ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > اردو > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
UR اردو
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
MP3
ਕਿਤਾਬ ਬਾਰੇ
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਤੁਸੀਂ ਕਿਉਂ ਨਹੀਂ ਆਏ?
|
|||
ਮੈਂ ਬੀਮਾਰ ਸੀ।
|
|||
ਮੈਂ ਨਹੀਂ ਆਇਆ / ਆਈ ਕਿਉਂਕਿ ਮੈਂ ਬੀਮਾਰ ਸੀ।
|
|
||
|
|
|
|
ਉਹ ਕਿਉਂ ਨਹੀਂ ਆਈ?
|
|||
ਉਹ ਥੱਕ ਗਈ ਸੀ।
|
|||
ਉਹ ਨਹੀਂ ਆਈ ਕਿਉਂਕਿ ਉਹ ਥੱਕ ਗਈ ਹੈ।
|
|
||
|
|
|
|
ਉਹ ਕਿਉਂ ਨਹੀਂ ਆਇਆ?
|
|||
ਉਸਦਾ ਮਨ ਨਹੀਂ ਕਰ ਰਿਹਾ ਸੀ।
|
|
||
ਉਹ ਨਹੀਂ ਆਇਆ ਕਿਉਂਕਿ ਉਸਦੀ ਇੱਛਾ ਨਹੀਂ ਸੀ
|
|
||
|
|
|
|
ਤੁਸੀਂ ਸਾਰੇ ਕਿਉਂ ਨਹੀਂ ਆਏ?
|
|||
ਸਾਡੀ ਗੱਡੀ ਖਰਾਬ ਹੈ।
|
|||
ਅਸੀਂ ਨਹੀਂ ਆਏ ਕਿਉਂਕਿ ਸਾਡੀ ਗੱਡੀ ਖਰਾਬ ਹੈ।
|
|
||
|
|
|
|
ਉਹ ਲੋਕ ਕਿਉਂ ਨਹੀਂ ਆਏ?
|
|||
ਉਹਨਾਂ ਦੀ ਗੱਡੀ ਛੁੱਟ ਗਈ ਸੀ।
|
|
||
ਉਹ ਲੋਕ ਇਸ ਲਈ ਨਹੀਂ ਆਏ ਕਿਉਂਕਿ ਉਹਨਾਂ ਦੀ ਗੱਡੀ ਛੁੱਟ ਗਈ ਸੀ।
|
_ہ ل_گ ن_ی_ آ_ے ک_و_ک_ ا_ ک_ ٹ_ی_ چ_و_ گ_ی ہ_-_
w_h l_g n_h_ a_y_ k_u_k_y u_ k_ t_a_n c_h_u_ g_y_ -
وہ لوگ نہیں آئے کیونکہ ان کی ٹرین چھوٹ گئی ہے-
woh log nahi aaye kyunkay un ki train chhuut gayi -
__ ل__ ن___ آ__ ک_____ ا_ ک_ ٹ___ چ___ گ__ ہ___
w__ l__ n___ a___ k______ u_ k_ t____ c_____ g___ -
وہ لوگ نہیں آئے کیونکہ ان کی ٹرین چھوٹ گئی ہے-
woh log nahi aaye kyunkay un ki train chhuut gayi - |
||
|
|
|
|
ਤੂੰ ਕਿਉਂ ਨਹੀਂ ਆਇਆ / ਆਈ?
