅਗਲੀਟ੍ਰੇਨ ਕਦੋਂ ਹੈ?
|
|
||
ਲੰਦਨ ਲਈ ਅਗਲੀਟ੍ਰੇਨ ਕਦੋਂ ਹੈ?
|
|
||
|
|
|
|
ਵਾਰਸਾ ਲਈ ਅਗਲੀਟ੍ਰੇਨ ਕਦੋਂ ਹੈ?
|
|
||
ਸਟਾਕਹੋਮ ਲਈ ਅਗਲੀਟ੍ਰੇਨ ਕਦੋਂ ਹੈ?
|
_س_ا_ہ_م ج_ن_ و_ل_ ٹ_ی_ ک_ن_ ب_ے ر_ا_ہ ہ_ گ_؟_
s_o_k_o_m j_n_ w_l_ t_a_n k_t_a_ b_j_y r_w_n_ h_ g_?
اسٹاکہوم جانے والی ٹرین کتنے بجے روانہ ہو گی؟
stockholm jane wali train kitnay bujey rawana ho gi?
________ ج___ و___ ٹ___ ک___ ب__ ر____ ہ_ گ___
s________ j___ w___ t____ k_____ b____ r_____ h_ g__
اسٹاکہوم جانے والی ٹرین کتنے بجے روانہ ہو گی؟
stockholm jane wali train kitnay bujey rawana ho gi? |
||
ਬੁਡਾਪੇਸਟ ਲਈ ਅਗਲੀਟ੍ਰੇਨ ਕਦੋਂ ਹੈ?
|
|
||
|
|
|
|
ਮੈਨੂੰ ਮੈਡ੍ਰਿਡ ਦਾ ਇੱਕ ਟਿਕਟ ਚਾਹੀਦਾ ਹੈ।
|
|
||
ਮੈਨੂੰ ਪ੍ਰਾਗ ਦਾ ਇੱਕ ਟਿਕਟ ਚਾਹੀਦਾ ਹੈ।
|
|
||
ਮੈਨੂੰ ਬਰਨ ਦਾ ਇੱਕ ਟਿਕਟ ਚਾਹੀਦਾ ਹੈ।
|
|
||
|
|
|
|
ਟ੍ਰੇਨ ਵੀਅਨਾ ਕਿੰਨੇ ਵਜੇ ਪਹੁੰਚਦੀ ਹੈ?
|
|
||
ਟ੍ਰੇਨ ਮਾਸਕੋ ਕਿੰਨੇ ਵਜੇ ਪਹੁੰਚਦੀ ਹੈ?
|
|
||
ਟ੍ਰੇਨ ਐਸਟ੍ਰੋਡੈਰਮ ਕਿੰਨੇ ਵਜੇ ਪਹੁੰਚਦੀ ਹੈ?
|
|
||
|
|
|
|
ਕੀ ਮੈਨੂੰ ਟ੍ਰੇਨ ਬਦਲਣ ਦੀ ਲੋੜ ਹੈ?
|
|
||
ਟ੍ਰੇਨ ਕਿਹੜੇ ਪਲੇਟਫਾਰਮ ਤੋਂ ਜਾਂਦੀ ਹੈ?
|
|
||
ਕੀ ਟ੍ਰੇਨ ਵਿੱਚ ਸਲੀਪਰ ਹੈ?
|
|
||
|
|
|
|
ਮੈਨੂੰ ਕੇਵਲ ਬ੍ਰਸੇਲਜ਼ ਲਈ ਇੱਕ ਟਿਕਟ ਚਾਹੀਦੀ ਹੈ।
|
|
||
ਮੈਨੂੰ ਕੋਪਨਹੈਗਨ ਦਾ ਇੱਕ ਵਾਪਸੀ ਯਾਤਰਾ ਟਿਕਟ ਚਾਹੀਦਾ ਹੈ।
|
|
||
ਸਲੀਪਰ ਵਿੱਚ ਇੱਕ ਬਰਥ ਦਾ ਕਿੰਨਾ ਖਰਚ ਲਗਦਾ ਹੈ?
