ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > اردو > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
UR اردو
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਇੱਕ ਮਿੰਟ! / ਮਾਫ ਕਰਨਾ,
|
|||
ਕੀ ਤੁਸੀਂ ਮੇਰੀ ਮਦਦ ਕਰ ਸਕਦੇ ਹੋ?
|
|
||
ਇੱਥੇ ਇੱਕ ਚੰਗਾ ਰੈਸਟੋਰੈਂਟ ਕਿੱਥੇ ਹੈ?
|
|
||
|
|
|
|
ਉਸ ਮੋੜ ਤੋਂ ਖੱਬੇ ਹੱਥ ਮੁੜੋ।
|
|
||
ਫਿਰ ਥੋੜ੍ਹਾ ਸਿੱਧਾ ਜਾਓ।
|
|
||
ਫਿਰ ਇੱਕ ਸੌ ਮੀਟਰ ਸੱਜਾ ਪਾਸੇ ਜਾਓ।
|
|
||
|
|
|
|
ਤੁਸੀਂ ਬੱਸ ਰਾਹੀਂ ਵੀ ਜਾ ਸਕਦੇ ਹੋ।
|
|||
ਤੁਸੀਂ ਟ੍ਰਾਮ ਰਾਹੀਂ ਵੀ ਜਾ ਸਕਦੇ ਹੋ।
|
|
||
ਤੁਸੀਂ ਮੇਰੇ ਪਿੱਛੇ ਵੀ ਆ ਸਕਦੇ ਹੋ।
|
|
||
|
|
|
|
ਮੈਂ ਫੁਟਬਾਲ ਦੇ ਸਟੇਡੀਅਮ ਕਿਵੇਂ ਜਾਂਵਾਂ?
|
|
||
ਪੁਲ ਦੇ ਉਸ ਪਾਰ ਚੱਲੋ।
|
|||
ਸੁਰੰਗ ਵਿੱਚੋਂ ਜਾਓ।
|
|||
|
|
|
|
ਤੀਸਰੇ ਸਿਗਨਲ ਤੱਕ ਜਾਓ।
|
|||
ਫਿਰ ਪਹਿਲੇ ਰਸਤੇ ਤੇ ਸੱਜੇ ਪਾਸੇ ਮੁੜੋ।
|
|
||
ਫਿਰ ਅਗਲੇ ਚੌਰਾਹੇ ਤੋਂ ਸਿੱਧੇ ਜਾਓ।
|
_ھ_ س_د_ے ج_ئ_ں ا_ر ا_ل_ ک_ا_ن_ ک_ پ_ر ک_ ل_ں_
p_i_ s_e_h_y j_y_n a_r a_l_ c_o_s_n_ k_ p_a_ k_r l_n
پھر سیدھے جائیں اور اگلی کراسنگ کو پار کر لیں
phir seedhay jayen aur agli crossing ko paar kar len
___ س____ ج____ ا__ ا___ ک_____ ک_ پ__ ک_ ل___
p___ s______ j____ a__ a___ c_______ k_ p___ k__ l__
پھر سیدھے جائیں اور اگلی کراسنگ کو پار کر لیں
phir seedhay jayen aur agli crossing ko paar kar len |
||
|
|
|
|
ਮਾਫ ਕਰਨਾ, ਮੈਂ ਹਵਾਈ ਅੱਡੇ ਤੱਕ ਕਿਵੇਂ ਜਾਂਵਾਂ?
|
|
||
ਸਭਤੋਂ ਵਧੀਆ, ਮੈਟਰੋ ਤੋਂ ਜਾਓ।
|
|
||
ਆਖਰੀ ਸਟੇਸ਼ਨ ਤੱਕ ਜਾਓ।
|
|
||
|
|
|
|
ਤੀਬਰ ਭਾਸ਼ਾਵਾਂ, ਧੀਮੀਆਂ ਭਾਸ਼ਾਵਾਂਦੁਨੀਆ ਭਰ ਵਿੱਚ 6,000 ਤੋਂ ਵੱਧ ਭਾਸ਼ਾਵਾਂ ਮੌਜੂਦ ਹਨ। ਪਰ ਸਾਰੀਆਂ ਦੀ ਕਾਰਜ-ਪ੍ਰਣਾਲੀ ਇੱਕੋ-ਜਿਹੀ ਹੈ। ਇਹ ਜਾਣਕਾਰੀ ਤਬਦੀਲ ਕਰਨ ਵਿੱਚ ਸਾਡੀ ਸਹਾਇਤਾ ਕਰਦੀਆਂ ਹਨ। ਇਹ ਹਰੇਕ ਭਾਸ਼ਾ ਵਿੱਚ ਵੱਖ-ਵੱਖ ਢੰਗਾਂ ਨਾਲ ਵਾਪਰਦੀ ਹੈ। ਕਿਉਂਕਿ ਹਰੇਕ ਭਾਸ਼ਾ ਆਪਣੇ ਨਿਯਮਾਂ ਅਨੁਸਾਰ ਕੰਮ ਕਰਦੀ ਹੈ। ਕਿਸੇ ਭਾਸ਼ਾ ਨੂੰ ਬੋਲਣ ਦੀ ਗਤੀ ਵਿੱਚ ਵੀ ਫ਼ਰਕ ਹੁੰਦਾ ਹੈ। ਭਾਸ਼ਾ ਵਿਗਿਆਨੀਆਂ ਨੇ ਕਈ ਅਧਿਐਨਾਂ ਵਿੱਚ ਇਹ ਸਾਬਤ ਕੀਤਾ ਹੈ। ਇਸ ਪੱਖੋਂ, ਛੋਟੇ ਪਾਠਾਂ ਦਾ ਕਈ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਫੇਰ ਇਨ੍ਹਾਂ ਪਾਠਾਂ ਨੂੰ ਮੂਲ ਬੁਲਾਰਿਆਂ ਦੁਆਰਾ ਉੱਚੀ ਆਵਾਜ਼ ਵਿੱਚ ਪੜ੍ਹਿਆ ਗਿਆ। ਨਤੀਜਾ ਸਪੱਸ਼ਟ ਸੀ। ਜਾਪਾਨੀ ਅਤੇ ਸਪੈਨਿਸ਼ ਸਭ ਤੋਂ ਤੀਬਰ ਭਾਸ਼ਾਵਾਂ ਹਨ। ਇਨ੍ਹਾਂ ਭਾਸ਼ਾਵਾਂ ਵਿੱਚ, ਤਕਰੀਬਨ 8 ਸ਼ਬਦ-ਅੰਸ਼ ਪ੍ਰਤੀ ਸੈਕਿੰਡ ਬੋਲੇ ਜਾਂਦੇ ਹਨ। ਚੀਨੀ ਵਿਸ਼ੇਸ਼ ਤੌਰ 'ਤੇ ਧੀਮੀ ਗਤੀ ਵਿੱਚ ਬੋਲਦੇ ਹਨ। ਉਹ ਕੇਵਲ 5 ਸ਼ਬਦ-ਅੰਸ਼ ਪ੍ਰਤੀ ਸੈਕਿੰਡ ਬੋਲਦੇ ਹਨ। ਗਤੀ, ਸ਼ਬਦ-ਅੰਸ਼ਾਂ ਦੀ ਗੁੰਝਲਤਾ ਉੱਤੇ ਆਧਾਰਿਤ ਹੁੰਦੀ ਹੈ। ਜੇਕਰ ਸ਼ਬਦ-ਅੰਸ਼ ਗੁੰਝਲਦਾਰ ਹੋਣ, ਬੋਲਣ ਵਿੱਚ ਵੱਧ ਸਮਾਂ ਲੱਗਦਾ ਹੈ। ਉਦਾਹਰਣ ਵਜੋਂ, ਜਰਮਨ ਵਿੱਚ 3 ਧੁਨੀਆਂ ਪ੍ਰਤੀ ਅੱਖਰ ਹੁੰਦੀਆਂ ਹਨ। ਇਸਲਈ ਇਹ ਤੁਲਨਾਤਮਕ ਤੌਰ 'ਤੇ ਧੀਮੀ ਗਤੀ ਵਿੱਚ ਬੋਲੀ ਜਾਂਦੀ ਹੈ। ਪਰ, ਤੀਬਰਤਾ ਨਾਲ ਬੋਲਣ ਤੋਂ ਇਹ ਭਾਵ ਨਹੀਂ, ਕਿ ਗੱਲਬਾਤ ਕਰਨ ਲਈ ਬਹੁਤ ਕੁਝ ਹੈ। ਇਹ ਬਿਲਕੁਲ ਉਲਟ ਹੈ! ਤੀਬਰਤਾ ਨਾਲ ਬੋਲੇ ਜਾਣ ਵਾਲੇ ਸ਼ਬਦ-ਅੰਸ਼ਾਂ ਵਿੱਚ ਕੇਵਲ ਥੋੜ੍ਹੀ ਜਿਹੀ ਜਾਣਕਾਰੀ ਮੌਜੂਦ ਹੁੰਦੀ ਹੈ। ਭਾਵੇਂ ਜਾਪਾਨੀ ਤੀਬਰਤਾ ਨਾਲ ਬੋਲਦੇ ਹਨ, ਉਹ ਬਹੁਤ ਘੱਟ ਸਮੱਗਰੀ ਪ੍ਰਦਾਨ ਕਰਦੇ ਹਨ। ਦੂਜੇ ਪਾਸੇ, ‘ਧੀਮੇ’ ਚੀਨੀ ਕੁਝ ਹੀ ਸ਼ਬਦਾਂ ਵਿੱਚ ਬਹੁਤ ਕੁਝ ਕਹਿ ਦੇਂਦੇ ਹਨ। ਅੰਗਰੇਜ਼ੀ ਸ਼ਬਦ-ਅੰਸ਼ਾਂ ਵਿੱਚ ਵੀ ਬਹੁਤ ਸਾਰੀ ਜਾਣਕਾਰੀ ਮੌਜੂਦ ਹੁੰਦੀ ਹੈ। ਦਿਲਚਸਪ ਇਹ ਹੈ: ਸਮੀਖਿਆ ਕੀਤੀਆਂ ਗਈਆਂ ਭਾਸ਼ਾਵਾਂ ਤਕਰੀਬਨ ਬਰਾਬਰ ਪ੍ਰਭਾਵਸ਼ਾਲੀ ਹਨ। ਭਾਵ, ਧੀਮਾ ਬੋਲਣ ਵਾਲੇ ਜ਼ਿਆਦਾ ਕੁਝ ਕਹਿੰਦੇ ਹਨ। ਅਤੇ ਤੀਬਰਤਾ ਨਾਲ ਬੋਲਣ ਵਾਲਿਆਂ ਨੂੰ ਵਧੇਰੇ ਸ਼ਬਦਾਂ ਦੀ ਲੋੜ ਪੈਂਦੀ ਹੈ। ਅੰਤ ਵਿੱਚ, ਸਾਰੇ ਆਪਣੇ ਟੀਚੇ 'ਤੇ ਤਕਰੀਬਨ ਇੱਕੋ ਸਮੇਂ ਪਹੁੰਚਦੇ ਹਨ। |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|