|
|||
ਮੈਨੂੰ ਆਉਣ ਦੀ ਆਗਿਆ ਨਹੀਂ ਸੀ।
|
|||
ਮੈਂ ਨਹੀਂ ਆਇਆ / ਆਈ ਕਿਉਂਕਿ ਮੈਨੂੰ ਆਉਣ ਦੀ ਆਗਿਆ ਨਹੀਂ ਸੀ।
|
|
||
|
|
|
|
ਕੰਪਿਊਟਰ ਸੁਣੇ ਗਏ ਸ਼ਬਦਾਂ ਨੂੰ ਮੁੜ ਸੰਗਠਿਤ ਕਰ ਸਕਦੇ ਹਨਮਨੁੱਖ ਦਾ ਬਹੁਤ ਸਮੇਂ ਤੋਂ ਇੱਕ ਸੁਪਨਾ ਰਿਹਾ ਹੈ ਕਿ ਉਹ ਦਿਲਾਂ ਨੂੰ ਪੜ੍ਹਨ ਦੇ ਯੋਗ ਹੋ ਜਾਵੇ। ਅਸੀਂ ਸਾਰੇ ਜਾਣਨਾ ਚਾਹੁੰਦੇ ਹਾਂ ਕਿ ਇੱਕ ਮਿੱਥੇ ਸਮੇਂ ਦੇ ਦੌਰਾਨ ਦੂਸਰੇ ਦੇ ਦਿਲ ਵਿੱਚ ਕੀ ਹੈ। ਇਹ ਸੁਪਨਾ ਅਜੇ ਤੱਕ ਸਾਕਾਰ ਨਹੀਂ ਹੋਇਆ ਹੈ। ਆਧੁਨਿਕ ਤਕਨਾਲੋਜੀ ਨਾਲ ਵੀ, ਅਸੀਂ ਦਿਲਾਂ ਨੂੰ ਨਹੀਂ ਪੜ੍ਹ ਸਕਦੇ। ਜੋ ਕੁਝ ਦੂਜੇ ਸੋਚਦੇ ਹਨ, ਰਹੱਸ ਹੀ ਰਹਿੰਦਾ ਹੈ। ਪਰ ਜੋ ਦੂਜੇ ਸੁਣਦੇ ਹਨ, ਅਸੀਂ ਉਸ ਬਾਰੇ ਜਾਣ ਸਕਦੇ ਹਾਂ! ਇੱਕ ਵਿਗਿਆਨਿਕ ਤਜਰਬੇ ਦੁਆਰਾ ਇਹ ਸਾਬਤ ਹੋ ਚੁਕਾ ਹੈ। ਖੋਜਕਰਤਾਵਾਂ ਨੇ ਸੁਣੇ ਜਾ ਚੁਕੇ ਸ਼ਬਦਾਂ ਨੂੰ ਮੁੜ ਸੰਗਠਿਤ ਕਰਨ ਵਿੱਚ ਸਫ਼ਲਤਾਪ੍ਰਾਪਤ ਕੀਤੀ। ਇਸ ਉਦੇਸ਼ ਦੀ ਪੂਰਤੀ ਲਈ, ਉਨ੍ਹਾਂ ਨੇ ਜਾਂਚ-ਅਧੀਨ ਵਿਅਕਤੀਆਂ ਦੇ ਦਿਮਾਗ ਦੀਆਂ ਨਾੜੀਆਂ ਦਾ ਵਿਸ਼ਲੇਸ਼ਣ ਕੀਤਾ। ਜਦੋਂ ਅਸੀਂ ਕੁਝ ਸੁਣਦੇ ਹਾਂ, ਸਾਡਾ ਦਿਮਾਗ ਕਾਰਜਸ਼ੀਲ ਹੋ ਜਾਂਦਾ ਹੈ। ਇਸਨੂੰ ਸੁਣੀ ਗਈ ਭਾਸ਼ਾ ਦਾ ਸੰਸਾਧਨ ਕਰਨਾ ਪੈਂਦਾ ਹੈ। ਇਸ ਪ੍ਰਕ੍ਰਿਆ ਵਿੱਚ ਇੱਕ ਵਿਸ਼ੇਸ਼ ਗਤੀਵਿਧੀ ਪ੍ਰਣਾਲੀ ਪੈਦਾ ਹੁੰਦੀ ਹੈ। ਇਹ ਪ੍ਰਣਾਲੀ ਇਲੈਕਟ੍ਰੋਡਜ਼ ਦੀ ਸਹਾਇਤਾ ਨਾਲ ਰਿਕਾਰਡ ਕੀਤੀ ਜਾ ਸਕਦੀ ਹੈ। ਅਤੇ ਇਹ ਰਿਕਾਰਡਿੰਗ ਇਸਤੋਂ ਵੀ ਅੱਗੇ ਸੰਸਾਧਿਤ ਕੀਤੀ ਜਾ ਸਕਦੀ ਹੈ! ਇਸਨੂੰ ਕੰਪਿਊਟਰ ਦੀ ਸਹਾਇਤਾ ਨਾਲ ਇੱਕ ਧੁਨੀ-ਢਾਂਚੇ ਵਿੱਚ ਬਦਲਿਆ ਜਾ ਸਕਦਾ ਹੈ। ਇਸ ਢੰਗ ਨਾਲ ਸੁਣੇ ਗਏ ਸ਼ਬਦ ਦੀ ਪਛਾਣ ਕੀਤੀ ਜਾ ਸਕਦੀ ਹੈ। ਇਹ ਸਿਧਾਂਤ ਸਾਰੇ ਸ਼ਬਦਾਂ ਉੱਤੇ ਲਾਗੂ ਹੁੰਦਾ ਹੈ। ਹਰੇਕ ਸ਼ਬਦ ਜਿਹੜਾ ਅਸੀਂ ਸੁਣਦੇ ਹਾਂ, ਇੱਕ ਵਿਸ਼ੇਸ਼ ਸੰਕੇਤ ਪੈਦਾ ਕਰਦਾ ਹੈ। ਇਹ ਸੰਕੇਤ ਹਮੇਸ਼ਾਂ ਸ਼ਬਦ ਦੀ ਧੁਨੀ ਨਾਲ ਜੁੜਿਆ ਹੁੰਦਾ ਹੈ। ਇਸਲਈ ਇਸਨੂੰ ‘ਸਿਰਫ਼’ ਇੱਕ ਧੁਨੀ-ਸੰਕੇਤ ਵਿੱਚ ਤਬਦੀਲ ਹੋਣ ਦੀ ਜ਼ਰੂਰਤ ਹੁੰਦੀ ਹੈ। ਕਿਉਂਕਿ ਜੇਕਰ ਤੁਸੀਂ ਧੁਨੀ-ਢਾਂਚੇ ਬਾਰੇ ਜਾਣਦੇ ਹੋ, ਤੁਸੀਂ ਸ਼ਬਦ ਨੂੰ ਪਛਾਣ ਲਵੋਗੇ। ਜਾਂਚ-ਅਧੀਨ ਵਿਅਕਤੀਆਂ ਨੇ ਤਜਰਬੇ ਦੇ ਦੌਰਾਨ ਅਸਲੀ ਅਤੇ ਨਕਲੀ ਸ਼ਬਦਾਂ ਨੂੰ ਸੁਣਿਆ। ਇਸਲਈ, ਸ਼ਬਦਾਂ ਦੇ ਹਿੱਸੇ ਹੋਂਦ ਵਿੱਚ ਨਹੀਂ ਸਨ। ਇਸਦੇ ਬਾਵਜੂਦ, ਇਨ੍ਹਾਂ ਸ਼ਬਦਾਂ ਨੂੰ ਮੁੜ-ਸੰਗਠਿਤ ਕੀਤਾ ਜਾ ਸਕਦਾ ਸੀ। ਪਛਾਣੇ ਗਏ ਸ਼ਬਦ ਕੰਪਿਊਟਰ ਦੁਆਰਾ ਦਰਸਾਏ ਜਾ ਸਕਦੇ ਹਨ। ਇਨ੍ਹਾਂ ਸ਼ਬਦਾਂ ਦਾ ਮਾਨਿਟਰ ਉੱਤੇ ਕੇਵਲ ਦਿਸਣਾ ਵੀ ਸੰਭਵ ਹੈ। ਹੁਣ, ਖੋਜਕਰਤਾ ਉਮੀਦ ਕਰਦੇ ਹਨ ਕਿ ਉਹ ਛੇਤੀ ਹੀ ਭਾਸ਼ਾ-ਸੰਕੇਤਾਂ ਨੂੰ ਵਧੀਆ ਢੰਗ ਨਾਲ ਸਮਝ ਲੈਣਗੇ। ਇਸਲਈ ਦਿਲਾਂ ਨੂੰ ਪੜ੍ਹਨ ਦਾ ਸੁਪਨਾ ਜਾਰੀ ਹੈ... |
|
ਕੋਈ ਵੀਡੀਓ ਨਹੀਂ ਮਿਲਿਆ! ਡਾਊਨਲੋਡ ਨਿੱਜੀ ਵਰਤੋਂ, ਪਬਲਿਕ ਸਕੂਲਾਂ ਜਾਂ ਗੈਰ-ਵਪਾਰਕ ਉਦੇਸ਼ਾਂ ਲਈ ਮੁਫ਼ਤ ਹਨ। ਲਾਈਸੈਂਸ ਇਕਰਾਰਨਾਮਾ | ਕਿਰਪਾ ਕਰਕੇ ਇੱਥੇ! ਪ੍ਰਿੰਟ | © ਕਾਪੀਰਾਈਟ 2007 - 2024 ਗੋਏਥੇ ਵਰਲੈਗ ਸਟਾਰਨਬਰਗ ਅਤੇ ਲਾਇਸੈਂਸ ਦੇਣ ਵਾਲੇ। ਸਾਰੇ ਅਧਿਕਾਰ ਰਾਖਵੇਂ ਹਨ। ਸੰਪਰਕ
|