|
|
||
|
|
|
|
ਸਿਖਲਾਈ ਦਿਮਾਗ ਵਿੱਚ ਤਬਦੀਲੀ ਲਿਆਉਂਦੀ ਹੈਕਸਰਤ ਕਰਨ ਵਾਲੇ ਅਕਸਰ ਆਪਣੇ ਸਰੀਰ ਨੂੰ ਆਕਾਰ ਪ੍ਰਦਾਨ ਕਰਦੇ ਹਨ। ਪਰ ਪ੍ਰਤੱਖ ਰੂਪ ਵਿੱਚ ਦਿਮਾਗੀ ਕਸਰਤ ਵੀ ਸੰਭਵ ਹੈ। ਭਾਵ, ਕਿਸੇ ਭਾਸ਼ਾ ਨੂੰ ਸਿੱਖਣ ਲਈ ਕਾਬਲੀਅਤ ਤੋਂ ਇਲਾਵਾ ਹੋਰ ਬਹੁਤ ਕੁਝ ਲੋੜੀਂਦਾ ਹੈ। ਇਹ ਨਿਯਮਿਤ ਰੂਪ ਵਿੱਚ ਅਭਿਆਸ ਕਰਨ ਵਾਂਗ ਹੀ ਅਹਿਮ ਹੈ। ਕਿਉਂਕਿ ਅਭਿਆਸ ਦਿਮਾਗ ਦੇ ਢਾਂਚਿਆਂ ਉੱਤੇ ਸਾਕਾਰਾਤਮਕ ਰੂਪ ਵਿੱਚ ਪ੍ਰਭਾਵ ਪਾਉਂਦਾ ਹੈ। ਬੇਸ਼ੱਕ, ਭਾਸ਼ਾਵਾਂ ਲਈ ਇੱਕ ਵਿਸ਼ੇਸ਼ ਕਾਬਲੀਅਤ ਆਮ ਤੌਰ 'ਤੇ ਵੰਸ਼ਗਤ ਹੁੰਦੀ ਹੈ। ਫੇਰ ਵੀ, ਸਖ਼ਤ ਕਸਰਤ ਦਿਮਾਗ ਦੇ ਵਿਸ਼ੇਸ਼ ਢਾਂਚਿਆਂ ਨੂੰ ਬਦਲ ਸਕਦੀ ਹੈ। ਬੋਲੀ ਕੇਂਦਰ ਦਾ ਵਿਸਥਾਰ ਹੋ ਜਾਂਦਾ ਹੈ। ਵਧੇਰੇ ਅਭਿਆਸ ਕਰਨ ਵਾਲਿਆਂ ਦੀਆਂ ਨਾੜੀਆਂ ਦੇ ਸੈੱਲ ਵੀ ਬਦਲ ਜਾਂਦੇ ਹਨ। ਬਹੁਤ ਚਿਰ ਪਹਿਲਾਂ ਇਹ ਵਿਸ਼ਵਾਸ ਕੀਤਾ ਜਾਂਦਾ ਸੀ ਕਿ ਦਿਮਾਗ ਪਰਿਵਰਤਨਯੋਗ ਨਹੀਂ ਹੁੰਦਾ। ਇਹ ਵਿਸ਼ਵਾਸ ਸੀ: ਜੋ ਕੁਝ ਅਸੀਂ ਬੱਚਿਆਂ ਵਜੋਂ ਨਹੀਂ ਸਿੱਖਦੇ, ਅਸੀਂ ਕਦੀ ਵੀ ਨਹੀਂ ਸਿੱਖਾਂਗੇ। ਪਰ, ਦਿਮਾਗੀ ਖੋਜਕਰਤਾ, ਇੱਕ ਬਿਲਕੁੱਲ ਵੱਖਰੇ ਨਤੀਜੇ ਉੱਤੇ ਪਹੁੰਚੇ ਹਨ। ਉਹ ਇਹ ਦਰਸਾਉਣ ਵਿੱਚ ਕਾਮਯਾਬ ਸਨ ਕਿ ਸਾਡਾ ਦਿਮਾਗ ਜ਼ਿੰਦਗੀ ਭਰ ਫੁਰਤੀਲਾ ਰਹਿੰਦਾ ਹੈ। ਤੁਸੀਂ ਇਹ ਕਹਿ ਸਕਦੇ ਹੋ ਕਿ ਇਹ ਇੱਕ ਮਾਸਪੇਸ਼ੀ ਵਾਂਗ ਕੰਮ ਕਰਦਾ ਹੈ। ਇਸਲਈ, ਇਹ ਵਡੇਰੀ ਉਮਰ ਵਿੱਚ ਵੀ ਪ੍ਰਫੁੱਲਤ ਹੋਣਾ ਜਾਰੀ ਰੱਖ ਸਕਦਾ ਹੈ। ਦਿਮਾਗ ਵਿੱਚ ਹਰੇਕ ਨਿਵੇਸ਼ ਦਾ ਸੰਸਾਧਨ ਹੁੰਦਾ ਹੈ। ਪਰ ਜਦੋਂ ਦਿਮਾਗ ਦੀ ਕਸਰਤ ਹੁੰਦੀ ਹੈ, ਇਹ ਨਿਵੇਸ਼ਾਂ ਦਾ ਸੰਸਾਧਨ ਬਹੁਤ ਵਧੀਆ ਕਰਦਾ ਹੈ। ਭਾਵ, ਇਹ ਤੇਜ਼ੀ ਨਾਲ ਅਤੇ ਵਧੇਰੇ ਕੁਸ਼ਲਤਾ ਨਾਲ ਕੰਮ ਕਰਦਾ ਹੈ। ਇਹ ਸਿਧਾਂਤ ਨੌਜਵਾਨਾਂ ਅਤੇ ਬਜ਼ੁਰਗਾਂ ਦੋਹਾਂ ਉੱਤੇ ਲਾਗੂ ਹੁੰਦਾ ਹੈ। ਪਰ ਇਹ ਲਾਜ਼ਮੀ ਨਹੀਂ ਕਿ ਕਿਸੇ ਵਿਅਕਤੀ ਨੂੰ ਦਿਮਾਗ ਦੀ ਕਸਰਤ ਲਈ ਅਧਿਐਨ ਦੀ ਲੋੜ ਹੈ। ਪੜ੍ਹਨਾ ਵੀ ਬਹੁਤ ਵਧੀਆ ਅਭਿਆਸ ਹੈ। ਚੁਣੌਤੀ-ਭਰਪੂਰ ਸਾਹਿਤ ਵਿਸ਼ੇਸ਼ ਰੂਪ ਵਿੱਚ ਸਾਡੇ ਬੋਲੀ-ਕੇਂਦਰ ਨੂੰ ਉਤਸ਼ਾਹਿਤਕਰਦਾ ਹੈ। ਭਾਵ, ਸਾਡੀ ਸ਼ਬਦਾਵਲੀ ਵਿਸ਼ਾਲ ਹੋ ਜਾਂਦੀ ਹੈ। ਇਸਤੋਂ ਛੁੱਟ, ਭਾਸ਼ਾ ਲਈ ਸਾਡੀ ਭਾਵਨਾ ਵਿੱਚ ਸੁਧਾਰ ਆਉਂਦਾ ਹੈ। ਦਿਲਚਸਪ ਗੱਲ ਇਹ ਹੈ ਕਿ ਕੇਵਲ ਬੋਲੀ-ਕੇਂਦਰ ਹੀ ਭਾਸ਼ਾ ਦਾ ਸੰਸਾਧਨ ਨਹੀਂ ਕਰਦਾ। ਸਰੀਰਕ ਹਿੱਲਜੁੱਲ ਨੂੰ ਨਿਯੰਤ੍ਰਿਤ ਕਰਨ ਵਾਲਾ ਖੇਤਰ ਵੀ ਨਵੀਂ ਸਮੱਗਰੀ ਦਾ ਸੰਸਾਧਨ ਕਰਦਾ ਹੈ। ਇਸਲਈ ਇਹ ਜ਼ਰੂਰੀ ਹੈ ਕਿ ਸੰਪੂਰਨ ਦਿਮਾਗ ਨੂੰ ਵੱਧ ਤੋਂ ਵੱਧ ਸੰਭਵ ਤੌਰ 'ਤੇ ਉਤਸ਼ਾਹਿਤ ਰੱਖਿਆ ਜਾਵੇ। |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|